ਬਿਜ਼ਨੈੱਸ ਡੈਸਕ - ਸਿੰਗਾਪੁਰ ’ਚ ਸੂਚੀਬੱਧ ਠਕਰਾਲ ਕਾਰਪੋਰੇਸ਼ਨ ਲਿਮਟਿਡ ਨੇ ਭਾਰਤ ’ਚ ਡਰੋਨ ਕਲਪੁਰਜਿਆਂ ਦੇ ਨਿਰਮਾਣ ਦੀ ਵੱਡੀ ਯੋਜਨਾ ਦਾ ਐਲਾਨ ਕੀਤਾ ਹੈ। ਕੰਪਨੀ ਨੇ ਆਪਣੀ ਤਾਜ਼ਾ ਮਾਲੀ ਰਿਪੋਰਟ ’ਚ ਕਿਹਾ ਕਿ ਉਹ ਉਦਯੋਗਿਕ ਅਤੇ ਵਪਾਰਕ ਖੇਤਰ ’ਚ ਵਧਦੀ ਮੰਗ ਨੂੰ ਦੇਖਦੇ ਹੋਏ ਭਾਰਤ ’ਚ ‘ਐਂਟਰਪ੍ਰਾਈਜ਼-ਗ੍ਰੇਡ’ ਅਤੇ ਵਿਸ਼ੇਸ਼ ਡਰੋਨ ਨਿਰਮਾਣ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ।
ਇਹ ਵੀ ਪੜ੍ਹੋ : ਹੁਣ ਸੋਨੇ ਦੇ ਬਦਲੇ ਮਿਲੇਗਾ ਵੱਧ ਪੈਸਾ! RBI ਨੇ ਬਦਲੇ ਗੋਲਡ ਲੋਨ ਦੇ ਨਿਯਮ, ਚਾਂਦੀ 'ਤੇ ਵੀ ਮਿਲੇਗਾ
ਇਹ ਵੀ ਪੜ੍ਹੋ : ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਾ ਖ਼ਦਸ਼ਾ, 80 ਹਜ਼ਾਰ ਰੁਪਏ ਤੱਕ ਟੁੱਟੇਗਾ ਭਾਅ!
ਸਮੂਹ ਨੇ ਦੱਸਿਆ ਕਿ ਉਸ ਦੀ ਸਹਾਇਕ ਇਕਾਈ ‘ਭਾਰਤ ਸਕਾਈਟੈੱਕ’ ਰਾਹੀਂ ਖੇਤੀਬਾੜੀ ਡਰੋਨ ਸੈਗਮੈਂਟ ’ਚ ਮਜ਼ਬੂਤ ਪਕੜ ਬਣਾਈ ਜਾ ਰਹੀ ਹੈ, ਜੋ ਘਰੇਲੂ ਨਿਰਮਾਤਾਵਾਂ ਨੂੰ ਕਲਪੁਰਜਿਆਂ ਦੀ ਸਪਲਾਈ ਕਰਦੀ ਹੈ। ਕੰਪਨੀ ਦਾ ਚੀਨ ਦੇ ਡੀ. ਜੇ. ਆਈ. ਟੈਕਨਾਲੋਜੀ ਸਮੂਹ ਨਾਲ ਵੀ ਸਮਝੌਤਾ ਹੈ। ਠਕਰਾਲ ਨੇ ਅਗਲੇ 2-3 ਸਾਲਾਂ ’ਚ ਭਾਰਤ ਅਤੇ ਦੱਖਣੀ ਏਸ਼ੀਆ ’ਚ 20-30 ਡੀ. ਜੇ. ਆਈ. ਰਿਟੇਲ ਸਟੋਰ ਖੋਲ੍ਹਣ ਦੀ ਯੋਜਨਾ ਬਣਾਈ ਹੈ। ਉਦਯੋਗ ਰਿਪੋਰਟ ਮੁਤਾਬਕ, ਭਾਰਤ ਦਾ ਡਰੋਨ ਬਾਜ਼ਾਰ 2030 ਤੱਕ 11 ਅਰਬ ਡਾਲਰ ਤੱਕ ਪਹੁੰਚ ਸਕਦਾ ਹੈ।
ਇਹ ਵੀ ਪੜ੍ਹੋ : ਹੋਰ ਡਿੱਗਣਗੀਆਂ ਸੋਨੇ ਦੀਆਂ ਕੀਮਤਾਂ, 1 ਲੱਖ ਤੋਂ ਹੇਠਾਂ ਜਾਏਗਾ ਭਾਅ, ਮਾਹਰਾਂ ਦੀ ਵੱਡੀ ਭਵਿੱਖਬਾਣੀ
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ, ਆਮ ਆਦਮੀ 'ਤੇ ਪਵੇਗਾ ਸਿੱਧਾ ਅਸਰ
ਇਹ ਵੀ ਪੜ੍ਹੋ : ਵਿੱਤ ਮੰਤਰੀ ਦੀ ਬੈਂਕਾਂ ਨੂੰ ਵੱਡੀ ਚਿਤਾਵਨੀ; 1 ਜੁਲਾਈ ਤੋਂ ਲਾਗੂ ਹੋਣਗੇ ਸਖ਼ਤ ਨਿਯਮ
ਇਹ ਵੀ ਪੜ੍ਹੋ : ਅੱਜ ਤੋਂ ਸੋਨੇ-ਚਾਂਦੀ 'ਤੇ ਹਟਾ ਦਿੱਤੀ ਗਈ ਹੈ ਇਹ ਪਾਬੰਦੀ; ਜਾਣੋ ਕਿਸਨੂੰ ਹੋਵੇਗਾ ਫ਼ਾਇਦਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ
NEXT STORY