Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:50:27 PM

  • bofa strikes  1 9 billion deal for stake in lender jio credit

    ਭਾਰਤੀ ਵਿੱਤੀ ਖੇਤਰ 'ਚ ਵੱਡਾ ਧਮਾਕਾ: ਬੈਂਕ ਆਫ਼...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • EPFO ਦਾ ਵੱਡਾ ਤੋਹਫ਼ਾ ! ਹੁਣ ਬਿਨਾਂ ਕਾਗਜ਼ੀ ਕਾਰਵਾਈ ਦੇ ਸਿੱਧਾ ਬੈਂਕ 'ਚ ਆਵੇਗਾ PF ਦਾ ਪੈਸਾ

BUSINESS News Punjabi(ਵਪਾਰ)

EPFO ਦਾ ਵੱਡਾ ਤੋਹਫ਼ਾ ! ਹੁਣ ਬਿਨਾਂ ਕਾਗਜ਼ੀ ਕਾਰਵਾਈ ਦੇ ਸਿੱਧਾ ਬੈਂਕ 'ਚ ਆਵੇਗਾ PF ਦਾ ਪੈਸਾ

  • Edited By Shubam Kumar,
  • Updated: 23 Feb, 2026 08:11 PM
Business
now pf money will be deposited directly into the bank
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੇ ਕਰੋੜਾਂ ਖਾਤਾਧਾਰਕਾਂ ਲਈ ਕਿਰਤ ਮੰਤਰਾਲੇ ਨੇ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਬੰਦ ਪਏ ਜਾਂ ਅਕਿਰਿਆਸ਼ੀਲ (Inactive) ਪੀ.ਐੱਫ. ਖਾਤਿਆਂ ਵਿੱਚ ਜਮ੍ਹਾਂ ਪੈਸਾ ਬਿਨਾਂ ਕਿਸੇ ਕਾਗਜ਼ੀ ਕਾਰਵਾਈ ਦੇ ਸਿੱਧਾ ਖਾਤਾਧਾਰਕ ਦੇ ਬੈਂਕ ਖਾਤੇ ਵਿੱਚ ਟ੍ਰਾਂਸਫਰ ਕਰ ਦਿੱਤਾ ਜਾਵੇਗਾ।
 ਇਸ ਨਵੀਂ ਯੋਜਨਾ ਤਹਿਤ ਉਨ੍ਹਾਂ ਖਾਤਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਵਿੱਚ 1,000 ਰੁਪਏ ਜਾਂ ਇਸ ਤੋਂ ਘੱਟ ਦੀ ਰਾਸ਼ੀ ਜਮ੍ਹਾਂ ਹੈ। ਖਾਤਾਧਾਰਕਾਂ ਨੂੰ ਇਸ ਪੈਸੇ ਨੂੰ ਕਢਵਾਉਣ ਲਈ ਕੋਈ ਵੀ ਅਰਜ਼ੀ ਦੇਣ ਦੀ ਲੋੜ ਨਹੀਂ ਪਵੇਗੀ, ਜਿਨ੍ਹਾਂ ਲੋਕਾਂ ਦੇ ਪੀ.ਐੱਫ. ਖਾਤੇ ਆਧਾਰ ਕਾਰਡ ਨਾਲ ਲਿੰਕ ਹਨ, ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿਭਾਗ ਵੱਲੋਂ ਤੁਰੰਤ ਪੈਸੇ ਟ੍ਰਾਂਸਫਰ ਕਰ ਦਿੱਤੇ ਜਾਣਗੇ. ਬਾਕੀ ਖਾਤਿਆਂ ਵਿੱਚ ਵੀ ਹੌਲੀ-ਹੌਲੀ ਰਾਸ਼ੀ ਪਹੁੰਚਾ ਦਿੱਤੀ ਜਾਵੇਗੀ।

ਕੀ ਹੈ ਸਰਕਾਰ ਦਾ ਪਾਇਲਟ ਪ੍ਰੋਜੈਕਟ?

ਨਿਯਮਾਂ ਅਨੁਸਾਰ, ਜੇਕਰ ਕਿਸੇ ਖਾਤੇ ਵਿੱਚ ਲਗਾਤਾਰ ਤਿੰਨ ਸਾਲ ਤੱਕ ਕੋਈ ਗਤੀਵਿਧੀ ਨਹੀਂ ਹੁੰਦੀ, ਤਾਂ ਉਸ ਨੂੰ ਨਿਸ਼ਕਿਰਿਆ ਮੰਨ ਲਿਆ ਜਾਂਦਾ ਹੈ। ਫਿਲਹਾਲ ਇਹ ਪ੍ਰਕਿਰਿਆ ਇੱਕ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤੀ ਗਈ ਹੈ। ਪਹਿਲੇ ਪੜਾਅ ਵਿੱਚ ਲਗਭਗ 31 ਲੱਖ ਅਕਿਰਿਆਸ਼ੀਲ ਖਾਤਿਆਂ ਵਿੱਚੋਂ 6 ਲੱਖ ਖਾਤਿਆਂ ਨੂੰ ਚੁਣਿਆ ਗਿਆ ਹੈ, ਜੇਕਰ ਇਹ ਪ੍ਰਯੋਗ ਸਫਲ ਰਹਿੰਦਾ ਹੈ, ਤਾਂ ਬਾਕੀ ਬਚੇ 25 ਲੱਖ ਖਾਤਿਆਂ ਲਈ ਵੀ ਇਹੀ ਸਵੈਚਾਲਿਤ ਪ੍ਰਕਿਰਿਆ ਅਪਣਾਈ ਜਾਵੇਗੀ। ਅੰਕੜਿਆਂ ਮੁਤਾਬਕ, ਦੇਸ਼ ਵਿੱਚ ਕੁੱਲ 31.86 ਲੱਖ ਅਜਿਹੇ ਖਾਤੇ ਹਨ ਜਿਨ੍ਹਾਂ ਵਿੱਚ ਲਗਭਗ 10,903 ਕਰੋੜ ਰੁਪਏ ਦੀ ਵੱਡੀ ਰਕਮ ਪਈ ਹੈ। ਇਨ੍ਹਾਂ ਵਿੱਚੋਂ 6 ਲੱਖ ਅਜਿਹੇ ਖਾਤੇ ਹਨ ਜਿਨ੍ਹਾਂ ਵਿੱਚ 1,000 ਰੁਪਏ ਤੱਕ ਦੀ ਮਾਮੂਲੀ ਰਕਮ ਜਮ੍ਹਾਂ ਹੈ, ਜਿਸ ਦੀ ਕੁੱਲ ਰਾਸ਼ੀ 30.52 ਕਰੋੜ ਰੁਪਏ ਬਣਦੀ ਹੈ। ਇਹ ਉਹ ਪੈਸਾ ਹੈ ਜੋ ਪਿਛਲੇ 3 ਤੋਂ 20 ਸਾਲਾਂ ਤੋਂ ਬਿਨਾਂ ਕਿਸੇ ਵਰਤੋਂ ਦੇ ਪਿਆ ਸੀ। ਇਸ ਫੈਸਲੇ ਨਾਲ ਉਨ੍ਹਾਂ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ ਜੋ ਨੌਕਰੀ ਬਦਲਣ ਤੋਂ ਬਾਅਦ ਆਪਣੇ ਪੁਰਾਣੇ ਖਾਤੇ ਭੁੱਲ ਜਾਂਦੇ ਸਨ ਜਾਂ ਛੋਟੀ ਰਕਮ ਲਈ ਦਫਤਰਾਂ ਦੇ ਚੱਕਰ ਕੱਟਣ ਤੋਂ ਬਚਣਾ ਚਾਹੁੰਦੇ ਸਨ। ਹੁਣ ਬਿਨਾਂ ਕਿਸੇ ਭੱਜ-ਦੌੜ ਦੇ ਇਹ ਪੈਸਾ ਆਸਾਨੀ ਨਾਲ ਲੋਕਾਂ ਤੱਕ ਪਹੁੰਚ ਸਕੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • EPFO News
  • PF Refund
  • Labor Ministry India
  • Inactive PF Accounts
  • Aadhaar Linking

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ 'ਤੇ ਨਕਦ ਭੁਗਤਾਨ ਹੋਵੇਗਾ ਬੰਦ, ਹੁਣ ਸਿਰਫ਼ ETC ਪ੍ਰਣਾਲੀ ਰਾਹੀਂ ਹੋਵੇਗੀ ਟੈਕਸ ਵਸੂਲੀ

NEXT STORY

Stories You May Like

  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • sgpc takes a strong stand on live telecast of gurbani
    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ
  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • big change in up from august 1
    ਯੂਪੀ 'ਚ 1 ਅਗਸਤ ਤੋਂ ਵੱਡਾ ਬਦਲਾਅ: ਹੁਣ ਕਾਗਜ਼ੀ RC ਹੋਵੇਗੀ ਬੰਦ, ਮਿਲੇਗਾ ਹਾਈ-ਟੈਕ 'ਸਮਾਰਟ ਕਾਰਡ'
  • plastic notes of rs 10 20 will be in market what will happen to paper notes
    ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ
  • daughter  s gift turns into life saving shield
    ਧੀ ਦਾ ਦਿੱਤਾ ਤੋਹਫ਼ਾ ਬਣਿਆ ਜਾਨ ਬਚਾਊ ਕਵਚ, ਬੇਹੋਸ਼ ਹੋ ਕੇ ਡਿੱਗੇ ਪਿਓ ਲਈ ਐਪਲ ਵਾਚ ਨੇ ਖੁਦ ਬੁਲਾਈ ਐਂਬੂਲੈਂਸ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • n chandrashekhran resigns
      ਰਤਨ ਟਾਟਾ ਵੱਲੋਂ ਚੁਣੇ ਗਏ ਚੰਦਰਸ਼ੇਖਰਨ ਨੇ TATA Sons ਦੇ ਚੇਅਰਮੈਨ ਦੇ ਅਹੁਦੇ...
    • gold and silver prices increased again today
      ਅੱਜ ਫਿਰ ਵਧ ਗਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਦੇਖੋ ਅੱਜ ਦਾ ਤਾਜ਼ਾ ਭਾਅ
    • stock market
      ਲਾਲ ਨਿਸ਼ਾਨ 'ਚ ਖੁੱਲ੍ਹਾ ਸ਼ੇਅਰ ਬਾਜ਼ਾਰ ! ਸੈਂਸੈਕਸ 300 ਤੇ ਨਿਫਟੀ 100 ਅੰਕ...
    • sweets become expensive before festivals
      ਤਿਉਹਾਰਾਂ ਤੋਂ ਪਹਿਲਾਂ ਮਹਿੰਗੀ ਹੋਈ ਮਿਠਾਸ, ਦੁੱਧ-ਘਿਓ ਦੀਆਂ ਕੀਮਤਾਂ ਵਧਣ ਕਾਰਨ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • india new currency notes
      ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ 'ਚ...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • india  s economic growth rate is estimated to decline   bmi
      ਭਾਰਤ ਦੀ ਆਰਥਿਕ ਵਾਧਾ ਦਰ ਚਾਲੂ ਮਾਲੀ ਸਾਲ ’ਚ ਘਟ ਕੇ 6.6 ਫੀਸਦੀ ਰਹਿਣ ਦਾ...
    • don  t blame ai  for wrong decisions    sanjay malhotra
      ਗਲਤ ਫੈਸਲੇ ਲਈ AI ਮਾਡਲ ਨੂੰ ਦੋਸ਼ ਨਾ ਦਿਓ, ਮਨੁੱਖੀ ਨਿਗਰਾਨੀ ਜ਼ਰੂਰੀ: ਸੰਜੇ...
    • banks will be closed for two days this week  rbi
      ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI ਵਲੋਂ ਜਾਰੀ ਛੁੱਟੀਆਂ ਦੀ ਸੂਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +