Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    10:21:24 AM

  • punjab  speeding car  3 kanwaris

    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ...

  • car incident colombia oath taking ceremony

    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ...

  • helicopter crash fire brazil

    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਵਾਹਨ ਚਾਲਕਾਂ ਨੂੰ ਲੱਗੇਗਾ ਝਟਕਾ! ਜਲਦ ਮਹਿੰਗਾ ਹੋਵੇਗਾ NHAI ਦਾ Annunal Pass

BUSINESS News Punjabi(ਵਪਾਰ)

ਵਾਹਨ ਚਾਲਕਾਂ ਨੂੰ ਲੱਗੇਗਾ ਝਟਕਾ! ਜਲਦ ਮਹਿੰਗਾ ਹੋਵੇਗਾ NHAI ਦਾ Annunal Pass

  • Edited By Harinder Kaur,
  • Updated: 09 Mar, 2026 04:56 PM
Business
motorists will get a shock nhai s annual pass will soon be expensive
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਜੇਕਰ ਤੁਸੀਂ ਵੀ ਨੈਸ਼ਨਲ ਹਾਈਵੇਅ ਜਾਂ ਐਕਸਪ੍ਰੈਸਵੇਅ ’ਤੇ ਅਕਸਰ ਸਫ਼ਰ ਕਰਦੇ ਹੋ ਅਤੇ ਟੋਲ ਪਲਾਜ਼ਾ ਦੀਆਂ ਫੀਸਾਂ ਤੋਂ ਬਚਣ ਲਈ ਐਨੂਅਲ ਪਾਸ ਦੀ ਵਰਤੋਂ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ :  ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) 1 ਅਪ੍ਰੈਲ 2026 ਤੋਂ ਆਪਣੇ ਐਨੂਅਲ ਪਾਸ ਦੀਆਂ ਕੀਮਤਾਂ ਵਧਾਉਣ ਜਾ ਰਹੀ ਹੈ।

ਇਹ ਵੀ ਪੜ੍ਹੋ :  ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ , ਅਪ੍ਰੈਲ ਤੋਂ ਬਾਅਦ ਇੰਨੀ ਹੋਵੇਗੀ Gold ਦੀ ਕੀਮਤ

ਕਿੰਨੀ ਵਧੇਗੀ ਕੀਮਤ?

NHAI ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ, ਨਵੇਂ ਵਿੱਤੀ ਸਾਲ 2026-27 ਦੇ ਪਹਿਲੇ ਦਿਨ ਤੋਂ ਐਨੂਅਲ ਪਾਸ ਮਹਿੰਗਾ ਹੋ ਜਾਵੇਗਾ।
 ਜਾਣਕਾਰੀ ਮੁਤਾਬਕ ਪਾਸ ਦੀ ਕੀਮਤ ਵਿੱਚ 75 ਰੁਪਏ ਤੋਂ ਲੈ ਕੇ 100 ਰੁਪਏ ਤੱਕ ਦਾ ਵਾਧਾ ਹੋ ਸਕਦਾ ਹੈ।
 ਦੱਸ ਦੇਈਏ ਕਿ ਮੌਜੂਦਾ ਸਮੇਂ ਵਿੱਚ ਇਹ ਪਾਸ 3,000 ਰੁਪਏ ਵਿੱਚ ਮਿਲਦਾ ਹੈ।
 ਟੋਲ ਦੀਆਂ ਦਰਾਂ ਅਤੇ ਐਨੂਅਲ ਪਾਸ ਦੀਆਂ ਕੀਮਤਾਂ ਵਿੱਚ ਵਾਧਾ ਮੁਦਰਾਸਫੀਤੀ ਦੇ ਥੋਕ ਮੁੱਲ ਸੂਚਕ ਅੰਕ (WPI) ’ਤੇ ਅਧਾਰਿਤ ਹੁੰਦਾ ਹੈ।

ਇਹ ਵੀ ਪੜ੍ਹੋ :   ਈਰਾਨ ਤਣਾਅ ਦਰਮਿਆਨ ਅਮਰੀਕਾ ਦੀ ਵੱਡੀ ਗੋਲਡ ਡੀਲ, ਕੀਮਤਾਂ 'ਤੇ ਹੋ ਸਕਦੈ ਅਸਰ?

ਕੀ ਹੈ ਐਨੂਅਲ ਪਾਸ ਅਤੇ ਕਿਸ ਨੂੰ ਹੋਵੇਗਾ ਫਾਇਦਾ?

NHAI ਨੇ ਇਹ ਸਕੀਮ ਪਿਛਲੇ ਸਾਲ 15 ਅਗਸਤ ਤੋਂ ਸ਼ੁਰੂ ਕੀਤੀ ਸੀ।
 ਇਸ ਪਾਸ ਦੇ ਮੁੱਖ ਨਿਯਮ ਅਤੇ ਫਾਇਦੇ ਹੇਠ ਲਿਖੇ ਅਨੁਸਾਰ ਹਨ:
ਇਸ ਪਾਸ ਰਾਹੀਂ ਨਿੱਜੀ ਕਾਰ, ਜੀਪ ਜਾਂ ਵੈਨ ਸਾਲ ਵਿੱਚ ਵੱਧ ਤੋਂ ਵੱਧ 200 ਵਾਰ ਟੋਲ ਪਲਾਜ਼ਾ ਬਿਨਾਂ ਵਾਧੂ ਫੀਸ ਦਿੱਤੇ ਪਾਰ ਕਰ ਸਕਦੀ ਹੈ।

ਇਹ ਪਾਸ ਦੇਸ਼ ਦੇ ਸਾਰੇ ਨੈਸ਼ਨਲ ਹਾਈਵੇਅ (NH) ਅਤੇ ਨੈਸ਼ਨਲ ਐਕਸਪ੍ਰੈਸਵੇਅ (NE) 'ਤੇ ਵੈਲਿਡ ਹੈ।

ਇਹ ਵੀ ਪੜ੍ਹੋ :  ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਵਧਾਇਆ ਲਾਜ਼ਮੀ ਹਾਲਮਾਰਕਿੰਗ ਦਾ ਦਾਇਰਾ

ਜੇਕਰ 200 ਵਾਰ ਟੋਲ ਪਾਰ ਕਰਨ ਦੀ ਸੀਮਾ ਇੱਕ ਸਾਲ ਤੋਂ ਪਹਿਲਾਂ ਖਤਮ ਹੋ ਜਾਂਦੀ ਹੈ, ਤਾਂ ਪਾਸ ਦੀ ਵੈਧਤਾ ਵੀ ਖਤਮ ਹੋ ਜਾਵੇਗੀ।

ਇਹ ਵੀ ਪੜ੍ਹੋ :   PNB ਖ਼ਾਤਾਧਾਰਕਾਂ ਨੂੰ ਝਟਕਾ ! Cash Withdrawal ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ

ਕੌਣ ਖਰੀਦ ਸਕਦਾ ਹੈ ਅਤੇ ਕਿੱਥੋਂ ਮਿਲੇਗਾ?

ਇਹ ਪਾਸ ਸਿਰਫ਼ ਨਿੱਜੀ (Private) ਵਾਹਨਾਂ ਦੇ ਮਾਲਕ ਹੀ ਖਰੀਦ ਸਕਦੇ ਹਨ।
 ਵਪਾਰਕ (Commercial) ਜਾਂ ਕਿਰਾਏ 'ਤੇ ਚੱਲਣ ਵਾਲੀਆਂ ਗੱਡੀਆਂ ਲਈ ਇਹ ਸਹੂਲਤ ਉਪਲਬਧ ਨਹੀਂ ਹੈ।
 ਚਾਹਵਾਨ ਲੋਕ ਇਸ ਪਾਸ ਨੂੰ 'ਰਾਜਮਾਰਗ ਯਾਤਰਾ ਐਪ' ਜਾਂ NHAI ਦੇ ਪੋਰਟਲ ਤੋਂ ਆਸਾਨੀ ਨਾਲ ਖਰੀਦ ਸਕਦੇ ਹਨ।

ਇਹ ਵੀ ਪੜ੍ਹੋ :    ਭਾਰਤ ਤੱਕ ਪਹੁੰਚਿਆ ਈਰਾਨ-ਇਜ਼ਰਾਈਲ ਜੰਗ ਦਾ ਸੇਕ, Cooking oil ਸਮੇਤ ਇਨ੍ਹਾਂ ਚੀਜ਼ਾਂ ਦੇ ਵਧੇ ਰੇਟ.

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Motorists
  • expensive
  • Annual Pass
  • NHAI
  • ਵਾਹਨ ਚਾਲਕ
  • ਮਹਿੰਗਾ ਹੋਵੇਗਾ
  • ਐਨੂਅਲ ਪਾਸ
  • ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ

ਈਰਾਨ ਦੀ ਸਖ਼ਤ ਚੇਤਾਵਨੀ, 200 ਡਾਲਰ ਤੱਕ ਪਹੁੰਚ ਸਕਦੀਆਂ ਕੱਚੇ ਤੇਲ ਦੀਆਂ ਕੀਮਤਾਂ

NEXT STORY

Stories You May Like

  • delhi katra highway  thermocol  nhai
    ਦਿੱਲੀ-ਕਟੜਾ ਹਾਈਵੇਅ ਤੋਂ ਨਿਕਲਦਾ ਦਿਖਾਈ ਦਿੱਤਾ ਥਰਮੋਕੋਲ, NHAI ਨੇ ਕੀਤਾ ਇਹ ਖੁਲਾਸਾ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • actor pradeep singh rawat passes away
    ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: 'ਗਜਨੀ' ਤੇ 'ਲਗਾਨ' ਫੇਮ ਦਿੱਗਜ ਅਦਾਕਾਰ ਪ੍ਰਦੀਪ ਸਿੰਘ ਰਾਵਤ ਦਾ ਦਿਹਾਂਤ
  • realme s 5g phone with 7 000mah battery launching soon
    ਜਲਦ ਲਾਂਚ ਹੋ ਰਿਹਾ 7,000mAh ਬੈਟਰੀ ਨਾਲ Realme ਦਾ 5G ਫੋਨ ! 50MP ਦਾ ਹੋਵੇਗਾ ਕੈਮਰਾ
  • debit credit usage will be expensive 2 private banks increase dcc charge
    Debit-Credit ਦਾ ਇਸਤੇਮਾਲ ਹੋਵੇਗਾ ਮਹਿੰਗਾ, 2 ਨਿੱਜੀ ਬੈਂਕਾਂ ਨੇ ਵਧਾਇਆ DCC Charge
  • a powerful phone with a 7000mah battery is being launched soon
    ਜਲਦ ਲਾਂਚ ਹੋ ਰਿਹਾ 7000mAh ਬੈਟਰੀ ਵਾਲਾ ਧਾਕੜ ਫੋਨ ! 13 MP ਦਾ ਹੋਵੇਗਾ ਕੈਮਰਾ
  • msme bill passed in rajya sabha  business will be easy with free registration
    ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ
  • milk prices to increase
    ਮਹਿੰਗਾਈ ਦਾ ਇੱਕ ਹੋਰ ਝਟਕਾ! ਦੁੱਧ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold  silver  prices  increase
      ਮੁੜ 1.5 ਲੱਖ ਨੇੜੇ ਪਹੁੰਚ ਗਿਆ ਸੋਨਾ ! ਚਾਂਦੀ ਨੇ ਵੀ ਮਾਰੀ ਵੱਡੀ ਛਲਾਂਗ, ਜਾਣੋ...
    • thali  expensive  vegetarian  non vegetarian food
      ਥਾਲੀ ’ਤੇ ਮਹਿੰਗਾਈ ਦੀ ਮਾਰ, ਸ਼ਾਕਾਹਾਰੀ 4 ਅਤੇ ਮਾਸਾਹਾਰੀ ਖਾਣਾ 9 ਫੀਸਦੀ ਮਹਿੰਗਾ
    • bill with 100 percent tariff on india passed in us senate
      ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੀਨੇਟ ’ਚ ਪਾਸ
    • e20 petrol quality is absolutely correct
      E20 ਪੈਟਰੋਲ ਦੀ ਗੁਣਵੱਤਾ ਬਿਲਕੁਲ ਸਹੀ, ਦੂਸ਼ਿਤ ਹੋਣ ਦੇ ਦਾਅਵੇ ਨਿਕਲੇ ਬੇਬੁਨਿਆਦ:...
    • if you miss paying emi your phone will be locked rbi new rule
      EMI ਦੇਣ ਤੋਂ ਖੁੰਝੇ ਤਾਂ ਫੋਨ ਹੋ ਜਾਵੇਗਾ Lock ! RBI ਦਾ ਨਵਾਂ ਨਿਯਮ, ਭੁਗਤਾਨ...
    • why people are not selling their gold  taking loans against gold
      ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ...
    • dabur gets relief from dhc  fssai ban on sale of products stays
      Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ...
    • news for digital gold investors  govt may implement new rules
      Digital Gold ਨਿਵੇਸ਼ਕਾਂ ਲਈ ਵੱਡੀ ਖ਼ਬਰ, ਸਰਕਾਰ ਲਾਗੂ ਕਰ ਸਕਦੀ ਹੈ ਨਵੇਂ ਨਿਯਮ
    • gold silver prices took a big jump in 3 days  know how much
      3 ਦਿਨਾਂ 'ਚ Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਸਤੰਬਰ...
    • vehicle sales set a new record  retail sales increased
      ਵਾਹਨ ਵਿਕਰੀ ਨੇ ਬਣਾਇਆ ਨਵਾਂ ਰਿਕਾਰਡ, ਪ੍ਰਚੂਨ ਵਿਕਰੀ 25.89 ਫ਼ੀਸਦੀ ਵਧ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +