Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    10:07:08 AM

  • cannabis sale ban

    ਸਰਕਾਰ ਦਾ ਵੱਡਾ ਫ਼ੈਸਲਾ, ਭੰਗ ਦੀ ਵਿਕਰੀ 'ਤੇ ਲਾਈ...

  • big alert for millions of punjabis who are getting free wheat

    ਮੁਫ਼ਤ ਕਣਕ ਲੈਣ ਵਾਲੇ ਲੱਖਾਂ ਪੰਜਾਬੀਆਂ ਲਈ ਵੱਡਾ...

  • river bus accident

    ਵੱਡਾ ਹਾਦਸਾ ; ਨਦੀ 'ਚ ਜਾ ਡਿੱਗੀ ਸਵਾਰੀਆਂ ਨਾਲ ਭਰੀ...

  • iranian parliament takes big decision  approves bill to suspend

    ਈਰਾਨੀ ਸੰਸਦ ਦਾ ਵੱਡਾ ਫ਼ੈਸਲਾ, IAEA ਨਾਲ ਸਹਿਯੋਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • LIC Scholarship 2024: ਹੋਨਹਾਰ ਬੱਚਿਆਂ ਲਈ LIC ਦਾ ਵੱਡਾ ਕਦਮ, ਮਿਲੇਗੀ ਸਪੈਸ਼ਲ ਸਕਾਲਰਸ਼ਿਪ

BUSINESS News Punjabi(ਵਪਾਰ)

LIC Scholarship 2024: ਹੋਨਹਾਰ ਬੱਚਿਆਂ ਲਈ LIC ਦਾ ਵੱਡਾ ਕਦਮ, ਮਿਲੇਗੀ ਸਪੈਸ਼ਲ ਸਕਾਲਰਸ਼ਿਪ

  • Edited By Harinder Kaur,
  • Updated: 12 Dec, 2024 06:23 PM
New Delhi
lic scholarship 2024 promising children will get special scholarship
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤੀ ਜੀਵਨ ਬੀਮਾ ਨਿਗਮ (LIC) ਨੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਲਈ ਗੋਲਡਨ ਜੁਬਲੀ ਸਕਾਲਰਸ਼ਿਪ 2024 ਦਾ ਐਲਾਨ ਕੀਤਾ ਹੈ। ਇਹ ਸਕਾਲਰਸ਼ਿਪ ਉਨ੍ਹਾਂ ਉਮੀਦਵਾਰਾਂ ਲਈ ਹੈ ਜਿਨ੍ਹਾਂ ਨੇ ਅਕਾਦਮਿਕ ਸਾਲ 2021-22, 2022-23 ਅਤੇ 2023-24 ਵਿੱਚ 60 ਪ੍ਰਤੀਸ਼ਤ ਅੰਕਾਂ (ਜਾਂ ਬਰਾਬਰ ਗ੍ਰੇਡ) ਨਾਲ 12ਵੀਂ ਜਾਂ ਡਿਪਲੋਮਾ ਪੂਰਾ ਕੀਤਾ ਹੈ। ਇਸ ਤੋਂ ਇਲਾਵਾ 2024-25 ਵਿੱਚ ਪਹਿਲੇ ਸਾਲ(ਫਸਟ ਯੀਅਰ) ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀ ਵੀ ਇਸ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ :     EMI ਦੇਣ ਤੋਂ ਵੱਧ ਜਰੂਰੀ ਹੈ 'ਪਤਨੀ'-ਬੱਚਿਆਂ ਦੀ ਦੇਖਭਾਲ, ਸੁਪਰੀਮ ਕੋਰਟ ਦੇ ਫੈਸਲੇ ਨੇ ਵਧਾਈ ਬੈਂਕਾਂ ਦੀ ਚਿੰਤਾ!

ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਵੇਗੀ ਇਹ ਰਕਮ

ਇਸ ਵਜ਼ੀਫੇ ਤਹਿਤ ਚੁਣੀਆਂ ਜਾਣ ਵਾਲੀਆਂ ਲੜਕੀਆਂ ਨੂੰ 10ਵੀਂ ਜਮਾਤ ਤੋਂ ਬਾਅਦ ਹਰ ਸਾਲ 15000 ਰੁਪਏ ਦਿੱਤੇ ਜਾਣਗੇ ਤਾਂ ਜੋ ਉਹ ਸਰਕਾਰੀ ਮਾਨਤਾ ਪ੍ਰਾਪਤ ਕਾਲਜਾਂ ਜਾਂ ਸੰਸਥਾਵਾਂ ਵਿੱਚ ਅੱਗੇ ਦੀ ਪੜ੍ਹਾਈ ਪੂਰੀ ਕਰ ਸਕਣ। ਇਸ ਵਿੱਚ ਆਈਟੀਆਈ ਜਾਂ 12ਵੀਂ ਜਮਾਤ ਦੀ ਪੜ੍ਹਾਈ ਵੀ ਸ਼ਾਮਲ ਹੈ।
ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਵੇਗੀ ਭਾਵ 7,500 ਰੁਪਏ ਇੱਕ ਸਾਲ ਵਿੱਚ ਦੋ ਵਾਰ ਅਦਾ ਕੀਤੇ ਜਾਣਗੇ। ਇਹ ਰਕਮ NEFT ਰਾਹੀਂ ਚੁਣੇ ਗਏ ਵਿਦਿਆਰਥੀਆਂ ਦੇ ਬੈਂਕ ਖਾਤੇ ਵਿੱਚ ਭੇਜੀ ਜਾਵੇਗੀ। ਇਸਦੇ ਲਈ, ਲਾਭਪਾਤਰੀ ਨੂੰ ਆਪਣੇ ਬੈਂਕ ਖਾਤੇ ਦੀ ਜਾਣਕਾਰੀ ਦੇ ਨਾਲ IFSC ਕੋਡ ਅਤੇ ਇੱਕ ਰੱਦ ਕੀਤਾ ਚੈੱਕ ਦੇਣਾ ਹੋਵੇਗਾ। ਇੱਥੇ ਇਹ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ ਕਿ ਜਿਸ ਖਾਤੇ ਵਿੱਚ ਪੈਸੇ ਟ੍ਰਾਂਸਫਰ ਕੀਤੇ ਜਾਣੇ ਹਨ, ਉਹ ਕਿਰਿਆਸ਼ੀਲ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ :     ICICI ਬੈਂਕ ਖ਼ਾਤਾਧਾਰਕਾਂ ਲਈ ਜ਼ਰੂਰੀ ਖ਼ਬਰ, ਇਸ ਦਿਨ ਨਹੀਂ ਕਰ ਸਕਣਗੇ ਅਹਿਮ ਸਰਵਿਸ ਦੀ ਵਰਤੋਂ

ਉਚੇਰੀ ਪੜ੍ਹਾਈ ਲਈ ਵੀ ਮਦਦ ਮਿਲੇਗੀ

ਐਲਆਈਸੀ ਦੀ ਇਸ ਸਕਾਲਰਸ਼ਿਪ ਰਾਹੀਂ ਉਨ੍ਹਾਂ ਵਿਦਿਆਰਥੀਆਂ ਦੀ ਮਦਦ ਕੀਤੀ ਜਾਵੇਗੀ ਜੋ ਪੈਸੇ ਦੀ ਕਮੀ ਕਾਰਨ ਉੱਚ ਸਿੱਖਿਆ ਹਾਸਲ ਕਰਨ ਤੋਂ ਅਸਮਰੱਥ ਹਨ। ਜੇਕਰ ਚੁਣੇ ਗਏ ਉਮੀਦਵਾਰ ਮੈਡੀਕਲ ਖੇਤਰ ਜਿਵੇਂ ਕਿ ਐਮਬੀਬੀਐਸ, ਬੀਏਐਮਐਸ, ਬੀਐਚਐਮਐਸ, ਬੀਡੀਐਸ ਵਿੱਚ ਅੱਗੇ ਦੀ ਪੜ੍ਹਾਈ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਆਪਣੀ ਪੜ੍ਹਾਈ ਦੌਰਾਨ ਦੋ ਕਿਸ਼ਤਾਂ ਵਿੱਚ 40,000 ਰੁਪਏ ਦਾ ਭੁਗਤਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ :     ਸੰਜੇ ਮਲਹੋਤਰਾ ਨੇ RBI ਦੇ 26ਵੇਂ ਗਵਰਨਰ ਵਜੋਂ ਸੰਭਾਲਿਆ ਅਹੁਦਾ, ਇਨ੍ਹਾਂ ਚੁਣੌਤੀਆਂ ਦਾ ਕਰਨਾ ਹੋਵੇਗਾ ਸਾਹਮਣਾ

ਜੇਕਰ ਕੋਈ BE, B.Tech, BArch ਵਰਗੀ ਇੰਜੀਨੀਅਰਿੰਗ ਦੀ ਪੜ੍ਹਾਈ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ 30,000 ਰੁਪਏ ਦੀ ਸਾਲਾਨਾ ਸਕਾਲਰਸ਼ਿਪ ਮਿਲੇਗੀ। ਇਸ ਦਾ ਭੁਗਤਾਨ ਵੀ ਦੋ ਕਿਸ਼ਤਾਂ ਵਿੱਚ ਕੀਤਾ ਜਾਵੇਗਾ ਯਾਨੀ 15-15 ਹਜ਼ਾਰ ਰੁਪਏ ਸਾਲ ਵਿੱਚ ਦੋ ਵਾਰ ਮਿਲਣਗੇ।

ਇਹ ਵੀ ਪੜ੍ਹੋ :      Amazon ਨੇ ਗਾਹਕਾਂ ਨੂੰ ਦਿੱਤਾ ਵੱਡਾ ਤੋਹਫਾ, ਹੁਣ ਇੰਨੇ ਮਿੰਟਾਂ 'ਚ ਘਰ ਪਹੁੰਚ ਜਾਵੇਗਾ ਤੁਹਾਡਾ ਸਾਮਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • LIC
  • Promising Students
  • Scholarship
  • Scheme
  • ਭਾਰਤੀ ਜੀਵਨ ਬੀਮਾ ਨਿਗਮ
  • ਹੋਨਹਾਰ ਵਿਦਿਆਰਥੀ
  • ਸਕਾਲਰਸ਼ਿਪ
  • ਸਕੀਮ

ਚਾਲੂ ਵਿੱਤੀ ਸਾਲ ਦੇ ਅੰਤ ਤੱਕ ਭਾਰਤ ਦਾ ਆਰਥਿਕ ਵਿਕਾਸ ਪਟੜੀ ’ਤੇ ਆ ਜਾਵੇਗਾ : ਗੋਇਲ

NEXT STORY

Stories You May Like

  • lic recruitment
    LIC 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • lic releases phone number for families of air india crash victims
    LIC ਦਾ Air India ਹਾਦਸੇ ਦੇ ਪੀੜਤ ਪਰਿਵਾਰਾਂ ਲਈ ਵੱਡਾ ਐਲਾਨ, ਜਾਰੀ ਕੀਤਾ ਫ਼ੋਨ ਨੰਬਰ
  • family did not give money to go on honeymoon
    ਹਨੀਮੂਨ ’ਤੇ ਜਾਣ ਲਈ ਪਰਿਵਾਰ ਨੇ ਨਹੀਂ ਦਿੱਤੇ ਪੈਸੇ, ਨਵ-ਵਿਆਹੇ ਜੋੜੇ ਨੇ ਚੁੱਕਿਆ ਵੱਡਾ ਕਦਮ
  • women  s quota could prove to be a major transformative step
    ਮਹਿਲਾ ਕੋਟਾ ਸਾਬਿਤ ਹੋ ਸਕਦਾ ਇਕ ਵੱਡਾ ਤਬਦੀਲੀਯੋਗ ਕਦਮ
  • iran  s big step  approval to close hormuz strait
    ਅਮਰੀਕੀ ਹਮਲੇ ਪਿੱਛੋਂ ਈਰਾਨ ਦਾ ਵੱਡਾ ਕਦਮ, ਹੋਰਮੁਜ਼ ਸਟ੍ਰੇਟ ਨੂੰ ਬੰਦ ਕਰਨ ਦੀ ਦਿੱਤੀ ਮਨਜ਼ੂਰੀ!
  • government family pension employee
    ਸਰਕਾਰ ਦਾ ਵੱਡਾ ਫ਼ੈਸਲਾ; ਇਨ੍ਹਾਂ ਪਰਿਵਾਰਾਂ ਨੂੰ ਹਰ ਮਹੀਨੇ ਮਿਲੇਗੀ 9 ਹਜ਼ਾਰ ਰੁਪਏ ਪੈਨਸ਼ਨ
  • people of dozens of villages will get great facilities
    ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
  • nse  s big step towards ipo  record settlement offer of 1 388 crores to sebi
    NSE ਦਾ IPO ਵੱਲ ਵੱਡਾ ਕਦਮ, ਦੋ ਮਾਮਲਿਆਂ 'ਚ SEBI ਨੂੰ  1,388 ਕਰੋੜ ਦੀ ਰਿਕਾਰਡ ਸੈਟਲਮੈਂਟ ਪੇਸ਼ਕਸ਼!
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
  • big revelation in the case of firing at nri  s house in jalandhar
    ਜਲੰਧਰ 'ਚ  NRI ਦੇ ਘਰ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ...
  • raman arora revelations
    MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ
Trending
Ek Nazar
minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk visa
      ਹੁਣ UK ਜਾਣ ਦਾ ਸੁਫ਼ਨਾ ਕਰੋ ਪੂਰਾ, ਵੱਡੀ ਗਿਣਤੀ 'ਚ ਮਿਲ ਰਿਹਾ ਵਰਕ ਵੀਜ਼ਾ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • punjabis in iran
      ਈਰਾਨ ਤੋਂ ਪਰਤੇ ਪੰਜਾਬੀਆਂ ਨੇ ਸੁਣਾਈ ਹੱਡਬੀਤੀ, ਹੋਏ ਅਨੇਕਾਂ ਤਸ਼ੱਦਦ
    • iran supporters celebrate on the streets of beirut
      ਬੇਰੂਤ ਦੀਆਂ ਸੜਕਾਂ 'ਤੇ ਈਰਾਨ ਸਮਰਥਕਾਂ ਦਾ ਜਸ਼ਨ, ਖਾਮੇਨੀ ਸਾਹਮਣੇ ਟਰੰਪ ਨੂੰ...
    • big regarding the mayoral election
      ਮੇਅਰ ਦੀ ਚੋਣ ਨੂੰ ਲੈ ਕੇ ਵੱਡੀ UPDATE, ਮਿਲ ਗਈ ਮਨਜ਼ੂਰੀ, 30 ਸਾਲਾਂ ਬਾਅਦ...
    • donald trump impeachment motion
      ਮਹਾਦੋਸ਼ ਦਾ ਸਾਹਮਣਾ ਕਰ ਰਹੇ Trump ਨੂੰ ਵੱਡੀ ਰਾਹਤ
    • 8 people killed in landslide in northwestern colombia
      ਉੱਤਰ-ਪੱਛਮੀ ਕੋਲੰਬੀਆ 'ਚ ਜ਼ਮੀਨ ਖਿਸਕਣ ਕਾਰਨ 8 ਲੋਕਾਂ ਦੀ ਮੌਤ
    • bollywood actress sana khan s mother passes away
      ਅਦਾਕਾਰਾ ਸਨਾ ਖਾਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦੇਹਾਂਤ
    • illegal immigrants deported from america
      ਅਮਰੀਕਾ ਤੋਂ ਵੱਡੀ ਗਿਣਤੀ 'ਚ ਗੈਰ ਕਾਨੂੰਨੀ ਪ੍ਰਵਾਸੀ ਹੋਣਗੇ ਡਿਪੋਰਟ!
    • bikram majithia raid
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ...
    • big relief regarding driving licenses
      ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਹੁਣ ਅਪਲਾਈ ਕਰਨ ਵਾਲਿਆਂ ਦੀਆਂ...
    • ਵਪਾਰ ਦੀਆਂ ਖਬਰਾਂ
    • sensex is trading at 82 758 with a gain of 700 points nifty crosses 25 200
      ਸੈਂਸੈਕਸ 700 ਅੰਕਾਂ ਦੇ ਵਾਧੇ ਨਾਲ 82,755 ਦੇ ਪੱਧਰ 'ਤੇ ਹੋਇਆ ਬੰਦ, ਨਿਫਟੀ...
    • s p raises india  s gdp growth forecast to 6 5 percent
      S&P ਨੇ ਭਾਰਤ ਦੇ GDP ਵਾਧਾ ਅੰਦਾਜ਼ੇ ਨੂੰ ਵਧਾ ਕੇ ਕੀਤਾ 6.5 ਫ਼ੀਸਦੀ
    • pension scheme central government
      ਵੱਡਾ ਮੌਕਾ; ਸਿਰਫ਼ 55 ਰੁਪਏ ਮਹੀਨਾ ਤੇ ਜ਼ਿੰਦਗੀ ਭਰ ਲਈ 3000 ਦੀ ਪੈਨਸ਼ਨ!
    • the stock market jumped for the second consecutive day
      ਲਗਾਤਾਰ ਦੂਜੇ ਦਿਨ Share Market 'ਚ ਵਾਧਾ ਜਾਰੀ, ਜਾਣੋ ਮੁੱਖ ਕਾਰਨ ਜਿਨ੍ਹਾਂ...
    • indian basmati 24 25 exports increase by rs 1 923 crore compared to last season
      ਇਰਾਨ-ਇਜ਼ਰਾਈਲ ਤਣਾਅ ਦੇ ਬਾਵਜੂਦ ਭਾਰਤੀ ਬਾਸਮਤੀ ਦੀ ਬਰਾਮਦਗੀ ਵਧੀ
    • online application facility for ec manufacturing incentive scheme launched
      ਇਲੈਕਟ੍ਰਿਕ ਕਾਰ ਵਿਨਿਰਮਾਣ ਪ੍ਰੋਤਸਾਹਨ ਯੋਜਨਾ ਲਈ ਆਨਲਾਈਨ ਅਪਲਾਈ ਕਰਨ ਦੀ ਸਹੂਲਤ...
    • india  s private companies grow fastest  manufacturing and service sectors gain
      ਭਾਰਤ ਦੀਆਂ ਪ੍ਰਾਈਵੇਟ ਕੰਪਨੀਆਂ ਦੀ ਗ੍ਰੋਥ ਸਭ ਤੋਂ ਤੇਜ਼, ਮੈਨੂਫੈਕਚਰਿੰਗ ਅਤੇ...
    • crude oil prices surge  gold became cheaper  rupee rose
      ਈਰਾਨ-ਇਜ਼ਰਾਈਲ ਵਿਚਾਲੇ ਜੰਗਬੰਦੀ ਤੋਂ ਬਾਅਦ ਧੜ੍ਹਮ ਹੋਏ ਕਰੂਡ ਆਇਲ ਦੇ ਮੁੱਲ, ਸੋਨਾ...
    • tata group in action after air india plane crash history repeated
      Air India ਜਹਾਜ਼ ਹਾਦਸੇ ਤੋਂ ਬਾਅਦ ਐਕਸ਼ਨ 'ਚ Tata Group, ਦੁਹਰਾਇਆ ਗਿਆ ਇਤਿਹਾਸ
    • mobile exports increase by 74 percent in may
      ਮਈ ਵਿੱਚ ਮੋਬਾਈਲ ਨਿਰਯਾਤ 'ਚ 74 ਫੀਸਦੀ ਦਾ ਵਾਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +