Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    1:49:27 PM

  • kim drone technology

    ਜੰਗ ਦੇ ਮੂਡ 'ਚ ਤਾਨਾਸ਼ਾਹ ਕਿਮ ! ਡਰੋਨ ਤਕਨਾਲੋਜੀ ਦੇ...

  • shivraj singh chouhan  s mother kashibai passes away

    ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮਾਂ ਦਾ...

  • big news for passengers at sri guru ram dass ji international airport

    Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ...

  • big fall in gold and silver prices just before diwali  silver hit the hardest

    ਦੀਵਾਲੀ ਤੋਂ ਠੀਕ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 50 ਕਰੋੜ ਵੱਧ ਦਾ ਵਪਾਰ ਕਰਨ ਵਾਲੀਆਂ ਕੰਪਨੀਆਂ ਲਈ ਡਿਜ਼ੀਟਲ ਭੁਗਤਾਨ ਲਾਜਮੀ

BUSINESS News Punjabi(ਵਪਾਰ)

50 ਕਰੋੜ ਵੱਧ ਦਾ ਵਪਾਰ ਕਰਨ ਵਾਲੀਆਂ ਕੰਪਨੀਆਂ ਲਈ ਡਿਜ਼ੀਟਲ ਭੁਗਤਾਨ ਲਾਜਮੀ

  • Updated: 19 Oct, 2019 11:24 AM
New Delhi
large businesses must provide digital payment mode by november 1
  • Share
    • Facebook
    • Tumblr
    • Linkedin
    • Twitter
  • Comment

 

ਨਵੀਂ ਦਿੱਲੀ — ਦੇਸ਼ 'ਚ ਲਗਾਤਾਰ ਘੱਟ ਹੋ ਰਹੇ ਟੈਕਸ ਕੁਲੈਕਸ਼ਨ ਕਾਰਨ ਮੌਜੂਦਾ ਸਮੇਂ ਦੀ ਸਰਕਾਰ ਨੂੰ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸਰਕਾਰ ਨੇ ਦੇਸ਼ ਦੇ ਵੱਡੇ ਲੈਣ-ਦੇਣ 'ਤੇ ਨਜ਼ਰ ਰੱਖਣ ਲਈ ਡਿਜੀਟਲ ਪੇਮੈਂਟ ਨੂੰ ਲਾਜ਼ਮੀ ਕਰ ਦਿੱਤਾ ਹੈ। ਸਰਕਾਰ ਦੇ ਇਸ ਕਦਮ ਨਾਲ ਜਿਥੇ ਡਿਜੀਟਲ ਭੁਗਤਾਨ ਨੂੰ ਵਾਧਾ ਮਿਲੇਗਾ ਉਥੇ ਹੋ ਰਹੇ ਲੈਣ-ਦੇਣ 'ਤੇ ਵੀ ਸਰਕਾਰ ਨਜ਼ਰ ਰੱਖ ਸਕੇਗੀ। ਇਸ ਲਈ ਨਵੇਂ ਨਿਯਮਾਂ ਤਹਿਤ ਸਾਲਾਨਾ 50 ਕਰੋੜ ਰੁਪਏ ਤੋਂ ਜ਼ਿਆਦਾ ਦੇ ਟਰਨਓਵਰ ਵਾਲੇ ਕਾਰੋਬਾਰੀ ਇੰਸਟਾਲੇਸ਼ਨਾਂ ਨੂੰ ਆਪਣੇ ਗਾਹਕਾਂ ਨੂੰ ਇਕ ਨਵੰਬਰ ਤੋਂ ਪੇਮੈਂਟ ਦਾ ਇਲੈਕਟ੍ਰਾਨਿਕ ਮੋਡ ਮੁਹੱਈਆ ਕਰਾਉਣਾ ਲਾਜ਼ਮੀ ਹੋਵੇਗਾ। ਵਿੱਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਗਾਹਕ ਜਾਂ ਵਪਾਰੀ ਕੋਲੋਂ ਇਸ ਲਈ ਕੋਈ ਚਾਰਜ ਜਾਂ ਮਰਚੈਂਟ ਡਿਸਕਾਊਂਟ ਰੇਟ(MDR) ਨਹੀਂ ਵਸੁਲਿਆ ਜਾਵੇਗਾ। 

ਆਪਣੇ ਬਜਟ ਭਾਸ਼ਣ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਸੀ ਕਿ 50 ਕਰੋੜ ਰੁਪਏ ਤੋਂ ਜ਼ਿਆਦਾ ਸਾਲਾਨਾ ਟਰਨਓਵਰ ਵਾਲੇ ਕਾਰੋਬਾਰੀ ਇੰਸਟਾਲੇਸ਼ਨਾਂ ਨੂੰ ਆਪਣੇ ਗਾਹਕਾਂ ਨੂੰ ਘੱਟ ਲਾਗਤ ਵਾਲੇ ਭੁਗਤਾਨ ਦੇ ਡਿਜੀਟਲ ਮੋਡ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ ਅਤੇ ਟਰਾਂਜੈਕਸ਼ਨਸ 'ਤੇ ਲੱਗਣ ਵਾਲੀ ਲਾਗਤ ਨੂੰ ਰਿਜ਼ਰਵ ਬੈਂਕ ਅਤੇ ਬੈਂਕਾਂ ਨੂੰ ਸਹਿਣ ਕਰਨਾ ਚਾਹੀਦਾ ਹੈ।

ਇਸ ਐਲਾਨ ਦੇ ਬਾਅਦ ਆਮਦਨ ਟੈਕਸ ਐਕਟ ਦੇ ਨਾਲ-ਨਾਲ ਪੇਮੈਂਟ ਐਂਡ ਸੈਟਲਮੈਂਟ ਸਿਸਟਮ ਐਕਟ 2007 'ਚ ਸੋਧ ਕੀਤਾ ਗਿਆ। ਸੀ.ਬੀ.ਡੀ.ਟੀ. ਨੇ ਇਕ ਸਰਕੂਲਰ 'ਚ ਕਿਹਾ ਹੈ ਕਿ ਨਵੇਂ ਪ੍ਰਬੰਧ 1 ਨਵੰਬਰ 2019 ਤੋਂ ਲਾਗੂ ਹੋਣਗੇ।  ਸੀਬੀਡੀਟੀ ਨੇ ਉਨ੍ਹਾਂ ਬੈਂਕਾਂ ਅਤੇ ਭੁਗਤਾਨ ਪ੍ਰਣਾਲੀਆਂ ਕੋਲੋਂ ਅਰਜ਼ੀਆਂ ਮੰਗੀਆਂ ਹਨ ਜਿਹੜੀਆਂ ਇਸ ਲਈ ਚਾਹਵਾਨ ਹਨ ਕਿ ਉਨ੍ਹਾਂ ਦੀ (ਭੁਗਤਾਨ ਪ੍ਰਣਾਲੀ)ਪੇਮੈਂਟ ਸਿਸਟਮ ਨੂੰ ਇਸ ਮਕਸਦ ਲਈ ਸਰਕਾਰ ਇਸਤੇਮਾਲ ਕਰ ਸਕੇ।

  • Big business
  • payment
  • digital mode
  • ਵੱਡੇ ਕਾਰੋਬਾਰ
  • ਭੁਗਤਾਨ
  • ਡਿਜੀਟਲ ਮੋਡ

ਰਿਲਾਇੰਸ ਜਿਓ ਨੂੰ ਦੂਜੀ ਤਿਮਾਹੀ 'ਚ 990 ਕਰੋੜ ਦਾ ਮੁਨਾਫਾ

NEXT STORY

Stories You May Like

  • goldsmith handed over a gold ornament worth 50 000 rupees to the owner
    ਸੋਨੇ ਤੋਂ ਵੀ ਵੱਧ ਚਮਕੀ ਈਮਾਨਦਾਰੀ! ਸੁਨਿਆਰੇ ਨੇ 50 ਹਜ਼ਾਰ ਰੁਪਏ ਦਾ ਸੋਨੇ ਦਾ ਗਹਿਣਾ ਮਾਲਕਣ ਨੂੰ ਸੌਂਪਿਆ
  • punjab  50 lakh extortion demand
    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • auto fare price hike 50 rupees
    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • bidding for jio platforms ipo crosses rs 50 000 crore
    ਜੀਓ ਪਲੇਟਫਾਰਮਸ ਦੇ IPO ਲਈ ਬੋਲੀਆਂ 50,000 ਕਰੋੜ ਰੁਪਏ ਤੋਂ ਪਾਰ
  • 15 arrested  50 rounded up during search operation in batala
    ਬਟਾਲਾ ’ਚ ਸਰਚ ਆਪ੍ਰੇਸ਼ਨ ਦੌਰਾਨ 15 ਗ੍ਰਿਫਤਾਰ, 50 ਰਾਊਂਡਅੱਪ
  • 50 houses reduced to ashes in supaul
    ਸੁਪੌਲ 'ਚ ਅੱਗ ਦਾ ਕਹਿਰ, 50 ਘਰ ਸੜ ਕੇ ਸੁਆਹ
  • algeria to deploy troops abroad for the first time in over 50 years
    50 ਸਾਲ ਤੋਂ ਵੱਧ ਸਮੇਂ ਬਾਅਦ ਵਿਦੇਸ਼ ’ਚ ਫੌਜ ਤਾਇਨਾਤ ਕਰੇਗਾ ਅਲਜੀਰੀਆ
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
Trending
Ek Nazar
parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • air travel becomes expensive during the festive season
      ਤਿਉਹਾਰੀ ਸੀਜ਼ਨ 'ਚ ਹਵਾਈ ਸਫ਼ਰ ਮਹਿੰਗਾ, ਕੁੱਝ ਮਾਰਗਾਂ 'ਤੇ ਕਿਰਾਇਆ ਸੱਤ ਗੁਣਾ...
    • energy crisis in europe
      ਯੂਰਪ 'ਚ ਹੋਰ ਡੂੰਘਾ ਹੋਇਆ ਊਰਜਾ ਸੰਕਟ ! ਕੀਮਤਾਂ ਨੇ ਤੋੜੇ ਪਿਛਲੇ 4 ਸਾਲਾਂ ਦੇ...
    • outsiders were handling the functioning of the pnb  branch heads suspended
      ਵੱਡਾ ਖ਼ੁਲਾਸਾ ! PNB 'ਚ ਬਾਹਰੀ ਲੋਕ ਸੰਭਾਲ ਰਹੇ ਸਨ ਬੈਂਕ ਦਾ ਕੰਮਕਾਜ, ਕਈ...
    • maruti suzuki creates history in ev exports  crosses 50 000 units in 15 months
      ਮਾਰੂਤੀ ਸੁਜ਼ੂਕੀ ਨੇ EV ਨਿਰਯਾਤ 'ਚ ਰਚਿਆ ਇਤਿਹਾਸ: 15 ਮਹੀਨਿਆਂ 'ਚ 50,000...
    • recovery in the stock market  sensex nifty rose
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਫੈਡਰਲ ਰਿਜ਼ਰਵ ਦੇ ਫੈਸਲੇ ਕਾਰਨ...
    • amazon gave a shock to 250 employees before diwali  the e mail
      ਦੀਵਾਲੀ ਤੋਂ ਪਹਿਲਾਂ Amazon ਨੇ 250 ਮੁਲਾਜ਼ਮਾਂ ਨੂੰ ਦਿੱਤਾ ਝਟਕਾ, ਸਵੇਰੇ-ਸਵੇਰੇ...
    • rahul gandhi  s statement  all the businessmen are unhappy with government
      ਰਾਹੁਲ ਗਾਂਧੀ ਦਾ ਬਿਆਨ, 3-4 ਪਸੰਦੀਦਾ ਉਦਯੋਗਪਤੀਆਂ ਨੂੰ ਛੱਡ ਬਾਕੀ ਸਾਰੇ...
    • prices of gold and silver  karva chauth  24 22 18k gold prices
      ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...
    • stock market gains sensex rises 245 points nifty
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 500 ਤੋਂ ਵਧ ਅੰਕ ਚੜ੍ਹਿਆ, ਨਿਫਟੀ ਵੀ ਹੋਇਆ...
    • cancer drug price fall
      ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: 40,421 ਰੁਪਏ ਵਾਲੀ ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +