Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    12:18:21 PM

  • sukhjinder randhawa says bhagwant mann is on political ventilator

    ਸਿਆਸੀ ਵੈਂਟੀਲੇਟਰ 'ਤੇ ਭਗਵੰਤ ਮਾਨ! ਪੰਜਾਬ ਦਾ...

  • big blow to electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ!...

  • cuba situations

    ਟਰੰਪ ਦੇ ਇਕ ਫਰਮਾਨ ਨੇ ਹਨੇਰੇ 'ਚ ਧੱਕਿਆ ਪੂਰਾ ਦੇਸ਼...

  • important news for passport holders old passports will no longer be issued

    ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • Gold Silver Price : ਮਾਰਚ ਮਹੀਨੇ ਦੇ ਪਹਿਲੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਮਹਿੰਗੀ, ਜਾਣੋ ਤਾਜ਼ਾ ਰੇਟ

BUSINESS News Punjabi(ਵਪਾਰ)

Gold Silver Price : ਮਾਰਚ ਮਹੀਨੇ ਦੇ ਪਹਿਲੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਮਹਿੰਗੀ, ਜਾਣੋ ਤਾਜ਼ਾ ਰੇਟ

  • Edited By Rajwinder Kaur,
  • Updated: 01 Mar, 2024 12:52 PM
Mumbai
march gold became cheaper silver became expensive know the latest rate
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : 1 ਮਾਰਚ ਯਾਨੀ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਦਕਿ ਚਾਂਦੀ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) ਸੋਨੇ ਦੀ ਫਿਊਚਰਜ਼ ਕੀਮਤ ਅੱਜ ਗਿਰਾਵਟ ਨਾਲ 62,535 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ। ਚਾਂਦੀ ਦਾ ਵਾਇਦਾ ਭਾਅ ਅੱਜ ਵਾਧੇ ਨਾਲ ਸ਼ੁਰੂ ਹੋਇਆ। ਇਹ 71,395 ਰੁਪਏ ਦੀ ਕੀਮਤ 'ਤੇ ਵਪਾਰ ਕਰ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਦੇ ਵਾਇਦਾ ਭਾਅ ਦੀ ਸ਼ੁਰੂਆਤ ਸੁਸਤ ਨੋਟ 'ਤੇ ਹੋਈ, ਜਦਕਿ ਚਾਂਦੀ ਦੇ ਵਾਇਦਾ ਭਾਅ ਪਿਛਲੇ ਬੰਦ ਮੁੱਲ 'ਤੇ ਖੁੱਲ੍ਹਣ ਤੋਂ ਬਾਅਦ ਵਧਣਾ ਸ਼ੁਰੂ ਹੋਇਆ।

ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

ਸੋਨੇ ਦਾ ਵਾਇਦਾ ਭਾਅ
MCX 'ਤੇ ਸੋਨੇ ਦਾ ਬੈਂਚਮਾਰਕ ਅਪ੍ਰੈਲ ਕੰਟਰੈਕਟ 62,567 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ ਵੀ ਇਹੀ ਸੀ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਇਹ 62,535 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 62,578 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 62,535 ਰੁਪਏ 'ਤੇ ਪਹੁੰਚ ਗਿਆ। ਪਿਛਲੇ ਸਾਲ ਦਸੰਬਰ ਮਹੀਨੇ ਵਿਚ ਸੋਨੇ ਦੇ ਵਾਇਦਾ ਭਾਅ ਨੇ 64,063 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਲਿਆ ਸੀ। 

ਇਹ ਵੀ ਪੜ੍ਹੋ - Bank Holidays: ਅੱਜ ਹੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਮਾਰਚ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ

ਚਾਂਦੀ ਹੋਈ ਮਹਿੰਗੀ
MCX 'ਤੇ ਚਾਂਦੀ ਦਾ ਬੈਂਚਮਾਰਕ ਮਾਰਚ ਕੰਟਰੈਕਟ ਅੱਜ 71,346 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 71,395 ਰੁਪਏ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 71,514 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 71,395 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ - ਟਰੇਨਾਂ 'ਚ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਸਸਤੀਆਂ ਹੋਈਆਂ ਟਿਕਟਾਂ

ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਸੁਸਤ ਸ਼ੁਰੂਆਤ, ਚਾਂਦੀ 'ਚ ਤੇਜ਼ੀ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੇ ਵਾਇਦਾ ਭਾਅ ਦੀ ਸ਼ੁਰੂਆਤ ਸੁਸਤੀ ਨਾਲ ਹੋਈ, ਜਦੋਂ ਕਿ ਚਾਂਦੀ ਵਾਇਦਾ ਪਿਛਲੀ ਬੰਦ ਕੀਮਤ 'ਤੇ ਖੁੱਲ੍ਹਿਆ। ਕਾਮੈਕਸ 'ਤੇ ਸੋਨਾ 2,052.80 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,054.70 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.10 ਡਾਲਰ ਦੇ ਵਾਧੇ ਨਾਲ 2,054.80 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 22.88 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 22.88 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.09 ਡਾਲਰ ਦੇ ਵਾਧੇ ਨਾਲ 22.98 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - 9 ਕਰੋੜ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: PM ਕਿਸਾਨ ਯੋਜਨਾ ਦੀ 16ਵੀਂ ਕਿਸ਼ਤ ਜਾਰੀ, ਖਾਤੇ 'ਚ ਜਮ੍ਹਾ ਹੋਏ 21000 ਕਰੋੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Gold Silver Price
  • March
  • Month
  • First Day
  • Cheap
  • Gold
  • Silver
  • Expensive
  • Latest Rates
  • ਮਾਰਚ
  • ਮਹੀਨੇ
  • ਸਸਤਾ
  • ਸੋਨਾ
  • ਚਾਂਦੀ
  • ਤਾਜ਼ਾ ਰੇਟ

LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

NEXT STORY

Stories You May Like

  • gold silver price today
    Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ
  • gold and silver prices fell as soon as business started
    ਕਾਰੋਬਾਰ ਸ਼ੁਰੂ ਹੁੰਦੇ ਹੀ ਟੁੱਟੇ Gold-Silver ਦੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਰੇਟ
  • gold silver prices continue to rise  know how much
    Gold-Silver ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਰੇਟ
  • gold and silver prices have increased again  rate of 24 carat gold
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਫਿਰ ਹੋ ਗਿਆ ਵਾਧਾ, ਜਾਣੋ 24 ਕੈਰੇਟ Gold ਦਾ ਕਿੰਨਾ ਹੋਇਆ ਰੇਟ
  • gold prices increase silver prices also increase
    ਸੋਨੇ ਦੀਆਂ ਕੀਮਤਾਂ 'ਚ ਹੋਇਆ ਵਾਧਾ, ਚਾਂਦੀ ਦੇ ਵੀ ਭਾਅ ਚੜ੍ਹੇ; ਜਾਣੋ 10 ਗ੍ਰਾਮ Gold ਦੀ ਕੀਮਤ
  • silver prices fall sharply  gold also becomes cheaper
    ਗਹਿਣੇ ਖ਼ਰੀਦਣ ਵਾਲਿਆਂ ਲਈ ਰਾਹਤ : ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਸੋਨਾ ਵੀ ਹੋਇਆ ਸਸਤਾ
  • gold and silver prices have fallen know today s prices
    ਅੱਜ ਫਿਰ ਟੁੱਟੇ Gold-Silver ਦੇ ਭਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ
  • gold silver prices rose again   know the rates of 24 22 18k
    ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਫਿਰ ਚੜ੍ਹੇ Gold-Silver ਦੇ ਭਾਅ, ਜਾਣੋ24-22-18K ਦੇ ਰੇਟ
  • ruckus in salon in jalandhar
    ਜਲੰਧਰ ਵਿਖੇ ਸੈਲੂਨ 'ਚ ਹੰਗਾਮਾ, ਨੌਜਵਾਨਾਂ ਵੱਲੋਂ ਕੀਤੀ ਗਈ ਭੰਨਤੋੜ
  • important news for passport holders old passports will no longer be issued
    ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ
  • people getting worried in civil hospital over cm 10 lakh card
    CM ਦੇ 10 ਲੱਖ ਵਾਲੇ ਕਾਰਡ ਨੂੰ ਲੈ ਕੇ ਸਿਵਲ ਹਸਪਤਾਲ ’ਚ ਲੋਕ ਹੋ ਰਹੇ ਪ੍ਰੇਸ਼ਾਨ
  • drug smuggler arrested with 135 grams heroin and 15 grams   ice
    ਜਲੰਧਰ : 135 ਗ੍ਰਾਮ ਹੈਰੋਇਨ ਤੇ 15 ਗ੍ਰਾਮ 'ਆਈਸ' ਸਮੇਤ ਨਸ਼ਾ ਤਸਕਰ ਕਾਬੂ
  • aap government is misusing the copyright act pargat singh
    'ਆਪ' ਸਰਕਾਰ ਕਰ ਰਹੀ 'Copyright' ਕਾਨੂੰਨ ਦੀ ਦੁਰਵਰਤੋਂ : ਪਰਗਟ ਸਿੰਘ
  • punjab weather changes
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ...
  • good news for passport applicants
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 25 ਫਰਵਰੀ ਨੂੰ...
  • viral song surrounds aap government
    'ਕਿੱਥੇ ਗਿਆ ਤੁਹਾਡਾ ਮਿਸ਼ਨ ਪ੍ਰਹਾਰ'..., ਵਾਇਰਲ ਗੀਤ 'ਚ 'ਆਪ' ਸਰਕਾਰ 'ਤੇ ਤਿੱਖਾ...
Trending
Ek Nazar
sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

singer masoom sharma s dispute with the former sarpanch

'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ...

actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

heavy rain alert

24 ਫਰਵਰੀ ਤੱਕ ਪਏਗਾ ਭਾਰੀ ਮੀਂਹ! IMD ਨੇ 6 ਸੂਬਿਆਂ ਨੂੰ ਕੀਤਾ ਅਲਰਟ

filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • this decision is very shameful  donald trump
      ਇਹ ਫ਼ੈਸਲਾ ਬਹੁਤ ਸ਼ਰਮਨਾਕ ਹੈ! ਅਮਰੀਕੀ ਸੁਪਰੀਮ ਕੋਰਟ ਦੇ ਟੈਰਿਫ ਵਾਲੇ ਫ਼ੈਸਲੇ...
    • make big profits by investing in the post office  s rd scheme
      ਡਾਕਘਰ ਦੀ ਆਰਡੀ ਸਕੀਮ 'ਚ ਨਿਵੇਸ਼ ਕਰ ਕੇ ਪਾਓ ਮੋਟਾ ਮੁਨਾਫਾ ਤੇ ਬਣੋ ਲੱਖਪਤੀ...
    • a huge tax scam of rs 70 000 crore in the name of biryani ai
      ਬਿਰਯਾਨੀ ਦੇ ਨਾਂ 'ਤੇ 70,000 ਕਰੋੜ ਦਾ ਵੱਡਾ ਟੈਕਸ ਘਪਲਾ! AI ਦੀ ਮਦਦ ਨਾਲ...
    • gold prices surge due to rising tensions between the us and iran
      ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ...
    • jeet adani emphasizes on ai
      ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ
    • public sector banks market cap increases
      ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ...
    • indian origin man in us defrauds company of rs 11 crore
      US 'ਚ ਭਾਰਤੀ ਮੂਲ ਦੇ ਸ਼ਖਸ ਨੇ ਕੰਪਨੀ ਨੂੰ ਲਾਇਆ 11 ਕਰੋੜ ਦਾ ਚੂਨਾ, ਜਾਣੋ ਪੂਰਾ...
    • cigarette price hike 2026 gold flake and classic
      ਸਿਗਰਟ ਪੀਣ ਵਾਲਿਆਂ ਨੂੰ ਵੱਡਾ ਝਟਕਾ! Gold Flake ਤੇ Classic ਵਰਗੇ ਬ੍ਰਾਂਡਾਂ...
    • reasons to a rise in market  sensex nifty rose
      ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ
    • markets close higher sensex rises 300 points nifty crosses 25 500
      ਵਾਧਾ ਲੈ ਕੇ ਬੰਦ ਹੋਏ ਬਾਜ਼ਾਰ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +