ਬਿਜ਼ਨੈੱਸ ਡੈਸਕ - ਮਣੀਪਾਲ ਪੇਮੈਂਟ ਐਂਡ ਆਈਡੈਂਟਿਟੀ ਸਾਲਿਊਸ਼ਨਜ਼ ਲਿਮਟਿਡ ਨੇ ਆਪਣੇ 805 ਕਰੋੜ ਰੁਪਏ ਦੇ ਸ਼ੁਰੂਆਤੀ ਜਨਤਕ ਇਸ਼ੂ (ਆਈ. ਪੀ. ਓ.) ਲਈ ਪ੍ਰਤੀ ਸ਼ੇਅਰ 322-339 ਰੁਪਏ ਦਾ ਮੁੱਲ ਘੇਰਾ ਤੈਅ ਕੀਤਾ। ਕੰਪਨੀ ਦਾ ਆਈ. ਪੀ. ਓ. 9 ਸਤੰਬਰ ਨੂੰ ਸਬਸਕ੍ਰਿਪਸ਼ਨ ਲਈ ਖੁੱਲ੍ਹੇਗਾ ਅਤੇ 11 ਸਤੰਬਰ ਨੂੰ ਬੰਦ ਹੋਵੇਗਾ। ਐਂਕਰ (ਵੱਡੇ) ਨਿਵੇਸ਼ਕ 8 ਸਤੰਬਰ ਨੂੰ ਸ਼ੇਅਰਾਂ ਲਈ ਬੋਲੀ ਲਾ ਸਕਣਗੇ।
ਇਹ ਵੀ ਪੜ੍ਹੋ : ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼ ਫੈੱਡਰੇਸ਼ਨ ਦਾ ਆ ਗਿਆ ਵੱਡਾ ਬਿਆਨ
ਇਹ ਵੀ ਪੜ੍ਹੋ : ਨੇਪਾਲ 'ਚ ਹੜ੍ਹ ਦੇ ਪਾਣੀ ਨਾਲ ਰੁੜ੍ਹ ਕੇ ਆਇਆ ਬੈਂਕ ਦਾ ਨੋਟਾਂ ਨਾਲ ਭਰਿਆ ਟਰੰਕ, ਲੋਕਾਂ ਨੇ ਲੁੱਟੇ ਬੰਡਲ
ਇਹ ਵੀ ਪੜ੍ਹੋ : Canara Bank ਨੇ ਬਦਲੇ ATM ਦੇ ਨਿਯਮ, ਨਕਦੀ ਕਢਵਾਉਣਾ ਹੋਇਆ ਮਹਿੰਗਾ, ਜਾਣੋ ਨਵੇਂ ਚਾਰਜ
ਉੱਥੇ ਹੀ ਘਰੇਲੂ ਫਰਨੀਚਰ ਅਤੇ ਉਪਕਰਣ ਕਿਰਾਏ ’ਤੇ ਦੇਣ ਵਾਲੀ ਕੰਪਨੀ ਰੈਂਟੋਮੋਜੋ ਲਿਮਟਿਡ ਨੇ ਆਪਣੇ 1256 ਕਰੋੜ ਰੁਪਏ ਦੇ ਆਈ. ਪੀ. ਓ. ਦਾ ਮੁੱਲ ਘੇਰਾ 384-404 ਰੁਪਏ ਪ੍ਰਤੀ ਸ਼ੇਅਰ ਤੈਅ ਕੀਤਾ ਹੈ। ਕੰਪਨੀ ਨੇ ਕਿਹਾ ਕਿ ਆਈ. ਪੀ. ਓ. ਬੋਲੀ ਲਈ 9 ਸਤੰਬਰ ਨੂੰ ਖੁੱਲ੍ਹੇਗਾ ਅਤੇ 11 ਸਤੰਬਰ ਨੂੰ ਬੰਦ ਹੋਵੇਗਾ। ਐਂਕਰ (ਵੱਡੇ) ਨਿਵੇਸ਼ਕ 8 ਸਤੰਬਰ ਨੂੰ ਸ਼ੇਅਰ ਲਈ ਬੋਲੀ ਲਾ ਸਕਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
ਇਹ ਵੀ ਪੜ੍ਹੋ : ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
ਇਹ ਵੀ ਪੜ੍ਹੋ : 600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ ਅਚਾਨਕ ਨੋਕਰੀਓਂ ਕੱਢ'ਤੇ ਭਾਰਤੀ ਮੁਲਾਜ਼ਮ
ਇਹ ਵੀ ਪੜ੍ਹੋ : SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ ! ਨੀਂਦਰਲੈਂਡ ਨੇ 86 ਟਨ ਸੋਨਾ ਕਢਵਾ ਕੇ ਲੰਡਨ ਕੀਤਾ ਸ਼ਿਫਟ
NEXT STORY