Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    12:37:41 PM

  • toll plaza protest

    ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ FREE! ਬਿਨਾਂ...

  • young man in live in relationship commits suicide

    ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ...

  • punjab indian army

    ਪੰਜਾਬ ਦੇ ਇਸ ਇਲਾਕੇ 'ਚੋਂ ਲੱਭਿਆ ਬੰਬ! ਫ਼ੌਜ ਨੇ...

  • 80 toll plaza closed

    ਕਰੋੜਾਂ ਵਾਹਨ ਚਾਲਕਾਂ ਨੂੰ ਵੱਡੀ ਖ਼ੁਸ਼ਖ਼ਬਰੀ! ਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਪੁੱਤਰ ਅਨੰਤ ਦੀ ਸਪੀਚ ਸੁਣ ਕੇ ਮੁਕੇਸ਼ ਅੰਬਾਨੀ ਹੋਏ ਭਾਵੁਕ, ਅੱਖਾਂ 'ਚੋਂ ਨਿਕਲੇ ਹੰਝੂ

BUSINESS News Punjabi(ਵਪਾਰ)

ਪੁੱਤਰ ਅਨੰਤ ਦੀ ਸਪੀਚ ਸੁਣ ਕੇ ਮੁਕੇਸ਼ ਅੰਬਾਨੀ ਹੋਏ ਭਾਵੁਕ, ਅੱਖਾਂ 'ਚੋਂ ਨਿਕਲੇ ਹੰਝੂ

  • Edited By Harinder Kaur,
  • Updated: 03 Mar, 2024 06:35 PM
New Delhi
mukesh was emotional after hearing the speech of anant
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ-ਰਾਧਿਕਾ ਦੇ ਪ੍ਰੀ-ਵੈਡਿੰਗ ਸਮਾਰੋਹ ਦਾ ਅੱਜ ਤੀਜਾ ਦਿਨ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਰੋਹ ਵਿਚ ਦੇਸ਼-ਵਿਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਹੈ। ਇਸ ਮੌਕੇ ਨੇਤਾ, ਅਦਾਕਾਰ, ਕ੍ਰਿਕੇਟਰਸ ਅਤੇ ਕਾਰੋਬਾਰੀ ਅੰਬਾਨੀ ਪਰਿਵਾਰ ਦੇ ਸਮਾਰੋਹ ਨੂੰ ਚਾਰ ਚੰਨ ਲਗਾਉਣ ਲਈ ਜਾਮਨਗਰ ਪਹੁੰਚੇ ਹਨ। ਇਸ ਸਮਾਗਮ ਦੌਰਾਨ ਜਿਥੇ ਸ਼ਾਹਰੁਖ, ਸਲਮਾਨ, ਆਮਿਰ ਖਾਨ, ਦਲਜੀਤ ਦੋਸਾਂਝ, ਕਰੀਨਾ , ਸੈਫ਼ ਅਲੀ ਖਾਨ ਸਮੇਤ ਕਈ ਦਿੱਗਜ ਅਦਾਕਾਰਾਂ ਨੇ ਪਰਫਾਰਮੈਂਸ ਦਿੱਤੀ ਉਥੇ ਅਨੰਤ ਅੰਬਾਨੀ ਨੇ ਵੀ ਸਟੇਜ ਉੱਤੇ ਆਪਣੇ ਪਰਿਵਾਰ ਲਈ ਆਪਣੀ ਦਿਲ ਨੂੰ ਛੋਹ ਲੈਣ ਵਾਲੀ ਭਾਵਨਾ ਸਾਂਝੀ ਕੀਤੀ।

PunjabKesari

ਇਹ ਵੀ ਪੜ੍ਹੋ :    ਕਿਸਾਨਾਂ ਨੂੰ ਕੇਂਦਰ ਸਰਕਾਰ ਦਾ ਤੋਹਫ਼ਾ, 24,420 ਕਰੋੜ ਰੁਪਏ ਦੀ ਖ਼ਾਦ ਸਬਸਿਡੀ ਨੂੰ ਦਿੱਤੀ ਮਨਜ਼ੂਰੀ

ਅਨੰਤ ਨੇ ਸਪੀਚ ਵਿਚ ਕਿਹਾ ਕਿ ਇਹ ਸਭ ਕੁਝ ਮੇਰੀ ਮੰਮੀ ਨੇ ਕੀਤਾ ਹੈ। ਮੇਰੇ ਪ੍ਰੀ-ਵੈਡਿੰਗ ਫੰਕਸ਼ਨ ਲਈ ਉਹ ਪਿਛਲੇ 4 ਮਹੀਨਿਆਂ ਤੋਂ 18-19 ਘੰਟੇ ਕੰਮ ਕਰ ਰਹੀ ਹੈ। ਮੈਂ ਆਪਣੀ ਮੰਮੀ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਹ ਸਭ ਕੁਝ ਕੀਤਾ। ਇਥੇ ਮੌਜੂਦ ਸਾਰੇ ਲੋਕਾਂ ਦਾ ਧੰਨਵਾਦ ਕਰਨਾ ਚਾਹਾਂਗਾ। ਤੁਸੀਂ ਸਾਰੇ ਮੈਨੂੰ ਅਤੇ ਰਾਧਿਕਾ ਨੂੰ ਸਪੈਸ਼ਲ ਮਹਿਸੂਸ ਕਰਵਾਉਣ ਲਈ ਜਾਮਨਗਰ ਆਏ । ਜੇਕਰ ਸਾਡੇ ਕਾਰਨ ਤੁਹਾਨੂੰ ਕਿਸੇ ਤਰ੍ਹਾਂ ਦੀ ਦਿੱਕਤ ਹੋਈ ਹੈ ਤਾਂ ਮੈਨੂੰ ਮੁਆਫ਼ ਕਰਨਾ। ਇਸ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਮੈਂ ਆਪਣੇ ਮੰਮੀ , ਪਾਪਾ, ਭਰਾ, ਭੈਣ ਅਤੇ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਸਾਰੇ ਪਿਛਲੇ ਤਿੰਨ ਮਹੀਨਿਆਂ ਤੋਂ ਤਿੰਨ ਘੰਟੇ ਤੋਂ ਵੀ ਘੱਟ ਨੀਂਦ ਲੈ ਰਹੇ  ਸਨ ਤਾਂ ਜੋ ਮੇਰੀ ਅਤੇ ਰਾਧਿਕਾ ਦੀਆਂ ਖ਼ੁਸ਼ੀਆਂ ਨੂੰ ਚਾਰ ਚੰਨ ਲਗਾ ਸਕਣ। ਮੈਂ ਬਹੁਤ ਖ਼ੁਸ਼ਨਸੀਬ ਹਾਂ ਕਿ ਆਪਣੀਆਂ ਖ਼ੁਸ਼ੀਆਂ ਤੁਹਾਡੇ ਸਾਰਿਆਂ ਨਾਲ ਸਾਂਝੀਆਂ ਕਰ ਸਕਦਾ ਹਾਂ। ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਮੇਰੀ ਜ਼ਿੰਦਗੀ ਹਮੇਸ਼ਾ ਗੁਲਾਬਾਂ ਦੇ ਬਿਸਤਰੇ ਵਾਂਗ ਸਜੀ ਹੋਈ ਨਹੀਂ ਹੈ। ਮੈਂ ਬਚਪਨ ਤੋਂ ਹੀ ਸਿਹਤ ਨਾਲ ਸਬੰਧਿਤ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ। ਪਰ ਮੇਰੇ ਮੰਮੀ-ਪਾਪਾ ਨੇ ਕਦੇ ਵੀ ਮੈਨੂੰ ਵੱਖਰਾ ਮਹਿਸੂਸ ਨਹੀਂ ਕਰਵਾਇਆ। ਉਹ ਹਮੇਸ਼ਾ ਸਪੋਰਟ ਬਣ ਕੇ ਮੇਰੇ ਨਾਲ ਰਹੇ, ਮੈਨੂੰ ਹਿੰਮਤ ਦਿੱਤੀ, ਮੇਰਾ ਹੌਸਲਾ ਵਧਾਇਆ। ਮੈਂ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਮੈਨੂੰ ਰਾਧਿਕਾ ਮਿਲੀ। ਅਸੀਂ ਸੱਤ ਸਾਲ ਤੋਂ ਇਕੱਠੇ ਹਾਂ ਅਤੇ ਮੈਂ ਹਰ ਦਿਨ ਇਨ੍ਹਾਂ ਨਾਲ ਮੁਹੱਬਤ ਕਰਦਾ ਜਾ ਰਿਹਾ ਹਾਂ। ਰਾਧਿਕਾ ਨੂੰ ਮਿਲਣ ਤੋਂ ਬਾਅਦ ਮੇਰੇ ਦਿਲ ਵਿਚ ਸੁਨਾਮੀ ਆ ਗਈ ਸੀ। ਮੇਰੇ ਮਾਂ-ਬਾਪ ਨੇ ਮੈਨੂੰ ਸੁਫ਼ਨੇ ਪੂਰੇ ਕਰਨ ਦੀ ਹਿੰਮਤ ਦਿੱਤੀ। ਮੈਨੂੰ ਸਮਝ ਨਹੀਂ ਆ ਰਹੀ ਕਿ ਉਨ੍ਹਾਂ ਦਾ ਧੰਨਵਾਦ ਕਿਵੇਂ ਕਰਾਂ।

ਇਹ ਵੀ ਪੜ੍ਹੋ :    ਮਾਰਚ ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਝਟਕਾ, ਸਿਲੰਡਰ ਹੋਇਆ ਮਹਿੰਗਾ, ਜਾਣੋ ਕਿੰਨੇ ਵਧੇ ਭਾਅ

ਪੁੱਤਰ ਅਨੰਤ ਦੀ ਸਪੀਚ ਸੁਣ ਕੇ ਮੁਕੇਸ਼ ਅੰਬਾਨੀ ਭਾਵੁਕ ਹੋ ਗਏ। ਖ਼ੁਸ਼ੀ ਦੇ ਮੌਕੇ ਉਨ੍ਹਾਂ ਦੀਆਂ ਅੱਖਾਂ ਵਿਚ ਹੰਝੂ ਆ ਗਏ। 

ਇਹ ਵੀ ਪੜ੍ਹੋ :    5 ਸਾਲਾਂ ’ਚ ਅਮੀਰ ਲੋਕਾਂ ਦੀ ਗਿਣਤੀ ਹੋ ਜਾਵੇਗੀ ਦੁੱਗਣੀ, GDP ’ਚ ਉੱਚ ਪੱਧਰੀ ਵਾਧੇ ਨੇ ਬਦਲੇ ਹਾਲਾਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Son Anant
  • Speech
  • Mukesh Ambani
  • Emotional
  • Eyes
  • Tears
  • ਪੁੱਤਰ ਅਨੰਤ
  • ਸਪੀਚ
  • ਮੁਕੇਸ਼ ਅੰਬਾਨੀ
  • ਭਾਵੁਕ
  • ਅੱਖਾਂ
  • ਹੰਝੂ

Flipkart ਨੇ ਲਾਂਚ ਕੀਤੀ ਆਪਣੀ UPI ਸੇਵਾ, ਇਨ੍ਹਾਂ ਕੰਪਨੀਆਂ ਨਾਲ ਹੋਵੇਗਾ ਸਿੱਧਾ ਮੁਕਾਬਲਾ

NEXT STORY

Stories You May Like

  • cm vijay tears eyes crying video viral
    ਕਰੂਰ ਭਾਜੜ ਦੇ ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡਦੇ CM ਵਿਜੈ ਦੀਆਂ ਭਰੀਆਂ ਅੱਖਾਂ, ਰੋਂਦਿਆਂ ਦੀ Video viral
  • ajnala s son returned from bulgaria in a coffin
    ਬੁਲਗਾਰੀਆ ਤੋਂ ਤਾਬੂਤ 'ਚ ਪਰਤਿਆ ਅਜਨਾਲਾ ਦਾ ਗੱਭਰੂ: ਲਾਸ਼ ਵੇਖ ਮਾਂ ਦੇ ਨਿਕਲੇ ਵੈਣ, ਪਿਤਾ ਦੀਆਂ ਪੱਥਰਾਈਆਂ ਅੱਖਾਂ
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ ਹੜਕੰਪ
  • thank you india
    ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • 740 crore in anganwadi helper account
    2100 ਰੁਪਏ ਕਢਵਾਉਣ ਗਈ ਆਂਗਣਵਾੜੀ ਸਹਾਇਕਾ ਦੇ ਖਾਤੇ 'ਚ ਨਿਕਲੇ 740 ਕਰੋੜ; ਦੇਖ ਕੇ ਉੱਡੇ ਹੋਸ਼
  • civil hospital medical negligence child loses eyesight
    ਵੱਡੀ ਲਾਪਰਵਾਹੀ! ਬੱਚੇ ਦੀਆਂ ਅੱਖਾਂ 'ਚ ਪਾਈ 'ਬਲਗਮ ਸਾਫ਼ ਕਰਨ ਵਾਲੀ ਦਵਾਈ', ਹਮੇਸ਼ਾ ਲਈ ਗਈ ਰੋਸ਼ਨੀ
  • deadbody of a person found in karimpur canal
    ਕਰੀਮਪੁਰ ਨਹਿਰ 'ਚੋਂ ਵਿਅਕਤੀ ਦੀ ਮਿਲੀ ਲਾਸ਼
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • anti rabies injection becomes expensive
      ਐਂਟੀ-ਰੈਬੀਜ਼ ਇੰਜੈਕਸ਼ਨ ਹੋਇਆ ਮਹਿੰਗਾ, 39 ਜ਼ਰੂਰੀ ਦਵਾਈਆਂ ਦੇ ਰੇਟ ਤੈਅ
    • nclat gives permission to withdraw bankruptcy case against oswal overseas
      NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
    • mrai demands removal of 2 5 percent import duty on aluminum scrap
      MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ...
    • big change is going to happen in lpg market traders will get relief
      LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ,...
    • india left china behind more than 31 000 new millionaires
      ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ...
    • airtel to make big bets on financial services
      ਵਿੱਤੀ ਸੇਵਾਵਾਂ, ਡਾਟਾ ਸੈਂਟਰ ਤੇ ਕਲਾਊਡ ’ਤੇ ਵੱਡਾ ਦਾਅ ਲਾਵੇਗੀ Airtel
    • after 4 months of selling  fpis have put rs 15 157 crore in indian stocks
      4 ਮਹੀਨਿਆਂ ਦੀ ਵਿਕਰੀ ਤੋਂ ਬਾਅਦ ਜੁਲਾਈ ’ਚ ਹੁਣ ਤੱਕ FPI ਨੇ ਭਾਰਤੀ ਸ਼ੇਅਰਾਂ ’ਚ...
    • raghuram rajan raj shetty asha sharma got responsibility in usa
      ਰਘੂਰਾਮ ਰਾਜਨ ਸਮੇਤ ਇਨ੍ਹਾਂ ਭਾਰਤੀਆਂ ਨੂੰ USA 'ਚ ਮਿਲੀ ਅਹਿਮ ਜ਼ਿੰਮੇਵਾਰੀ, ਜਾਣੋ...
    • shameful incident comes to light regarding ac coach of train  railways
      Train ਦੇ AC Coach ਨੂੰ ਲੈ ਕੇ ਸਾਹਮਣੇ ਆਇਆ ਸ਼ਰਮਨਾਕ ਕਾਰਾ, ਰੇਲਵੇ ਨੇ ਸਖ਼ਤੀ ਦੇ...
    • stock market  sensex nifty crash  investors lose rs 1 83 lakh crore
      ਸ਼ੇਅਰ ਬਾਜ਼ਾਰ 'ਚ ਹਾਹਾਕਾਰ, Sensex-Nifty ਕਰੈਸ਼, ਨਿਵੇਸ਼ਕਾਂ ਨੂੰ 1.83 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +