Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    2:37:42 PM

  • elderly man strikes it lucky wins 21 lakh lottery with a 50 ruppes ticket

    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ!...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • major incident in punjab pastor

    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ

BUSINESS News Punjabi(ਵਪਾਰ)

ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ

  • Edited By Harinder Kaur,
  • Updated: 01 Jun, 2026 01:28 PM
Business
now pension will increase automatically with age  know update
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਦੇਸ਼ ਦੇ ਕਰੋੜਾਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ 8ਵੇਂ ਤਨਖਾਹ ਕਮਿਸ਼ਨ ਨਾਲ ਜੁੜੀ ਇੱਕ ਬਹੁਤ ਹੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰ ਸਰਕਾਰ ਅਤੇ ਕਰਮਚਾਰੀ ਸੰਗਠਨਾਂ ਦਾ ਪੂਰਾ ਧਿਆਨ ਸੇਵਾਮੁਕਤ ਕਰਮਚਾਰੀਆਂ ਦੀ ਸਮਾਜਿਕ ਅਤੇ ਵਿੱਤੀ ਸੁਰੱਖਿਆ 'ਤੇ ਹੈ। ਨਵੇਂ ਪ੍ਰਸਤਾਵਾਂ ਤਹਿਤ ਪੈਨਸ਼ਨ ਦੇ ਨਿਯਮਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਆ ਸਕਦੇ ਹਨ, ਜਿਸ ਨਾਲ ਬਜ਼ੁਰਗ ਹੋ ਰਹੇ ਕਰਮਚਾਰੀਆਂ ਨੂੰ ਵਧੇਰੇ ਆਰਥਿਕ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ :    1 ਜੂਨ ਤੋਂ ਬਦਲ ਜਾਣਗੇ ATM ਤੋਂ ਲੈ ਕੇ UPI ਤੱਕ ਸਮੇਤ ਕਈ ਹੋਰ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

67% ਹੋ ਸਕਦੀ ਹੈ ਪੂਰੀ ਪੈਨਸ਼ਨ 

ਨੈਸ਼ਨਲ ਕੌਂਸਲ ਆਫ ਜੁਆਇੰਟ ਕੰਸਲਟੇਟਿਵ ਮਸ਼ੀਨਰੀ (NC-JCM) ਵੱਲੋਂ ਸੌਂਪੇ ਗਏ ਮੈਮੋਰੰਡਮ ਅਨੁਸਾਰ, ਰਿਟਾਇਰਮੈਂਟ ਤੋਂ ਬਾਅਦ ਸਨਮਾਨਜਨਕ ਜੀਵਨ ਜਿਉਣ ਲਈ ਪੈਨਸ਼ਨ ਦੀ ਰਾਸ਼ੀ ਨੂੰ ਮੌਜੂਦਾ 50% ਤੋਂ ਵਧਾ ਕੇ ਸਿੱਧਾ 67% ਕਰਨ ਦੀ ਮੰਗ ਕੀਤੀ ਗਈ ਹੈ। ਇਹ ਗਣਨਾ ਕਰਮਚਾਰੀ ਦੀ ਆਖਰੀ ਤਨਖਾਹ ਜਾਂ ਪਿਛਲੇ 10 ਮਹੀਨਿਆਂ ਦੀ ਔਸਤ ਤਨਖਾਹ ਦੇ ਆਧਾਰ 'ਤੇ ਹੋਵੇਗੀ।

ਉਮਰ ਵਧਣ ਦੇ ਨਾਲ ਵਧੇਗੀ ਪੈਨਸ਼ਨ (ਏਜ-ਬੇਸਡ ਫਾਰਮੂਲਾ) 

ਸੰਸਦੀ ਸਥਾਈ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ, ਹੁਣ ਰਿਟਾਇਰਮੈਂਟ ਤੋਂ ਬਾਅਦ ਜਿਵੇਂ-ਜਿਵੇਂ ਕਰਮਚਾਰੀ ਦੀ ਉਮਰ ਵਧੇਗੀ, ਹਰ 5 ਸਾਲ ਵਿੱਚ ਉਸਦੀ ਪੈਨਸ਼ਨ ਵਿੱਚ 5% ਦਾ ਵਾਧਾ ਕੀਤਾ ਜਾਵੇਗਾ। ਉਮਰ ਦੇ ਹਿਸਾਬ ਨਾਲ ਪੈਨਸ਼ਨ ਦਾ ਖਾਕਾ ਕੁਝ ਇਸ ਤਰ੍ਹਾਂ ਹੈ।

ਇਹ ਵੀ ਪੜ੍ਹੋ :  ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ ਲੱਗੇਗਾ ਪਤਾ, ਨਵਾਂ ਪੋਰਟਲ ਲਾਂਚ

65 ਸਾਲ ਦੀ ਉਮਰ: ਆਖਰੀ ਤਨਖਾਹ ਦਾ 70%
70 ਸਾਲ ਦੀ ਉਮਰ: ਆਖਰੀ ਤਨਖਾਹ ਦਾ 75%
75 ਸਾਲ ਦੀ ਉਮਰ: ਆਖਰੀ ਤਨਖਾਹ ਦਾ 80%
80 ਸਾਲ ਦੀ ਉਮਰ: ਆਖਰੀ ਤਨਖਾਹ ਦਾ 85%
85 ਸਾਲ की ਉਮਰ: ਆਖਰੀ ਤਨਖਾਹ ਦਾ 90%
90 ਸਾਲ ਦੀ ਉਮਰ: ਆਖਰੀ ਤਨਖਾਹ ਦਾ 100% (ਯਾਨੀ ਪੂਰੀ ਤਨਖਾਹ ਜਿੰਨੀ ਪੈਨਸ਼ਨ)

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ

ਕਰਮਚਾਰੀਆਂ ਨੂੰ ਮਿਲੇਗੀ ਆਪਣੀ ਪੈਨਸ਼ਨ ਸਕੀਮ ਚੁਣਨ ਦੀ ਆਜ਼ਾਦੀ 

ਨਵੇਂ ਨਿਯਮਾਂ ਤਹਿਤ ਕੇਂਦਰੀ ਕਰਮਚਾਰੀਆਂ ਨੂੰ ਇਹ ਵਿਕਲਪ ਮਿਲ ਸਕਦਾ ਹੈ ਕਿ ਉਹ ਆਪਣੀ ਲੋੜ ਅਨੁਸਾਰ ਦੇਸ਼ ਦੀਆਂ ਤਿੰਨ ਪ੍ਰਮੁੱਖ ਪੈਨਸ਼ਨ ਪ੍ਰਣਾਲੀਆਂ ਵਿੱਚੋਂ ਕਿਸੇ ਇੱਕ ਦੀ ਚੋਣ ਕਰ ਸਕਣ:

ਪੁਰਾਣੀ ਪੈਨਸ਼ਨ ਯੋਜਨਾ (OPS): ਪੂਰੀ ਤਰ੍ਹਾਂ ਸੁਰੱਖਿਅਤ ਮਾਡਲ, ਜਿਸ ਵਿੱਚ ਗਾਰੰਟੀਡ ਪੈਨਸ਼ਨ ਮਿਲਦੀ ਹੈ ਅਤੇ ਕਰਮਚਾਰੀ ਦੀ ਤਨਖਾਹ ਵਿੱਚੋਂ ਕਟੌਤੀ ਨਹੀਂ ਹੁੰਦੀ।
ਰਾਸ਼ਟਰੀ ਪੈਨਸ਼ਨ ਪ੍ਰਣਾਲੀ (NPS): ਇਸ ਵਿੱਚ ਕਰਮਚਾਰੀ ਅਤੇ ਸਰਕਾਰ ਦੋਵਾਂ ਦਾ ਹਿੱਸਾ ਹੁੰਦਾ ਹੈ ਅਤੇ ਰਿਟਰਨ ਬਾਜ਼ਾਰ ਦੇ ਉਤਾਰ-ਚੜ੍ਹਾਅ 'ਤੇ ਨਿਰਭਰ ਕਰਦਾ ਹੈ।
ਯੂਨੀਫਾਈਡ ਪੈਨਸ਼ਨ ਸਕੀਮ (UPS): ਇਹ NPS ਅਤੇ OPS ਦਾ ਵਿਚਕਾਰਲਾ ਰਸਤਾ ਹੈ, ਜਿਸ ਵਿੱਚ ਮਹੀਨਾਵਾਰ ਕਟੌਤੀ ਦੇ ਨਾਲ ਬੁਢਾਪੇ ਵਿੱਚ ਇੱਕ ਨਿਸ਼ਚਿਤ ਪੈਨਸ਼ਨ ਦੀ ਗਾਰੰਟੀ ਮਿਲਦੀ ਹੈ।

1.1 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ 

8ਵੇਂ ਤਨਖਾਹ ਕਮਿਸ਼ਨ ਦੀਆਂ ਇਹ ਸਿਫ਼ਾਰਸ਼ਾਂ ਲਾਗੂ ਹੋਣ ਨਾਲ ਦੇਸ਼ ਦੇ 1.1 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧਾ ਫਾਇਦਾ ਮਿਲੇਗਾ, ਜਿਸ ਵਿੱਚ ਮੌਜੂਦਾ ਕੇਂਦਰੀ ਕਰਮਚਾਰੀ ਅਤੇ ਪੈਨਸ਼ਨਰ ਸ਼ਾਮਲ ਹਨ।

ਇਹ ਵੀ ਪੜ੍ਹੋ :  22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • 8th Pay Commission
  • Age
  • Pension
  • Update
  • 8ਵਾਂ ਤਨਖ਼ਾਹ ਕਮਿਸ਼ਨ
  • ਉਮਰ
  • ਪੈਨਸ਼ਨ
  • ਅਪਡੇਟ

ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ ਤੱਕ ਵਿਕ ਰਿਹਾ 'ਲਾਲ ਸੋਨਾ'

NEXT STORY

Stories You May Like

  • salary and pension may be received on september 25  know the reason
    ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ ਪੈਨਸ਼ਨ, ਜਾਣੋ ਵਜ੍ਹਾ
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ
  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • retirement  age  government job  vijay kumar  exam
    ਰਿਟਾਇਰ ਹੋਣ ਦੀ ਉਮਰ 'ਚ ਸਰਕਾਰੀ ਨੌਕਰੀ ! 27 ਸਾਲ ਤਿਆਰੀ ਮਗਰੋਂ 59 ਸਾਲਾ ਵਿਜੇ ਬਣਿਆ ਟੀਚਰ
  • major restrictions imposed on employees during duty
    ਡਿਊਟੀ ਵੇਲੇ ਮੁਲਾਜ਼ਮਾਂ 'ਤੇ ਲੱਗੀ ਵੱਡੀ ਪਾਬੰਦੀ, ਆਇਆ ਨਵਾਂ ਫ਼ਰਮਾਨ, CTU ਨੇ ਚੁੱਕਿਆ ਸਖ਼ਤ ਕਦਮ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • major for facebook users
    Facebook ਯੂਜ਼ਰਸ ਲਈ ਵੱਡਾ ਅਪਡੇਟ : App ਖੁੱਲ੍ਹਦੇ ਹੀ ਬਦਲ ਜਾਵੇਗੀ ਸਕ੍ਰੀਨ, ਜਾਣੋ ਕੀ ਹੈ ਨਵਾਂ ਬਦਲਾਅ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • market shifts as scotch prices drop
      ਸਕੌਚ ਦੀਆਂ ਕੀਮਤਾਂ ’ਚ ਕਟੌਤੀ ਨਾਲ ਬਦਲਿਆ ਬਾਜ਼ਾਰ, ਭਾਰਤੀ ਵ੍ਹਿਸਕੀ ਨੂੰ ਮਿਲ ਰਹੀ...
    • demat account openings fell by 11 5  in september
      ਸ਼ੇਅਰ ਬਾਜ਼ਾਰ ਦੀ ਗਿਰਾਵਟ ਦਾ ਅਸਰ, ਸਤੰਬਰ ’ਚ ਡੀਮੈਟ ਖਾਤੇ 11.5 ਫੀਸਦੀ ਘਟੇ
    • government  s major decision ahead of the festive season
      ਤਿਉਹਾਰਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ, ਵਪਾਰੀਆਂ ਲਈ ਖੰਡ ਦੇ ਸਟਾਕ ਦੀ...
    • we would like to launch starlink in india
      'ਅਸੀਂ ਭਾਰਤ 'ਚ ਸਟਾਰਲਿੰਕ ਸ਼ੁਰੂ ਕਰਨਾ ਪਸੰਦ ਕਰਾਂਗੇ': ਮਸਕ ਦਾ ਬਿਆਨ, ਅਰਜ਼ੀ ਦੇ...
    • some major industrialists are blocking starlink  s entry into india
      'ਕੁਝ ਵੱਡੇ ਉਦਯੋਗਪਤੀ ਸਟਾਰਲਿੰਕ ਨੂੰ ਭਾਰਤ 'ਚ ਆਉਣ ਤੋਂ ਰੋਕ ਰਹੇ ਹਨ', ਐਲੋਨ...
    • major rbi regarding the payments bank
      Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
    • further increase in repo rate possible
      ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
    • residential project built in dubai named shah rukh khan know cost
      ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ...
    • two wheelers become first choice of people for daily commute  how much spend
      ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ...
    • indigo flight in pune and bhubaneswar
      Indigo ਸ਼ੁਰੂ ਕਰੇਗੀ ਪੁਣੇ ਅਤੇ ਭੁਵਨੇਸ਼ਵਰ ਵਿਚਕਾਰ ਸਿੱਧੀ ਸੇਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +