Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    6:03:44 PM

  • brother  sister  cousin  minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ...

  • cockroach janata party announces end of dharna

    ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ...

  • aadhaar users  online services will be closed this evening  know the time

    ਆਧਾਰ ਉਪਭੋਗਤਾਵਾਂ ਲਈ ਮਹੱਤਵਪੂਰਨ ਖ਼ਬਰ: ਅੱਜ ਸ਼ਾਮ...

  • civil hospital  malout hospital  doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਸਿਖ਼ਰਲੇ 10 ਅਮੀਰਾਂ ਦੀ ਸੂਚੀ 'ਚੋਂ ਬਾਹਰ, ਜਾਣੋ ਕਿਸ ਨੇ ਮਾਰੀ ਬਾਜ਼ੀ

BUSINESS News Punjabi(ਵਪਾਰ)

ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਸਿਖ਼ਰਲੇ 10 ਅਮੀਰਾਂ ਦੀ ਸੂਚੀ 'ਚੋਂ ਬਾਹਰ, ਜਾਣੋ ਕਿਸ ਨੇ ਮਾਰੀ ਬਾਜ਼ੀ

  • Edited By Harinder Kaur,
  • Updated: 20 Apr, 2021 05:07 PM
New Delhi
mukesh ambani and gautam adani slipped from rich list
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਘਰੇਲੂ ਸ਼ੇਅਰ ਬਾਜ਼ਾਰ ਵਿਚ ਸੋਮਵਾਰ ਨੂੰ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਜਿਸ ਨਾਲ ਨਿਵੇਸ਼ਕਾਂ ਨੂੰ 3 ਲੱਖ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ। ਇਸ ਦੇ ਨਾਲ ਹੀ ਕੋਰੋਨਾ ਦੇ ਹਮਲੇ ਨਾਲ ਦੇਸ਼ ਦੇ ਅਰਬਪਤੀ ਵੀ ਅਛੂਤੇ ਨਹੀਂ ਹਨ। ਦੇਸ਼ ਦੇ ਦੋ ਵੱਡੇ ਅਰਬਪਤੀਆਂ ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਦੀ ਦੌਲਤ ਵਿਚ ਕਮੀ ਆਈ ਹੈ। ਇਸਦੇ ਨਾਲ ਹੀ ਦੋਵੇਂ ਅਰਬਪਤੀ ਰੈਂਕਿੰਗ ਵਿਚ ਵੀ ਪਿਛੜ ਗਏ ਹਨ। 

ਇਹ ਵੀ ਪੜ੍ਹੋ : ਇਸ ਵਾਰ ਤਾਲਾਬੰਦੀ ’ਚ ਨਹੀਂ ਹੋਵੇਗੀ ਜ਼ਰੂਰੀ ਚੀਜ਼ਾਂ ਦੀ ਘਾਟ, ਚੁਣੋਤੀਆਂ ਨਾਲ ਨਜਿੱਠਣ ਲਈ ਤਿਆਰ ਕੰਪਨੀਆਂ

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਦੁਨੀਆ ਦੀ ਅਮੀਰ ਸੂਚੀ ਵਿਚੋਂ ਆਪਣੇ ਸਥਾਨ ਤੋਂ ਇਕ-ਇਕ ਸਥਾਨ ਖਿਸਕ ਗਏ ਹਨ। ਅੰਬਾਨੀ ਹੁਣ ਬਲੂਮਬਰਗ ਅਰਬਪਤੀਆਂ 'ਚ 71.6 ਅਰਬ ਡਾਲਰ ਦੀ ਜਾਇਦਾਦ ਨਾਲ 13 ਵੇਂ ਨੰਬਰ 'ਤੇ ਆ ਗਏ ਹਨ। ਅਡਾਨੀ 55.3 ਅਰਬ ਡਾਲਰ ਦੇ ਨਾਲ 23 ਵੇਂ ਨੰਬਰ 'ਤੇ ਖਿਸਕ ਗਏ ਹਨ। 

PunjabKesari

ਰਿਲਾਇੰਸ ਦੇ ਸ਼ੇਅਰ ਡਿੱਗੇ

ਦੇਸ਼ ਦੀ ਸਭ ਤੋਂ ਕੀਮਤੀ ਕੰਪਨੀ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰ ਸੋਮਵਾਰ ਨੂੰ 1.63 ਫੀਸਦੀ ਘੱਟ ਗਏ। ਇਸ ਨਾਲ ਮੁਕੇਸ਼ ਅੰਬਾਨੀ ਦੀ ਨੈਟਵਰਥ ਵਿਚ ਇਕ ਦਿਨ ਵਿਚ 1.42 ਅਰਬ ਡਾਲਰ (ਲਗਭਗ 10,630 ਕਰੋੜ ਰੁਪਏ) ਘੱਟ ਗਈ। ਇਸ ਸਾਲ ਉਸ ਦੀ ਨੈਟਵਰਥ ਵਿਚ ਕੁਲ 5.16 ਅਰਬ ਡਾਲਰ ਦੀ ਗਿਰਾਵਟ ਆਈ ਹੈ। ਇਸ ਗਿਰਾਵਟ ਨਾਲ ਰਿਲਾਇੰਸ ਇੰਡਸਟਰੀਜ਼ ਦਾ ਮਾਰਕੀਟ ਕੈਪ ਵੀ ਘਟ ਕੇ 1226212 ਕਰੋੜ ਰੁਪਏ ਰਹਿ ਗਈ ਹੈ। 

ਇਹ ਵੀ ਪੜ੍ਹੋ : 4 ਏਅਰਲਾਈਨ ਕੰਪਨੀਆਂ ਖ਼ਿਲਾਫ ਦਿੱਲੀ ਸਰਕਾਰ ਦੀ ਵੱਡੀ ਕਾਰਵਾਈ, ਲੱਗਾ ਇਹ ਦੋਸ਼

ਅਡਾਨੀ ਵੀ ਫਿਸਲੇ

ਸਟਾਕ ਮਾਰਕੀਟ 'ਚ ਗਿਰਾਵਟ ਕਾਰਨ ਗੌਤਮ ਅਡਾਨੀ ਦੀ ਕੁਲ ਸੰਪਤੀ ਸੋਮਵਾਰ ਨੂੰ 1.43 ਅਰਬ ਡਾਲਰ (ਲਗਭਗ 10703 ਕਰੋੜ ਰੁਪਏ) ਘੱਟ ਗਈ। ਸੋਮਵਾਰ ਨੂੰ ਅਡਾਨੀ ਗ੍ਰੀਨ ਐਨਰਜੀ ਦਾ ਸ਼ੇਅਰ 4.69 ਫੀਸਦੀ, ਅਡਾਨੀ ਪੋਰਟਸ ਦਾ ਸ਼ੇਅਰ 4.59 ਫੀਸਦੀ ਅਤੇ ਅਡਾਨੀ ਐਂਟਰਪ੍ਰਾਈਜ਼ ਦਾ ਸਟਾਕ 2.10 ਫੀਸਦੀ ਡਿਗਿਆ। ਹਾਲਾਂਕਿ ਇਸ ਸਾਲ ਉਸਨੇ ਕਮਾਈ ਦੇ ਮਾਮਲੇ ਵਿਚ ਦੁਨੀਆ ਦੇ ਬਹੁਤ ਸਾਰੇ ਅਮੀਰ ਲੋਕਾਂ ਨੂੰ ਪਛਾੜਿਆ ਹੈ। ਇਸ ਸਾਲ ਅਡਾਨੀ ਦੀ ਕੁਲ ਜਾਇਦਾਦ ਵਿਚ 21.6 ਅਰਬ ਡਾਲਰ ਦਾ ਵਾਧਾ ਹੋਇਆ ਹੈ। 

ਸਿਖ਼ਰ 'ਤੇ ਬੇਜੋਸ

ਬਲੂਮਬਰਗ ਬਿਲੀਨੀਅਰਸ ਇੰਡੈਕਸ ਅਨੁਸਾਰ ਐਮਾਜ਼ੋਨ ਦੇ ਜੈੱਫ ਬੇਜੋਸ ਵਿਸ਼ਵ ਦੇ ਸਭ ਤੋਂ ਵੱਡੇ ਅਮੀਰ ਬਣੇ ਹੋਏ ਹਨ। ਉਸ ਦੀ ਕੁਲ ਜਾਇਦਾਦ 197 ਅਰਬ ਡਾਲਰ ਹੈ। ਦੁਨੀਆ ਦੀ ਸਭ ਤੋਂ ਕੀਮਤੀ ਆਟੋ ਕੰਪਨੀ ਟੇਸਲਾ ਅਤੇ ਸਪੇਸਐਕਸ ਦੇ ਸੀ.ਈ.ਓ. ਐਲਨ ਮਸਕ 183 ਅਰਬ ਡਾਲਰ ਦੀ ਕੁਲ ਸੰਪਤੀ ਨਾਲ ਦੂਜੇ ਸਥਾਨ 'ਤੇ ਹਨ। ਮਾਈਕ੍ਰੋਸਾੱਫਟ ਦੇ ਸਹਿ-ਸੰਸਥਾਪਕ ਬਿਲ ਗੇਟਸ (146 ਅਰਬ ਡਾਲਰ) ਇਸ ਸੂਚੀ ਵਿਚ ਤੀਜੇ ਨੰਬਰ 'ਤੇ ਹਨ।

ਇਹ ਵੀ ਪੜ੍ਹੋ : ਨਹੀਂ ਕੀਤਾ 12 ਲੱਖ ਦਾ ਭੁਗਤਾਨ ਤਾਂ ਸਹਾਰਾ ਦੇ ਚੇਅਰਮੈਨ ਦੇ ਗ੍ਰਿਫਤਾਰੀ ਵਾਰੰਟ ਹੋਏ ਜਾਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Mukesh Ambani
  • Gautam Adani
  • Amir
  • List
  • ਮੁਕੇਸ਼ ਅੰਬਾਨੀ
  • ਗੌਤਮ ਅਡਾਨੀ
  • ਅਮੀਰ
  • ਸੂਚੀ

ਕੋਰੋਨਾ ਆਫ਼ਤ ਦਰਮਿਆਨ HDFC ਬੈਂਕ ਦੇ ਮੁਲਾਜ਼ਮਾ ਨੂੰ ਵੱਡੀ ਰਾਹਤ, ਨਹੀਂ ਕੱਟੇਗੀ ਤਨਖ਼ਾਹ ਤੇ ਮਿਲੇਗਾ ਬੋਨਸ

NEXT STORY

Stories You May Like

  • 12th uk gatka championship
    12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ: ਵੂਲਿਚ ਦੇ ਜ਼ੋਰਾ ਸਿੰਘ ਨੇ ਮਾਰੀ ਬਾਜ਼ੀ, ਬੀਬੀਆਂ 'ਚੋਂ ਕਮਲਪ੍ਰੀਤ ਕੌਰ ਰਹੀ ਮੋਹਰੀ
  • nta announces neet ug 2026 results
    NTA ਨੇ ਐਲਾਨੇ NEET UG 2026 ਦੇ ਨਤੀਜੇ, 11.21 ਲੱਖ ਉਮੀਦਵਾਰਾਂ ਨੇ ਮਾਰੀ ਬਾਜ਼ੀ
  • america and china were left watching india won
    ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ ਨਵਾਂ ਇਤਿਹਾਸ
  • britain changes prime minister without election
    ਬ੍ਰਿਟੇਨ ਨੇ ਬਿਨਾਂ ਚੋਣ ਬਦਲਿਆ ਪ੍ਰਧਾਨ ਮੰਤਰੀ ! ਬਰਨਮ ਸੰਭਾਲੇਗਾ ਦੇਸ਼ ਦੀ ਕਮਾਨ, ਜਾਣੋ ਪਲਟੀ ਬਾਜ਼ੀ
  • gautam adani gets relief in us bribery case  600 pages of legal arguments
    US ਰਿਸ਼ਵਤਖੋਰੀ ਮਾਮਲੇ ’ਚ ਗੌਤਮ ਅਡਾਣੀ ਨੂੰ ਰਾਹਤ, ਜਾਣੋ ਕਰੀਬ 600 ਪੰਨਿਆਂ ਦੀਆਂ ਕਾਨੂੰਨੀ ਦਲੀਲਾਂ ਬਾਰੇ
  • this simple 10 minute habit will set you apart from 99  of people
    10 ਮਿੰਟ ਦੀ ਇਹ ਸਾਧਾਰਣ ਜਿਹੀ ਆਦਤ ਤੁਹਾਨੂੰ 99% ਲੋਕਾਂ ਤੋਂ ਬਣਾਉਣਗੇ ਵੱਖ , ਜਾਣੋ ਫਾਇਦੇ
  • india s first hydrogen train
    ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ : ਜਾਣੋ ਕਿਸ ਤਰ੍ਹਾਂ ਕਰੇਗੀ ਕੰਮ
  • bagha purana police  drugs  10 arrested
    ਬਾਘਾ ਪੁਰਾਣਾ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 10 ਕਾਬੂ, 7 ਮਾਮਲੇ ਦਰਜ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold silver prices fell sharply  silver fell by 5 thousand rupees
      ਧੜੰਮ ਡਿੱਗੇ Gold-Silver ਦੇ ਭਾਅ, 5 ਹਜ਼ਾਰ ਰੁਪਏ ਟੁੱਟੀ ਚਾਂਦੀ, ਜਾਣੋ 24K...
    • heavy selling 4 private banks hdfc shares fall 7
      ਦੇਸ਼ ਦੇ 4 ਵੱਡੇ ਨਿੱਜੀ ਬੈਂਕਾਂ 'ਚ ਭਾਰੀ ਵਿਕਰੀ, ਦੋ ਦਿਨਾਂ 'ਚ 7% ਟੁੱਟੇ HDFC...
    • foreign exchange reserves increase
      ਵਿਦੇਸ਼ੀ ਕਰੰਸੀ ਭੰਡਾਰ 1.08 ਅਰਬ ਡਾਲਰ ਵਧਿਆ
    • banking rules will change from august
      ਅਗਸਤ ਤੋਂ ਬਦਲ ਜਾਣਗੇ ਬੈਂਕਿੰਗ ਨਿਯਮ! CKYC 2.0 ਨਾਲ ਵਾਰ-ਵਾਰ ਕਾਗਜ਼ ਜਮ੍ਹਾਂ...
    • preparations to curb junk food outside schools
      ਸਕੂਲਾਂ ਦੇ ਬਾਹਰ ਜੰਕ ਫੂਡ ’ਤੇ ਠੱਲ੍ਹ ਪਾਉਣ ਦੀ ਤਿਆਰੀ, ਵਿਕਰੀ 150 ਫੀਸਦੀ ਵਧੀ;...
    • flipkart ordered to compensate shopkeeper
      iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ...
    • indian products will be expensive in america with 10  duty
      ਅਮਰੀਕਾ ’ਚ 10 ਫੀਸਦੀ ਡਿਊਟੀ ਨਾਲ ਭਾਰਤੀ ਉਤਪਾਦ ਹੋਣਗੇ ਮਹਿੰਗੇ, ਹੋਰਾਂ ਦੇਸ਼ਾਂ...
    • epf members  interest deposited in accounts  employees start receiving sms
      EPF ਮੈਂਬਰਾਂ ਲਈ ਖੁਸ਼ਖਬਰੀ: ਖਾਤਿਆਂ 'ਚ ਜਮ੍ਹਾਂ ਹੋਇਆ ਵਿਆਜ, ਕਰਮਚਾਰੀਆਂ ਨੂੰ...
    • volkswagen  s profit falls  jobs of employees at risk
      Volkswagen ਦਾ ਮੁਨਾਫਾ 33% ਘਟਿਆ, ਖਤਰੇ 'ਚ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ
    • scheme for setting up three chemical parks gets approval
      ਤਿੰਨ ਕੈਮੀਕਲ ਪਾਰਕਾਂ ਦੀ ਸਥਾਪਨਾ ਲਈ 3,030 ਕਰੋੜ ਰੁਪਏ ਦੀ ਯੋਜਨਾ ਨੂੰ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +