Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    7:44:42 PM

  • ambala bans bazaar fire amritsar flames fire brigade

    ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ 'ਚ ਲੱਗੀ...

  • swing breaks in happyland  there was a stampede  video surfaced

    ਹੈਪੀਲੈਂਡ 'ਚ ਟੁੱਟ ਗਿਆ ਝੂਲਾ! ਪੈ ਗਈਆਂ ਭਾਜੜਾਂ,...

  • irdai issues strict instructions for companies delaying insurance claims

    ਬੀਮਾ ਕਲੇਮ 'ਚ ਦੇਰੀ ਕਰਨ ਵਾਲੀਆਂ ਕੰਪਨੀਆਂ ਦੀ ਹੁਣ...

  • kewal singh dhillon bjp high command

    ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹੁਣ ਬੈਂਕ ਤੋਂ ਲੋਨ ਲੈਣਾ ਹੋਵੇਗਾ ਪਹਿਲਾਂ ਨਾਲੋਂ ਆਸਾਨ, RBI ਨੇ ਬਣਾਇਆ ਮਾਸਟਰ ਪਲਾਨ

BUSINESS News Punjabi(ਵਪਾਰ)

ਹੁਣ ਬੈਂਕ ਤੋਂ ਲੋਨ ਲੈਣਾ ਹੋਵੇਗਾ ਪਹਿਲਾਂ ਨਾਲੋਂ ਆਸਾਨ, RBI ਨੇ ਬਣਾਇਆ ਮਾਸਟਰ ਪਲਾਨ

  • Edited By Harinder Kaur,
  • Updated: 06 Feb, 2023 12:05 PM
New Delhi
now taking a loan from the bank will be easier than before
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਹੁਣ ਬੈਂਕ ਕਰਜ਼ਾ ਲੈਣਾ ਪਹਿਲਾਂ ਨਾਲੋਂ ਆਸਾਨ ਹੋ ਜਾਵੇਗਾ। ਕੇਂਦਰੀ ਰਿਜ਼ਰਵ ਬੈਂਕ (ਆਰ. ਬੀ. ਆਈ.) ਇਸ ਲਈ ਇਕ ਨਵੀਂ ਯੋਜਨਾ ’ਤੇ ਕੰਮ ਕਰ ਰਿਹਾ ਹੈ। ਆਰ. ਬੀ. ਆਈ. ਨੇ ਰਾਸ਼ਟਰੀ ਵਿੱਤੀ ਸੂਚਨਾ ਰਜਿਸਟਰੀ (ਐੱਨ. ਐੱਫ. ਆਈ. ਆਰ.) ਗਠਿਤ ਕਰਨ ਲਈ ਇਕ ਬਿੱਲ ਦਾ ਮਸੌਦਾ ਤਿਆਰ ਕੀਤਾ ਹੈ। ਆਰਥਿਕ ਮਾਮਲਿਆਂ ਦੇ ਸਕੱਤਰ ਅਜੇ ਸੇਠ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਾ ਉਦੇਸ਼ ਕਰਜ਼ੇ ਤੱਕ ਪਹੁੰਚ ਵਧਾਉਣਾ ਅਤੇ ਇਸ ਨੂੰ ਕਿਫਾਇਤੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਤੰਬਰ ’ਚ ਵਿੱਤੀ ਸਥਿਰਤਾ ਅਤੇ ਵਿਕਾਸ ਪ੍ਰੀਸ਼ਦ ਦੀ ਮੀਟਿੰਗ ’ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਰਜ਼ਾ ਕੁਲੈਕਟਰ (ਰਿਪਾਜ਼ਟਰੀ) ਸਥਾਪਤ ਕਰਨ ਦੇ ਪ੍ਰਸਤਾਵ ’ਤੇ ਚਰਚਾ ਕੀਤੀ ਸੀ। ਰਿਜ਼ਰਵ ਬੈਂਕ ਪਹਿਲਾਂ ਹੀ ਇਕ ਬਿੱਲ ਦਾ ਮਸੌਦਾ ਤਿਆਰ ਕਰ ਚੁੱਕਾ ਹੈ, ਜਿਸ ’ਤੇ ਅਜੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਕ੍ਰੈਡਿਟ ਸਬੰਧੀ ਜਾਣਕਾਰੀ ਲਈ ਇਕ ਜਨਤਕ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ। ਐੱਨ. ਐੱਫ. ਆਈ. ਆਰ. ਉਧਾਰ ਦੇਣ ਵਾਲੀਆਂ ਏਜੰਸੀਆਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰੇਗਾ। ਇਕ ਰਾਸ਼ਟਰੀ ਵਿੱਤੀ ਸੂਚਨਾ ਰਜਿਸਟਰੀ ਵਿੱਤੀ ਅਤੇ ਸਹਾਇਕ ਜਾਣਕਾਰੀ ਦੇ ਕੇਂਦਰੀ ਭੰਡਾਰ ਵਜੋਂ ਕੰਮ ਕਰੇਗੀ।

ਇਹ ਵੀ ਪੜ੍ਹੋ : ਚੀਨੀ ਨਾਗਰਿਕ ਨਹੀਂ ਕਰ ਸਕਣਗੇ ਨੇਪਾਲ ਦੀ ਯਾਤਰਾ, ਨੇਪਾਲੀ ਸੈਰ-ਸਪਾਟਾ ਪੇਸ਼ੇਵਰਾਂ ਦੀ ਵਧੀ

ਵਿੱਤ ਮੰਤਰੀ ਨੇ ਕਹੀ ਇਹ ਗੱਲ

ਵਿੱਤ ਮੰਤਰੀ ਨੇ ਆਪਣੇ ਪਹਿਲੇ ਬਜਟ ਭਾਸ਼ਣ ਵਿਚ ਕਿਹਾ ਸੀ ਕਿ ਇਸ ਨਾਲ ਆਸਾਨੀ ਨਾਲ ਕਰਜ਼ਾ ਦੇਣ ’ਚ ਮਦਦ ਮਿਲੇਗੀ, ਵਿੱਤੀ ਸਮਾਵੇਸ਼ਨ ਵਧੇਗਾ ਅਤੇ ਵਿੱਤੀ ਸਥਿਰਤਾ ਨੂੰ ਬੜ੍ਹਾਵਾ ਮਿਲੇਗਾ। ਸੇਠ ਨੇ ਕਿਹਾ ਕਿ ਕਰਜ਼ਿਆਂ ਬਾਰੇ ਜਾਣਕਾਰੀ ਹੋਣ ਤੋਂ ਇਲਾਵਾ, ਪ੍ਰਸਤਾਵਿਤ ਐੱਨ. ਐੱਫ. ਆਈ. ਆਰ. ਟੈਕਸ ਭੁਗਤਾਨ, ਬਿਜਲੀ ਦੀ ਖਪਤ ਦੇ ਰੁਝਾਨਾਂ ਵਰਗੀ ਸਹਾਇਕ ਜਾਣਕਾਰੀ ਵੀ ਰੱਖੇਗਾ।ਉਸ ਨੇ ਅੱਗੇ ਕਿਹਾ ਕਿ ਜੇਕਰ ਕਰਜ਼ਦਾਤਾ ਕੋਲ ਲੋੜੀਂਦੀ ਜਾਣਕਾਰੀ ਨਹੀਂ ਹੈ, ਤਾਂ ਇਸ ਨਾਲ ਜੋਖਮ ਪੈਦਾ ਹੋਵੇਗਾ ਅਤੇ ਇਸ ਤਰ੍ਹਾਂ ਵਿਆਜ ਦਰ ਵਧ ਜਾਵੇਗੀ। ਦੂਜੇ ਪਾਸੇ, ਜੇਕਰ ਜੋਖਮਾਂ ਨੂੰ ਚੰਗੀ ਤਰ੍ਹਾਂ ਸਮਝ ਲਿਆ ਜਾਵੇਗਾ, ਤਾਂ ਬਿਹਤਰ ਕੀਮਤ ’ਤੇ ਕਰਜ਼ਾ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਇਕਾਈ ਕਰਜ਼ਿਆਂ ਦੀ ਨਿਰਪੱਖ ਕੀਮਤ ਨਿਰਧਾਰਿਤ ਕਰਨ ’ਚ ਮਦਦ ਕਰੇਗੀ ਅਤੇ ਸਾਰੇ ਹਿੱਤਧਾਰਕਾਂ ਲਈ ਜੋਖਮ ਘਟ ਕਰੇਗੀ।

ਇਹ ਵੀ ਪੜ੍ਹੋ : ਬੱਚੇ ਪੈਦਾ ਕਰਨ ਤੋਂ ਗੁਰੇਜ਼ ਕਰ ਰਹੇ ਚੀਨੀ-ਜਾਪਾਨੀ ਨਾਗਰਿਕ, ਪਾਲਣ-ਪੋਸ਼ਣ ਦਾ ਖਰਚਾ ਬਣਿਆ ਚਿੰਤਾ ਦਾ ਵਿਸ਼ਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Bank
  • Loan
  • Easy
  • Reserve Bank
  • Master Plan
  • ਬੈਂਕ
  • ਲੋਨ
  • ਆਸਾਨ
  • ਰਿਜ਼ਰਵ ਬੈਂਕ
  • ਮਾਸਟਰ ਪਲਾਨ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 42 ਪੈਸੇ ਡਿੱਗ ਕੇ ਖੁੱਲ੍ਹਿਆ

NEXT STORY

Stories You May Like

  • boi has increased interest rates
    ਹੁਣ BOI ਦੇ ਖ਼ਾਤਾਧਾਰਕਾਂ ਨੂੰ ਮਿਲੇਗਾ ਪਹਿਲਾਂ ਨਾਲੋਂ ਜ਼ਿਆਦਾ ਰਿਟਰਨ, ਬੈਂਕ ਨੇ ਵਧਾਈਆਂ ਵਿਆਜ ਦਰਾਂ
  • rbi has released the list of holidays for the month of june
    RBI ਨੇ ਜਾਰੀ ਕੀਤੀ June ਮਹੀਨੇ ਦੀਆਂ ਛੁੱਟੀਆਂ ਦੀ ਸੂਚੀ, ਜਾਣੋ ਕਦੋਂ ਬੰਦ ਰਹਿਣਗੇ ਬੈਂਕ
  • rbi s license of maharashtra s the yashwant cooperative bank cancelled
    RBI ਦਾ ਵੱਡਾ ਐਕਸ਼ਨ : ਮਹਾਰਾਸ਼ਟਰ ਦੇ ਸਹਿਕਾਰੀ ਬੈਂਕ ਦਾ ਲਾਇਸੈਂਸ ਕੀਤਾ ਰੱਦ, ਜਾਣੋ ਜਮ੍ਹਾਂਕਰਤਾਵਾਂ ਦੇ ਪੈਸਿਆਂ 'ਤੇ
  • rbi action
    RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!
  • fraud case
    ਮਰੀ ਪਤਨੀ ਨੂੰ ਜ਼ਿੰਦਾ ਦੱਸ ਕੇ ਧੋਖਾਧੜੀ ਤਹਿਤ ਬੈਂਕ ਤੋਂ ਲਿਆ ਲੋਨ
  • know the new rules of rbi regarding money coming into the account
    ਬੈਂਕ 'ਚ ਚੈੱਕ ਕਲੀਅਰ ਹੋਣ 'ਚ ਲੱਗਦਾ ਹੈ ਕਿੰਨਾ ਸਮਾਂ? ਜਾਣੋ ਖਾਤੇ ਵਿੱਚ ਪੈਸੇ ਆਉਣ ਸਬੰਧੀ RBI ਦੇ ਨਵੇਂ ਨਿਯਮ
  • which government bank offering cheapest home loan
    ਕਿਹੜਾ ਬੈਂਕ ਦੇ ਰਿਹੈ ਸਭ ਤੋਂ ਸਸਤਾ Home Loan? ਨਵਾਂ ਘਰ ਖਰੀਦਣ ਦਾ ਸੁਪਨਾ ਹੋਵੇਗਾ ਪੂਰਾ
  • government will get record dividend from rbi
    RBI ਨੇ ਖੋਲ੍ਹ ਦਿੱਤਾ ਆਪਣਾ ਖ਼ਜ਼ਾਨਾ! ਸਰਕਾਰ ਨੂੰ ਮਿਲੇਗਾ 2.87 ਲੱਖ ਕਰੋੜ ਰੁਪਏ ਦਾ ਰਿਕਾਰਡ ਡਿਵੀਡੈਂਡ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
Trending
Ek Nazar
weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • will gold touch the 2 lakh mark  icici bank releases report
      ਕੀ ਸੋਨਾ ਛੂਹੇਗਾ 2 ਲੱਖ ਦਾ ਅੰਕੜਾ? ICICI Bank ਨੇ ਜਾਰੀ ਕੀਤੀ ਹੈਰਾਨ ਕਰਦੀ...
    • big news for lpg customers
      LPG ਗਾਹਕਾਂ ਲਈ ਵੱਡੀ ਖਬਰ, ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋਵੇਗੀ ਗੈਸ ਸਬਸਿਡੀ
    • amazon 202 crore fine cancelled ordered to return money within 8 weeks
      Amazon ਨੂੰ ਵੱਡੀ ਰਾਹਤ: 202 ਕਰੋੜ ਦਾ ਜੁਰਮਾਨਾ ਕੀਤਾ ਰੱਦ, 8 ਹਫ਼ਤਿਆਂ 'ਚ ਪੈਸੇ...
    • prices of gram urad tires and vehicle parts will increase
      ਵਧਣਗੇ ਦਾਲਾਂ ਦੇ ਭਾਅ, ਟਾਇਰ ਅਤੇ ਵਾਹਨ ਪੁਰਜ਼ੇ ਵੀ ਹੋਣਗੇ ਮਹਿੰਗੇ
    • 45 crore irregularities in hdfc  huge fall in shares
      HDFC 'ਚ 45 ਕਰੋੜ ਦੀ ਗੜਬੜੀ! ਸ਼ੇਅਰਾਂ ਚ ਭਾਰੀ ਗਿਰਾਵਟ ਦਰਮਿਆਨ ਬੈਂਕ ਨੇ ਦਿੱਤੀ...
    • petrol  diesel  lpg gas cylinder
      ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ ਤਰ੍ਹਾਂ ਆਮ, ਰੱਖਿਆ ਮੰਤਰੀ...
    • supreme court  s big blow to online gaming companies
      ਆਨਲਾਈਨ ਗੇਮਿੰਗ ਕੰਪਨੀਆਂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ, ਹੁਣ ਦੇਣਾ ਪਵੇਗਾ 28...
    • crude oil prices plunge
      ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...
    • gold silver price big fall in delhi check 24k new rates
      Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ
    • indigo cuts flights
      1 ਜੂਨ ਤੋਂ ਹਵਾਈ ਮੁਸਾਫ਼ਰਾਂ ਨੂੰ ਵੱਡਾ ਝਟਕਾ! ਇੰਡੀਗੋ ਨੇ ਉਡਾਣਾਂ 'ਚ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +