Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    7:50:18 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

  • shiromani akali dal supports women s reservation bill

    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • ਐੱਮ3ਐੱਮ ’ਤੇ ਮਿਹਰਬਾਨ ਕਿਉਂ ਨਗਰ ਨਿਗਮ : ਤੰਵਰ

BUSINESS News Punjabi(ਵਪਾਰ)

ਐੱਮ3ਐੱਮ ’ਤੇ ਮਿਹਰਬਾਨ ਕਿਉਂ ਨਗਰ ਨਿਗਮ : ਤੰਵਰ

  • Updated: 08 Dec, 2018 10:39 PM
Jalandhar
nagar nigam tanwar
  • Share
    • Facebook
    • Tumblr
    • Linkedin
    • Twitter
  • Comment

ਬਾਦਸ਼ਾਹਪੁਰ-ਕਾਂਗਰਸ ਦੇ ਸੂਬਾ ਪ੍ਰਧਾਨ ਡਾ. ਅਸ਼ੋਕ ਤੰਵਰ ਅਤੇ ਕਾਂਗਰਸ ਬੁਲਾਰੇ ਰਾਜੇਸ਼ ਯਾਦਵ ਨੇ ਕਿਹਾ ਕਿ ਇਕ ਪਾਸੇ ਤਾਂ ਨਗਰ ਨਿਗਮ ਤੇ ਸਰਕਾਰ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਦੇ ਦਾਅਵੇ ਕਰਦੀ ਹੈ, ਜਦੋਂ ਕਿ ਬਿਲਡਰਾਂ ਵਲੋਂ ਸ਼ਰ੍ਹੇਆਮ ਸਰਕਾਰੀ ਰਸਤਿਆਂ ’ਤੇ ਕਬਜ਼ਾ ਕਰ ਲੈਣ ਤੋਂ ਬਾਅਦ ਬਜਾਏ ਉਨ੍ਹਾਂ ’ਤੇ ਕਾਰਵਾਈ ਕਰਨ ਅਤੇ ਮੁਕੱਦਮਾ ਦਰਜ ਕਰਵਾਉਣ ਦੇ ਨਿਗਮ ਅਧਿਕਾਰੀ, ਸਰਕਾਰ ਅਤੇ ਮੇਅਰ ਟੀਮ ਨਾਜਾਇਜ਼ ਤੌਰ ’ਤੇ ਕਬਜ਼ਾਈ ਗਈ ਜ਼ਮੀਨ ਨੂੰ ਬਿਲਡਰ ਨੂੰ ਦੇਣ ਦਾ ਪ੍ਰਸਤਾਵ ਸਦਨ ਵਿਚ ਲੈ ਆਉਂਦੇ ਹਨ।  

ਮਾਮਲਾ ਬਾਦਸ਼ਾਹਪੁਰ ਪਿੰਡ ਨੂੰ ਰਾਮਗੜ੍ਹ ਢਾਣੀ ਨਾਲ ਜੋੜਨ ਵਾਲੇ ਇਕਮਾਤਰ ਮਾਲੀਆ ਰਸਤੇ ’ਤੇ ਐੱਮ3ਐੱਮ ਨਾਮੀ ਬਿਲਡਰ ਵਲੋਂ ਇਸ ਨੂੰ ਵਿਚਾਲਿਓਂ ਬੰਦ ਕਰ ਦੇਣ ਅਤੇ ਇਸ ’ਤੇ ਨਾਜਾਇਜ਼ ਨਿਰਮਾਣ ਕਰਨ ਦਾ ਹੈ। ਕੀ ਨਗਰ ਨਿਗਮ ਕਿਸੇ ਹੋਰ ਸਾਧਾਰਨ ਵਿਅਕਤੀ ਵਲੋਂ ਨਿਗਮ ਦੀ ਜ਼ਮੀਨ ’ਤੇ ਕਬਜ਼ਾ ਕਰ ਲੈਣ ਦੀ ਸੂਰਤ ਵਿਚ ਉਸ ਜ਼ਮੀਨ ਨੂੰ ਉਸ ਵਿਅਕਤੀ ਨੂੰ ਦੇਣ ਦਾ ਪ੍ਰਸਤਾਵ ਪਾਸ ਕਰਦਾ ਹੈ? ਜੇਕਰ ਨਹੀਂ ਤਾਂ ਐੱਮ3ਐੱਮ ਬਿਲਡਰ ’ਤੇ ਨਿਗਮ ਇੰਨਾ ਮਿਹਰਬਾਨ ਕਿਉਂ ਹੈ?  ਭਾਜਪਾ ਦੇ ਬਹੁਮਤ ਵਾਲੇ ਸਦਨ ਵਿਚ ਮੇਅਰ ਟੀਮ ਅਤੇ ਨਿਗਮ ਅਧਿਕਾਰੀ ਅਖੀਰ ਕਿਸ ਲਾਲਚ ਜਾਂ ਦਬਾਅ ਵਿਚ ਇਸ ਰਸਤੇ ਦੇ ਤਬਾਦਲੇ ਦਾ ਵਾਰ-ਵਾਰ ਪ੍ਰਸਤਾਵ ਲਿਆ ਰਹੇ ਹਨ। ਕੌਂਸਲਰ ਸਦਨ ਵਿਚ ਤਾਂ ਇਸ ਤਬਾਦਲੇ ਦਾ ਵਿਰੋਧ ਕਰਦੇ ਹਨ ਪਰ ਨਾਜਾਇਜ਼ ਕਬਜ਼ਾ ਕਰਨ ਵਾਲੇ ਬਿਲਡਰ ਦੇ ਖਿਲਾਫ ਕਾਰਵਾਈ ਦਾ ਪ੍ਰਸਤਾਵ ਸਦਨ ਵਿਚ ਕਿਉਂ ਨਹੀਂ ਪਾਸ ਕੀਤਾ ਜਾ ਰਿਹਾ? ਉਨ੍ਹਾਂ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਤੋਂ ਢਾਣੀ ਨੂੰ ਜੋੜਨ ਵਾਲੇ ਇਸ ਰਸਤੇ ’ਤੇ ਐੱਮ3ਐੱਮ ਬਿਲਡਰ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਹਟਾਇਆ ਜਾਵੇ ਅਤੇ ਕਬਜ਼ਾ ਕਰਨ ਅਤੇ ਇਸ ’ਤੇ ਨਾਜਾਇਜ਼ ਨਿਰਮਾਣ ਕਰਨ ਵਾਲੇ ਲੋਕਾਂ ਖਿਲਾਫ ਮੁਕੱਦਮਾ ਦਰਜ ਕਰਵਾਇਆ ਜਾਵੇ। ਨਾਜਾਇਜ਼ ਕਬਜ਼ਾ ਕਰਨ ਵਾਲੇ ਬਿਲਡਰ ਨੂੰ ਇਸ ਰਸਤੇ ਦੀ ਜ਼ਮੀਨ ਦੇਣ ਦਾ ਪ੍ਰਸਤਾਵ ਲਿਆਉਣ ਵਾਲੇ ਜ਼ਿੰਮੇਵਾਰ ਲੋਕਾਂ ਖਿਲਾਫ ਜਾਂਚ ਹੋਵੇ ਅਤੇ ਗਲਤ ਕੰਮ ਕਰਨ ਦੇ ਦੋਸ਼ੀ ਪਾਏ ਜਾਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ।

  • Nagar nigam
  • tanwar
  • ਨਗਰ ਨਿਗਮ
  • ਤੰਵਰ

ਤਿਆਰ ਜਾਇਦਾਦ ਦੀ ਵਿਕਰੀ 'ਤੇ GST ਨਹੀਂ : ਸਰਕਾਰ

NEXT STORY

Stories You May Like

  • municipal corporation issues notices to several shopkeepers
    ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ, ਕਬਜ਼ੇ ਹਟਾਉਣ ਦੇ ਹੁਕਮ
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ. ਸੀ. ਮੀਟਿੰਗ
  • mla son resign
    ਲੁਧਿਆਣਾ ਨਗਰ ਨਿਗਮ 'ਚ ਡੈਮੇਜ ਕੰਟਰੋਲ! ਵਿਧਾਇਕਾਂ ਦੇ ਪੁੱਤਰਾਂ ਨੇ F&CC ਤੋਂ ਦਿੱਤਾ ਅਸਤੀਫ਼ਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ ਕੁਰਕ
  • a new innings of power begins in the municipal council
    ਨਗਰ ਕੌਂਸਲ 'ਚ ਸੱਤਾ ਦੀ ਨਵੀਂ ਪਾਰੀ ਸ਼ੁਰੂ, ਸ਼ਹਿਰ ਦੇ ਵਿਕਾਸ 'ਤੇ ਫੋਕਸ
  • clerk beaten up in office
    ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • municipal council officer incident
    ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ 'ਚ ਵਾਪਰੀ ਵੱਡੀ ਵਾਰਦਾਤ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
Trending
Ek Nazar
iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • e20 petrol quality is absolutely correct
      E20 ਪੈਟਰੋਲ ਦੀ ਗੁਣਵੱਤਾ ਬਿਲਕੁਲ ਸਹੀ, ਦੂਸ਼ਿਤ ਹੋਣ ਦੇ ਦਾਅਵੇ ਨਿਕਲੇ ਬੇਬੁਨਿਆਦ:...
    • if you miss paying emi your phone will be locked rbi new rule
      EMI ਦੇਣ ਤੋਂ ਖੁੰਝੇ ਤਾਂ ਫੋਨ ਹੋ ਜਾਵੇਗਾ Lock ! RBI ਦਾ ਨਵਾਂ ਨਿਯਮ, ਭੁਗਤਾਨ...
    • why people are not selling their gold  taking loans against gold
      ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ...
    • dabur gets relief from dhc  fssai ban on sale of products stays
      Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ...
    • news for digital gold investors  govt may implement new rules
      Digital Gold ਨਿਵੇਸ਼ਕਾਂ ਲਈ ਵੱਡੀ ਖ਼ਬਰ, ਸਰਕਾਰ ਲਾਗੂ ਕਰ ਸਕਦੀ ਹੈ ਨਵੇਂ ਨਿਯਮ
    • gold silver prices took a big jump in 3 days  know how much
      3 ਦਿਨਾਂ 'ਚ Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਸਤੰਬਰ...
    • vehicle sales set a new record  retail sales increased
      ਵਾਹਨ ਵਿਕਰੀ ਨੇ ਬਣਾਇਆ ਨਵਾਂ ਰਿਕਾਰਡ, ਪ੍ਰਚੂਨ ਵਿਕਰੀ 25.89 ਫ਼ੀਸਦੀ ਵਧ ਕੇ...
    • no proposal to blend ethanol in jet fuel  rammohan naidu
      ਜਹਾਜ਼ ਈਂਧਨ ’ਚ ਈਥੇਨਾਲ ਮਿਲਾਉਣ ਦੀ ਕੋਈ ਤਜਵੀਜ਼ ਨਹੀਂ : ਰਾਮਮੋਹਨ ਨਾਇਡੂ
    • fssai takes action against fortune oil   imposes heavy fine
      FSSAI ਨੇ ਫਾਰਚੂਨ ਆਇਲ ਨਿਰਮਾਣ ਕੰਪਨੀ ਵਿਰੁੱਧ ਕੀਤੀ ਕਾਰਵਾਈ, ਲੱਗਾ ਭਾਰੀ ਜੁਰਮਾਨਾ
    • with ai  small businesses will increase employment  nilekani
      AI ਨਾਲ ਵੱਡੀਆਂ ਕੰਪਨੀਆਂ ’ਚ ਘਟਣਗੀਆਂ ਨੌਕਰੀਆਂ, ਛੋਟੇ ਕਾਰੋਬਾਰ ਵਧਾਉਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +