ਬਿਜ਼ਨੈੱਸ ਡੈਸਕ - ਨਵੀਂ ਦਿੱਲੀ ’ਚ ਆਯੋਜਿਤ ‘ਇੰਡੀਆ ਏ. ਆਈ. ਇੰਪੈਕਟ ਸਿਖਰ ਸੰਮੇਲਨ’ ’ਚ ਮਾਈਕ੍ਰੋਸਾਫਟ ਨੇ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰਨ ਦਾ ਐਲਾਨ ਕੀਤਾ। ਕੰਪਨੀ ਦੀ ਵਾਈਸ ਚੇਅਰ ਬ੍ਰੈਡ ਸਮਿਥ ਨੇ ਕਿਹਾ ਕਿ ਵਿਕਸਤ ਅਤੇ ਵਿਕਾਸਸ਼ੀਲ ਦੇਸ਼ਾਂ ਵਿਚਾਲੇ ਵਧਦੀ ‘ਏ. ਆਈ. ਖਾਈ’ ਆਰਥਿਕ ਅਸਮਾਨਤਾ ਡੂੰਘੀ ਹੋ ਸਕਦੀ ਹੈ।
ਇਹ ਵੀ ਪੜ੍ਹੋ : 100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ; ਜਾਣੋ ਇਸ ਦਾ ਖ਼ਾਸ ਇਤਿਹਾਸਕ ਮਹੱਤਵ
ਨਿਵੇਸ਼ 5 ਥੰਮ੍ਹਾਂ (ਬੁਨਿਆਦੀ ਢਾਂਚਾ, ਹੁਨਰ ਵਿਕਾਸ, ਬਹੁ-ਭਾਸ਼ਾਈ ਏ. ਆਈ., ਸਥਾਨਕ ਨਵੀਨਤਾ ਅਤੇ ਅਪਣਾਉਣ ਦੇ ਮਾਪਦੰਡ) ’ਤੇ ਕੇਂਦਰਿਤ ਹੋਵੇਗਾ।
ਇਹ ਵੀ ਪੜ੍ਹੋ : Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?
ਪਿਛਲੇ ਵਿੱਤੀ ਸਾਲ ’ਚ ਕੰਪਨੀ ਨੇ ਗਲੋਬਲ ਸਾਊਥ ਦੇ ਡਾਟਾ ਸੈਂਟਰ ਢਾਂਚੇ ’ਤੇ 8 ਅਰਬ ਡਾਲਰ ਤੋਂ ਵੱਧ ਖਰਚ ਕੀਤੇ।
ਇਹ ਵੀ ਪੜ੍ਹੋ : ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਾ ਖ਼ਦਸ਼ਾ, 80 ਹਜ਼ਾਰ ਰੁਪਏ ਤੱਕ ਟੁੱਟੇਗਾ ਭਾਅ!
‘ਮਾਈਕ੍ਰੋਸਾਫਟ ਐਲੀਵੇਟ’ ਤਹਿਤ 2028 ਤੱਕ 2 ਕਰੋੜ ਲੋਕਾਂ ਨੂੰ ਏ. ਆਈ. ਸਰਟੀਫਿਕੇਸ਼ਨ ਅਤੇ ਭਾਰਤ ’ਚ 2030 ਤੱਕ 2 ਕਰੋੜ ਲੋਕਾਂ ਨੂੰ ਸਿਖਲਾਈ ਦੇਣ ਦਾ ਟੀਚਾ ਹੈ। ਬਹੁ-ਭਾਸ਼ਾਈ ਏ. ਆਈ. ਅਤੇ ਅਧਿਆਪਕਾਂ ਦੇ ਸਿਖਲਾਈ ਪ੍ਰੋਗਰਾਮ ਵੀ ਸ਼ੁਰੂ ਕੀਤੇ ਗਏ ਹਨ।
ਇਹ ਵੀ ਪੜ੍ਹੋ : ਹੋਰ ਡਿੱਗਣਗੀਆਂ ਸੋਨੇ ਦੀਆਂ ਕੀਮਤਾਂ, 1 ਲੱਖ ਤੋਂ ਹੇਠਾਂ ਜਾਏਗਾ ਭਾਅ, ਮਾਹਰਾਂ ਦੀ ਵੱਡੀ ਭਵਿੱਖਬਾਣੀ
ਇਹ ਵੀ ਪੜ੍ਹੋ : ਸਰਕਾਰੀ ਬੈਂਕ ਦੇ Assistant Manager ਦੀ ਧੋਖਾਧੜੀ, ਲਾਕਰ 'ਚੋਂ ਚੋਰੀ ਕੀਤਾ 3 ਕਿਲੋ ਸੋਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ
NEXT STORY