helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 02, 2025
ਪੰਜਾਬ ਪੁਲਸ ਦਾ ASI ਤੇ ਹੌਲਦਾਰ ਗ੍ਰਿਫ਼ਤਾਰ, ਜਾਣੋ...
ਹੁਣ ਤੁਹਾਡਾ ਸਮਾਰਟਫੋਨ ਵੀ ਦੇਵੇਗਾ ਭੂਚਾਲ ਦੀ...
PM ਸਟਾਰਮਰ ਨੇ ਯੂਕਰੇਨੀ ਰਾਸ਼ਟਰਪਤੀ ਦਾ ਕੀਤਾ...
ਕਾਰ 'ਚ ਆਏ ਬਦਮਾਸ਼ਾਂ ਨੇ ਅੱਧੀ ਰਾਤੀਂ ਕਰ'ਤਾ ਵੱਡਾ...
ਪੰਜਾਬ
ਮਨੋਰੰਜਨ
Photos
Videos
ਮੁੰਬਈ - ਆਕਾਸਾ ਏਅਰ 'ਚ 40 ਫੀਸਦੀ ਹਿੱਸੇਦਾਰੀ ਰੱਖਣ ਵਾਲੇ ਰਾਕੇਸ਼ ਝੁਨਝੁਨਵਾਲਾ ਨੂੰ ਆਖ਼ਰੀ ਵਾਰ 7 ਅਗਸਤ ਨੂੰ ਮੁੰਬਈ-ਅਹਿਮਦਾਬਾਦ ਵਿਚਾਲੇ ਏਅਰਲਾਈਨ ਦੀ ਸ਼ੁਰੂਆਤੀ ਉਡਾਣ ਦੌਰਾਨ ਜਨਤਕ ਤੌਰ 'ਤੇ ਦੇਖਿਆ ਗਿਆ ਸੀ। ਝੁਨਝੁਨਵਾਲਾ ਦਾ ਐਤਵਾਰ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਏਅਰਪੋਰਟ 'ਤੇ ਆਪਣੇ ਭਾਸ਼ਣ 'ਚ ਕਿਹਾ ਸੀ ਕਿ ਆਮਤੌਰ 'ਤੇ ਬੱਚਾ 9 ਮਹੀਨਿਆਂ 'ਚ ਪੈਦਾ ਹੁੰਦਾ ਹੈ ਪਰ ਅਸੀਂ ਆਕਾਸ਼ ਏਅਰ ਨੂੰ 12 ਮਹੀਨਿਆਂ 'ਚ ਤਿਆਰ ਕਰ ਲਿਆ।
ਇਹ ਵੀ ਪੜ੍ਹੋ : ਰਾਕੇਸ਼ ਝੁਨਝੁਨਵਾਲਾ ਦੇ ਦਿਹਾਂਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਵੱਡੇ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ
ਇਹ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਸੀ। ਝੁਨਝੁਨਵਾਲਾ ਨੇ ਕਿਹਾ ਕਿ ਮੈਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦਾ ਧੰਨਵਾਦ ਕਰਨਾ ਚਾਹੀਦਾ ਹੈ ਕਿਉਂਕਿ ਲੋਕ ਮੰਨਦੇ ਹਨ ਕਿ ਭਾਰਤ ਦੀ ਨੌਕਰਸ਼ਾਹੀ ਬਹੁਤ ਮਾੜੀ ਹੈ। ਪਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਸਾਨੂੰ ਦਿੱਤਾ ਗਿਆ ਸਹਿਯੋਗ ਅਵਿਸ਼ਵਾਸ਼ਯੋਗ ਹੈ। ਭਾਸ਼ਣ ਦੇਣ ਤੋਂ ਬਾਅਦ ਝੁਨਝੁਨਵਾਲਾ ਨੇ ਆਕਾਸ਼ ਏਅਰ ਦੀ ਪਹਿਲੀ ਫਲਾਈਟ ਵਿੱਚ ਸਫਰ ਵੀ ਕੀਤਾ।
ਇੱਕ ਬਿਆਨ ਵਿੱਚ, ਆਕਾਸਾ ਏਅਰ ਦੇ ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਵਿਨੈ ਦੂਬੇ ਨੇ ਝੁਨਝੁਨਵਾਲਾ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਅਸੀਂ ਆਕਾਸਾ ਏਅਰ 'ਤੇ ਉਨ੍ਹਾਂ ਦਾ ਧੰਨਵਾਦ ਵੀ ਸਹੀ ਢੰਗ ਨਾਲ ਨਹੀਂ ਕਰ ਸਕੇ। ਕਿਫਾਇਤੀ ਏਅਰਲਾਈਨ ਆਕਾਸ਼ ਏਅਰ ਇਸ ਸਮੇਂ ਮੁੰਬਈ-ਅਹਿਮਦਾਬਾਦ ਅਤੇ ਬੈਂਗਲੁਰੂ-ਕੋਚੀ ਰੂਟਾਂ 'ਤੇ ਉਡਾਣਾਂ ਚਲਾਉਂਦੀ ਹੈ। 19 ਅਗਸਤ ਤੋਂ ਇਹ ਬੈਂਗਲੁਰੂ-ਮੁੰਬਈ ਰੂਟ 'ਤੇ ਅਤੇ 15 ਸਤੰਬਰ ਤੋਂ ਚੇਨਈ-ਮੁੰਬਈ ਰੂਟ 'ਤੇ ਉਡਾਣਾਂ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ : ਭਾਰਤ ਦੇ ਵਾਰਨ ਬਫੇ ਕਹਾਉਂਦੇ ਸਨ ਰਾਕੇਸ਼ ਝੁਨਝੁਨਵਾਲਾ, ਸਿਰਫ਼ 5 ਹਜ਼ਾਰ ਰੁਪਏ ਤੋਂ ਸ਼ੁਰੂ ਕੀਤਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਕਿਸਾਨਾਂ ਦੀ ਆਮਦਨ ਵਧਾਉਣ ਲਈ ਸਰ੍ਹੋਂ, ਮੱਕੀ ਅਤੇ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਹੋਵੇਗਾ : ਅਧਿਕਾਰੀ
Stories You May Like
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਧੜੱਲੇ ਨਾਲ ਚੱਲ ਰਿਹੈ ਇਹ ਗੰਦਾ ਧੰਦਾ, ਬਣ ਚੁੱਕੇ...
ਫਿਰ ਬਦਲੇਗਾ ਪੰਜਾਬ ਦਾ ਮੌਸਮ, ਜਾਰੀ ਹੋ ਗਿਆ Alert, ਇਸ ਦਿਨ ਪਵੇਗਾ ਭਾਰੀ ਮੀਂਹ...
ਧਾਮੀ ਨੂੰ ਮਨਾਉਣ ਪਹੁੰਚੇ ਕਮੇਟੀ ਦੇ 5 ਮੈਂਬਰ, ਮੀਟਿੰਗ ਮਗਰੋਂ ਬਲਦੇਵ ਸਿੰਘ ਕਲਿਆਣ...
ਪੁਲਸ 'ਚ ਨੌਕਰੀਆਂ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਮੁੱਖ ਮੰਤਰੀ ਭਗਵੰਤ ਮਾਨ ਨੇ...
ਨੇਪਾਲ ਪੁਲਸ ਦੀ ਕਾਰਵਾਈ, ਦੋ ਭਾਰਤੀਆਂ ਨੂੰ ਕੀਤਾ ਗ੍ਰਿਫ਼ਤਾਰ
ਕਿਤੇ ਤੁਸੀਂ ਤਾਂ ਨਹੀਂ ਦੇ ਰਹੇ ਆਪਣੇ ਬੱਚਿਆਂ ਨੂੰ ਐਕਸਪਾਇਰੀ ਉਤਪਾਦ? ਜਾਣੋ ਕੀ...
ਅਮਰੀਕੀ ਜਹਾਜ਼ ਵਾਹਕ ਪਹੁੰਚਿਆ ਦੱਖਣੀ ਕੋਰੀਆ
ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਵਿਦੇਸ਼ੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੇ ਨਹੀਂ ਛੱਡੀ ਹਿੰਮਤ, ਆਪਣਾ ਕੰਮ ਖੋਲ੍ਹ ਕੇ...
ਵਿਆਹ ਸਮਾਗਮ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ, ਲੱਗ ਗਈ ਪਾਬੰਦੀ
ਖੰਡੀ ਚੱਕਰਵਾਤ ਦੀ ਆਸਟ੍ਰੇਲੀਆ 'ਚ ਦਸਤਕ, ਨਾਗਰਿਕਾਂ ਲਈ ਚਿਤਾਵਨੀ ਜਾਰੀ
ਟਰੂਡੋ ਸਰਕਾਰ ਦਾ ਅਹਿਮ ਫ਼ੈਸਲਾ, ਵਧਾਈ ਕਾਮਿਆਂ ਦੀ ਤਨਖਾਹ
ਇਜ਼ਰਾਈਲ ਨੇ 432 ਗੈਰ-ਕਾਨੂੰਨੀ ਫਲਸਤੀਨੀ ਕੀਤੇ ਗ੍ਰਿਫ਼ਤਾਰ
ਬ੍ਰਿਟੇਨ, ਫਰਾਂਸ ਅਤੇ ਯੂਕ੍ਰੇਨ ਜੰਗਬੰਦੀ ਯੋਜਨਾ 'ਤੇ ਸਹਿਮਤ
ਜ਼ੇਲੇਂਸਕੀ ਤੋਂ ਜਨਤਕ ਮੁਆਫ਼ੀ ਚਾਹੁੰਦਾ ਹੈ ਟਰੰਪ ਪ੍ਰਸ਼ਾਸਨ
ਚੰਦਰਮਾ 'ਤੇ ਸਫਲਤਾਪੂਰਵਕ ਉਤਰਿਆ ਲੈਂਡਰ 'ਬਲੂ ਗੋਸਟ' (ਤਸਵੀਰਾਂ)
ਪੋਪ ਫ੍ਰਾਂਸਿਸ ਦੀ ਸਿਹਤ ਸਬੰਧੀ ਅਪਡੇਟ ਆਈ ਸਾਹਮਣੇ
ਤੂਫਾਨੀ ਪਾਣੀ 'ਚ ਫਸਿਆ ਕਰੂਜ਼ ਜਹਾਜ਼, 16 ਲੋਕ ਜ਼ਖਮੀ
Subscribe Now!