Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    5:13:51 PM

  • tanda man dies in crane accident in turkey

    ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ...

  • punjab schools  school buses  school closures

    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ...

  • partap singh bajwa s big statement regarding the da arrears of employees

    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ...

  • aap gave a big responsibility to parminder singh goldy

    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਬਦਲ ਸਕਦੇ ਹਨ GST ਮੀਟਿੰਗ 'ਚ ਕਈ ਅਹਿਮ ਨਿਯਮ, 18% ਟੈਕਸ ਛੋਟ 'ਤੇ ਲਿਆ ਜਾ ਸਕਦਾ ਹੈ ਫ਼ੈਸਲਾ

BUSINESS News Punjabi(ਵਪਾਰ)

ਬਦਲ ਸਕਦੇ ਹਨ GST ਮੀਟਿੰਗ 'ਚ ਕਈ ਅਹਿਮ ਨਿਯਮ, 18% ਟੈਕਸ ਛੋਟ 'ਤੇ ਲਿਆ ਜਾ ਸਕਦਾ ਹੈ ਫ਼ੈਸਲਾ

  • Edited By Harinder Kaur,
  • Updated: 27 Jun, 2025 04:53 PM
Business
many important rules can change in gst meeting
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨਸ ਡੈਸਕ : ਸਰਕਾਰ ਜਲਦੀ ਹੀ ਕਾਰੋਬਾਰੀਆਂ ਅਤੇ ਨਿਰਯਾਤਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਆਟੋਮੈਟਿਕ GST ਰਜਿਸਟ੍ਰੇਸ਼ਨ, ਤੇਜ਼ ਰਿਫੰਡ ਅਤੇ ਵਿਚੋਲੇ ਸੇਵਾਵਾਂ(Intermediary Services) 'ਤੇ 18% GST ਤੋਂ ਰਾਹਤ ਵਰਗੇ ਮਹੱਤਵਪੂਰਨ ਫੈਸਲੇ ਆਉਣ ਵਾਲੀ GST ਕੌਂਸਲ ਦੀ ਮੀਟਿੰਗ ਵਿੱਚ ਲਏ ਜਾ ਸਕਦੇ ਹਨ।

ਇਹ ਵੀ ਪੜ੍ਹੋ :     ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ MCX 'ਤੇ ਤਾਜ਼ਾ ਦਰ

ਤਿੰਨ ਦਿਨਾਂ ਵਿੱਚ ਉਪਲਬਧ ਹੋਵੇਗੀ ਰਜਿਸਟ੍ਰੇਸ਼ਨ

ਸਰਕਾਰ ਹੁਣ ਕਾਰੋਬਾਰੀਆਂ ਨੂੰ ਸਿਰਫ਼ 3 ਦਿਨਾਂ ਵਿੱਚ ਆਟੋਮੈਟਿਕ GST ਰਜਿਸਟ੍ਰੇਸ਼ਨ ਦੇਣ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ। ਇਹ ਸਹੂਲਤ ਖਾਸ ਤੌਰ 'ਤੇ ਉਨ੍ਹਾਂ ਵਪਾਰੀਆਂ ਲਈ ਹੋਵੇਗੀ ਜਿਨ੍ਹਾਂ ਦਾ ਮਾਸਿਕ ਇਨਵੌਇਸ ਜਨਰੇਸ਼ਨ 3 ਲੱਖ ਤੋਂ 5 ਲੱਖ ਰੁਪਏ ਤੱਕ ਹੈ।

ਇਹ ਵੀ ਪੜ੍ਹੋ :     Credit-Pan ਕਾਰਡ ਤੋਂ ਲੈ ਕੇ ਟ੍ਰੇਨ ਟਿਕਟ ਤੱਕ ਬਦਲਣਗੇ ਕਈ ਨਿਯਮ , ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

GST ਰਿਫੰਡ ਪ੍ਰਕਿਰਿਆ ਹੋਵੇਗੀ ਤੇਜ਼ 

ਰਜਿਸਟ੍ਰੇਸ਼ਨ ਵਾਂਗ, GST ਰਿਫੰਡ ਪ੍ਰਕਿਰਿਆ ਵੀ ਪੂਰੀ ਤਰ੍ਹਾਂ ਸਵੈਚਾਲਿਤ ਹੋਵੇਗੀ, ਤਾਂ ਜੋ ਨਿਰਯਾਤ ਨਾਲ ਜੁੜੇ ਕਾਰੋਬਾਰੀ ਸਮੇਂ ਸਿਰ ਟੈਕਸ ਰਿਫੰਡ ਪ੍ਰਾਪਤ ਕਰ ਸਕਣ।

ਇਹ ਵੀ ਪੜ੍ਹੋ :     PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ ਫ਼ਾਇਦਾ

Intermediary Services ਨੂੰ ਛੋਟ 

ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ, ਸਰਕਾਰ ਦਲਾਲਾਂ, ਏਜੰਟਾਂ ਅਤੇ ਬੋਲੀ ਪੋਰਟਲਾਂ ਵਰਗੀਆਂ ਵਿਚੋਲੇ ਸੇਵਾਵਾਂ ਨੂੰ ਨਿਰਯਾਤ ਦਾ ਦਰਜਾ ਦੇਣ ਅਤੇ ਉਨ੍ਹਾਂ 'ਤੇ ਲਗਾਏ ਗਏ 18% GST ਨੂੰ ਹਟਾਉਣ 'ਤੇ ਵਿਚਾਰ ਕਰ ਰਹੀ ਹੈ। ਇਸ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਭਾਰਤੀ ਸੇਵਾ ਪ੍ਰਦਾਤਾਵਾਂ ਦੀ ਮੁਕਾਬਲੇਬਾਜ਼ੀ ਵਧੇਗੀ।

ਇਹ ਵੀ ਪੜ੍ਹੋ :     UPI ਯੂਜ਼ਰਸ ਲਈ ਵੱਡੀ ਰਾਹਤ, 15 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਨਿਯਮ

ਜੀਐਸਟੀ ਦੇ ਮੋਰਚੇ 'ਤੇ ਨਿਰਯਾਤਕਾਂ ਨੂੰ ਰਾਹਤ

ਸਰਕਾਰ ਦੇ ਇਹ ਸੰਭਾਵਿਤ ਫੈਸਲੇ ਨਾ ਸਿਰਫ਼ ਨਿਰਯਾਤ ਵਪਾਰੀਆਂ ਨੂੰ ਨਕਦੀ ਪ੍ਰਵਾਹ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਨਗੇ ਸਗੋਂ ਵਪਾਰਕ ਪ੍ਰਕਿਰਿਆ ਨੂੰ ਵੀ ਸਰਲ ਬਣਾਉਣਗੇ।

ਇਨ੍ਹਾਂ ਪ੍ਰਸਤਾਵਾਂ 'ਤੇ ਅੰਤਿਮ ਫੈਸਲਾ ਜੀਐਸਟੀ ਕੌਂਸਲ ਦੀ ਅਗਲੀ ਮੀਟਿੰਗ ਵਿੱਚ ਲਿਆ ਜਾ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • GST meeting
  • important rules
  • changes
  • ਜੀਐੱਸਟੀ ਮੀਟਿੰਗ
  • ਅਹਿਮ ਨਿਯਮ
  • ਬਦਲਾਅ

ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ ਪਹਿਲੀ ਖੇਪ

NEXT STORY

Stories You May Like

  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • china ends 32 year old tax exemption for foreign investors
    ਵਿਦੇਸ਼ੀ ਨਿਵੇਸ਼ਕਾਂ ਨੂੰ ਚੀਨ ਦਾ ਵੱਡਾ ਝਟਕਾ, 32 ਸਾਲ ਪੁਰਾਣੀ ਟੈਕਸ ਛੋਟ ਕੀਤੀ ਬੰਦ
  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • children passport
    ਬੱਚਿਆਂ ਦਾ 'ਪਾਸਪੋਰਟ' ਬਣਾਉਣਾ ਹੋਵੇਗਾ ਔਖਾ ! ਅਮਰੀਕਾ 'ਚ ਜਲਦ ਲਾਗੂ ਹੋਵੇਗਾ ਨਵਾਂ ਨਿਯਮ
  • offer these things to shri krishna on janmashtami
    ਜਨਮਾਸ਼ਟਮੀ 'ਤੇ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਓ ਇਹ ਚੀਜ਼ਾਂ, ਬਦਲ ਜਾਵੇਗੀ ਕਿਸਮਤ ! ਘਰ 'ਚ ਆਵੇਗਾ ਸੁਖ-ਸ਼ਾਂਤੀ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
Trending
Ek Nazar
bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • heavy fine imposed on eureka forbes  after receiving 5008 complaints
      Eureka Forbes 'ਤੇ ਲੱਗਾ ਭਾਰੀ ਜੁਰਮਾਨਾ, 5008 ਸ਼ਿਕਾਇਤਾਂ ਮਿਲਣ ਤੋਂ ਬਾਅਦ ਹੋਈ...
    • gold and silver prices have crashed
      Crash ਹੋ ਗਈਆਂ Gold-Silver ਦੀਆਂ ਕੀਮਤਾਂ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕਿੰਨੇ...
    • stock markets fall amid rising crude oil prices  sensex falls 506 points
      ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਸ਼ੇਅਰ ਬਾਜ਼ਾਰ ਡਿੱਗੇ, ਸੈਂਸੈਕਸ 506 ਅੰਕ...
    • bank unions announce strike
      ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ ਅਕਤੂਬਰ 'ਚ ਜਾਣੋ ਕਦੋਂ-ਕਦੋਂ...
    • increasing milk prices in haryana
      ਦੁੱਧ 100 ਰੁਪਏ ਮਹਿੰਗਾ! ਮੁੰਬਈ ਤੋਂ ਬਾਅਦ ਹੁਣ ਇਥੇ ਕੀਮਤਾਂ ਵਧਾਉਣ ਦੀ ਤਿਆਰੀ
    • government  s big decision on petrol diesel
      ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਪੈਟਰੋਲ-ਡੀਜ਼ਲ 'ਤੇ ਸਰਕਾਰ ਦਾ ਵੱਡਾ...
    • reliance  s big bang in the ice cream market
      ਆਈਸਕ੍ਰੀਮ ਬਾਜ਼ਾਰ 'ਚ ਰਿਲਾਇੰਸ ਦਾ ਵੱਡਾ ਧਮਾਕਾ, 10 ਰੁਪਏ ਤੋਂ ਹੋਵੇਗੀ ਸ਼ੁਰੂਆਤ
    • number of people filing income tax returns crosses record 7 8 crore
      ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ...
    • upi breaks all records  people made transactions worth 29 82 lakh crore
      UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ...
    • gold and silver prices fell  for the fifth consecutive day
      ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਲਾਗਾਤਾਰ ਪੰਜਵੇਂ ਦਿਨ ਟੁੱਟੀਆਂ Gold...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +