Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    3:56:18 PM

  • stock market  sensex rises 238 points and nifty closes above 23 900

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238...

  • it is mandatory to get a png connection within 3 months

    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ...

  • dhuri case solved

    ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6...

  • new twist in bathinda spy camera case

    ਬਠਿੰਡਾ 'ਚ ਜਾਸੂਸੀ ਕੈਮਰਾ ਮਾਮਲੇ 'ਚ ਨਵਾਂ ਮੋੜ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 1 ਮਾਰਚ ਤੋਂ ਬਾਅਦ ਨਹੀਂ ਮਿਲਣਗੇ ਇਸ ਬੈਂਕ ਦੇ ATM 'ਚੋਂ 2,000 ਰੁਪਏ ਦੇ ਨੋਟ

BUSINESS News Punjabi(ਵਪਾਰ)

1 ਮਾਰਚ ਤੋਂ ਬਾਅਦ ਨਹੀਂ ਮਿਲਣਗੇ ਇਸ ਬੈਂਕ ਦੇ ATM 'ਚੋਂ 2,000 ਰੁਪਏ ਦੇ ਨੋਟ

  • Updated: 24 Feb, 2020 10:50 AM
New Delhi
notes of rs 2 000 from this bank  s atm will not be available after march 1
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਇੰਡੀਅਨ ਬੈਂਕ ਨੇ ਇਕ ਸਰਕੂਲਰ ਜਾਰੀ ਕਰਕੇ ਕਿਹਾ ਹੈ ਕਿ 1 ਮਾਰਚ 2020 ਤੋਂ ਬਾਅਦ ATM 'ਚ 2,000 ਰੁਪਏ ਦੇ ਨੋਟ ਨਹੀਂ ਦਿੱਤੇ ਜਾਣਗੇ। ਇੰਡੀਅਨ ਬੈਂਕ ਨੇ ਆਪਣੇ ਗਾਹਕਾਂ ਦੀ ਸਹੂਲਤ ਲਈ ਹੀ ਇਹ ਨਵੀਂ ਪਹਿਲ ਕੀਤੀ ਹੈ। ਬੈਂਕ ਨੇ ਤਰਕ ਦਿੱਤਾ ਹੈ ਕਿ ਲੋਕਾਂ ਨੂੰ 2,000 ਦੇ ਨੋਟ ਮਿਲਣ 'ਤੇ ਚੇਂਜ ਲੈਣ ਲਈ ਦਿੱਕਤ ਹੁੰਦੀ ਹੈ। ਇਸ ਕਾਰਨ ਬੈਂਕ ਗਾਹਕਾਂ ਦੀ ਸਹੂਲਤ ਲਈ 200 ਰੁਪਏ ਦੇ ਨੋਟ ਨੂੰ ਵਾਧਾ ਦਿੱਤਾ ਜਾਵੇਗਾ।  

ਇਸ ਕਾਰਨ ਬੈਂਕ ਨੇ ਲਿਆ ਇਹ ਫੈਸਲਾ

ਬੈਂਕ ਦਾ ਕਹਿਣਾ ਹੈ ਕਿ 1 ਮਾਰਚ 2020 ਦੇ ਬਾਅਦ ਤੋਂ ਇੰਡੀਅਨ ਬੈਂਕ ਦੇ ATM ਵਿਚੋਂ 2,000 ਰੁਪਏ ਦਾ ਨੋਟ ਰੱਖਣ ਵਾਲੇ ਕੈਸੇਟ ਨੂੰ ਡਿਸਏਬਲ ਕਰ ਦਿੱਤਾ ਜਾਵੇਗਾ, ਯਾਨੀ ਕਿ ਹੁਣ 2000 ਦੇ ਨੋਟ ਮੌਜੂਦ ਨਹੀਂ ਰਹਿਣਗੇ। ਇਸ ਦੇ ਨਾਲ ਹੀ ਬੈਂਕ ਨੇ ਇਹ ਵੀ ਕਿਹਾ ਹੈ ਕਿ ਗਾਹਕਾਂ ਲਈ ATM ਮਸ਼ੀਨ ਵਿਚ 200 ਰੁਪਏ ਦੇ ਨੋਟ ਦੀ ਕੈਸੇਟ ਦੀ ਸੰਖਿਆ ਵਧਾਈ ਜਾਵੇਗੀ। ਬੈਂਕ ਨੇ ਸਾਫ ਕਿਹਾ ਹੈ ਕਿ ਗਾਹਕ 2,000 ਰੁਪਏ ਦੇ ਨੋਟ ਦੀ ਚੇਂਜ ਲੈਣ ਲਈ ਦਿੱਕਤ ਹੁੰਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਬ੍ਰਾਂਚ ਆ ਕੇ ਚੇਂਜ ਲੈਣੀ ਪੈ ਰਹੀ ਹੈ। ਗਾਹਕਾਂ ਦੇ ਸਮੱਸਿਆ ਦੇ ਹੱਲ ਲਈ ਬੈਂਕ ਨੇ ਇਹ ਫੈਸਲਾ ਲਿਆ ਹੈ।

ਇੰਡੀਅਨ ਬੈਂਕ ਦਾ ਕਹਿਣਾ ਹੈ ਕਿ ਜਿਹੜੇ ਗਾਹਕਾਂ ਨੂੰ 2,000 ਰੁਪਏ ਦੇ ਨੋਟ ਚਾਹੀਦੇ ਹੋਣਗੇ ਉਹ ਬੈਂਕ ਜਾਂ ਬੈਂਕ ਦੀ ਕਿਸੇ ਵੀ ਬ੍ਰਾਂਚ ਵਿਚੋਂ ਲੈ ਸਕਦੇ ਹਨ। ਜ਼ਿਕਰਯੋਗ ਹੈ ਕਿ ਇਹ ਫੈਸਲਾ ਸਿਰਫ ਇੰਡੀਅਨ ਬੈਂਕ ਨੇ ਲਿਆ ਹੈ। ਇੰਡੀਅਨ ਬੈਂਕ ਦੇ ਇਲਾਵਾ ਹੋਰ ਕਿਸੇ ਬੈਂਕ ਨੇ ਇਹ ਫੈਸਲਾ ਨਹੀਂ ਲਿਆ ਹੈ।

  • March 1
  • Indian Bank
  • ATM
  • 2000 Rs
  • 1 ਮਾਰਚ
  • ਇੰਡੀਅਨ ਬੈਂਕ
  • ATM
  • 2000 ਰੁਪਏ ਦੇ ਨੋਟ

ਭਾਰਤ 'ਚ ਮੋਟਰਸਾਈਕਲ ਕਾਰੋਬਾਰ ਵਧਾਉਣ ਦਾ ਟੀਚਾ: ਸੁਜ਼ੂਕੀ ਮੋਟਰਸਾਈਕਲ

NEXT STORY

Stories You May Like

  • hdfc atm fire
    ​ਐੱਚ.ਡੀ.ਐੱਫ.ਸੀ. ਬੈਂਕ ਦੇ ਏ.ਟੀ.ਐੱਮ. ਨੂੰ ਲੱਗੀ ਅੱਗ! ਲੱਖਾਂ ਰੁਪਏ ਦਾ ਨੁਕਸਾਨ
  • bls installed more than 10 000 micro atms in the last financial year
    BLS ਨੇ ਬੀਤੇ ਮਾਲੀ ਸਾਲ ’ਚ ਲਾਏ 10,000 ਤੋਂ ਵੱਧ ਮਾਈਕ੍ਰੋ ATM; 5,217 ਕਰੋੜ ਰੁਪਏ ਦੇ ਹੋਏ ਲੈਣ-ਦੇਣ
  • atms empty  rbi strict on complaints  seeks answers from banks
    ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • japan and sweden draw 1 1  both in world cup knockouts
    ਜਾਪਾਨ ਤੇ ਸਵੀਡਨ ਨੇ 1-1 ਨਾਲ ਡਰਾਅ ਖੇਡਿਆ, ਦੋਵੇਂ ਵਿਸ਼ਵ ਕੱਪ ਦੇ ਨਾਕਆਊਟ ’ਚ
  • 20 cities  ats raids  1 arrested  28 detained
    ਰਾਜਸਥਾਨ ਦੇ 20 ਤੋਂ ਵੱਧ ਸ਼ਹਿਰਾਂ ’ਚ ATS ਦੇ ਛਾਪੇ: 1 ਗ੍ਰਿਫ਼ਤਾਰ, 28 ਹਿਰਾਸਤ ’ਚ
  • no evidence found of ethical concerns of former chairman of hdfc bank
    HDFC ਬੈਂਕ ਦੇ ਸਾਬਕਾ ਚੇਅਰਮੈਨ ਦੀਆਂ ਨੈਤਿਕ ਚਿੰਤਾਵਾਂ ਦਾ ਨਹੀਂ ਮਿਲਿਆ ਸਬੂਤ, 3 ਮਹੀਨਿਆਂ ਤੱਕ ਚੱਲੀ ਕਾਨੂੰਨੀ ਸਮੀਖਿਆ
  • after e rickshaws  now atms are also being hacked
    ਈ-ਰਿਕਸ਼ਾ ਮਗਰੋਂ ਹੁਣ ATM ਵੀ ਹੋਣ ਲੱਗੇ ਹੈਕ ! ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓਜ਼ ਨੇ ਮਚਾਈ ਤੜਥੱਲ਼ੀ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
Trending
Ek Nazar
india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • alarm bells ringing for lic  customer confidence has decreased
      LIC ਲਈ ਖਤਰੇ ਦੀ ਘੰਟੀ, ਘਟਿਆ ਗਾਹਕਾਂ ਦਾ ਵਿਸ਼ਵਾਸ... ਜਾਰੀ ਹੋ ਗਏ ਹੈਰਾਨ ਕਰਨ...
    • sugar prices suddenly increase prices rise by 6 7 percent
      ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
    • sebi changes rules for foreign investors
      SEBI ਨੇ ਵਿਦੇਸ਼ੀ ਨਿਵੇਸ਼ਕਾਂ ਲਈ ਬਦਲੇ ਨਿਯਮ, ਫਾਰਮ ਅਤੇ ਰਜਿਸਟ੍ਰੇਸ਼ਨ 'ਚ ਹੋ ਗਏ...
    • gold and silver prices have fallen  know how much
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ 10gm Gold ਦੇ ਰੇਟ
    • stock market in green  sensex jumps 545 points  nifty at 24 043
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 545 ਅੰਕ ਉਛਲਿਆ, ਨਿਫਟੀ 24,043...
    • vasundhara oswal faces racial discrimination in switzerland video goes viral
      ਅਰਬਪਤੀ ਦੀ ਧੀ ਵਸੁੰਧਰਾ ਓਸਵਾਲ ਨਾਲ ਸਵਿੱਟਜ਼ਰਲੈਂਡ 'ਚ ਹੋਇਆ ਨਸਲੀ ਭੇਦਭਾਵ,...
    • railways will now have to pay compensation of rs 50 000
      ਕਨਫਰਮ ਟਿਕਟ ਦੇ ਬਾਵਜੂਦ ਨਹੀਂ ਮਿਲੀ ਸੀਟ, ਰੇਲਵੇ ਨੂੰ ਹੁਣ ਦੇਣਾ ਪਵੇਗਾ 50,000...
    • employment crisis increases for people in china  social security  future
      ਚੀਨ 'ਚ ਲੋਕਾਂ ਲਈ ਵਧਿਆ ਰੁਜ਼ਗਾਰ ਦਾ ਸੰਕਟ, ਸਮਾਜਿਕ ਸੁਰੱਖਿਆ ਅਤੇ ਆਰਥਿਕ ਭਵਿੱਖ...
    • trump s statement the stock market collapsed sensex fell by 1663 points
      ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ...
    • shares of nac packaging are up nearly 11 per cent from the issue price
      NAC ਪੈਕੇਜਿੰਗ ਦੇ ਸ਼ੇਅਰ ਇਸ਼ੂ ਕੀਮਤ ਨਾਲੋਂ ਲਗਭਗ 11 ਪ੍ਰਤੀਸ਼ਤ ਦੇ ਵਾਧੇ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +