helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 16, 2025
WPL 2025: ਮੁੰਬਈ ਇੰਡੀਅਨਜ਼ 'ਤੇ ਕਰੋੜਾਂ ਦਾ...
ਗੋਲਡ ਸਮੱਗਲਿੰਗ 'ਚ ਫੜੀ ਗਈ ਅਦਾਕਾਰਾ ਦੇ DGP ਪਿਓ...
19 ਮਾਰਚ ਨੂੰ 5 ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ,...
IPL 'ਚੋਂ 2 ਸਾਲਾਂ ਲਈ ਬੈਨ ਹੋ ਗਿਆ ਧਾਕੜ ਖਿਡਾਰੀ,...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ — ਯੂ.ਐਸ. ਦੀ ਵੱਡੀ ਆਟੋ ਕੰਪਨੀ ਫੋਰਡ ਮੋਟਰ ਕੰਪਨੀ ਅਤੇ ਭਾਰਤ ਦੀ ਮਹਿੰਦਰਾ ਐਂਡ ਮਹਿੰਦਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੋਵਾਂ ਕੰਪਨੀਆਂ ਨੇ ਪਹਿਲਾਂ ਹੀ ਘੋਸ਼ਿਤ ਆਟੋਮੋਟਿਵ ਸੰਯੁਕਤ ਉੱਦਮ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਕੰਪਨੀਆਂ ਦਾ ਕਹਿਣਾ ਹੈ ਕਿ ਇਹ ਫੈਸਲਾ ਕੋਰੋਨਾ ਲਾਗ ਕਾਰਨ ਵਿਸ਼ਵਵਿਆਪੀ ਆਰਥਿਕਤਾ ਅਤੇ ਕਾਰੋਬਾਰੀ ਸਥਿਤੀਆਂ ਵਿਚ ਬੁਨਿਆਦੀ ਤਬਦੀਲੀਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਦੂਜੇ ਪਾਸੇ ਫੋਰਡ ਦਾ ਕਹਿਣਾ ਹੈ ਕਿ ਉਹ ਭਾਰਤ ਵਿਚ ਆਪਣੇ ਸੁਤੰਤਰ ਕਾਰਜ ਜਾਰੀ ਰੱਖੇਗਾ। ਇਸ ਦੇ ਨਾਲ ਹੀ ਮਹਿੰਦਰਾ ਦਾ ਕਹਿਣਾ ਹੈ ਕਿ ਇਸ ਫੈਸਲੇ ਦਾ ਕੰਪਨੀ ਦੀ ਉਤਪਾਦ ਯੋਜਨਾ ’ਤੇ ਕੋਈ ਅਸਰ ਨਹੀਂ ਪਏਗਾ।
ਇਹ ਵੀ ਵੇਖੋ - ਨਵੇਂ ਸਾਲ ਮੌਕੇ ਜੋਮੈਟੋ ’ਤੇ ਹਰ ਮਿੰਟ ਆਏ 4000 ਤੋਂ ਵੱਧ ਆਰਡਰ, ਸਭ ਤੋਂ ਜ਼ਿਆਦਾ ਇਸ ਡਿਸ਼ ਦੀ ਰਹੀ ਮੰਗ
ਦੋਵਾਂ ਕੰਪਨੀਆਂ ਨੇ ਫੈਸਲਾ ਲਿਆ ਹੈ ਕਿ ਉਹ ਆਪਣੀਆਂ ਸਬੰਧਤ ਕੰਪਨੀਆਂ ਵਿਚਕਾਰ ਪਹਿਲਾਂ ਤੋਂ ਐਲਾਨੇ ਗਏ ਆਟੋਮੋਟਿਵ ਸੰਯੁਕਤ ਉੱਦਮ ਨੂੰ ਲਾਗੂ ਨਹੀਂ ਕਰਨਗੇ। ਫੋਰਡ ਮੋਟਰ ਕੰਪਨੀ ਨੇ ਇੱਕ ਬਿਆਨ ਵਿਚ ਕਿਹਾ ਕਿ ਦੋਵਾਂ ਕੰਪਨੀਆਂ ਨੇ ਅਕਤੂਬਰ 2019 ਵਿਚ ਇਸ ਸਬੰਧ ਵਿਚ ਇੱਕ ਨਿਸ਼ਚਤ ਸਮਝੌਤੇ ’ਤੇ ਦਸਤਖਤ ਕੀਤੇ ਸਨ, ਜਿਸ ਦੀ ਮਿਆਦ 31 ਦਸੰਬਰ 2020 ਨੂੰ ਖ਼ਤਮ ਹੋ ਗਈ ਸੀ। ਕੰਪਨੀ ਨੇ ਕਿਹਾ ਕਿ ਇਹ ਫੈਸਲਾ ਪਿਛਲੇ 15 ਮਹੀਨਿਆਂ ਦੌਰਾਨ ਲਾਗ ਕਾਰਨ ਆਲਮੀ ਆਰਥਿਕ ਅਤੇ ਵਪਾਰਕ ਸਥਿਤੀਆਂ ਵਿਚ ਬੁਨਿਆਦੀ ਤਬਦੀਲੀਆਂ ਕਾਰਨ ਲਿਆ ਗਿਆ ਸੀ। ਅਜਿਹੀ ਸਥਿਤੀ ਵਿਚ ਫੋਰਡ ਅਤੇ ਮਹਿੰਦਰਾ ਨੇ ਆਪਣੀ ਪੂੰਜੀ ਨਿਰਧਾਰਤ ਤਰਜੀਹਾਂ ਨੂੰ ਮੁੜ ਤਹਿ ਕੀਤਾ। ਫੋਰਡ ਨੇ ਅੱਗੇ ਕਿਹਾ ‘ਭਾਰਤ ਵਿਚ ਸੁਤੰਤਰ ਕਾਰਵਾਈ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ।’
ਇਹ ਵੀ ਵੇਖੋ - ਗੂਗਲ ਪੇਅ ਖ਼ਿਲਾਫ਼ ਅਦਾਲਤ 'ਚ ਪੁੱਜਾ ਮਾਮਲਾ, ਗ਼ਲਤ ਢੰਗ ਨਾਲ ਆਧਾਰ ਡਾਟਾ ਲੈਣ ਦਾ ਦੋਸ਼
ਫੋਰਡ ਪ੍ਰੀਮੀਅਮ ਨਾਲ ਜੁੜੀ ਕਾਰ ਲਿਆਏਗੀ!
ਫੋਰਡ ਮੋਟਰ ਕੰਪਨੀ ਦਾ ਕਹਿਣਾ ਹੈ ਕਿ ਉਹ ਦੁਨੀਆ ਭਰ ਵਿਚ ਆਪਣੇ ਕਾਰੋਬਾਰ ਦਾ ਮੁਲਾਂਕਣ ਕਰ ਰਹੀ ਹੈ, ਇਸ ਵਿਚ ਭਾਰਤ ਵੀ ਸ਼ਾਮਲ ਹੈ। ਕੰਪਨੀ 8 ਪ੍ਰਤੀਸ਼ਤ ਦੇ ਐਡਜਸਟਡ ਈ.ਬੀ.ਆਈ.ਟੀ.ਡੀ.ਏ. ਦੇ ਹਾਸ਼ੀਏ ਨੂੰ ਪ੍ਰਾਪਤ ਕਰਨ ਅਤੇ ਨਕਦੀ ਦੇ ਮਜ਼ਬੂਤ ਪ੍ਰਵਾਹ ਨੂੰ ਯਕੀਨੀ ਬਣਾਉਣ ਦੀ ਯੋਜਨਾ ਬਣਾ ਰਹੀ ਹੈ। ਫੋਰਡ ਚੰਗੀ ਕੁਆਲਿਟੀ ਅਤੇ ਪ੍ਰੀਮੀਅਮ ਨਾਲ ਜੁੜੇ ਵਾਹਨ ਲਿਆਉਣ ’ਤੇ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਇਹ ਇਲੈਕਟ੍ਰਿਕ ਵਾਹਨਾਂ ਅਤੇ ਸੇਵਾਵਾਂ ਨੂੰ ਹਰ ਗ੍ਰਾਹਕ ਤੱਕ ਕਿਫਾਇਤੀ ਬਣਾਏ ਰੱਖਣ ਅਤੇ ਮੁਨਾਫਾ ਕਮਾਉਣ ਵੱਲ ਧਿਆਨ ਕੇਂਦਰਤ ਕਰੇਗਾ।
ਇਹ ਵੀ ਵੇਖੋ - ਜੇ ਤੁਸੀਂ ਸਰਕਾਰ ਨਾਲ ਕਰਨਾ ਚਾਹੁੰਦੇ ਹੋ ਕਾਰੋਬਾਰ, ਤਾਂ ਜਾਣੋ ਇਸ ਯੋਜਨਾ ਬਾਰੇ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਸਾਂਝੇ ਕਰੋ।
ਨਵੇਂ ਸਾਲ ਮੌਕੇ ਜੋਮੈਟੋ ’ਤੇ ਹਰ ਮਿੰਟ ਆਏ 4000 ਤੋਂ ਵੱਧ ਆਰਡਰ, ਸਭ ਤੋਂ ਜ਼ਿਆਦਾ ਇਸ ਡਿਸ਼ ਦੀ ਰਹੀ ਮੰਗ
Stories You May Like
ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ...
ਸਟਾਰਮਰ ਦੀ ਵਿਸ਼ਵ ਨੇਤਾਵਾਂ ਨੂੰ ਅਪੀਲ, ਜੰਗਬੰਦੀ ਲਈ ਪੁਤਿਨ 'ਤੇ ਦਬਾਅ ਬਣਾਉਣ
ਅਮਰੀਕਾ 'ਚ ਤੂਫਾਨ ਦਾ ਕਹਿਰ, ਤੇਜ਼ ਹਵਾਵਾਂ ਕਾਰਨ ਪਲਟੇ ਟਰੱਕ
PM ਮੋਦੀ ਅਗਲੇ ਮਹੀਨੇ ਜਾਣਗੇ ਸ਼੍ਰੀਲੰਕਾ
ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਅਤੇ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਯੂਨਸ ਵਿਚਕਾਰ...
ਪਾਕਿਸਤਾਨ: 12 ਜ਼ਿਲ੍ਹਿਆਂ 'ਚ ਪੋਲੀਓ ਵਾਇਰਸ ਦੀ ਪੁਸ਼ਟੀ
ਮਸ਼ਹੂਰ ਕ੍ਰਿਕਟਰ ਦੇ ਘਰ ਪਸਰਿਆ ਮਾਤਮ, 2 ਸਾਲਾਂ ਧੀ ਦਾ ਦੇਹਾਂਤ
ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਲੱਕੜ ਮਾਫ਼ੀਆ ਨੇ ਸਰਪੰਚ 'ਤੇ ਵਰ੍ਹਾਈਆਂ ਗੋਲ਼ੀਆਂ
ਮਸਜਿਦ ਹਮਲਿਆਂ ਦੀ ਵਰ੍ਹੇਗੰਢ 'ਤੇ ਨਿਊਜ਼ੀਲੈਂਡ ਦੇ PM ਨੇ ਕੀਤੀ ਖ਼ਾਸ ਅਪੀਲ
ਜਾਪਾਨ 'ਚ NHK ਪਾਰਟੀ ਦੇ ਨੇਤਾ ਤਾਚੀਬਾਨਾ 'ਤੇ ਹਮਲਾ
ਅਚਾਨਕ ਗੁੱਸੇ 'ਚ ਆਏ Trump, ਵੀਡੀਓ ਵਾਇਰਲ
ਇਟਲੀ 'ਚ 21, 22 ਤੇ 23 ਮਾਰਚ ਨੂੰ ਲੱਗ ਰਹੀਆਂ 7ਵੇਂ ਹੋਲੇ ਮੁਹੱਲੇ ਦੀਆਂ ਰੌਣਕਾਂ
ਰੂਸ-ਯੂਕ੍ਰੇਨ ਜੰਗ ਨੂੰ 24 ਘੰਟਿਆਂ 'ਚ ਖਤਮ ਕਰਨ ਦੇ ਦਾਅਵੇ 'ਤੇ Trump ਨੇ ਦਿੱਤੀ...
ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, 3 ਵਾਹਨਾਂ ਦੇ ਉੱਡੇ ਪਰਖੱਚੇ, ਮੰਜ਼ਰ ਵੇਖ...
ਰੂਸੀ ਹਵਾਈ ਰੱਖਿਆ ਬਲਾਂ ਨੇ 126 ਯੂਕ੍ਰੇਨੀ ਡਰੋਨ ਕੀਤੇ ਢੇਰ
ਭਾਰਤ ਸੈਟੇਲਾਈਟ ਡੌਕਿੰਗ ਅਤੇ ਅਨਡੌਕਿੰਗ ਦਾ ਪ੍ਰਦਰਸ਼ਨ ਕਰਨ ਵਾਲੇ 4 ਦੇਸ਼ਾਂ 'ਚ...
ਮੈਂ ਨਹੀਂ ਚਾਹੁੰਦਾ ਸੀ ਕਿ ਮੋਦੀ ਅਤੇ ਹੋਰ ਨੇਤਾ ਵਾਸ਼ਿੰਗਟਨ 'ਚ ਟੋਏ ਦੇਖਣ: ਟਰੰਪ
Subscribe Now!