Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:41:59 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • NMDC ਨੇ ਵਧਾਈ ਕੱਚੇ ਲੋਹੇ ਦੀ ਕੀਮਤ

BUSINESS KNOWLEDGE News Punjabi(ਵਪਾਰ ਗਿਆਨ)

NMDC ਨੇ ਵਧਾਈ ਕੱਚੇ ਲੋਹੇ ਦੀ ਕੀਮਤ

  • Updated: 27 Sep, 2018 11:39 AM
Business Knowledge
nmdc congratulated the price of iron iron
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਸਰਕਾਰ ਵਲੋਂ ਸੰਚਾਲਿਤ ਖਣਿਜ ਉਤਪਾਦਨ ਕੰਪਨੀ ਐੱਨ.ਐੱਮ.ਡੀ.ਸੀ. ਲਿਮਟਿਡ ਨੇ ਕੱਚੇ ਲੋਹੇ ਦੀ ਕੀਮਤ 'ਚ ਵਾਧਾ ਕੀਤਾ ਹੈ। ਕੌਮਾਂਤਰੀ ਬਾਜ਼ਾਰ 'ਚ ਮੰਗ ਅਤੇ ਘਰੇਲੂ ਬਾਜ਼ਾਰ 'ਚ ਕੀਮਤ ਵਾਧੇ ਇਸਪਾਤ ਅਤੇ ਪੈਲੇਟ ਦੀਆਂ ਕੀਮਤਾਂ 'ਚ ਮਜ਼ਬੂਤੀ ਦੇ ਕਾਰਨ ਇਹ ਵਾਧਾ ਕੀਤਾ ਗਿਆ ਹੈ। ਕੰਪਨੀ ਨੇ ਕਿਹਾ ਹੈ ਕਿ 10 ਸਤੰਬਰ ਨੂੰ ਪਿੰਡ ਕੱਚੇ ਲੋਹੇ ਦੀ ਕੀਮਤ 3,550 ਰੁਪਏ ਪ੍ਰਤੀ ਟਨ ਐਲਾਨ ਕੀਤੀ ਸੀ। ਇਨ੍ਹਾਂ ਨੂੰ 300 ਰੁਪਏ ਤੱਕ ਵਧਾ ਕੇ 3,850 ਰੁਪਏ ਪ੍ਰਤੀ ਟਨ ਅਤੇ ਚੂਰੇ ਦੀ ਕੀਮਤ 3,110 ਰੁਪਏ ਪ੍ਰਤੀ ਟਨ ਤੋਂ ਵਧਾ ਕੇ 3,310 ਰੁਪਏ ਪ੍ਰਤ ਟਨ ਕਰ ਦਿੱਤੀ ਗਈ ਸੀ। ਚੂਰੇ 'ਚ 200 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ। ਸਤੰਬਰ 'ਚ ਦੂਜੀ ਵਾਰ ਇਹ ਵਾਧਾ ਹੋਇਆ ਹੈ। ਇਸ ਮਹੀਨੇ ਦੇ ਪਹਿਲਾਂ ਜੋ ਵਾਧਾ ਹੋਇਆ ਸੀ ਕਿ ਉਹ ਕੰਪਨੀ ਦੀਆਂ ਕੀਮਤਾਂ 'ਚ ਨਿਯਮਿਤ ਐਲਾਨ ਦੇ ਦੌਰਾਨ ਕੀਤਾ ਗਿਆ ਸੀ। ਕੀਮਤਾਂ 'ਚ ਇਹ ਵਾਧਾ ਕਰਨਾਟਕ ਦੀਆਂ ਖਾਨਾਂ ਲਈ ਵੀ ਲਾਗੂ ਹੋਵੇਗਾ। ਸੂਤਰਾਂ ਮੁਤਾਬਕ ਕੌਮਾਂਤਰੀ ਅਤੇ ਘਰੇਲੂ ਮੰਗ ਵਾਧਾ ਅਤੇ ਇਸਪਾਤ ਅਤੇ ਪੈਲੇਟ ਦੀਆਂ ਕੀਮਤਾਂ 'ਚ ਮਜ਼ਬੂਤੀ ਦੇ ਕਾਰਨ ਕੀਮਤਾਂ 'ਚ ਵਾਧਾ ਹੋਇਆ ਹੈ।
ਫਿਮੀ-ਦੱਖਣੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਬਸੰਤ ਪੋਧਾਰ ਨੇ ਕਿਹਾ ਕਿ ਕਿਉਂਕਿ ਇਸਪਾਤ ਦੇ ਸੰਸਾਰਕ ਅਤੇ ਘਰੇਲੂ ਕੀਮਤ ਮਜ਼ਬੂਤ ਹੈ ਇਸ ਲਈ ਇਹ ਸਹੀ ਦਿਸ਼ਾ 'ਚ ਨਹੀਂ ਉਠਾਇਆ ਗਿਆ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕੀਮਤ ਵਾਧੇ ਦਾ ਕਾਰਨ ਮੀਂਹ, ਪੂਰਬੀ ਭਾਰਤ 'ਚ ਘੱਟ ਉਤਪਾਦਨ ਦੇ ਨਾਲ ਮੰਗ 'ਚ ਤੇਜ਼ੀ ਅਤੇ ਇਸਪਾਤ ਅਤੇ ਸਪੋਨਜ ਆਇਰਨ ਦੀਆਂ ਕੀਮਤਾਂ 'ਚ ਕਾਫੀ ਮਜ਼ਬੂਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਸਰਕਾਰ ਆਯਾਤ 'ਤੇ ਰੋਕ ਨਹੀਂ ਲਗਾਉਂਦੀ ਹੈ ਅਤੇ ਇਸਪਾਤ ਕੰਪਨੀਆਂ ਸਿਰਫ ਸਥਾਨਕ ਸਰੋਤਾਂ ਤੋਂ ਹੀ ਖਰੀਦ ਸ਼ੁਰੂ ਨਹੀਂ ਕਰਦੀਆਂ ਤਾਂ ਇਸ ਕੀਮਤ 'ਚ ਵਾਧਾ ਦੀ ਆਮਦਨੀ 'ਤੇ ਸ਼ਾਇਦ ਬਹੁਤ ਅਸਰ ਨਾ ਪਵੇ। ਅਗਸਤ 2018 ਤੱਕ ਐੱਨ.ਐੱਮ.ਡੀ.ਸੀ. ਦਾ ਕੁੱਲ ਉਤਪਾਦਨ 98.5 ਲੱਖ ਟਨ ਸੀ ਜਦੋਂ ਵਿਕਰੀ 1.105 ਕਰੋੜ ਟਨ ਸੀ। 

  • price
  • iron
  • ਕੱਚੇ ਲੋਹੇ
  • ਕੀਮਤ

ਮਹਿੰਗੇ ਹੋਏ ਹੀਰੋ ਦੇ ਬਾਈਕ ਅਤੇ ਸਕੂਟਰ, ਜਾਣੋ ਕਿੰਨੀਆਂ ਵਧੀਆਂ ਕੀਮਤਾਂ

NEXT STORY

Stories You May Like

  • petrol diesel prices may increase further  crude oil prices raise concerns
    ਹੋਰ ਵਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • narendra modi  international tiger day  congratulations
    PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
  • narendra modi  crpf  raising day  congratulations
    PM ਮੋਦੀ ਨੇ CRPF ਦੇ ਜਵਾਨਾਂ ਫੋਰਸ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ
  • shiprocket sets price per share  ipo to open on august 12
    ਸ਼ਿਪਰੋਕੇਟ ਨੇ ਨਿਰਧਾਰਤ ਕੀਤੀ ਪ੍ਰਤੀ ਸ਼ੇਅਰ ਦੀ ਕੀਮਤ, 12 ਅਗਸਤ ਨੂੰ ਖੁੱਲ੍ਹੇਗਾ IPO
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • nita ambani congratulates team india
    ਰਾਸ਼ਟਰਮੰਡਲ ਖੇਡਾਂ ਵਿੱਚ ਟੀਮ ਇੰਡੀਆ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਨੀਤਾ ਅੰਬਾਨੀ ਨੇ ਦਿੱਤੀ ਵਧਾਈ
  • viral fever increases concern among punjabis
    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • rbi s banks will have to pay a fine of rs 250 per hour if they misbehave
      RBI ਦਾ ਵੱਡਾ ਫੈਸਲਾ: ...ਦੁਰਵਿਵਹਾਰ ਕੀਤਾ ਤਾਂ ਬੈਂਕਾਂ ਨੂੰ ਭਰਨਾ ਹੋਵੇਗਾ ਪ੍ਰਤੀ...
    • robots to build factory on moon
      ਚੰਦਰਮਾ 'ਤੇ ਫੈਕਟਰੀ ਬਣਾਉਣਗੇ ਰੋਬੋਟ, ਐਲੋਨ ਮਸਕ ਨੇ ਸਾਂਝਾ ਕੀਤਾ ਨਵਾਂ ਪਲਾਨ
    • 444 days fd will get bumper interest
      444 ਦਿਨਾਂ ਵਾਲੀ FD 'ਚ ਮਿਲੇਗਾ ਬੰਪਰ ਵਿਆਜ ! ਇਸ ਬੈਂਕ 'ਚ 5 ਲੱਖ ਜਮ੍ਹਾ ਕਰਨ...
    • trai  s draft  proposal of separate charges for 4g 5g services
      ਨੈੱਟਵਰਕ ਸਲਾਈਸਿੰਗ ’ਤੇ ਟ੍ਰਾਈ ਦਾ ਖਰੜਾ, 4ਜੀ-5ਜੀ ਸੇਵਾਵਾਂ ਲਈ ਵੱਖਰੇ ਚਾਰਜਿਜ਼...
    • now the government will decide whether charge will be taken from upi or not
      ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ...
    • molbio diagnostics ipo to open on august 10  price per share
      ਮੋਲਬੀਓ ਡਾਇਗਨੋਸਟਿਕਸ ਦਾ IPO 10 ਅਗਸਤ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਕੀਮਤ
    • google becomes india  s most attractive employer  tata group at second
      ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ...
    • lpg cylinder delivery within 3 hours after booking
      ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ...
    • gobardhan scheme worth rs 23 731 crore got approval
      23,731 ਕਰੋੜ ਦੀ Gobardhan ਯੋਜਨਾ ਨੂੰ ਮਿਲੀ ਮਨਜ਼ੂਰੀ, ਵਧਣਗੇ ਰੁਜ਼ਗਾਰ ਦੇ ਮੌਕੇ
    • taxation bill 2026 passed in lok sabha  know who will get benefit
      ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ; ਜਾਣੋ ਕਿ ਕਿਸਨੂੰ ਮਿਲੇਗਾ ਸੋਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +