Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:02:30 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਦੁੱਧ ਦੀ ਪੈਕੇਜਿੰਗ ਲਈ ਵਿਕਲਪ ਤਲਾਸ਼ ਰਿਹਾ ਉਦਯੋਗ

BUSINESS News Punjabi(ਵਪਾਰ)

ਦੁੱਧ ਦੀ ਪੈਕੇਜਿੰਗ ਲਈ ਵਿਕਲਪ ਤਲਾਸ਼ ਰਿਹਾ ਉਦਯੋਗ

  • Edited By Aarti Dhillon,
  • Updated: 03 Oct, 2019 02:43 PM
New Delhi
milk packaging
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਇਕ ਹੀ ਵਾਰ ਵਰਤੋਂ ਹੋਣ ਵਾਲੇ (ਸਿੰਗਲ ਯੂਜ਼) ਪਲਾਸਟਿਕ 'ਤੇ ਪ੍ਰਤੀਬੰਧ ਦੀ ਚਰਚਾ ਨੂੰ ਧਿਆਨ 'ਚ ਰੱਖਦੇ ਹੋਏ ਪਲਾਸਟਿਕ ਨਿਰਮਾਤਾ ਸਸਤੇ ਭਾਅ 'ਤੇ ਵਿਕਲਪਿਕ ਸਮੱਗਰੀ ਦੇ ਉਤਪਾਦਨ 'ਤੇ ਵਿਚਾਰ ਕਰ ਰਹੇ ਹਨ। ਕਿਉਂਕਿ ਕੱਚ ਜਾਂ ਕੋਈ ਹੋਰ ਸਮੱਗਰੀ ਮਹਿੰਗੀ ਸਾਬਿਤ ਹੋ ਸਕਦੀ ਹੈ ਇਸ ਲਈ ਉਦਯੋਗ ਜ਼ਿਆਦਾ ਮੋਟਾਈ ਵਾਲੇ ਪਾਲੀਮਰ ਤੋਂ ਬਣੀ ਪੈਕੇਜਿੰਗ ਸਮੱਗਰੀ ਦਾ ਉਤਪਾਦਨ ਕਰਨ ਦੀ ਦਿਸ਼ਾ 'ਚ ਕੰਮ ਕਰ ਰਿਹਾ ਹੈ ਤਾਂ ਜੋ ਉਸ ਦੀ ਕਈ ਵਾਰ ਰੀਸਾਈਕਲਿੰਗ ਕੀਤੀ ਜਾ ਸਕੇ।
ਦੁੱਧ ਦੀ ਪੈਕੇਜਿੰਗ ਲਈ ਉਦਯੋਗ ਤੁਰਕੀ ਦੇ ਸਮਾਨ 45-50 ਵਾਰ ਵਰਤੋਂ ਕਰਨ ਲਈ ਪਾਲੀਸਟਰ ਫਿਲਾਮੈਂਟ ਯਾਰਨ (ਪੀ.ਐੱਫ.ਵਾਈ) ਤੋਂ ਬਣੇ ਪਾਊਚਾਂ ਅਤੇ ਥੈਲੀਆਂ ਦਾ ਉਤਪਾਦਨ ਕਰਨ 'ਤੇ ਵਿਚਾਰ ਕਰ ਰਿਹਾ ਹੈ ਜੋ ਪੂਰੀ ਤਰ੍ਹਾਂ ਨਾਲ ਰੀਸਾਈਕਲਿੰਗ ਯੋਗ ਵੀ ਹੁੰਦਾ ਹੈ। ਉਪਭੋਕਤਾ ਇਹ ਪਾਊਚ ਦੁੱਧ ਦੀ ਸਪਲਾਈ ਕਰਨ ਵਾਲਿਆਂ ਨੂੰ ਦੇ ਸਕਣਗੇ। ਇਸ ਨਾਲ ਦੁੱਧ ਕੰਪਨੀਆਂ ਅਤੇ ਉਪਭੋਕਤਾਵਾਂ ਦੋਵਾਂ ਲਈ ਹੀ ਪੈਕੇਜਿੰਗ ਦੀ ਲਾਗਤ ਬਚੇਗੀ। ਨਾਲ ਹੀ ਅਜਿਹੇ ਪਾਊਚਾਂ ਨੂੰ ਸੰਭਾਵਨਾ ਵੀ ਆਸਾਨ ਹੁੰਦਾ ਹੈ ਅਤੇ ਇਨ੍ਹਾਂ ਦੀ ਪੂਰੀ ਤਰ੍ਹਾਂ ਨਾਲ ਰਿਸਾਈਕਲਿੰਗ ਵੀ ਹੋ ਸਕਦੀ ਹੈ। ਉਦਯੋਗ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਥਾਂ 'ਤੇ ਕੱਚ ਜਾਂ ਟ੍ਰੇਟਾ ਪੈਕ ਵਰਗੀ ਵਿਕਲਪਿਕ ਪੈਕੇਜ਼ਿੰਗ ਸਮੱਗਰੀ ਦੀ ਵਰਤੋਂ ਕਰਨ ਨਾਲ ਪੈਕੇਜਿੰਗ, ਰਖ-ਰਖਾਅ ਅਤੇ ਆਵਾਜਾਈ ਦੀ ਲਾਗਤ ਵਧ ਜਾਵੇਗੀ ਕਿਉਂਕਿ ਕੱਚ ਪਲਾਸਟਿਕ ਜਾਂ ਟ੍ਰੇਟਾ ਪੈਕ ਪਾਊਚ ਦੀ ਤੁਲਨਾ 'ਚ ਭਾਰੀ ਹੁੰਦਾ ਹੈ। ਨਾ ਤਾਂ ਇਹ ਉਪਯੋਗਕਰਤਾਵਾਂ ਦੇ ਅਨੁਕੂਲ ਹੋਵੇਗਾ ਅਤੇ ਨਾਲ ਹੀ ਸਸਤਾ। ਇਸ ਲਈ ਜਦੋਂ ਤੱਕ ਉਦਯੋਗ ਪੈਕੇਜਿੰਗ ਦਾ ਵਿਕਲਪਿਕ ਹੱਲ ਨਹੀਂ ਲੱਭ ਲੈਂਦਾ ਉਦੋਂ ਤੱਕ ਇਸ ਪ੍ਰਤੀਬੰਧ ਦਾ ਲਾਗੂ ਘੱਟ ਤੋਂ ਘੱਟ ਤਿੰਨ ਮਹੀਨੇ ਲਈ ਖਿਸਕਾ ਦੇਣਾ ਚਾਹੀਦਾ। ਇਸ ਦੇ ਇਲਾਵਾ ਇਹ ਪ੍ਰਤੀਬੰਧ ਚਰਣਬੰਧ ਤਰੀਕੇ ਨਾਲ ਲਾਗੂ ਕੀਤਾ ਜਾਣਾ ਚਾਹੀਦਾ।

  • milk packaging
  • ਦੁੱਧ
  • ਪੈਕੇਜਿੰਗ

ਗੁੱਡ ਨਿਊਜ਼ : ਰਸੋਈ 'ਚ ਸਸਤਾ ਲੱਗੇਗਾ ਤੜਕਾ, ਸਸਤੇ ਹੋਏ ਪਿਆਜ਼

NEXT STORY

Stories You May Like

  • tamil nadu  medicines  hindi  packaging cover  hospital
    ਤਾਮਿਲਨਾਡੂ ’ਚ ਦਵਾਈਆਂ ਦੇ ਹਿੰਦੀ ’ਚ ਛਪੇ ‘ਪੈਕੇਜਿੰਗ ਕਵਰ’ ’ਤੇ ਵਿਵਾਦ, ਹਸਪਤਾਲਾਂ ਨੇ ਰੋਕੀ ਸਪਲਾਈ
  • packaging company  fire  employees  himachal pradesh
    ਪੈਕੇਜਿੰਗ ਕੰਪਨੀ 'ਚ ਲੱਗੀ ਭਿਆਨਕ ਅੱਗ, ਸੁਰੱਖਿਅਤ ਕੱਢੇ ਗਏ 100 ਤੋਂ ਵੱਧ ਕਰਮਚਾਰੀ
  • us visa crackdown may impact indian it industry  gtri
    ਅਮਰੀਕਾ ਦੀ ਵੀਜ਼ਾ ਸਖ਼ਤੀ ਨਾਲ ਭਾਰਤੀ IT ਉਦਯੋਗ ’ਤੇ ਪੈ ਸਕਦੈ ਅਸਰ : GTRI
  • textile industry grows  garment production decline
    ਟੈਕਸਟਾਈਲ ਉਦਯੋਗ ਵਧਿਆ ਪਰ ਕੱਪੜਿਆਂ ਦੇ ਉਤਪਾਦਨ ’ਚ ਲਗਾਤਾਰ ਗਿਰਾਵਟ
  • hardoi  milk dairy  food department  raid
    ਹਰਦੋਈ 'ਚ ਦੁੱਧ ਦੀ ਡੇਅਰੀ 'ਤੇ ਖੁਰਾਕ ਵਿਭਾਗ ਦਾ ਛਾਪਾ, ਮਿਲਾਵਟੀ 38000 ਲੀਟਰ ਦੁੱਧ ਕੀਤਾ ਜ਼ਬਤ
  • milk price hike 10 rupees
    10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
  • china network
    ਇੰਟਰਨੈੱਟ 'ਤੇ ਚੀਨ ਦਾ ਵਧਦਾ ਜਾ ਰਿਹਾ ਪ੍ਰਭਾਵ ! ਪੂਰੀ ਦੁਨੀਆ ਦੇ ਨੈੱਟਵਰਕ ਲਈ ਬਣ ਰਿਹਾ ਖ਼ਤਰਾ
  • food safety department  online grocery store
    ਖ਼ਰਾਬ ਦੁੱਧ, ਪਨੀਰ ਤੇ ਆਟਾ ਵੇਚਣ 'ਤੇ ਫੂਡ ਸੇਫਟੀ ਵਿਭਾਗ ਦਾ ਐਕਸ਼ਨ, Online ਕਰਿਆਨਾ ਸਟੋਰ 'ਤੇ ਹੰਗਾਮਾ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    •    o s dream a new direction
      ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
    • thailand car market
      ਥਾਈਲੈਂਡ ਦੀ ਕਾਰ ਮਾਰਕੀਟ 'ਚੋਂ ਖ਼ਤਮ ਹੋਇਆ ਜਾਪਾਨ ਦਾ ਦਬਦਬਾ ! ਚੀਨ ਨੇ ਕੀਤਾ...
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • banking sector these two banks will merge rbi gives approval
      Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ,...
    • india wants to encourage payments in rupee for countries   sitharaman
      ਵਿਦੇਸ਼ੀ ਕਰੰਸੀ ਕਮੀ ਨਾਲ ਜੂਝ ਰਹੇ ਦੇਸ਼ਾਂ ਲਈ ਰੁਪਏ ’ਚ ਭੁਗਤਾਨ ਨੂੰ ਉਤਸ਼ਾਹ ਦੇਣਾ...
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • central government takes a firm stance on starlink  s entry into india
      'ਭਾਰਤੀ ਕਾਨੂੰਨ ਮੰਨਣ 'ਤੇ ਹੀ ਮਿਲੇਗਾ ਮੌਕਾ', Starlink ਦੀ ਭਾਰਤ 'ਚ ਐਂਟਰੀ...
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • foreign exchange reserves fall
      ਵਿਦੇਸ਼ੀ ਮੁਦਰਾ ਭੰਡਾਰ 8.58 ਅਰਬ ਡਾਲਰ ਘਟ ਕੇ 726.03 ਅਰਬ ਡਾਲਰ ਹੋ ਗਿਆ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +