Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    9:08:49 AM

  • punjab government schools students  free coaching

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • tarn taran ransom petrol pump

    ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ...

  • hindi signboard  2 officials  suspended

    ਤਾਮਿਲਨਾਡੂ ’ਚ ਹਾਈਵੇਅ ’ਤੇ ਸਾਈਨਬੋਰਡ ਹਿੰਦੀ ’ਚ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਲਗਜ਼ਰੀ ਹੋਟਲ ਬੰਦ, ਸੈਲਾਨੀਆਂ ਦੀ ਕਮੀ ਵਿਚਾਲੇ ਦੁਬਈ ਦੇ ਕਾਰੋਬਾਰੀਆਂ ਨੇ ਬਦਲੀ ਰਣਨੀਤੀ

BUSINESS News Punjabi(ਵਪਾਰ)

ਲਗਜ਼ਰੀ ਹੋਟਲ ਬੰਦ, ਸੈਲਾਨੀਆਂ ਦੀ ਕਮੀ ਵਿਚਾਲੇ ਦੁਬਈ ਦੇ ਕਾਰੋਬਾਰੀਆਂ ਨੇ ਬਦਲੀ ਰਣਨੀਤੀ

  • Edited By Harinder Kaur,
  • Updated: 22 Apr, 2026 11:29 AM
Business
luxury hotels closed dubai businessmen change strategy
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਮੱਧ ਪੂਰਬ ’ਚ ਅਮਰੀਕਾ-ਇਜ਼ਰਾਈਲ-ਈਰਾਨ ਸੰਘਰਸ਼ ਦਾ ਅਸਰ ਹੁਣ ਗਲੋਬਲ ਸੈਰ-ਸਪਾਟਾ ਉਦਯੋਗ ’ਤੇ ਸਾਫ ਦਿਖਾਈ ਦੇਣ ਲੱਗਾ ਹੈ। ਇਸ ਦਾ ਸਭ ਤੋਂ ਵੱਧ ਪ੍ਰਭਾਵ ਖਾੜੀ ਖੇਤਰ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰ ਦੁਬਈ ’ਤੇ ਪਿਆ ਹੈ, ਜਿੱਥੇ ਕਈ ਪ੍ਰੀਮੀਅਮ ਅਤੇ ਲਗਜ਼ਰੀ ਹੋਟਲਾਂ ਨੇ ਅਸਥਾਈ ਤੌਰ ’ਤੇ ਆਪਣੇ ਦਰਵਾਜ਼ੇ ਬੰਦ ਕਰ ਦਿੱਤੇ ਹਨ ਜਾਂ ਅੰਸ਼ਿਕ ਤੌਰ ’ਤੇ ਸੇਵਾਵਾਂ ਰੋਕ ਦਿੱਤੀਆਂ ਹਨ। ਹੋਟਲ ਉਦਯੋਗ ਇਸ ਮੰਦੀ ਨੂੰ ਚੁਣੌਤੀ ਦੇ ਨਾਲ-ਨਾਲ ਇਕ ਮੌਕੇ ਵਜੋਂ ਵੀ ਦੇਖ ਰਿਹਾ ਹੈ ਅਤੇ ਵੱਡੇ ਪੱਧਰ ’ਤੇ ਰੈਨੋਵੇਸ਼ਨ ਅਤੇ ਅਪਗ੍ਰੇਡ ਦੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ :  ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ

ਦੁਬਈ ’ਚ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ਕੋਲ ਵੱਕਾਰੀ ਅਰਮਾਨੀ ਹੋਟਲ ਨੇ ਵਿਆਪਕ ਨਵੀਨੀਕਰਨ ਲਈ ਆਪਣੀਆਂ ਸੇਵਾਵਾਂ ਅਸਥਾਈ ਤੌਰ ’ਤੇ ਬੰਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਆਪਣੀ ਵਿਲੱਖਣ ਪਾਲ-ਆਕਾਰ ਦੀ ਬਣਤਰ ਲਈ ਵਿਸ਼ਵ ਪ੍ਰਸਿੱਧ ਜੁਮੇਰਾਹ ਬੁਰਜ ਅਲ ਅਰਬ 18 ਮਹੀਨਿਆਂ ਦੇ ਵੱਡੇ ਰੈਸਟੋਰੇਸ਼ਨ ਪ੍ਰੋਗਰਾਮ ’ਚੋਂ ਲੰਘ ਰਿਹਾ ਹੈ। ਇਹ 1999 ’ਚ ਖੁੱਲ੍ਹਣ ਤੋਂ ਬਾਅਦ ਪਹਿਲੀ ਵਾਰ ਇੰਨਾ ਵੱਡਾ ਨਵੀਨੀਕਰਨ ਕਰ ਰਿਹਾ ਹੈ।

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ

ਮੰਗ ’ਚ ਗਿਰਾਵਟ ਅਤੇ ਰਣਨੀਤਕ ਬਦਲਾਅ

ਸੈਰ-ਸਪਾਟਾ ਉਦਯੋਗ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਫਰਵਰੀ ਦੇ ਅਖੀਰ ਤੋਂ ਸ਼ੁਰੂ ਹੋਏ ਸੰਘਰਸ਼ ਕਾਰਨ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ’ਚ ਗਿਰਾਵਟ ਆਈ ਹੈ। ਫਲਾਈਟ ਸ਼ਡਿਊਲ ਪ੍ਰਭਾਵਿਤ ਹੋਏ ਹਨ ਅਤੇ ਕਈ ਸੈਲਾਨੀ ਆਪਣੀਆਂ ਯਾਤਰਾ ਯੋਜਨਾਵਾਂ ਟਾਲ ਰਹੇ ਹਨ। ਇਸ ਦਾ ਸਿੱਧਾ ਅਸਰ ਹੋਟਲ ਬੁਕਿੰਗਜ਼ ’ਤੇ ਪਿਆ ਹੈ, ਖਾਸ ਕਰ ਕੇ ਲਗਜ਼ਰੀ ਸੈਗਮੈਂਟ ’ਚ, ਜਿੱਥੇ ਵਿਦੇਸ਼ੀ ਸੈਲਾਨੀਆਂ ਦੀ ਹਿੱਸੇਦਾਰੀ ਵਧੇਰੇ ਹੁੰਦੀ ਹੈ।

ਇਹ ਵੀ ਪੜ੍ਹੋ :  ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ ਬਦਲਾਅ ਲਾਗੂ, ਜਾਣੋ ਕਿੰਨੀ ਘਟੇਗੀ ਤੁਹਾਡੀ 'ਇਨ-ਹੈਂਡ' ਸੈਲਰੀ

ਰੀਅਲ ਅਸਟੇਟ ਸਲਾਹਕਾਰ ਕੰਪਨੀ ਐਨਾਰਾਕ ਗਰੁੱਪ ਅਨੁਸਾਰ ਹੋਟਲ ਕੰਪਨੀਆਂ ਇਸ ਸੁਸਤੀ ਦੇ ਦੌਰ ਨੂੰ ‘ਕਾਊਂਟਰ-ਸਾਈਕਲੀਕਲ ਸਟ੍ਰੈਟਜੀ’ ਵਜੋਂ ਵਰਤ ਰਹੀਆਂ ਹਨ, ਭਾਵ ਜਦੋਂ ਮੰਗ ਘੱਟ ਹੈ, ਉਦੋਂ ਮੁਰੰਮਤ ਅਤੇ ਅਪਗ੍ਰੇਡ ਦਾ ਕੰਮ ਪੂਰਾ ਕਰ ਲਿਆ ਜਾਵੇ, ਤਾਂ ਜੋ ਭਵਿੱਖ ’ਚ ਮੰਗ ਵਧਣ ’ਤੇ ਬਿਹਤਰ ਸੇਵਾਵਾਂ ਦੇ ਨਾਲ ਬਾਜ਼ਾਰ ’ਚ ਵਾਪਸੀ ਕੀਤੀ ਜਾ ਸਕੇ।

ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਹੋਰ ਹੋਟਲ ਅਤੇ ਪ੍ਰਾਪਰਟੀਜ਼ ਵੀ ਪ੍ਰਭਾਵਿਤ

ਸਿਰਫ ਦੋ-ਤਿੰਨ ਹੋਟਲ ਹੀ ਨਹੀਂ, ਸਗੋਂ ਕਈ ਹੋਰ ਪ੍ਰਾਪਰਟੀਜ਼ ਵੀ ਇਸ ਟ੍ਰੈਂਡ ਦਾ ਹਿੱਸਾ ਬਣ ਚੁੱਕੀਆਂ ਹਨ। ‘ਸੇਂਟ ਰੇਜਿਸ ਦਿ ਪਾਮ’ ਨੇ ਅਗਸਤ ਦੇ ਅਖੀਰ ਤੱਕ ਆਪਣੀਆਂ ਜ਼ਿਆਦਾਤਰ ਸੇਵਾਵਾਂ ਬੰਦ ਕਰ ਦਿੱਤੀਆਂ ਹਨ, ਜਦੋਂਕਿ ਪਾਰਕ ਹਯਾਤ ਦੁਬਈ ਅਤੇ ਰੈਡੀਸਨ ਬਲੂ ਹੋਟਲ ਦੁਬਈ ਮੀਡੀਆ ਸਿਟੀ ਵੀ ਰੈਨੋਵੇਸ਼ਨ ਲਈ ਅਸਥਾਈ ਤੌਰ ’ਤੇ ਬੰਦ ਹੋ ਰਹੇ ਹਨ।

ਇਹ ਵੀ ਪੜ੍ਹੋ :   ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ

ਇਸੇ ਤਰ੍ਹਾਂ ਅਟਲਾਂਟਿਸ ਦੁਬਈ (ਦਿ ਪਾਮ ਅਤੇ ਦਿ ਰਾਇਲ) ਨੇ ਆਪਣੇ 7 ਪ੍ਰਮੁੱਖ ਰੈਸਟੋਰੈਂਟ ਅਤੇ ਬਾਰ ਬੰਦ ਕਰ ਦਿੱਤੇ ਹਨ, ਜਿਨ੍ਹਾਂ ’ਚ ਹਾਈ-ਐਂਡ ਡਾਈਨਿੰਗ ਤਜਰਬਾ ਦੇਣ ਵਾਲੇ ਕਈ ਨਾਮ ਸ਼ਾਮਲ ਹਨ। ਇਹ ਕਦਮ ਗਰਮੀਆਂ ’ਚ ਘੱਟ ਮੰਗ ਨੂੰ ਦੇਖਦੇ ਹੋਏ ਚੁੱਕਿਆ ਗਿਆ ਹੈ ਤਾਂ ਜੋ ਸੰਚਾਲਨ ਲਾਗਤ ਨੂੰ ਕੰਟਰੋਲ ਕੀਤਾ ਜਾ ਸਕੇ ਅਤੇ ਭਵਿੱਖ ਲਈ ਬਿਹਤਰ ਸੁਵਿਧਾਵਾਂ ਤਿਆਰ ਕੀਤੀਆਂ ਜਾ ਸਕਣ।

ਇਹ ਵੀ ਪੜ੍ਹੋ :  ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ

ਸੁਰੱਖਿਆ ਅਤੇ ਇਨਫ੍ਰਾਸਟਰੱਕਚਰ ’ਤੇ ਵਿਸ਼ੇਸ਼ ਧਿਆਨ

ਹਾਲੀਆ ਘਟਨਾਵਾਂ ਨੇ ਹੋਟਲ ਇੰਡਸਟਰੀ ਨੂੰ ਸੁਰੱਖਿਆ ਦੇ ਲਿਹਾਜ਼ ਨਾਲ ਵੀ ਵਧੇਰੇ ਸੁਚੇਤ ਕਰ ਦਿੱਤਾ ਹੈ। ਡਰੋਨ ਹਮਲਿਆਂ ਅਤੇ ਖੇਤਰੀ ਅਸਥਿਰਤਾ ਦੇ ਮੱਦੇਨਜ਼ਰ ਕਈ ਹੋਟਲ ਹੁਣ ਆਪਣੇ ਸੁਰੱਖਿਆ ਤੰਤਰ ਨੂੰ ਮਜ਼ਬੂਤ ਕਰ ਰਹੇ ਹਨ। ਇਸ ’ਚ ਆਧੁਨਿਕ ਨਿਗਰਾਨੀ ਪ੍ਰਣਾਲੀ, ਐਮਰਜੈਂਸੀ ਰਿਸਪਾਂਸ ਪ੍ਰੋਟੋਕੋਲ ਅਤੇ ਪੈਰੀਮੀਟਰ (ਘੇਰਾਬੰਦੀ) ਸੁਰੱਖਿਆ ਨੂੰ ਉੱਨਤ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ :  OCI ਕਾਰਡ ਨਿਯਮਾਂ 'ਚ ਵੱਡਾ ਬਦਲਾਅ : ਜਾਣੋ ਅਪਲਾਈ ਕਰਨ, ਨਵੇਂ ਫ਼ੀਸ ਸਟਰੱਕਚਰ ਤੇ ਸ਼ਰਤਾਂ ਬਾਰੇ

ਮਾਹਿਰਾਂ ਦਾ ਮੰਨਣਾ ਹੈ ਕਿ ਇਹ ਟ੍ਰੈਂਡ ਨਵਾਂ ਨਹੀਂ ਹੈ। 11 ਸਤੰਬਰ ਦੇ ਹਮਲੇ ਅਤੇ 2008 ਦੇ ਮੁੰਬਈ ਹਮਲੇ ਤੋਂ ਬਾਅਦ ਵੀ ਗਲੋਬਲ ਹੋਟਲ ਉਦਯੋਗ ਨੇ ਇਸੇ ਤਰ੍ਹਾਂ ਸੁਰੱਖਿਆ ਅਤੇ ਇਨਫ੍ਰਾਸਟਰੱਕਚਰ ਨੂੰ ਮਜ਼ਬੂਤ ਕੀਤਾ ਸੀ, ਜਿਸ ਤੋਂ ਬਾਅਦ ਹੌਲੀ-ਹੌਲੀ ਬਾਜ਼ਾਰ ’ਚ ਸੁਧਾਰ ਦੇਖਣ ਨੂੰ ਮਿਲਿਆ।

ਅਰਥਵਿਵਸਥਾ ’ਤੇ ਪ੍ਰਭਾਵ

ਸੰਯੁਕਤ ਅਰਬ ਅਮੀਰਾਤ ਦੀ ਅਰਥਵਿਵਸਥਾ ’ਚ ਸੈਰ-ਸਪਾਟਾ ਦਾ ਯੋਗਦਾਨ ਲੱਗਭਗ 14 ਫੀਸਦੀ ਹੈ। 2025 ਦੇ ਆਖਿਰ ਤੱਕ ਦੁਬਈ ’ਚ ਕਰੀਬ 1.54 ਲੱਖ ਹੋਟਲ ਕਮਰੇ ਉਪਲੱਬਧ ਸਨ, ਜੋ ਹੁਣ ਮੰਗ ’ਚ ਕਮੀ ਕਾਰਨ ਦਬਾਅ ’ਚ ਹਨ।

ਹੋਟਲ ਇੰਡਸਟਰੀ ’ਚ ਗਿਰਾਵਟ ਦਾ ਅਸਰ ਸਿਰਫ ਰਿਹਾਇਸ਼ ਤੱਕ ਸੀਮਤ ਨਹੀਂ ਹੈ, ਬਲਕਿ ਇਸ ਨਾਲ ਜੁੜੇ ਰਿਟੇਲ, ਟ੍ਰਾਂਸਪੋਰਟ, ਫੂਡ ਐਂਡ ਬੇਵਰੇਜ ਅਤੇ ਐਂਟਰਟੇਨਮੈਂਟ ਸੈਕਟਰ ’ਤੇ ਵੀ ਪੈ ਰਿਹਾ ਹੈ।

ਅੱਗੇ ਦੀ ਰਾਹ

ਮਾਹਿਰਾਂ ਦਾ ਮੰਨਣਾ ਹੈ ਕਿ ਮੌਜੂਦਾ ਸੰਕਟ ਅਸਥਾਈ ਹੈ ਅਤੇ ਜਿਵੇਂ ਹੀ ਭੂ-ਸਿਆਸੀ ਸਥਿਤੀ ਆਮ ਹੋਵੇਗੀ, ਸੈਰ-ਸਪਾਟਾ ਖੇਤਰ ’ਚ ਤੇਜ਼ੀ ਨਾਲ ਸੁਧਾਰ ਦੇਖਣ ਨੂੰ ਮਿਲ ਸਕਦਾ ਹੈ।

ਦੁਬਈ ਦੀ ਗਲੋਬਲ ਪਛਾਣ, ਆਧੁਨਿਕ ਇਨਫ੍ਰਾਸਟਰੱਕਚਰ ਅਤੇ ਮਜ਼ਬੂਤ ਬ੍ਰਾਂਡ ਵੈਲਿਊ ਇਸ ਨੂੰ ਜਲਦ ਉੱਭਰਨ ’ਚ ਮਦਦ ਕਰੇਗੀ।

ਦੁਬਈ ਦਾ ਹੋਟਲ ਉਦਯੋਗ ਇਸ ਸਮੇਂ ਦੋਹਰੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ-ਇਕ ਪਾਸੇ ਘਟਦੀ ਮੰਗ ਅਤੇ ਦੂਜੇ ਪਾਸੇ ਵਧਦੀਆਂ ਸੁਰੱਖਿਆ ਚਿੰਤਾਵਾਂ ਪਰ ਉਦਯੋਗ ਇਸ ਨੂੰ ਮੌਕੇ ’ਚ ਬਦਲਣ ਦੀ ਦਿਸ਼ਾ ’ਚ ਅੱਗੇ ਵਧ ਰਿਹਾ ਹੈ। ਵਿਆਪਕ ਰੈਨੋਵੇਸ਼ਨ, ਬਿਹਤਰ ਸੁਰੱਖਿਆ ਅਤੇ ਪ੍ਰੀਮੀਅਮ ਅਨੁਭਵ ਜ਼ਰੀਏ ਇਹ ਸੈਕਟਰ ਭਵਿੱਖ ਦੀ ਤਿਆਰੀ ਕਰ ਰਿਹਾ ਹੈ, ਤਾਂ ਜੋ ਹਾਲਾਤ ਆਮ ਹੁੰਦੇ ਹੀ ਫਿਰ ਤੋਂ ਮਜ਼ਬੂਤੀ ਨਾਲ ਵਾਪਸੀ ਕਰ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Luxury
  • hotels
  • closed
  • tourists
  • Dubai
  • business
  • strategy
  • ਲਗਜ਼ਰੀ
  • ਹੋਟਲ
  • ਬੰਦ
  • ਸੈਲਾਨੀ
  • ਦੁਬਈ
  • ਕਾਰੋਬਾਰ
  • ਰਣਨੀਤੀ

ਕੱਚੇ ਤੇਲ ਦੀਆਂ ਕੀਮਤਾਂ ਨੇ ਫਿਰ ਫੜੀ ਰਫ਼ਤਾਰ, ਭਾਰਤ ’ਚ 17 ਫੀਸਦੀ ਘੱਟ ਰਹੀ ਬਰਾਮਦ

NEXT STORY

Stories You May Like

  • punjab bjp assembly elections punjab elections
    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
  • punjab poltiics bjp
    ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
  • hotel projects
    ਜੰਗ ਕਾਰਨ ਦੁਬਈ ਤੋਂ ਸਾਊਦੀ ਤੱਕ ਦੇ ਹੋਟਲ ਪ੍ਰਾਜੈਕਟ ਪਏ ਮੱਠੇ ! ਨਿਵੇਸ਼ ’ਤੇ ਵੀ ਲੱਗੀ ਰੋਕ
  • sukhbir badal
    ਸੁਖਬੀਰ ਨੇ ਸ਼ਾਹ ਦੇ ਦੌਰੇ ਉਪਰੰਤ ਉਲੀਕੀ ਅਕਾਲੀ ਦਲ ਦੀ ਰਣਨੀਤੀ! 117 ਸੀਟਾਂ ’ਤੇ ਖੋਲ੍ਹੇ ਪੱਤੇ
  • sebi closes investment scheme worth rs 192 crore
    SEBI ਨੇ 192 ਕਰੋੜ ਦੀ ਨਿਵੇਸ਼ ਯੋਜਨਾ ਕੀਤੀ ਬੰਦ, ਜਾਣੋ ਨਿਵੇਸ਼ਕਾਂ ਦੇ ਪੈਸੇ ਦਾ ਕੀ ਹੋਵੇਗਾ?
  • all farmers protest sites in punjab have been wound up
    ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24 ਤਾਰੀਖ਼ ਦੀ ਮੀਟਿੰਗ ਮਗਰੋਂ ਤੈਅ ਹਵੋਗੀ ਅਗਲੀ ਰਣਨੀਤੀ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • 5 star hotel doctors plate cockroach video
    ਮੁੰਬਈ ਦੇ ਮਹਿੰਗੇ 5 ਤਾਰਾ ਹੋਟਲ 'ਚ ਡਾਕਟਰ ਦੀ ਪਲੇਟ ਨੇੜੇ ਘੁੰਮਦਾ ਦਿਖਿਆ ਕਾਕਰੋਚ, ਵੀਡੀਓ ਆਈ ਸਾਹਮਣੇ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • no charge to customers on   upi payments    0 4 per cent mdr
      UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ...
    • to apply for houses equipped with modern facilities under cm jan awas yojana
      CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ...
    • forbes india rich list 2026 gautam adani among india s richest rich man
      ਫੋਰਬਸ ਇੰਡੀਆ ਰਿਚ ਲਿਸਟ 2026 : ਗੌਤਮ ਅਡਾਣੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ,...
    • in 25 years indian market fell for 8 consecutive weeks loss of rs 20 lakh crore
      25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ...
    • illegal skin whitening beauty product worth rs 7 lakh seized
      7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ...
    • bank accounts of 71 builders frozen  outstanding amount of rs 446 crore
      71 ਬਿਲਡਰਾਂ ਦੇ ਬੈਂਕ ਖ਼ਾਤੇ ਫਰੀਜ਼, 446 ਕਰੋੜ ਦੀ ਹਰੇਰਾ ਬਕਾਇਆ ਰਾਸ਼ੀ ਲਈ ਕੀਤੀ...
    • shock before festivals  tv  ac and fridge will become expensive
      ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ...
    • share markets will remain closed today
      ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
    • india us trade deal
      ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ ! ਅਮਰੀਕੀ ਵਪਾਰ ਪ੍ਰਤੀਨਿਧ ਦਾ ਵੱਡਾ...
    • shop qr scanners to remain covered with black cloth on october 2
      UPI ਨੂੰ ਲੈ ਕੇ ਵਪਾਰੀਆਂ ਦਾ ਵੱਡਾ ਵਿਰੋਧ, ਅੱਜ ਕਾਲੇ ਕੱਪੜੇ ਨਾਲ ਢੱਕੇ ਰਹਿਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +