Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    12:59:41 AM

  • absence of police personnel at ladowal chowk again a big problem

    ਲਾਡੋਵਾਲ ਚੌਕ ’ਚ ਪੁਲਸ ਮੁਲਾਜ਼ਮਾਂ ਦੀ ਗੈਰ-ਹਾਜ਼ਰੀ...

  • power outage in punjab

    Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ...

  • dc vs csk

    IPL 2026 : ਸੰਜੂ ਸੈਮਸਨ ਦੇ ਤੂਫ਼ਾਨ 'ਚ ਉੱਡੀ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • LPG ਸੰਕਟ : ਬਦਲੀਆਂ ਰਸੋਈ ਦੀਆਂ ਆਦਤਾਂ, ਇੰਡਕਸ਼ਨ ਕੁੱਕਟਾਪ ਤੋਂ ਬਾਅਦ ਇਨ੍ਹਾਂ ਚੀਜ਼ਾਂ ਦੀ ਵਧੀ ਮੰਗ

BUSINESS News Punjabi(ਵਪਾਰ)

LPG ਸੰਕਟ : ਬਦਲੀਆਂ ਰਸੋਈ ਦੀਆਂ ਆਦਤਾਂ, ਇੰਡਕਸ਼ਨ ਕੁੱਕਟਾਪ ਤੋਂ ਬਾਅਦ ਇਨ੍ਹਾਂ ਚੀਜ਼ਾਂ ਦੀ ਵਧੀ ਮੰਗ

  • Edited By Harinder Kaur,
  • Updated: 18 Mar, 2026 11:07 AM
Business
lpg crisis increased demand for these items after induction cooktop
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਐੱਲ. ਪੀ. ਜੀ. ਦੀ ਕਮੀ ਅਤੇ ਵਧਦੀ ਬੇਭਰੋਸਗੀ ਦਰਮਿਆਨ ਦੇਸ਼ ’ਚ ਰੈਡੀ-ਟੂ-ਕੁੱਕ, ਰੈਡੀ-ਟੂ-ਈਟ ਅਤੇ ਫਰੋਜ਼ਨ ਖੁਰਾਕੀ ਉਤਪਾਦਾਂ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ। ਥਾਈ ਕਰੀ ਪੇਸਟ, ਬਿਰਿਆਨੀ ਕਿੱਟ, ਇੰਸਟੈਂਟ ਨੂਡਲਜ਼, ਫਰੋਜ਼ਨ ਸਨੈਕਸ ਅਤੇ ਸਬਜ਼ੀਆਂ ਵਰਗੇ ਉਤਪਾਦ ਹੁਣ ਰਿਟੇਲ ਦੁਕਾਨਾਂ ਅਤੇ ਕੁਇੱਕ-ਕਾਮਰਸ ਪਲੇਟਫਾਰਮਾਂ ’ਤੇ ਤੇਜ਼ੀ ਨਾਲ ਵਿਕ ਰਹੇ ਹਨ। ਪ੍ਰਚੂਨ ਬਾਜ਼ਾਰ ਦੇ ਜਾਣਕਾਰਾਂ ਅਨੁਸਾਰ ਇਨ੍ਹਾਂ ਉਤਪਾਦਾਂ ਦੀ ਵਿਕਰੀ ’ਚ ਮਹੀਨਾ-ਦਰ-ਮਹੀਨਾ ਲੱਗਭਗ 20 ਫੀਸਦੀ ਤੱਕ ਵਾਧਾ ਵੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :   ਸੋਨਾ ਬਣਾਏਗਾ ਨਵੇਂ ਰਿਕਾਰਡ!! ਮਾਹਿਰਾਂ ਨੇ ਕਰ'ਤੀ ਹੈਰਾਨ ਕਰਦੀ ਭਵਿੱਖਬਾਣੀ

ਗੈਸ ਸੰਕਟ ਕਾਰਨ ਵਧੀ ਮੰਗ

ਰਿਪੋਰਟ ਮੁਤਾਬਕ ਖਾੜੀ ਖੇਤਰ ’ਚ ਜਾਰੀ ਜੰਗ ਕਾਰਨ ਐੱਲ. ਪੀ. ਜੀ. ਸਪਲਾਈ ਪ੍ਰਭਾਵਿਤ ਹੋਈ, ਜਿਸ ਨਾਲ ਦੇਸ਼ ਦੇ ਕਈ ਹਿੱਸਿਆਂ ’ਚ ਗੈਸ ਸਿਲੰਡਰਾਂ ਦੀ ਕਮੀ ਪੈਦਾ ਹੋ ਗਈ। ਇਸ ਸੰਕਟ ਦਾ ਅਸਰ ਰੈਸਟੋਰੈਂਟਾਂ, ਕਾਰਪੋਰੇਟ ਅਤੇ ਸਕੂਲ ਕੈਫੇਟੇਰੀਆ ਦੇ ਨਾਲ-ਨਾਲ ਘਰੇਲੂ ਰਸੋਈ ਤੱਕ ਪਹੁੰਚਿਆ। ਇਸੇ ਕਾਰਨ ਲੋਕ ਅਜਿਹੇ ਖੁਰਾਕੀ ਉਤਪਾਦਾਂ ਵੱਲ ਰੁਖ਼ ਕਰ ਰਹੇ ਹਨ, ਜਿਨ੍ਹਾਂ ਨੂੰ ਘੱਟ ਸਮੇਂ ’ਚ ਜਾਂ ਬਿਨਾਂ ਜ਼ਿਆਦਾ ਗੈਸ ਦੇ ਤਿਆਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ :   LPG ਬੁਕਿੰਗ ਲਈ ਫੋਨ ਕਾਲ ਤੋਂ ਇਲਾਵਾ ਅਪਣਾਓ ਇਹ ਸੌਖੇ ਤਰੀਕੇ, ਇੰਝ ਕਰੋ ਸ਼ਿਕਾਇਤ

ਰਿਟੇਲ ਸਟੋਰਾਂ ਨੇ ਵਧਾਇਆ ਸਟਾਕ

ਪ੍ਰੀਮੀਅਮ ਗ੍ਰੌਸਰੀ ਰਿਟੇਲਰ ‘ਲੇ ਮਾਰਸ਼ੇ’ ਦੇ ਬੁਲਾਰੇ ਕਰਨ ਆਹੂਜਾ ਅਨੁਸਾਰ ਰੈਡੀ ਮੀਲਸ, ਫਰੋਜ਼ਨ ਸਨੈਕਸ ਅਤੇ ਇੰਸਟੈਂਟ ਨੂਡਲਜ਼ ਦੀ ਮੰਗ ’ਚ ਤੇਜ਼ ਉਛਾਲ ਆਇਆ ਹੈ। ਉਨ੍ਹਾਂ ਮੁਤਾਬਕ ਇਨ੍ਹਾਂ ਸ਼੍ਰੇਣੀਆਂ ’ਚ ਲੱਗਭਗ 10 ਤੋਂ 12 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  31 ਮਾਰਚ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਬੰਦ ਹੋ ਸਕਦੇ ਹਨ ਤੁਹਾਡੇ PPF, NPS ਅਤੇ SSY ਖਾਤੇ

ਇੰਡਕਸ਼ਨ ਕੁੱਕਟਾਪ ਅਤੇ ਇਲੈਕਟ੍ਰਿਕ ਉਪਕਰਣਾਂ ਦੀ ਮੰਗ ਵੀ ਵਧੀ

ਐੱਲ. ਪੀ. ਜੀ. ਦੀ ਕਮੀ ਕਾਰਨ ਲੋਕ ਬਦਲਵੇਂ ਖਾਣਾ ਪਕਾਉਣ ਦੇ ਸਾਧਨਾਂ ਵੱਲ ਵੀ ਤੇਜ਼ੀ ਨਾਲ ਵਧ ਰਹੇ ਹਨ। ਇਨਫਿਨਿਟੀ ਰਿਟੇਲ ਦੇ ਮੈਨੇਜਿੰਗ ਡਾਇਰੈਕਟਰ ਸ਼ਿਬਾਸ਼ਿਸ਼ ਰਾਏ ਅਨੁਸਾਰ ਪਿਛਲੇ ਕੁਝ ਦਿਨਾਂ ’ਚ ਇੰਡਕਸ਼ਨ ਕੁੱਕਟਾਪ ਦੀ ਮੰਗ ਅਚਾਨਕ ਵਧ ਗਈ ਹੈ ਅਤੇ ਰੋਜ਼ਾਨਾ ਵਿਕਰੀ ਆਮ ਪੱਧਰ ਤੋਂ ਲੱਗਭਗ ਤਿੰਨ ਗੁਣਾ ਤੱਕ ਪਹੁੰਚ ਗਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਗੈਸ ਸੰਕਟ ਲੰਬਾ ਚੱਲਦਾ ਹੈ ਤਾਂ ਭਾਰਤ ’ਚ ਖਾਣ-ਪੀਣ ਦੀਆਂ ਆਦਤਾਂ ਅਤੇ ਕਿਚਨ ਉਪਕਰਣਾਂ ਦੀ ਵਰਤੋਂ ’ਚ ਸਥਾਈ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

ਇਹ ਵੀ ਪੜ੍ਹੋ :  ਵੱਡਾ ਝਟਕਾ! ਇਨ੍ਹਾਂ ਖੇਤਰਾਂ ਲਈ ਫਿਰ ਬਦਲ ਗਏ LPG ਗੈਸ ਬੁਕਿੰਗ ਦੇ ਨਿਯਮ

ਲੰਬਾ ਚੱਲ ਸਕਦਾ ਹੈ ਰੈਡੀ-ਟੂ-ਈਟ ਫੂਡ ਦਾ ਟ੍ਰੈਂਡ

‘ਦਾਵਤ’ ਬ੍ਰਾਂਡ ਦੇ ਰੈਡੀ-ਟੂ-ਕੁੱਕ ਬਿਰਿਆਨੀ ਕਿੱਟ ਅਤੇ ਰਾਈਸ ਮਿਕਸ ਬਣਾਉਣ ਵਾਲੀ ਫੂਡ ਕੰਪਨੀ ਐੱਲ. ਟੀ. ਫੂਡਸ ਅਨੁਸਾਰ ਇਨ੍ਹਾਂ ਉਤਪਾਦਾਂ ਦੀ ਵਿਕਰੀ ਲਗਾਤਾਰ ਵਧ ਰਹੀ ਹੈ। ਕੰਪਨੀ ਦਾ ਕਹਿਣਾ ਹੈ ਕਿ ਜੇਕਰ ਐੱਲ. ਪੀ. ਜੀ. ਦੀ ਕਮੀ ਅਤੇ ਬੇਭਰੋਸਗੀ ਅਗਲੇ ਕੁਝ ਹਫ਼ਤਿਆਂ ਤੱਕ ਬਣੀ ਰਹਿੰਦੀ ਹੈ, ਤਾਂ ਰੈਡੀ-ਟੂ-ਈਟ ਅਤੇ ਰੈਡੀ-ਟੂ-ਕੁੱਕ ਉਤਪਾਦਾਂ ਦੀ ਮੰਗ ਹੋਰ ਵਧ ਸਕਦੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਕੋਵਿਡ ਲਾਕਡਾਊਨ ਦੌਰਾਨ ਜਿਨ੍ਹਾਂ ਉਤਪਾਦਾਂ ਦੀ ਮੰਗ ਤੇਜ਼ੀ ਨਾਲ ਵਧੀ ਸੀ, ਉਹ ਹੁਣ ਫਿਰ ਤੋਂ ਪ੍ਰਚਲਿਤ ਹੋ ਸਕਦੇ ਹਨ ਅਤੇ ਇਹ ਉਪਭੋਗਤਾ ਵਿਵਹਾਰ ’ਚ ਸਥਾਈ ਬਦਲਾਅ ਵੀ ਲਿਆ ਸਕਦਾ ਹੈ।

ਇਹ ਵੀ ਪੜ੍ਹੋ :   ਜੰਗ ਦੀ ਮਾਰ: ਭਾਰਤ 'ਚ ਹੁਣ ਪੀਣ ਵਾਲਾ ਪਾਣੀ ਵੀ ਹੋਵੇਗਾ ਮਹਿੰਗਾ, ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ

ਇਹ ਵੀ ਪੜ੍ਹੋ :  ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • LPG crisis
  • kitchen
  • induction cooktop
  • items
  • increased
  • demand
  • ਐੱਲਪੀਜੀ ਸੰਕਟ
  • ਰਸੋਈ
  • ਇੰਡਕਸ਼ਨ ਕੁੱਕਟਾਪ
  • ਚੀਜ਼ਾਂ
  • ਵਧੀ
  • ਮੰਗ

ਹੁਣ ਜਹਾਜ਼ 'ਚ Free ਮਿਲਣੀਆਂ 60 ਫ਼ੀਸਦੀ ਸੀਟਾਂ ! ਏਅਰਲਾਈਨ ਕੰਪਨੀਆਂ ਨੂੰ ਜਾਰੀ ਹੋਏ ਸਖ਼ਤ ਨਿਰਦੇਸ਼

NEXT STORY

Stories You May Like

  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • major on petrol diesel lpg oil companies demand price hike
    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ ਕੰਪਨੀਆਂ ਨੇ ਸਰਕਾਰ ਨੂੰ ਕੀਤੀ ਮੰਗ
  • lpg in balloons
    ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ ਹਾਲ, 'ਤੁਰਦੇ-ਫਿਰਦੇ' ਬੰਬ ਬਣ ਗਏ ਲੋਕ
  • india resorts lpg spot purchasing hormuz
    LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ
  • lpg cylinder  booking deadline extended  news of relief given regarding supply
    LPG ਸਿਲੰਡਰ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਐਲਾਨ; ਬੁਕਿੰਗ ਦੀ ਸਮਾਂ ਸੀਮਾ ਵਧੀ, ਸਪਲਾਈ ਨੂੰ ਲੈ ਕੇ ਦਿੱਤੀ ਰਾਹਤ...
  • huge increase in lpg cylinder prices price increased by rs 261
    ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ, 261 ਰੁਪਏ ਵਧੇ ਭਾਅ
  • make a bridal face mask at home with these 5 kitchen items
    ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ ਬ੍ਰਾਈਡਲ ਫੇਸ ਮਾਸਕ
  • domestic consumption of lpg fell by 16 percent
    LPG ਦੀ ਘਰੇਲੂ ਖਪਤ ਅਪ੍ਰੈਲ ’ਚ 16 ਫੀਸਦੀ ਘਟ ਕੇ 22 ਲੱਖ ਟਨ ’ਤੇ ਪਹੁੰਚੀ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
Trending
Ek Nazar
weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • domestic consumption of lpg fell by 16 percent
      LPG ਦੀ ਘਰੇਲੂ ਖਪਤ ਅਪ੍ਰੈਲ ’ਚ 16 ਫੀਸਦੀ ਘਟ ਕੇ 22 ਲੱਖ ਟਨ ’ਤੇ ਪਹੁੰਚੀ
    • slight increase in manufacturing due to export orders
      ਬਰਾਮਦ ਆਰਡਰਾਂ ਨਾਲ ਮੈਨੂਫੈਕਚਰਿੰਗ ’ਚ ਮਾਮੂਲੀ ਵਾਧਾ ਪਰ ਇਨਪੁੱਟ ਲਾਗਤ ਨਾਲ ਵਧੀਆਂ...
    • rbi  s big decision  emi rules will change  borrowers will get big relief
      RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...
    • want to get your entire loan waived then read this advice from rbi carefully
      ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ...
    • nclat dismisses vedanta  s appeal in jp case
      NCLAT ਨੇ JP ਮਾਮਲੇ ’ਚ ਵੇਦਾਂਤਾ ਦੀ ਅਪੀਲ ਖ਼ਾਰਜ ਕੀਤੀ
    • gold silver has become cheaper know the price of 24 22k gold
      ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ ਟੁੱਟੀ , ਜਾਣੋ 24-22K Gold ਦਾ...
    • petrol and diesel prices may increase
      ਵੱਡੀ ਖਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਵਾਧਾ, ਜਾਣੋ...
    • rupee plummets indian currency hits record low
      ਵੱਡਾ ਝਟਕਾ! ਮੂਧੇ ਮੂੰਹ ਡਿੱਗਾ ਰੁਪਿਆ, ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ...
    • stock market plunges threat of war in the middle east
      ਗਲੋਬਲ ਤਣਾਅ ਤੇ ਮੱਧ ਪੂਰਬ 'ਚ ਯੁੱਧ ਦੇ ਖਤਰੇ ਦਰਮਿਆਨ ਸ਼ੇਅਰ ਬਾਜ਼ਾਰ 'ਚ ਭਾਰੀ...
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +