Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    3:19:12 AM

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Economy News
  • ਜਲਦ ਹੀ 300 ਤੋਂ ਵੱਧ ਦਵਾਈਆਂ 'ਤੇ ਲੱਗ ਸਕਦੀ ਹੈ ਪਾਬੰਦੀ

ECONOMY News Punjabi(ਅਰਥਵਿਵਸਥਾ)

ਜਲਦ ਹੀ 300 ਤੋਂ ਵੱਧ ਦਵਾਈਆਂ 'ਤੇ ਲੱਗ ਸਕਦੀ ਹੈ ਪਾਬੰਦੀ

  • Updated: 05 Aug, 2018 02:20 AM
Economy
medicines banned
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸਿਹਤ ਮੰਤਰਾਲਾ ਦੇਸ਼ ਦੀ ਸਰਵਉੱਚ ਡਰੱਗ ਐਡਵਾਈਜ਼ਰੀ ਬਾਡੀ ਦੀ ਇਕ ਉਪ ਕਮੇਟੀ ਦੀ ਸਿਫਾਰਿਸ਼ ਨੂੰ ਮੰਨਦੇ ਹੋਏ ਜਲਦ ਹੀ 300 ਤੋਂ ਵੱਧ ਦਵਾਈਆਂ ਨੂੰ ਬੈਨ ਕਰ ਸਕਦਾ ਹੈ। ਇਹ ਫਿਕਸਡ ਡੋਜ਼ ਕੰਬੀਨੇਸ਼ਨ (ਐੱਫ. ਡੀ. ਸੀ.) ਮੈਡੀਸਨਜ਼ ਹਨ। ਸਰਕਾਰ ਦੇ ਇਸ ਕਦਮ ਨਾਲ ਏਬਾਟ ਵਰਗੀਆਂ ਵੱਡੀਆਂ ਬਹੁਰਾਸ਼ਟਰੀ ਕੰਪਨੀਆਂ (ਐੱਮ. ਐੱਨ. ਸੀ.) ਸਮੇਤ ਪੀਰਾਮਲ, ਮੈਕਲੀਆਡਸ, ਸਿਪਲਾ ਅਤੇ ਲਿਊਪਿਨ ਵਰਗੇ ਘਰੇਲੂ ਦਵਾਈ ਨਿਰਮਾਤਾ ਤੋਂ ਇਲਾਵਾ ਕਈ ਕੰਪਨੀਆਂ ਪ੍ਰਭਾਵਿਤ ਹੋਣਗੀਆਂ। ਸੰਭਵ ਹੈ ਕਿ ਸਰਕਾਰ ਦੇ ਇਸ ਫੈਸਲੇ ਖਿਲਾਫ ਕੰਪਨੀਆਂ ਕੋਰਟ ਦਾ ਦਰਵਾਜ਼ਾ ਵੀ ਖੜਕਾਉਣਗੀਆਂ।
ਦਰਅਸਲ ਸੁਪਰੀਮ ਕੋਰਟ ਨੇ ਹੀ ਪਿਛਲੇ ਸਾਲ ਡੀ. ਟੀ. ਏ. ਬੀ. ਨੂੰ ਕਿਹਾ ਸੀ ਕਿ ਉਹ ਸਿਹਤ ਮੰਤਰਾਲਾ ਨੂੰ ਕਾਰਨ ਸਮੇਤ ਸਲਾਹ ਦੇਵੇ ਕਿ ਉਹ ਕਿਹੜੀਆਂ ਦਵਾਈਆਂ ਨੂੰ ਰੈਗੂਲੇਟ, ਰੈਸਟ੍ਰਿਕਟ ਜਾਂ ਪੂਰੀ ਤਰ੍ਹਾਂ ਬੈਨ ਕਰੇ। ਸੁਪਰੀਮ ਕੋਰਟ ਦਾ ਇਹ ਆਦੇਸ਼ ਐੱਫ. ਡੀ. ਸੀ. ਬੈਨ ਦੇ ਮੁੱਦੇ 'ਤੇ ਸਰਕਾਰ ਅਤੇ ਦਵਾਈ ਕੰਪਨੀਆਂ 'ਚ ਚੱਲੀ ਖਿੱਚੋਤਾਣ ਤੋਂ ਬਾਅਦ ਆਇਆ ਸੀ। 
ਕਫ ਸਿਰਪ ਤੋਂ ਲੈ ਕੇ ਪੇਨ ਕਿਲਰ 'ਤੇ ਸ਼ਿਕੰਜਾ 
ਬੈਨ ਨਾਲ ਸਬੰਧਤ ਸ਼ੁਰੂਆਤੀ ਮਸੌਦੇ ਦਾ ਨੋਟੀਫਿਕੇਸ਼ਨ ਜੇਕਰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਲੋਕਾਂ 'ਚ ਆਮ ਹੋ ਚੁੱਕੇ ਫੈਂਸੇਡਿਲ, ਸੈਰੇਡਾਨ ਅਤੇ ਡੀ-ਕੋਲਡ ਟੋਟਲ ਵਰਗੇ ਕਫ ਸਿਰਪ, ਦਰਦ ਨਿਵਾਰਕ ਅਤੇ ਫਲੂ ਦੀਆਂ ਦਵਾਈਆਂ 'ਤੇ ਪਾਬੰਦੀ ਲੱਗ ਜਾਵੇਗੀ। 
ਸਿਹਤ ਮੰਤਰਾਲਾ ਜਿਨ੍ਹਾਂ 343 ਫਿਕਸਡ ਡੋਜ਼ ਕੰਬੀਨੇਸ਼ਨ ਮੈਡੀਸਨਜ਼ ਦੇ ਉਤਪਾਦਨ, ਵਿਕਰੀ ਅਤੇ ਵੰਡ 'ਤੇ ਪਾਬੰਦੀ ਲਾਉਣ ਦੀ ਸੋਚ ਰਿਹਾ ਹੈ, ਉਸ ਦੀ ਡਰਾਫਟ ਲਿਸਟ ਡਰੱਗ ਟੈਕਨਾਲੋਜੀ ਐਡਵਾਈਜ਼ਰੀ ਬੋਰਡ (ਡੀ. ਟੀ. ਏ. ਬੀ.) ਦੀਆਂ ਸਿਫਾਰਿਸ਼ਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। 
343 ਦਵਾਈਆਂ 'ਤੇ ਲੱਗੇਗੀ ਪਾਬੰਦੀ! 
ਮਾਮਲੇ ਤੋਂ ਜਾਣੂ ਅਧਿਕਾਰੀਆਂ ਨੇ ਕਿਹਾ ਕਿ ਅਗਲੇ ਹਫਤੇ ਅੰਤਿਮ ਨੋਟੀਫਿਕੇਸ਼ਨ ਜਾਰੀ ਹੋਣ ਦੀ ਸੰਭਾਵਨਾ ਹੈ। ਇਕ ਅਧਿਕਾਰੀ ਨੇ ਦੱਸਿਆ, ''ਸਿਹਤ ਮੰਤਰਾਲਾ 343 ਐੱਫ. ਡੀ. ਸੀ. ਨੂੰ ਬੈਨ ਕਰੇਗਾ।'' ਹਾਲਾਂਕਿ, ਹੈਲਥ ਮਨਿਸਟਰੀ ਦੇ ਇਕ ਹੋਰ ਸੀਨੀਅਰ ਅਫਸਰ ਨੇ ਕਿਹਾ ਕਿ ਆਖਰੀ ਫਾਰਮੈੱਟ ਪੇਸ਼ ਕਰਨ ਤੋਂ ਪਹਿਲਾਂ ਮਸੌਦੇ 'ਚ ਸੋਧ ਕੀਤੀ ਜਾਵੇਗੀ। ਉਨ੍ਹਾਂ ਕਿਹਾ,''ਮਾਮਲੇ 'ਤੇ ਹੁਣ ਵੀ ਵਿਚਾਰ ਹੋ ਰਿਹਾ ਹੈ।'' 
2,000 ਕਰੋੜ ਦੀ ਮਾਰਕੀਟ 'ਤੇ ਅਸਰ 
ਮਾਰਕੀਟ ਰਿਸਰਚ ਫਰਮ ਏ. ਆਈ. ਓ. ਸੀ. ਡੀ. ਫਾਰਮਾ ਟਰੈਕ ਮੁਤਾਬਕ, ਐੱਫ. ਡੀ. ਸੀ. 'ਤੇ ਬੈਨ ਨਾਲ ਦੇਸ਼ ਦੇ 1 ਲੱਖ ਕਰੋੜ ਰੁਪਏ ਦੇ ਦਵਾਈ ਬਾਜ਼ਾਰ 'ਚ ਕਰੀਬ 2 ਫੀਸਦੀ ਯਾਨੀ 2,000 ਕਰੋੜ ਰੁਪਏ 'ਤੇ ਅਸਰ ਹੋਵੇਗਾ। ਉਂਝ ਇਨ੍ਹਾਂ ਦਵਾਈਆਂ ਦੀ ਸਾਲਾਨਾ ਵਿਕਰੀ 2016 'ਚ 3,000 ਕਰੋੜ ਰੁਪਏ ਤੋਂ ਘਟ ਕੇ ਹੁਣ 2,183 ਕਰੋੜ ਰੁਪਏ ਰਹਿ ਗਈ ਹੈ।

  • medicines

ਦਿ ਨਿਊ ਇੰਡੀਆ ਇੰਸ਼ੋਰੈਂਸ ਕੰਪਨੀ ਨੂੰ ਕਲੇਮ ਰਾਸ਼ੀ 'ਚ ਕਟੌਤੀ ਕਰਨਾ ਪਿਆ ਮਹਿੰਗਾ, ਹੁਣ ਦੇਵੇਗੀ 1,29,500 ਰੁਪਏ

NEXT STORY

Stories You May Like

  • ban on sale of capsules containing more than 75 mg of pregabalin
    ਪ੍ਰੈਗਾਬਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ
  • ban on sale of capsules tablets containing more than 75 mg of pregabalin
    ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ 'ਤੇ ਪਾਬੰਦੀ
  • virat kohli becomes first batsman to hit 300 sixes in ipl
    IPL 'ਚ 300 ਛੱਕੇ ਤੇ 800 ਚੌਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ ਵਿਰਾਟ ਕੋਹਲੀ
  • 8 hours of power outage
    8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut
  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • medicine shortages
    ਜੰਗ ਤੋਂ ਬਾਅਦ ਈਰਾਨ 'ਚ ਦਵਾਈਆਂ ਦੀ ਭਾਰੀ ਕਿੱਲਤ! ਮਰੀਜ਼ਾਂ ਦਾ ਬੁਰਾ ਹਾਲ
  • big dengue reversal in ludhiana
    ਲੁਧਿਆਣਾ 'ਚ ਡੇਂਗੂ ਦਾ ਵੱਡਾ ਉਲਟਫੇਰ: ਹਸਪਤਾਲਾਂ 'ਚ 300 ਤੋਂ ਵੱਧ ਮਰੀਜ਼, ਵਿਭਾਗ ਦੀ ਰਿਪੋਰਟ 'ਚ ਸਿਰਫ਼ 1 ਪਾਜ਼ੇਟਿਵ
  • chandigarh university
    ਚੰਡੀਗੜ੍ਹ ਯੂਨੀਵਰਸਿਟੀ ਦੁਨੀਆਂ ਦੀਆਂ ਚੋਟੀ ਦੀਆਂ 300 ਯੂਨੀਵਰਸਿਟੀਆਂ ਦੀ ਸੂਚੀ 'ਚ ਸ਼ੁਮਾਰ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਰਥਵਿਵਸਥਾ ਦੀਆਂ ਖਬਰਾਂ
    • rising inflation worldwide crude oil what will impact on india
      ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ...
    • inflation food oil price hike
      ਆਉਣ ਵਾਲੇ ਮਹੀਨੇ ਭਾਰਤ 'ਤੇ ਪੈਣਗੇ ਭਾਰੀ: ਰਸੋਈ ਤੋਂ ਲੈ ਕੇ ਤੇਲ ਤੱਕ, ਸਭ ਕੁਝ...
    • rupee falls 13 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
    • uk retail sales suffer biggest in 40 years due to iran war
      ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ...
    • edible oil and cooking gas prices have increased
      ਮਹਿੰਗਾਈ ਦਾ Double Attack : ਖਾਣ ਵਾਲਾ ਤੇਲ ਹੋ ਗਿਆ ਮਹਿੰਗਾ, ਰਸੋਈ ਗੈਸ ਦੇ ਵੀ...
    • not 1 2 days banks will be closed for 12 days in may see list of holidays
      1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
    • rupee has increased against dollar
      ਡਾਲਰ ਦੇ ਮੁਕਾਬਲੇ ਰੁਪਏ 'ਚ ਹੋਇਆ ਵਾਧਾ, ਜਾਣੋ ਕਿੰਨੀ ਹੋਈ ਕੀਮਤ
    • war causes major setback to indian aviation
      ਜੰਗ ਕਾਰਨ ਭਾਰਤੀ ਐਵੀਏਸ਼ਨ ਨੂੰ ਵੱਡਾ ਝਟਕਾ, ਅੰਤਰਰਾਸ਼ਟਰੀ ਉਡਾਣਾਂ ’ਚ ਭਾਰੀ...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • big on gold and silver prices
      ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਅਪਡੇਟ ; ਜਾਣੋ 24, 22, ਤੇ 18...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +