Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    11:24:16 PM

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅੱਧਾ ਦਰਜਨ ਤੋਂ ਜ਼ਿਆਦਾ ਕੰਪਨੀਆਂ IPO ਨਾਲ 60,000 ਕਰੋੜ ਰੁਪਏ ਜੁਟਾਉਣ ਦੀ ਤਿਆਰੀ ’ਚ

BUSINESS News Punjabi(ਵਪਾਰ)

ਅੱਧਾ ਦਰਜਨ ਤੋਂ ਜ਼ਿਆਦਾ ਕੰਪਨੀਆਂ IPO ਨਾਲ 60,000 ਕਰੋੜ ਰੁਪਏ ਜੁਟਾਉਣ ਦੀ ਤਿਆਰੀ ’ਚ

  • Edited By Harinder Kaur,
  • Updated: 30 Sep, 2024 01:53 PM
New Delhi
more than half a dozen companies set to raise rs 60 000 crore with ipos
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਅਗਲੇ 2 ਮਹੀਨਿਆਂ ’ਚ ਹੁੰਡਈ ਮੋਟਰ ਇੰਡੀਆ, ਸਵਿਗੀ ਅਤੇ ਐੱਨ. ਟੀ. ਪੀ. ਸੀ. ਗਰੀਨ ਐਨਰਜੀ ਸਮੇਤ ਅੱਧਾ ਦਰਜਨ ਤੋਂ ਜ਼ਿਆਦਾ ਕੰਪਨੀਆਂ ਲੱਗਭਗ 60,000 ਕਰੋੜ ਰੁਪਏ ਜੁਟਾਉਣ ਲਈ ਸ਼ੁਰੂਆਤੀ ਜਨਤਕ ਇਸ਼ੂ (ਆਈ. ਪੀ. ਓ.) ਲਿਆਉਣ ਦੀ ਤਿਆਰੀ ਕਰ ਰਹੀਆਂ ਹਨ। ਇਸ ਨਾਲ ਆਈ. ਪੀ. ਓ. ਬਾਜ਼ਾਰ ’ਚ ਹਲਚਲ ਬਣੀ ਰਹੇਗੀ। ਮਰਚੈਂਟ ਬੈਂਕਿੰਗ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਨ੍ਹਾਂ 3 ਕੰਪਨੀਆਂ ਤੋਂ ਇਲਾਵਾ ਐਂਫਕਾਂਸ ਇਨਫਰਾਸਟਰੱਕਚਰ, ਵਾਰੀ ਐਨਰਜੀਜ਼, ਨਿਵਾ ਬੂਪਾ ਹੈਲਥ ਇੰਸ਼ੋਰੈਂਸ, ਵਨ ਮੋਬਿਕਵਿਕ ਸਿਸਟਮਸ ਅਤੇ ਗਰੂੜ ਕੰਸਟਰੱਕਸ਼ਨ ਉਨ੍ਹਾਂ ਕੰਪਨੀਆਂ ’ਚ ਹਨ, ਜੋ ਅਕਤੂਬਰ-ਨਵੰਬਰ ਦੌਰਾਨ ਆਈ. ਪੀ. ਓ. ਲਿਆਉਣ ਦੀ ਤਿਆਰੀ ’ਚ ਹਨ।

ਇਹ ਵੀ ਪੜ੍ਹੋ :      ਸਾਵਧਾਨ : 1 ਅਕਤੂਬਰ ਤੋਂ ਬਦਲਣ ਜਾ ਰਹੇ ਇਹ ਨਿਯਮ, ਇਨ੍ਹਾਂ ਬਦਲਾਅ ਬਾਰੇ ਸੁਚੇਤ ਰਹਿਣਾ ਹੈ ਜ਼ਰੂਰੀ

ਇਕਵਿਰਾਸ ਦੇ ਪ੍ਰਬੰਧ ਨਿਰਦੇਸ਼ਕ ਅਤੇ ਮੁਖੀ (ਇਕਵਿਟੀ ਕੈਪੀਟਲ ਮਾਰਕੀਟਸ) ਮੁਨੀਸ਼ ਅਗਰਵਾਲ ਨੂੰ ਉਮੀਦ ਹੈ ਕਿ ਸਤੰਬਰ ਦੇ ਆਖਿਰ ਤੋਂ ਦਸੰਬਰ ਵਿਚ 30 ਤੋਂ ਜ਼ਿਆਦਾ ਆਈ. ਪੀ. ਓ. ਆਉਣਗੇ। ਦੱਖਣ ਕੋਰੀਆ ਦੀ ਹੁੰਡਈ ਮੋਟਰ ਕੰਪਨੀ ਦੀ ਭਾਰਤੀ ਸਹਿਯੋਗੀ ਹੁੰਡਈ ਮੋਟਰ ਇੰਡੀਆ ਲਿਮਟਿਡ ਆਈ. ਪੀ. ਓ. ਨਾਲ 25,000 ਕਰੋੜ ਰੁਪਏ ਜੁਟਾਉਣ ਦੀ ਤਿਆਰੀ ’ਚ ਹੈ।

ਇਹ ਵੀ ਪੜ੍ਹੋ :     ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ, ਧੀ ਦੇ ਕਤਲ ਸਬੰਧੀ ਮੰਗਿਆ ਸਪੱਸ਼ਟੀਕਰਨ

ਇਹ ਦੇਸ਼ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਆਈ. ਪੀ. ਓ. ਹੋਵੇਗਾ। ਆਈ. ਪੀ. ਓ. ਦਸਤਾਵੇਜ਼ਾਂ ਅਨੁਸਾਰ, ਵਾਹਨ ਕੰਪਨੀ ਦਾ ਪੂਰਾ ਇਸ਼ੂ ਹੁੰਡਈ ਮੋਟਰ ਕੰਪਨੀ ਵੱਲੋਂ 14,21,94,700 ਸ਼ੇਅਰਾਂ ਦੀ ਵਿਕਰੀ ਪੇਸ਼ਕਸ਼ (ਓ. ਐੱਫ. ਐੱਸ.) ਦੇ ਰੂਪ ’ਚ ਹੋਵੇਗਾ।

ਇਹ ਵੀ ਪੜ੍ਹੋ :   ਨਿਰਮਲਾ ਸੀਤਾਰਮਨ ਖ਼ਿਲਾਫ਼ ਕੋਰਟ ਦਾ ਵੱਡਾ ਫੈਸਲਾ, FIR ਦਰਜ ਕਰਨ ਦਾ ਆਦੇਸ਼

ਸੂਤਰਾਂ ਅਨੁਸਾਰ, ਸਵਿਗੀ ਨਵੇਂ ਸ਼ੇਅਰਾਂ ਦੀ ਵਿਕਰੀ ਅਤੇ ਓ. ਐੱਫ. ਐੱਸ. ਜ਼ਰੀਏ 10,414 ਕਰੋੜ ਰੁਪਏ ਜੁਟਾਉਣ ਦਾ ਟੀਚਾ ਬਣਾ ਰਹੀ ਹੈ। ਸ਼ਾਪੂਰਜੀ ਪਾਲੋਨਜੀ ਸਮੂਹ ਦੀ ਉਸਾਰੀ ਕੰਪਨੀ ਐਫਕਾਂਸ ਇਨਫਰਾਸਟਰੱਕਚਰ ਵੀ 7,000 ਕਰੋੜ ਰੁਪਏ ਦੀ ਪੇਸ਼ਕਸ਼ ਨਾਲ ਆਈ. ਪੀ. ਓ. ਦੀ ਦੌੜ ’ਚ ਸ਼ਾਮਲ ਹੋਵੇਗੀ, ਜਦੋਂਕਿ ਵਾਰੀ ਐਨਰਜੀਜ਼ ਓ. ਐੱਫ. ਐੱਸ. ਤੋਂ ਇਲਾਵਾ ਨਵੇਂ ਸ਼ੇਅਰਾਂ ਦੇ ਇਸ਼ੂ ਜ਼ਰੀਏ 3,000 ਕਰੋੜ ਰੁਪਏ ਜੁਟਾਉਣ ਦੀ ਤਿਆਰੀ ਕਰ ਰਹੇ ਹਨ।

ਇਹ ਵੀ ਪੜ੍ਹੋ :      ਪੰਜਾਬ ’ਚ 100 ਕਰੋੜ ਰੁਪਏ ਦੇ ਸਾਈਬਰ ਫਰਾਡ ਕੇਸ ’ਚ ED ਦੀ ਐਂਟਰੀ, ਪੁਲਸ ਤੋਂ ਮੰਗਿਆ ਰਿਕਾਰਡ

ਨਿਵਾ ਬੂਪਾ ਹੈਲਥ ਇੰਸ਼ੋਰੈਂਸ ਅਤੇ ਵਨ ਮੋਬਿਕਵਿਕ ਸਿਸਟਮਸ ਕ੍ਰਮਵਾਰ 3,000 ਕਰੋੜ ਰੁਪਏ ਅਤੇ 700 ਕਰੋੜ ਰੁਪਏ ਜੁਟਾਉਣ ਦੀ ਯੋਜਨਾ ਬਣਾ ਰਹੀਆਂ ਹਨ। ਇਸ ਤੋਂ ਅਲਾਵਾ ਬਜਾਜ ਹਾਊਸਿੰਗ ਫਾਈਨਾਂਸ, ਓਲਾ ਇਲੈਕਟ੍ਰਿਕ ਮੋਬਿਲਟੀ ਅਤੇ ਫਰਸਟਕ੍ਰਾਈ ਦੀ ਮੂਲ ਕੰਪਨੀ ਬ੍ਰੇਨਬੀਜ ਸਾਲਿਊਸ਼ਨਜ਼ ਸਮੇਤ 62 ਕੰਪਨੀਆਂ ਨੇ ਪਹਿਲਾਂ ਹੀ ਮੁੱਖ ਮੰਚ ਦੇ ਆਈ. ਪੀ. ਓ. ਜ਼ਰੀਏ ਸਮੂਹਿਕ ਰੂਪ ਨਾਲ 64,000 ਕਰੋੜ ਰੁਪਏ ਜੁਟਾਏ ਹਨ।

ਇਹ ਵੀ ਪੜ੍ਹੋ :     CBI ਅਫ਼ਸਰ ਬਣ ਕੇ ਠੱਗਾਂ ਨੇ ਔਰਤ ਨੂੰ ਕੀਤਾ 'ONLINE ARREST', ਫਰਜ਼ੀ ਵਾਰੰਟ ਦਿਖਾ ਲੁੱਟੇ 9 ਲੱਖ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Company
  • IPO
  • Rs
  • Raising
  • Preparation
  • ਕੰਪਨੀ
  • ਆਈਪੀਓ
  • ਰੁਪਏ
  • ਜੁਟਾਉਣ
  • ਤਿਆਰੀ

AIR India ਦੇ ਜਹਾਜ਼ 'ਚ ਆਈ ਖ਼ਰਾਬੀ, 1 ਘੰਟਾ ਫਲਾਈਟ 'ਚ ਬੰਦ ਰਹੇ ਯਾਤਰੀ

NEXT STORY

Stories You May Like

  • ipo investors  more than half of shares fall after listing
    IPO ਨਿਵੇਸ਼ਕਾਂ ਨੂੰ ਵੱਡਾ ਝਟਕਾ: ਲਿਸਟਿੰਗ ਤੋਂ ਬਾਅਦ ਅੱਧੇ ਤੋਂ ਵੱਧ ਸ਼ੇਅਰ ਟੁੱਟੇ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • punjab police action
    ਹੁਲੱੜਬਾਜ਼ ਬੁਲਟ ਸਵਾਰਾਂ ਖ਼ਿਲਾਫ਼ ਵੱਡੀ ਕਾਰਵਾਈ, ਅੱਧਾ ਦਰਜਨ ਤੋਂ ਵੱਧ ਮੋਟਰਸਾਈਕਲ ਕੀਤੇ ਬਾਊਂਡ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • fmcg companies are preparing to increase prices
    ਹੋਰ ਵਿਗੜੇਗਾ ਘਰ ਦਾ ਬਜਟ! FMCG ਕੰਪਨੀਆਂ ਵਲੋਂ ਕੀਮਤਾਂ ਵਧਾਉਣ ਦੀ ਤਿਆਰੀ
  • kiran majumdar shaw announces successor
    ਜਾਣੋ ਕੌਣ ਸੰਭਾਲੇਗਾ 60,000 ਕਰੋੜ ਦੀ ਵਿਰਾਸਤ, ਕਿਰਨ ਮਜੂਮਦਾਰ-ਸ਼ਾਅ ਨੇ ਐਲਾਨਿਆ ਉੱਤਰਾਧਿਕਾਰੀ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • second phase of voting in 142 seats of west bengal today
    ਪੱਛਮੀ ਬੰਗਾਲ ਦੀਆਂ 142 ਸੀਟਾਂ 'ਤੇ ਦੂਜੇ ਪੜਾਅ ਦੀ ਵੋਟਿੰਗ ਅੱਜ, 3.21 ਕਰੋੜ ਤੋਂ ਜ਼ਿਆਦਾ ਵੋਟਰ ਪਾਉਣਗੇ ਵੋਟ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold price of gold by 2027
      2027 ਤੱਕ ਕਿੰਨੀ ਹੋਵੇਗੀ Gold ਦੀ ਕੀਮਤ? 1 ਸਾਲ ਦੀ ਬ੍ਰੇਕ ਨਾਲ ਕਿੰਨੇ ਡਿੱਗਣਗੇ...
    • oil is spoiling the game of gdp  growth rate at 6 7 percent
      ਤੇਲ ਵਿਗਾੜ ਰਿਹਾ GDP ਦੀ ਖੇਡ, BMI ਨੂੰ ਖਦਸ਼ਾ- 6.7 ਫੀਸਦੀ ਰਹਿ ਜਾਵੇਗੀ ਵਿਕਾਸ...
    • 69 days of crude oil and lng and 45 days of cooking gas
      'ਦੇਸ਼ 'ਚ 69 ਦਿਨਾਂ ਦਾ ਕੱਚਾ ਤੇਲ ਤੇ LNG ਅਤੇ 45 ਦਿਨਾਂ ਦਾ ਰਸੋਈ ਗੈਸ ਭੰਡਾਰ...
    • there is no plan to increase import duty on gold
      'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ...
    • jewelers   association concerned over appeal not to buy gold
      ਸੋਨਾ ਨਾ ਖਰੀਦਣ ਦੀ ਅਪੀਲ 'ਤੇ ਚਿੰਤਾ 'ਚ ਜਵੈਲਰਜ਼ ਸੰਗਠਨ, ਕਿਹਾ—3.5 ਕਰੋੜ...
    • people are buying latest jewellery in exchange for old design jewellery
      ਪੁਰਾਣੇ ਡਿਜ਼ਾਈਨ ਦੇ ਗਹਿਣੇ ਬਦਲੇ Latest Jewellery ਖ਼ਰੀਦ ਰਹੇ ਲੋਕ, Gold...
    • silver rose by rs 4 400  gold also became expensive
      Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ: ਚਾਂਦੀ 4,400 ਰੁਪਏ ਚੜ੍ਹੀ, ਸੋਨਾ...
    • heavy fall in domestic stock market amid rising oil prices
      ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਘਰੇਲੂ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ,...
    • indian rupee reaches historic low against dollar know the reason for big fall
      ਡਾਲਰ ਮੁਕਾਬਲੇ ਇਤਿਹਾਸਕ ਹੇਠਲੇ ਪੱਧਰ 'ਤੇ ਪਹੁੰਚਿਆ ਭਾਰਤੀ ਰੁਪਿਆ, ਜਾਣੋ ਗਿਰਾਵਟ...
    • impact of change in scrap policy  70 percent behind
      ਸਕ੍ਰੈਪ ਨੀਤੀ ’ਚ ਬਦਲਾਅ ਦਾ ਅਸਰ : ਵਾਹਨ ਉਦਯੋਗ 2025-26 ਦੇ ਕਬਾੜ ਟੀਚੇ ਤੋਂ 70...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +