Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    4:38:54 PM

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

  • petrol diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • young man caught in honey trap

    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼

BUSINESS News Punjabi(ਵਪਾਰ)

ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼

  • Edited By Harinder Kaur,
  • Updated: 10 Apr, 2026 03:12 PM
Business
limit set on refinery margin  attempt to reduce fuel loss
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਵਧਦੀਆਂ ਤੇਲ ਕੀਮਤਾਂ ਅਤੇ ਘਰੇਲੂ ਈਂਧਨ ਦੀ ਵਿਕਰੀ ’ਚ ਹੋ ਰਹੇ ਨੁਕਸਾਨ ਵਿਚਾਲੇ ਸਰਕਾਰ ਨੇ ਰਿਫਾਇਨਰੀ ਮਾਰਜਨ ’ਤੇ ਹੱਦ ਤੈਅ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਹੁਣ ਰਿਫਾਇਨਰੀ ਦਾ ਮਾਰਜਨ ਵੱਧ ਤੋਂ ਵੱਧ 15 ਡਾਲਰ ਪ੍ਰਤੀ ਬੈਰਲ ਤੱਕ ਸੀਮਤ ਰਹੇਗਾ।

ਇਹ ਵੀ ਪੜ੍ਹੋ :    100-200-500 ਦੇ ਨੋਟਾਂ ਨੂੰ ਲੈ ਕੇ ਵੱਡਾ ਅਪਡੇਟ, RBI ਨੇ ਤਿਆਰ ਕੀਤਾ ਮਾਸਟਰ ਪਲਾਨ

ਇਸ ਤੋਂ ਉੱਪਰ ਦੀ ਕਮਾਈ ਨੂੰ ਤੇਲ ਮਾਰਕੀਟਿੰਗ ਕੰਪਨੀਆਂ (ਓ. ਐੱਮ. ਸੀ.) ਨੂੰ ਛੋਟ ਦੇ ਤੌਰ ’ਤੇ ਦਿੱਤਾ ਜਾਵੇਗਾ, ਤਾਂ ਜੋ ਪੈਟਰੋਲ-ਡੀਜ਼ਲ ਦੀ ਵਿਕਰੀ ’ਤੇ ਹੋ ਰਹੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਪੱਛਮੀ ਏਸ਼ੀਆ ’ਚ ਜਾਰੀ ਜੰਗ ਦੌਰਾਨ ਅੰਤਰਰਾਸ਼ਟਰੀ ਤੇਲ ਕੀਮਤਾਂ ’ਚ ਤੇਜ਼ੀ ਆਈ ਹੈ ਪਰ ਭਾਰਤ ’ਚ ਪੈਟਰੋਲ-ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਉਸੇ ਅਨੁਪਾਤ ’ਚ ਨਹੀਂ ਵਧੀਆਂ। ਇਸ ਨਾਲ ਓ. ਐੱਮ. ਸੀ. ਨੂੰ ਭਾਰੀ ਘਾਟਾ ਸਹਿਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਸਰਕਾਰੀ ਅੰਕੜਿਆਂ ਅਨੁਸਾਰ 1 ਅਪ੍ਰੈਲ 2026 ਤੱਕ ਪੈਟਰੋਲ ’ਤੇ 24.40 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 104.99 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

ਸਰਕਾਰ ਪਹਿਲਾਂ ਹੀ ਡੀਜ਼ਲ ਅਤੇ ਹਵਾਈ ਜਹਾਜ਼ ਦੇ ਈਂਧਨ (ਏ. ਟੀ. ਐੱਫ.) ਦੀ ਬਰਾਮਦ ’ਤੇ ਵਿਸ਼ੇਸ਼ ਵਾਧੂ ਉਤਪਾਦ ਟੈਕਸ ਲਾ ਚੁੱਕੀ ਹੈ। ਹੁਣ ਰਿਫਾਇਨਰੀ ਟ੍ਰਾਂਸਫਰ ਪ੍ਰਾਈਸ (ਆਰ. ਟੀ. ਪੀ.) ’ਤੇ ਭਾਰੀ ਛੋਟ ਦੇ ਕੇ ਈਂਧਨ ਦੀ ਲਾਗਤ ਘੱਟ ਕੀਤੀ ਜਾ ਰਹੀ ਹੈ। ਉਦਾਹਰਨ ਦੇ ਤੌਰ ’ਤੇ ਡੀਜ਼ਲ ਅਤੇ ਏ. ਟੀ. ਐੱਫ. ’ਤੇ ਹਜ਼ਾਰਾਂ ਰੁਪਏ ਪ੍ਰਤੀ ਕਿਲੋਲੀਟਰ ਦੀ ਛੋਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ ਸਖ਼ਤ ਨਿਯਮ; ਕੀਮਤਾਂ 'ਚ ਆ ਸਕਦਾ ਹੈ ਭਾਰੀ ਉਛਾਲ!

ਮਾਹਿਰਾਂ ਦਾ ਮੰਨਣਾ ਹੈ ਕਿ ਇਹ ਕਦਮ ਓ. ਐੱਮ. ਸੀ. ਦੇ ਘਾਟੇ ਨੂੰ ਘੱਟ ਕਰੇਗਾ ਪਰ ਇਸ ਨਾਲ ਸੁਤੰਤਰ ਰਿਫਾਇਨਰੀਆਂ ’ਤੇ ਦਬਾਅ ਵਧ ਸਕਦਾ ਹੈ। ਲੰਬੇ ਸਮੇਂ ਤੋਂ ਸਥਿਰ ਪ੍ਰਚੂਨ ਕੀਮਤਾਂ ਵਿਚਾਲੇ ਇਹ ਨੀਤੀ ਈਂਧਨ ਬਾਜ਼ਾਰ ’ਚ ਸੰਤੁਲਨ ਬਣਾਉਣ ਦੀ ਕੋਸ਼ਿਸ਼ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ
ਇਹ ਵੀ ਪੜ੍ਹੋ :  ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ ਮਿਲੇਗਾ ਸਸਤਾ ਤੇ ਸੌਖਾ ਗੈਸ ਸਿਲੰਡਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ
  • ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼

ਬੈਂਕਾਂ ਤੋਂ ਲੈ ਕੇ EPF ਤੱਕ ਲਾਵਾਰਿਸ ਪਏ ਨੇ 2.2 ਲੱਖ ਕਰੋੜ ਰੁਪਏ, ਕਿਤੇ ਤੁਹਾਡਾ ਪੈਸਾ ਤਾਂ ਨਹੀਂ ਇਹ

NEXT STORY

Stories You May Like

  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • veteran golfer vijay kumar passes away at the age of 57
    ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਗੋਲਫਰ ਵਿਜੇ ਕੁਮਾਰ ਦਾ 57 ਸਾਲ ਦੀ ਉਮਰ ਵਿੱਚ ਦੇਹਾਂਤ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • law and order kolkata police commissioner
    ਕਾਨੂੰਨ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਕੋਲਕਾਤਾ ਪੁਲਸ ਕਮਿਸ਼ਨਰ
  • dark eagle in middle east
    ਅਮਰੀਾਕ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’ ਦੀ ਤਾਇਨਾਤੀ ਦੀ ਤਿਆਰੀ
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ
  • trump big claim on iran
    ਸਮਝੌਤਾ ਕਰਨ ਲਈ ਬੇਤਾਬ ਹੈ ਈਰਾਨ! ਟਰੰਪ ਦਾ ਵੱਡਾ ਦਾਅਵਾ
  • former chinese defense ministers
    ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • epfo  s big gift   withdraw pf money at any time  know the new
      EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ...
    • trump to visit china
      ਅਗਲੇ ਹਫ਼ਤੇ ਚੀਨ ਦੌਰੇ 'ਤੇ ਜਾਣਗੇ ਰਾਸ਼ਟਰਪਤੀ ਟਰੰਪ ! ਜਿਨਪਿੰਗ ਨਾਲ ਮੀਟਿੰਗ 'ਤੇ...
    • food manager fined rs 60 lakhs for calling worms in curd as saffron
      ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ...
    • 4 new labour codes implemented across the country
      ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ,...
    • keep rs 436 in your bank account  insurance cover
      ਸਾਵਧਾਨ! ਆਪਣੇ ਬੈਂਕ ਖਾਤੇ 'ਚ ਰੱਖੋ 436 ਰੁਪਏ, ਨਹੀਂ ਤਾਂ ਬੰਦ ਹੋ ਜਾਵੇਗਾ ਬੀਮਾ...
    • world s oil lifeline in danger prices feared to reach 200
      ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
    • gold prices may fall sharply prices may fall by 20 percent
      ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ...
    • historic salary hike under 8th pay commission meetings in states
      8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ...
    • 4 day rally halted  gold and silver prices fall
      4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ
    • profit in crisis
      ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +