Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    5:25:47 PM

  • soldiers while returning from sri harmandir sahib

    ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ...

  • big decisions of punjab cabinet

    ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, ਬਦਲ ਦਿੱਤਾ 1965...

  • lata sabharwal separates from her husband after 15 years of marriage

    ਵਿਆਹ ਦੇ 15 ਸਾਲ ਬਾਅਦ ਪਤੀ ਤੋਂ ਵੱਖ ਹੋਈ ‘ਯੇ...

  • action will be taken against golgappa sellers

    ਗੋਲਗੱਪੇ ਵੇਚਣ ਵਾਲਿਆਂ 'ਤੇ ਹੋਵੇਗੀ ਕਾਰਵਾਈ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸਰਕਾਰ ਦਾ ਵੱਡਾ ਐਲਾਨ: ਹੁਣ ਸਿਰਫ਼ Cash 'ਚ ਹੀ ਮਿਲੇਗਾ ਪੈਟਰੋਲ-ਡੀਜ਼ਲ

BUSINESS News Punjabi(ਵਪਾਰ)

ਸਰਕਾਰ ਦਾ ਵੱਡਾ ਐਲਾਨ: ਹੁਣ ਸਿਰਫ਼ Cash 'ਚ ਹੀ ਮਿਲੇਗਾ ਪੈਟਰੋਲ-ਡੀਜ਼ਲ

  • Edited By Harinder Kaur,
  • Updated: 08 May, 2025 10:10 AM
Business
now petrol diesel will be available only in cash
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਜਿੱਥੇ ਦੇਸ਼ ਭਰ ਵਿੱਚ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਮਹਾਰਾਸ਼ਟਰ ਦੇ ਨਾਗਪੁਰ ਤੋਂ ਇੱਕ ਵੱਡਾ ਫੈਸਲਾ ਆਇਆ ਹੈ, ਜਿਸ ਨੇ ਰੋਜ਼ਾਨਾ ਪੈਟਰੋਲ ਪੰਪਾਂ 'ਤੇ ਜਾਣ ਵਾਲੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਹੁਣ ਜਿਹੜੇ ਡਰਾਈਵਰ ਆਪਣੇ ਮੋਬਾਈਲ ਫੋਨ ਸਕੈਨ ਕਰਕੇ ਪੈਟਰੋਲ ਭਰਦੇ ਹਨ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਨਾਗਪੁਰ ਦੇ ਸਾਰੇ ਪੈਟਰੋਲ ਪੰਪਾਂ 'ਤੇ ਡਿਜੀਟਲ ਭੁਗਤਾਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਾਂ, ਜੇਕਰ ਤੁਸੀਂ ਨਾਗਪੁਰ ਵਿੱਚ ਰਹਿੰਦੇ ਹੋ ਅਤੇ ਪੈਟਰੋਲ ਜਾਂ ਡੀਜ਼ਲ ਭਰਨ ਲਈ ਔਨਲਾਈਨ ਭੁਗਤਾਨ ਦੀ ਵਰਤੋਂ ਕਰਦੇ ਹੋ, ਤਾਂ ਇਹ ਖ਼ਬਰ ਤੁਹਾਨੂੰ ਪਰੇਸ਼ਾਨ ਕਰ ਸਕਦੀ ਹੈ।

ਇਹ ਵੀ ਪੜ੍ਹੋ :     ਬੈਂਕ ਖਾਤੇ 'ਚ ਨਹੀਂ ਰੱਖੇ 500 ਰੁਪਏ ਤਾਂ ਹੋਵੇਗਾ 4 ਲੱਖ ਦਾ ਨੁਕਸਾਨ, 31 ਮਈ  ਹੈ ਆਖਰੀ ਤਾਰੀਖ

ਹੁਣ ਨਾਗਪੁਰ ਵਿੱਚ ਸਿਰਫ਼ ਨਕਦੀ ਰਾਹੀਂ ਹੀ ਤੇਲ ਮਿਲੇਗਾ!

ਵਿਦਰਭ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ 10 ਮਈ, 2025 ਤੋਂ ਨਾਗਪੁਰ ਦੇ ਸਾਰੇ ਪੈਟਰੋਲ ਪੰਪਾਂ 'ਤੇ ਡਿਜੀਟਲ ਭੁਗਤਾਨ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਜਾਣਗੇ। ਇਸਦਾ ਸਿੱਧਾ ਮਤਲਬ ਹੈ ਕਿ ਹੁਣ ਤੁਹਾਨੂੰ ਪੈਟਰੋਲ ਜਾਂ ਡੀਜ਼ਲ ਭਰਨ ਲਈ ਨਕਦੀ ਲੈ ਕੇ ਜਾਣਾ ਪਵੇਗਾ, ਨਹੀਂ ਤਾਂ ਤੁਹਾਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ। ਇਸ ਵੇਲੇ ਲੋਕ ਪੇਟੀਐਮ, ਗੂਗਲ ਪੇ, ਫੋਨਪੇ, ਕਾਰਡ ਆਦਿ ਰਾਹੀਂ ਭੁਗਤਾਨ ਕਰਦੇ ਹਨ, ਪਰ ਇਹ ਸਹੂਲਤ ਕੁਝ ਦਿਨਾਂ ਵਿੱਚ ਬੰਦ ਹੋ ਜਾਵੇਗੀ। ਪੈਟਰੋਲ ਪੰਪ ਚਾਲਕਾਂ ਨੇ ਪਹਿਲਾਂ ਹੀ ਗਾਹਕਾਂ ਨੂੰ ਸੁਚੇਤ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ :     PNB-Bandhan Bank ਨੇ FD ਦੀਆਂ ਵਿਆਜ ਦਰਾਂ 'ਚ ਕੀਤਾ ਬਦਲਾਅ, ਜਾਣੋ ਨਵੀਆਂ ਦਰਾਂ

ਇੰਨਾ ਵੱਡਾ ਫੈਸਲਾ ਕਿਉਂ ਲਿਆ ਗਿਆ?

ਇਹ ਫੈਸਲਾ ਕਿਸੇ ਤਕਨੀਕੀ ਨੁਕਸ ਜਾਂ ਸਰਕਾਰੀ ਹੁਕਮ ਕਾਰਨ ਨਹੀਂ ਲਿਆ ਗਿਆ ਹੈ, ਸਗੋਂ ਪੈਟਰੋਲ ਪੰਪ ਮਾਲਕਾਂ ਦੀ ਸਾਈਬਰ ਧੋਖਾਧੜੀ ਤੋਂ ਨਿਰਾਸ਼ਾ ਕਾਰਨ ਲਿਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਅਮਿਤ ਗੁਪਤਾ ਨੇ ਕਿਹਾ ਕਿ ਹਾਲ ਹੀ ਵਿੱਚ, ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜਿੱਥੇ ਲੋਕ ਜਾਅਲੀ ਜਾਂ ਧੋਖਾਧੜੀ ਵਾਲੇ ਡਿਜੀਟਲ ਲੈਣ-ਦੇਣ ਦਿਖਾ ਕੇ ਪੈਟਰੋਲ ਭਰਵਾਉਂਦੇ ਹਨ। ਫਿਰ ਉਹ ਨੈਸ਼ਨਲ ਸਾਈਬਰ ਕ੍ਰਾਈਮ ਪੋਰਟਲ 'ਤੇ ਝੂਠੀ ਸ਼ਿਕਾਇਤ ਦਰਜ ਕਰਵਾਉਂਦੇ ਹਨ ਕਿ ਉਨ੍ਹਾਂ ਦੇ ਪੈਸੇ ਕੱਟੇ ਗਏ ਹਨ, ਜਿਸ ਕਾਰਨ ਪੈਟਰੋਲ ਪੰਪ ਮਾਲਕਾਂ ਦੇ ਬੈਂਕ ਖਾਤੇ ਜ਼ਬਤ (ਫ੍ਰੀਜ਼) ਹੋ ਜਾਂਦੇ ਹਨ। ਇਸ ਕਾਰਨ ਪੈਟਰੋਲ ਪੰਪਾਂ ਦੇ ਕੰਮਕਾਜ 'ਤੇ ਵੱਡਾ ਅਸਰ ਪਿਆ ਹੈ। ਕਾਰੋਬਾਰ ਵਿੱਚ ਘਾਟੇ ਦਾ ਸਾਹਮਣਾ ਕਰ ਰਹੇ ਡੀਲਰ ਹੁਣ ਕਿਸੇ ਵੀ ਤਰ੍ਹਾਂ ਦੇ ਡਿਜੀਟਲ ਭੁਗਤਾਨ ਸਵੀਕਾਰ ਨਹੀਂ ਕਰਨਗੇ ਅਤੇ ਸਿਰਫ਼ ਨਕਦ ਭੁਗਤਾਨਾਂ ਨੂੰ ਮਨਜ਼ੂਰੀ ਦੇਣਗੇ।

ਇਹ ਵੀ ਪੜ੍ਹੋ :     ਰਿਕਾਰਡ ਪੱਧਰ ਤੋਂ ਧੜੰਮ ਡਿੱਗਾ ਸੋਨਾ! 7,000 ਰੁਪਏ ਹੋ ਗਿਆ ਸਸਤਾ

ਆਮ ਲੋਕਾਂ 'ਤੇ ਪ੍ਰਭਾਵ

ਇਹ ਫੈਸਲਾ ਨਾਗਪੁਰ ਦੇ ਲੱਖਾਂ ਲੋਕਾਂ ਲਈ ਅਸੁਵਿਧਾਜਨਕ ਸਾਬਤ ਹੋ ਸਕਦਾ ਹੈ, ਖਾਸ ਕਰਕੇ ਉਨ੍ਹਾਂ ਲਈ ਜੋ ਨਕਦੀ ਨਹੀਂ ਰੱਖਦੇ ਅਤੇ UPI ਦੇ ਆਦੀ ਹਨ। ਯਾਤਰੀਆਂ ਅਤੇ ਡਿਲੀਵਰੀ ਸੇਵਾਵਾਂ ਵਿੱਚ ਸ਼ਾਮਲ ਲੋਕਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ :     RBI ਦੀ ICICI, BOB ਸਮੇਤ ਕਈ ਹੋਰਾਂ 'ਤੇ ਸਖ਼ਤ ਕਾਰਵਾਈ, ਲਗਾਇਆ ਭਾਰੀ ਜੁਰਮਾਨਾ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Government
  • Announcement
  • Cash
  • Petrol
  • Diesel
  • ਸਰਕਾਰ
  • ਐਲਾਨ
  • ਨਕਦ
  • ਪੈਟਰੋਲ
  • ਡੀਜ਼ਲ

'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਅਲਰਟ, 300 ਤੋਂ ਵੱਧ ਉਡਾਣਾਂ ਰੱਦ, 25 ਹਵਾਈ ਅੱਡੇ ਬੰਦ

NEXT STORY

Stories You May Like

  • petrol diesel will not be available anpr cameras at petrol pumps
    ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੈਟਰੋਲ ਪੰਪਾਂ 'ਤੇ ਲੱਗੇ ANPR ਕੈਮਰੇ ਕਰਨਗੇ ਸਖ਼ਤ ਨਿਗਰਾਨੀ
  • petrol and diesel will be expensive
    ਮਹਿੰਗਾਈ ਦਾ ਇਕ ਹੋਰ ਝਟਕਾ, ਪੈਟਰੋਲ ਅਤੇ ਡੀਜ਼ਲ ਹੋਣਗੇ ਮਹਿੰਗੇ!
  • driver  punjab  petrol
    ਪੰਜਾਬ ਵਿਚ ਹੁਣ ਇਨ੍ਹਾਂ ਵਾਹਨ ਚਾਲਕਾਂ ਨੂੰ ਨਹੀਂ ਮਿਲੇਗਾ ਪੈਟਰੋਲ
  • passport police verification
    ਹੁਣ ਸਿਰਫ਼ 3 ਦਿਨਾਂ 'ਚ ਬਿਨਾਂ ਪੁਲਸ ਵੈਰੀਫਿਕੇਸ਼ਨ ਮਿਲੇਗਾ Passport, ਜਾਣੋ ਕੀ ਹੈ ਪੂਰਾ Process
  • health department  s big announcement in view of corona virus
    ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦਾ ਵੱਡਾ ਐਲਾਨ
  • ration card government ayushman bharat scheme
    ਹੁਣ ਬਿਨਾਂ Ration Card ਵੀ ਮਿਲੇਗਾ 5 ਲੱਖ ਦਾ ਮੁਫ਼ਤ ਇਲਾਜ! ਆਯੁਸ਼ਮਾਨ 'ਚ ਵੱਡਾ ਬਦਲਾਅ
  • a big change is happening in upi rules from 1 august  now only
    UPI rules change : 1 ਅਗਸਤ ਤੋਂ UPI ਨਿਯਮਾਂ 'ਚ ਹੋ ਰਿਹੈ ਵੱਡਾ ਬਦਲਾਅ, ਹੁਣ ਸਿਰਫ਼...
  • heat wave machine  petrol pump
    ਹਾਏ ਗਰਮੀ! ਇਨਸਾਨ ਹੀ ਨਹੀਂ ਮਸ਼ੀਨਾਂ ਦਾ ਵੀ ਹਾਲ ਬੇਹਾਲ, ਪੈਟਰੋਲ ਪੰਪ ਕਰਮੀਆਂ ਨੇ ਲਾਇਆ ਜੁਗਾੜ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
Trending
Ek Nazar
pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਵਪਾਰ ਦੀਆਂ ਖਬਰਾਂ
    • after a long wait  tesla is ready to launch in india  know where the first
      ਲੰਬੇ ਇੰਤਜ਼ਾਰ ਤੋਂ ਬਾਅਦ Tesla ਭਾਰਤ 'ਚ ਲਾਂਚ ਨੂੰ ਤਿਆਰ, ਜਾਣੋ ਕਿੱਥੇ...
    • mercedes benz customers the company has recalled these s
      Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ ਨੇ ਇਨ੍ਹਾਂ ਮਾਡਲਾਂ ਨੂੰ...
    • the price of dry fruits has started to touch the sky
      ਆਸਮਾਨ ਛੂਹਣ ਲੱਗੀ Dry Fruit ਦੀ ਕੀਮਤ, ਈਰਾਨ ਤੋਂ ਇਨ੍ਹਾਂ ਵਸਤੂਆਂ ਦਾ ਹੁੰਦੈ...
    • third party motor insurance may become expensive
      ਮਹਿੰਗਾ ਹੋ ਸਕਦਾ ਹੈ ਥਰਡ ਪਾਰਟੀ ਮੋਟਰ ਬੀਮਾ! ਸਰਕਾਰ 10% ਤੱਕ ਵਾਧੇ 'ਤੇ ਕਰ ਰਹੀ...
    • number of indian owned companies in britain rises 23  to 1 197
      ਬ੍ਰਿਟੇਨ ’ਚ ਭਾਰਤੀ ਕੰਪਨੀਆਂ ਦਾ ਵਧਿਆ ਦਬਦਬਾ, ਸਾਲ 2025 ’ਚ ਦਰਜ ਕੀਤਾ 23 ਫੀਸਦੀ...
    • gold and silver prices have fallen sharply 10 grams of gold costs
      ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੇ ਸੋਨਾ-ਚਾਂਦੀ ਦੇ ਭਾਅ, ਜਾਣੋ ਕਿੰਨੀ ਹੋਈ 10...
    • indian money in swiss bank has increased three times  read this shocking report
      Swiss Bank 'ਚ ਤਿੰਨ ਗੁਣਾ ਵਧਿਆ ਭਾਰਤੀਆਂ ਦਾ ਪੈਸਾ, ਪੜ੍ਹੋ ਹੈਰਾਨ ਕਰਨ ਵਾਲੀ...
    • the impact of the war on israel s economy spending is out of control
      ਇਜ਼ਰਾਈਲ ਦੀ ਅਰਥਵਿਵਸਥਾ 'ਤੇ ਜੰਗ ਦਾ ਅਸਰ, ਖਰਚੇ ਹੋਏ ਬੇਕਾਬੂ, ਸਰਕਾਰੀ ਖਜ਼ਾਨਾ...
    • danger of shortage of edible oil  ships stranded
      ਖਾਣ ਵਾਲੇ ਤੇਲ ਦੀ ਕਮੀ ਦਾ ਖ਼ਤਰਾ, ਕਾਂਡਲਾ ਬੰਦਰਗਾਹ 'ਤੇ ਫਸੇ ਜਹਾਜ਼
    • luxury tax imposed on gold silver  businessmen protest
      Gold-Diamond 'ਤੇ ਲੱਗ ਗਿਆ ਲਗਜ਼ਰੀ ਟੈਕਸ, ਕਾਰੋਬਾਰੀਆਂ ਨੇ ਕੀਤਾ ਵਿਰੋਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +