Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    5:30:52 PM

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • heavy rains with strong winds in punjab

    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • NCLAT ਨੇ JP ਮਾਮਲੇ ’ਚ ਵੇਦਾਂਤਾ ਦੀ ਅਪੀਲ ਖ਼ਾਰਜ ਕੀਤੀ

BUSINESS News Punjabi(ਵਪਾਰ)

NCLAT ਨੇ JP ਮਾਮਲੇ ’ਚ ਵੇਦਾਂਤਾ ਦੀ ਅਪੀਲ ਖ਼ਾਰਜ ਕੀਤੀ

  • Edited By Harinder Kaur,
  • Updated: 05 May, 2026 12:27 PM
Business
nclat dismisses vedanta  s appeal in jp case
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਰਾਸ਼ਟਰੀ ਕੰਪਨੀ ਕਾਨੂੰਨ ਅਪੀਲੀ ਟ੍ਰਿਬਿਊਨਲ (ਐੱਨ. ਸੀ. ਐੱਲ. ਏ. ਟੀ.) ਨੇ ਵੇਦਾਂਤਾ ਲਿਮਟਿਡ ਦੀਆਂ ਉਨ੍ਹਾਂ ਦੋ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ, ਜਿਨ੍ਹਾਂ ’ਚ ਅਡਾਣੀ ਐਂਟਰਪ੍ਰਾਈਜਿਜ਼ ਦੀ ਬੋਲੀ ਨੂੰ ਚੁਣੌਤੀ ਦਿੱਤੀ ਗਈ ਸੀ। ਇਹ ਮਾਮਲਾ ਕਰਜ਼ੇ ’ਚ ਡੁੱਬੀ ਜੈਪ੍ਰਕਾਸ਼ ਐਸੋਸੀਏਟਸ ਲਿਮਟਿਡ (ਜੇ. ਏ. ਐੱਲ.) ਦੀ ਐਕਵਾਇਰਮੈਂਟ ਨਾਲ ਜੁੜਿਆ ਹੈ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

ਐੱਨ. ਸੀ. ਐੱਲ. ਏ. ਟੀ. ਦੀ ਦੋ-ਮੈਂਬਰੀ ਬੈਂਚ, ਜਿਸ ’ਚ ਅਸ਼ੋਕ ਭੂਸ਼ਣ ਸ਼ਾਮਲ ਸਨ, ਨੇ ਕਿਹਾ ਕਿ ਵੇਦਾਂਤਾ ਦੀ ਅਪੀਲ ’ਚ ਕੋਈ ਠੋਸ ਆਧਾਰ ਨਹੀਂ ਹੈ। ਟ੍ਰਿਬਿਊਨਲ ਨੇ ਮੰਨਿਆ ਕਿ ਕਰਜ਼ਦਾਤਿਆਂ ਦੀ ਕਮੇਟੀ (ਸੀ. ਓ. ਸੀ.) ਨੇ ਵੱਖ-ਵੱਖ ਪ੍ਰਸਤਾਵਾਂ ਦਾ ਸਮੁੱਚਾ ਮੁੱਲਾਂਕਣ ਕਰ ਕੇ ਅਡਾਣੀ ਗਰੁੱਪ ਦੀ 14,535 ਕਰੋੜ ਰੁਪਏ ਦੀ ਬੋਲੀ ਨੂੰ ਸਹੀ ਢੰਗ ਨਾਲ ਚੁਣਿਆ।

ਇਹ ਵੀ ਪੜ੍ਹੋ : Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ ਰਾਹਤ

ਜੇ. ਏ. ਐੱਲ. ਨੂੰ ਜੂਨ 2024 ’ਚ ਦੀਵਾਲਾ ਪ੍ਰਕਿਰਿਆ ’ਚ ਸ਼ਾਮਲ ਕੀਤਾ ਗਿਆ ਸੀ, ਜਦੋਂ ਉਹ 57,000 ਕਰੋੜ ਰੁਪਏ ਤੋਂ ਵੱਧ ਦੇ ਕਰਜ਼ਾ ਭੁਗਤਾਨ ’ਚ ਖੁੰਝ ਗਈ ਸੀ। ਬੋਲੀ ਪ੍ਰਕਿਰਿਆ ’ਚ ਕਈ ਕੰਪਨੀਆਂ ਨੇ ਹਿੱਸਾ ਲਿਆ ਪਰ ਆਖਿਰਕਾਰ ਅਡਾਣੀ ਅਤੇ ਵੇਦਾਂਤਾ ਪ੍ਰਮੁੱਖ ਦਾਅਵੇਦਾਰ ਬਣੇ।

ਹਾਲਾਂਕਿ, ਵੇਦਾਂਤਾ ਨੇ ਬਾਅਦ ’ਚ 16,070 ਕਰੋੜ ਰੁਪਏ ਦਾ ਸੋਧਿਆ ਪ੍ਰਸਤਾਵ ਦਿੱਤਾ ਪਰ ਸਮਾਂ-ਹੱਦ ਤੋਂ ਬਾਅਦ ਹੋਣ ਕਾਰਨ ਇਸ ਨੂੰ ਸਵੀਕਾਰ ਨਹੀਂ ਕੀਤਾ ਗਿਆ। ਐੱਨ. ਸੀ. ਐੱਲ. ਏ. ਟੀ. ਨੇ ਸਪੱਸ਼ਟ ਕੀਤਾ ਕਿ ਸੀ. ਓ. ਸੀ. ਦਾ ਫੈਸਲਾ ਵਪਾਰਕ ਸਮਝ ’ਤੇ ਆਧਾਰਿਤ ਸੀ ਅਤੇ ਇਸ ’ਚ ਕੋਈ ਬੇਨਿਯਮੀ ਨਹੀਂ ਪਾਈ ਗਈ।

ਇਹ ਵੀ ਪੜ੍ਹੋ :    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਇਸ ਫੈਸਲੇ ਨਾਲ ਅਡਾਣੀ ਗਰੁੱਪ ਦੁਆਰਾ ਜੇ. ਏ. ਐੱਲ. ਦੀ ਐਕਵਾਇਰਮੈਂਟ ਦਾ ਰਸਤਾ ਸਾਫ਼ ਹੋ ਗਿਆ ਹੈ, ਹਾਲਾਂਕਿ ਵੇਦਾਂਤਾ ਸੁਪਰੀਮ ਕੋਰਟ ਦਾ ਰੁਖ ਕਰ ਸਕਦੀ ਹੈ।

ਇਹ ਵੀ ਪੜ੍ਹੋ :  ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ': ਸੋਨੇ ਦੀ ਦਰਾਮਦ ਡਿੱਗੀ, 30 ਸਾਲਾਂ ਬਾਅਦ ਬਣੇ ਅਜਿਹੇ ਹਾਲਾਤ
ਇਹ ਵੀ ਪੜ੍ਹੋ :    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
ਇਹ ਵੀ ਪੜ੍ਹੋ :   ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ 'ਤੇ ਵੀ ਪਵੇਗਾ ਬੁਰਾ ਪ੍ਰਭਾਵ

ਇਹ ਵੀ ਪੜ੍ਹੋ :  ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ
ਇਹ ਵੀ ਪੜ੍ਹੋ :  ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • NCLAT
  • JP 
  • Vedanta
  • appeal
  • dismissed
  • ਵੇਦਾਂਤਾ
  • ਅਪੀਲ
  • ਖ਼ਾਰਜ

ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ ਟੁੱਟੀ , ਜਾਣੋ 24-22K Gold ਦਾ ਭਾਅ

NEXT STORY

Stories You May Like

  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • dera sacha sauda   devotees acquittal
    ਡੇਰਾ ਸੱਚਾ ਸੌਦਾ ਸ਼ਰਧਾਲੂਆਂ ਦੇ ਬਰੀ ਹੋਣ ਵਿਰੁੱਧ ਸਰਕਾਰ ਦੀ ਅਪੀਲ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਖ਼ਾਰਜ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ ਜਾਮ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • r p singh demands justice in mansa sacrilege case
    ਆਰ.ਪੀ. ਸਿੰਘ ਨੇ ਮਾਨਸਾ 'ਚ ਹੋਈ ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਕੀਤੀ ਮੰਗ
  • zeenat aman comes out in support of sonam wangchuk
    ਸੋਨਮ ਵਾਂਗਚੁਕ ਦੇ ਸਮਰਥਨ 'ਚ ਆਈ ਜ਼ੀਨਤ ਅਮਾਨ; ਕੇਂਦਰ ਨੂੰ ਗੱਲਬਾਤ ਦੀ ਕੀਤੀ ਅਪੀਲ
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
Trending
Ek Nazar
body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india new zealand wool cooperation gets new boost with india tax 2026
      ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ...
    • fta between india britain implemented indian exports benefit greatly
      ਭਾਰਤ-ਬ੍ਰਿਟੇਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਾਗੂ, ਭਾਰਤੀ ਐਕਸਪੋਰਟ ਨੂੰ ਵੀ...
    • jio  s grip on 5g  true 5g subscriber base reaches 285 million
      5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
    • wc final night will be a silver lining for businessmen
      WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ...
    • rbi  s big action  six companies fined lakhs of rupees
      RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ...
    • letter going viral in the name of rbi don t fall for the scam
      RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ...
    • apple overtakes nvidia  valuable company
      Apple ਨੇ Nvidia ਨੂੰ ਪਛਾੜਿਆ, ਬਣੀ ਸਭ ਤੋਂ ਕੀਮਤੀ ਕੰਪਨੀ
    • gold at three week low  sharp fall in prices  rates of 24 22k gold
      ਤਿੰਨ ਹਫ਼ਤਿਆਂ ਦੇ ਹੇਠਲੇ ਪੱਧਰ 'ਤੇ ਸੋਨਾ, ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ...
    • textile industry  us tariffs and iran war increase exporters   concerns
      ਟੈਕਸਟਾਈਲ ਉਦਯੋਗ ’ਤੇ ਸੰਕਟ ਦੇ ਬੱਦਲ, ਬਾਜ਼ਾਰ ’ਚ ਬੇਭਰੋਸਗੀ ਕਾਰਨ ਖਰੀਦਦਾਰ ਵੀ...
    • indian cardamom exports cross rs 3 750 crore
      ਭਾਰਤੀ ਇਲਾਇਚੀ ਦੀ ਗਲੋਬਲ ਬਾਜ਼ਾਰ ’ਚ ਧੁੰਮ, ਬਰਾਮਦ 3,750 ਕਰੋੜ ਰੁਪਏ ਤੋਂ ਟੱਪੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +