Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:17:20 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸਰਕਾਰ ਨੇ ਬਦਲੇ ਨਿਯਮ, ਹੁਣ ਵਿਆਹੇ ਪੁੱਤਰ ਨੂੰ ਵੀ ਮਿਲੇਗੀ ਬੈਂਕ 'ਚ ਨੌਕਰੀ

BUSINESS News Punjabi(ਵਪਾਰ)

ਸਰਕਾਰ ਨੇ ਬਦਲੇ ਨਿਯਮ, ਹੁਣ ਵਿਆਹੇ ਪੁੱਤਰ ਨੂੰ ਵੀ ਮਿਲੇਗੀ ਬੈਂਕ 'ਚ ਨੌਕਰੀ

  • Edited By Harinder Kaur,
  • Updated: 28 Aug, 2022 04:27 PM
New Delhi
now the married son will also get a job in the bank
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸਰਕਾਰੀ ਬੈਂਕਾਂ 'ਚ ਨੌਕਰੀਆਂ ਨਾਲ ਜੁੜੇ ਇਕ ਨਿਯਮ 'ਚ ਵੱਡਾ ਬਦਲਾਅ ਕੀਤਾ ਗਿਆ ਹੈ। ਹੁਣ ਤੱਕ ਜੇਕਰ PSU ਬੈਂਕ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ  ਦੀ ਮੌਤ ਹੋ ਜਾਂਦੀ ਹੈ  ਤਾਂ ਉਸਦੇ ਵਿਆਹੇ ਪੁੱਤਰ ਨੂੰ ਨੌਕਰੀ ਨਹੀਂ ਮਿਲਦੀ ਸੀ ਪਰ ਹੁਣ ਇਸ ਨਿਯਮ ਵਿਚ ਵੱਡਾ ਬਦਲਾਅ ਕੀਤਾ ਗਿਆ ਹੈ । ਕੇਂਦਰੀ ਵਿੱਤ ਮੰਤਰਾਲੇ ਨੇ ਇਸ ਨਿਯਮ ਨੂੰ ਹਟਾਕੇ ਨਵਾਂ ਹੁਕਮ ਜਾਰੀ ਕੀਤਾ ਹੈ ਦਿੱਤਾ ਹੈ। ਇਹ ਹੁਕਮ ਸਾਰੇ ਜਨਤਕ ਖੇਤਰ ਦੇ ਬੈਂਕਾਂ ਜਾਂ ਸਰਕਾਰੀ ਬੈਂਕਾਂ 'ਤੇ ਲਾਗੂ ਹੋਵੇਗਾ।

ਇਹ ਵੀ ਪੜ੍ਹੋ : ਗਣੇਸ਼ ਚਤੁਰਥੀ ਲਈ ਖ਼ਰੀਦਦਾਰੀ ’ਤੇ GST ਦੀ ਮਾਰ, ਘਟ ਰਹੀ ਮੂਰਤੀਆਂ ਦੀ ਉਚਾਈ ਅਤੇ ਵਧ ਰਹੇ

ਜਾਰੀ ਕੀਤਾ ਗਿਆ ਹੈ ਹੁਕਮ

ਕੇਂਦਰ ਵੱਲੋਂ ਜਾਰੀ ਕੀਤੇ ਗਏ ਨਵੇਂ ਇਸ ਹੁਕਮ ਅਨੁਸਾਰ ਬੈਂਕ ਕਰਮਚਾਰੀ ਦੀ ਮੌਤ ਤੋਂ ਬਾਅਦ ਵਿਆਹਿਆ ਪੁੱਤਰ ਵੀ ਪਿਤਾ ਦੀ ਨੌਕਰੀ ਦਾ ਪੂਰਾ ਹੱਕਦਾਰ ਹੋਵੇਗਾ। ਇਸ ਲਈ ਬੈਂਕ ਦੀਆਂ ਯੂਨੀਅਨਾਂ ਲੰਬੇ ਸਮੇਂ ਤੋਂ ਮੰਗ ਕਰ ਰਹੀਆਂ ਸਨ ਕਿ ਕਿਸੇ ਕਰਮਚਾਰੀ ਦੀ ਮੌਤ ਹੋਣ 'ਤੇ ਤਰਸ ਦੇ ਆਧਾਰ 'ਤੇ ਦਿੱਤੀ ਜਾਂਦੀ  ਨੌਕਰੀ ਦੇ ਨਿਯਮ ਵਿਚ  ਬਦਲਾਅ ਕੀਤਾ ਜਾਵੇ। ਹੁਣ ਤੱਕ ਬੈਂਕ ਸਟਾਫ ਦੀ ਮੌਤ ਤੋਂ ਬਾਅਦ ਸਿਰਫ਼ ਅਣਵਿਆਹੇ ਪੁੱਤਰ ਨੂੰ ਹੀ ਨੌਕਰੀ ਮਿਲੀ ਹੈ। ਜੇਕਰ ਕਿਸੇ ਮੁਲਾਜ਼ਮ ਦੇ ਪੁੱਤਰ ਦਾ ਵਿਆਹ ਹੋ ਗਿਆ ਤਾਂ ਉਸ ਨੂੰ ਤਰਸ ਦੀ ਨੌਕਰੀ ਲਈ ਅਯੋਗ ਸਮਝਿਆ ਜਾਂਦਾ ਸੀ। ਯੂਨੀਅਨ ਨੇ ਇੰਡੀਅਨ ਬੈਂਕ ਐਸੋਸੀਏਸ਼ਨ ਨਾਲ ਇਸ ਨਿਯਮ ਨੂੰ ਬਦਲਣ ਦੀ ਮੰਗ ਕੀਤੀ ਸੀ। ਐਸੋਸੀਏਸ਼ਨ ਦੇ ਪ੍ਰਸਤਾਵ ਨੂੰ ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ। ਹਾਲ ਹੀ ਵਿੱਚ ਇਸ ਸਬੰਧੀ ਇੱਕ ਪੱਤਰ ਜਾਰੀ ਕਰਕੇ ਸਾਰੇ ਬੈਂਕਾਂ ਨੂੰ ਇਸ ਸਬੰਧੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ 'ਤੇ ਵੱਡੀ ਕਾਰਵਾਈ , 9 ਸੈਕਿੰਡ 'ਚ ਜ਼ਮੀਨਦੋਜ਼ ਹੋਇਆ Twin Tower

ਕੀ ਹੈ ਤਰਸ ਦੇ ਆਧਾਰ 'ਤੇ ਦਿੱਤੀ ਜਾਣ ਵਾਲੀ ਨੌਕਰੀ ?

ਸਰਕਾਰੀ ਮੁਲਾਜ਼ਮਾਂ ਲਈ ਬਣਾਏ ਗਏ ਨਿਯਮਾਂ ਵਿੱਚ ਤਰਸ ਦੇ ਆਧਾਰ ’ਤੇ ਨੌਕਰੀ ਦੀ ਵਿਵਸਥਾ ਹੈ। ਇਨ੍ਹਾਂ ਨਿਯਮਾਂ ਅਨੁਸਾਰ ਜੇਕਰ ਕਿਸੇ ਸਰਕਾਰੀ ਕਰਮਚਾਰੀ ਦੀ ਨੌਕਰੀ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਉਸ 'ਤੇ ਨਿਰਭਰ ਕਿਸੇ ਇੱਕ ਵਿਅਕਤੀ ਨੂੰ ਨੌਕਰੀ ਦੇਣ ਦਾ ਪ੍ਰਬੰਧ ਹੈ। ਨਿਰਭਰ ਵਿਅਕਤੀਆਂ ਦੀ ਇੱਕ ਸੂਚੀ ਬਣਾਈ ਰੱਖੀ ਜਾਂਦੀ ਹੈ ਜਿਸ ਵਿੱਚ ਜੀਵਨ ਸਾਥੀ, ਪੁੱਤਰ ਜਾਂ ਧੀ ਆਦਿ ਸ਼ਾਮਲ ਹੁੰਦੇ ਹਨ। ਪਰ ਸਮੱਸਿਆ ਇਹ ਸੀ ਕਿ ਇਸ ਲਿਸਟ 'ਚ ਜਦੋਂ ਬੇਟੇ ਦਾ ਵਿਆਹ ਹੋਇਆ ਤਾਂ ਉਸ ਨੂੰ ਇਸ ਲਈ ਅਯੋਗ ਸਮਝਿਆ ਜਾਂਦਾ ਸੀ। ਪਰ ਹੁਣ  ਨਵੇਂ ਨਿਯਮ ਅਨੁਸਾਰ ਵਿਆਹਿਆ ਪੁੱਤਰ ਵੀ ਨੌਕਰੀ  ਪ੍ਰਾਪਤ ਕਰ ਸਕਦਾ ਹੈ।

ਇੰਡੀਅਨ ਬੈਂਕਸ ਐਸੋਸੀਏਸ਼ਨ ਜਾਂ ਆਈ.ਬੀ.ਏ ਵੀ ਇਸ ਨਿਯਮ ਨੂੰ ਹਟਾਉਣ ਲਈ ਲੰਬੇ ਸਮੇਂ ਤੋਂ ਯਤਨ ਕਰ ਰਹੀ ਸੀ।  ਆਈ.ਬੀ.ਏ ਨੇ 20 ਜੂਨ, 2022 ਨੂੰ ਬੈਂਕਾਂ ਵਿੱਚ ਤਰਸ ਦੇ ਆਧਾਰ 'ਤੇ ਵਿਆਹੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੀ ਮੰਗ ਕੀਤੀ ਸੀ। ਜਿਸ ਨੂੰ ਦੇਖਦੇ ਹੋਏ ਵਿੱਤੀ ਸੇਵਾਵਾਂ ਵਿਭਾਗ ਨੇ ਹਰੀ ਝੰਡੀ ਦੇ ਦਿੱਤੀ ਹੈ। ਹੁਕਮਾਂ ਤਹਿਤ ਹੁਣ ਵਿਆਹਿਆ ਪੁੱਤਰ ਵੀ ਤਰਸ ਦੇ ਆਧਾਰ 'ਤੇ ਬੈਂਕਾਂ 'ਚ ਨੌਕਰੀ ਹਾਸਲ ਕਰ ਸਕਣਗੇ। ਇਹ ਹੁਕਮ ਸਾਰੇ ਜਨਤਕ ਖੇਤਰ ਦੇ ਬੈਂਕਾਂ, ਜਨਤਕ ਖੇਤਰ ਦੇ ਬੈਂਕਾਂ 'ਤੇ ਲਾਗੂ ਹੋਵੇਗਾ। ਬੈਂਕ ਕਰਮਚਾਰੀਆਂ ਨੇ ਆਈ.ਬੀ.ਏ ਦੀ ਇਸ ਕੋਸ਼ਿਸ਼ ਅਤੇ ਵਿੱਤ ਮੰਤਰਾਲੇ ਦੇ ਆਦੇਸ਼ 'ਤੇ ਖੁਸ਼ੀ ਪ੍ਰਗਟਾਈ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦਾ ਇਤਿਹਾਸਕ ਕਦਮ, ਅੱਜ ਢਾਹ ਦਿੱਤਾ ਜਾਵੇਗਾ ਕੁਤੁਬ ਮਿਨਾਰ ਤੋਂ ਉੱਚਾ Twin

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 

  • Government
  • change
  • rule
  • married son
  • bank
  • job
  • ਸਰਕਾਰ
  • ਬਦਲੇ
  • ਨਿਯਮ
  • ਵਿਆਹੇ ਪੁੱਤਰ
  • ਬੈਂਕ
  • ਨੌਕਰੀ

ਭ੍ਰਿਸ਼ਟਾਚਾਰ 'ਤੇ ਵੱਡੀ ਕਾਰਵਾਈ , 9 ਸੈਕਿੰਡ 'ਚ ਜ਼ਮੀਨਦੋਜ਼ ਹੋਇਆ Twin Tower

NEXT STORY

Stories You May Like

  • now   junk food   will not be sold inside and outside schools
    ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ ਬਦਲੇ ਨਿਯਮ
  • rbi changes bulk deposit rules  interest rates will be fixed as per amount
    RBI ਨੇ ਬਦਲੇ ਬਲਕ ਡਿਪਾਜ਼ਿਟ ਦੇ ਨਿਯਮ, ਹੁਣ ਰਕਮ ਦੇ ਹਿਸਾਬ ਨਾਲ ਤੈਅ ਹੋਣਗੀਆਂ ਵਿਆਜ ਦਰਾਂ
  • government bans sugar hoarding for more than 30 days
    ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ, ਇਨ੍ਹਾਂ ਨੂੰ ਮਿਲੇਗੀ ਵਿਸ਼ੇਸ਼ ਛੋਟ
  • neet protest student government job pension
    'ਨੀਟ ਪ੍ਰਦਰਸ਼ਨ 'ਚ ਸ਼ਾਮਲ ਵਿਦਿਆਰਥੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ ਤੇ ਪੈਨਸ਼ਨ', ਤੇਜਸਵੀ ਦਾ ਵੱਡਾ ਐਲਾਨ
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • h 1b visa holders face a sword
    H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US, ‘ਗ੍ਰੇਸ ਪੀਰੀਅਡ’ ਨਿਯਮ ਹੋ ਸਕਦੈ ਖ਼ਤਮ
  • je  s menial job and son  s study abroad
    JE ਦੀ ਮਾਮੂਲੀ ਨੌਕਰੀ ਤੇ ਪੁੱਤਰ ਦੀ ਵਿਦੇਸ਼ 'ਚ ਪੜ੍ਹਾਈ, ਹੁਣ CJP ਸੰਸਥਾਪਕ ਦੀਪਕੇ ਦੇ ਪਿਤਾ 'ਤੇ ਦਰਜ ਹੋਈ ਸ਼ਿਕਾਇਤ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • 52 600 minimum wage and 2 92 fitment factor  big from 8th pay commission
      52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ...
    • us iran case sensex falls 388 points 1 6 lakh crores sink
      ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ,...
    • trai makes 1601 number series for utility  logistics companies
      ਟ੍ਰਾਈ ਨੇ ਯੂਟੀਲਿਟੀ, ਲਾਜਿਸਟਿਕ ਕੰਪਨੀਆਂ ਲਈ 1601 ਨੰਬਰ ਲੜੀ ਕੀਤੀ ਲਾਜ਼ਮੀ
    • companies raised rs 1 90 lakh crore through ipos
      ਭਾਰਤੀ ਕੰਪਨੀਆਂ ਨੇ 360 ਤੋਂ ਵੱਧ IPO ਰਾਹੀਂ ਜੁਟਾਏ 1.90 ਲੱਖ ਕਰੋੜ ਰੁਪਏ
    • unemployment rate in the country almost stable
      ਦੇਸ਼ ’ਚ ਬੇਰੋਜ਼ਗਾਰੀ ਦਰ ਜੂਨ ਤਿਮਾਹੀ ’ਚ ਲੱਗਭਗ ਸਥਿਰ : ਸਰਕਾਰੀ ਸਰਵੇਖਣ
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • tcs receives cyber threat warning
      TCS ਨੂੰ ਮਿਲੀ ਕਰਮਚਾਰੀ ਡਾਟਾ ਲੀਕ ਸਬੰਧੀ ਸਾਈਬਰ ਖਤਰੇ ਦੀ ਚਿਤਾਵਨੀ
    • india  s russian crude oil imports hit record levels
      ਭਾਰਤ ਦੀ ਰੂਸੀ ਕੱਚੇ ਤੇਲ ਦੀ ਦਰਾਮਦ ਜੁਲਾਈ ’ਚ ਲਗਾਤਾਰ ਦੂਜੇ ਮਹੀਨੇ ਰਿਕਾਰਡ ਪੱਧਰ...
    • two big predictions regarding gold price gold may fall or go beyond
      Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ...
    • blinkit store s food license suspended reliance retail under investigation
      ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ ਸਸਪੈਂਡ, ਜਾਂਚ ਦੇ ਘੇਰੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +