Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    3:46:20 PM

  • gary collection gurpreet singh gary

    ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ...

  • excitement in the market  sensex nifty closed with increase

    ਡੋਨਾਲਡ ਟਰੰਪ ਦੇ ਬਿਆਨ ਕਾਰਨ ਸ਼ੇਅਰ ਬਾਜ਼ਾਰ 'ਚ...

  • america loss of 2000 crores

    'ਅਮਰੀਕਾ ਨੂੰ 2000 ਕਰੋੜ ਦਾ ਨੁਕਸਾਨ!"; ਫ਼ਾਰਸ ਦੀ...

  • it department new form 141 issued for tds old 4 forms abolished

    ਇਨਕਮ ਟੈਕਸ ਵਿਭਾਗ ਦਾ ਵੱਡਾ ਕਦਮ: TDS ਲਈ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਵਧ ਸਕਦੀਆਂ ਹਨ ਤੇਲ ਕੰਪਨੀਆਂ ਦੀਆਂ ਮੁਸ਼ਕਿਲਾਂ, ਕਮਾਈ ਅਤੇ ਕੈਸ਼ ਫਲੋਅ ’ਤੇ ਦਬਾਅ ਦੀ ਚਿਤਾਵਨੀ

BUSINESS News Punjabi(ਵਪਾਰ)

ਵਧ ਸਕਦੀਆਂ ਹਨ ਤੇਲ ਕੰਪਨੀਆਂ ਦੀਆਂ ਮੁਸ਼ਕਿਲਾਂ, ਕਮਾਈ ਅਤੇ ਕੈਸ਼ ਫਲੋਅ ’ਤੇ ਦਬਾਅ ਦੀ ਚਿਤਾਵਨੀ

  • Edited By Harinder Kaur,
  • Updated: 12 Mar, 2026 10:26 AM
Business
oil companies     warning of pressure on earnings and cash flow
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਅਮਰੀਕਾ-ਈਰਾਨ ਟਕਰਾਅ ਤੋਂ ਬਾਅਦ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ੀ ਕਾਰਨ ਭਾਰਤ ਦੀਆਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ (ਆਈ. ਓ. ਸੀ.), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀ. ਪੀ. ਸੀ. ਐੱਲ.) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚ. ਪੀ. ਸੀ. ਐੱਲ.) ਦੇ ਮੁਨਾਫੇ ’ਤੇ ਦਬਾਅ ਪੈ ਸਕਦਾ ਹੈ। ਐੱਸ. ਐਂਡ ਪੀ. ਗਲੋਬਲ ਰੇਟਿੰਗਸ ਅਨੁਸਾਰ ਮਹਿੰਗਾਈ ਨੂੰ ਕੰਟਰੋਲ ਰੱਖਣ ਲਈ ਇਨ੍ਹਾਂ ਕੰਪਨੀਆਂ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਸਥਿਰ ਰੱਖਣੀਆਂ ਪੈ ਸਕਦੀਆਂ ਹਨ, ਜਿਸ ਕਾਰਨ ਲਾਗਤ ਵਧਣ ਦਾ ਅਸਰ ਸਿੱਧਾ ਉਨ੍ਹਾਂ ਦੇ ਮੁਨਾਫੇ ’ਤੇ ਪੈ ਸਕਦਾ ਹੈ।

ਇਹ ਵੀ ਪੜ੍ਹੋ :   ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਇਸ ਤਾਰੀਖ਼ ਨੂੰ ਖ਼ਾਤੇ ਚ ਆਵੇਗੀ PM-ਕਿਸਾਨ ਦੀ 22ਵੀਂ ਕਿਸ਼ਤ

ਹੋਰਮੁਜ਼ ਤਣਾਅ ਕਾਰਨ ਤੇਲ ਬਾਜ਼ਾਰ ’ਚ ਉਤਰਾਅ-ਚੜ੍ਹਾਅ

ਇਸ ਤਣਾਅ ਕਾਰਨ ਗਲੋਬਲ ਊਰਜਾ ਬਾਜ਼ਾਰ ’ਚ ਅਸਥਿਰਤਾ ਵਧ ਗਈ ਹੈ। ਹਫ਼ਤੇ ਦੀ ਸ਼ੁਰੂਆਤ ’ਚ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈ ਸੀ ਕਿਉਂਕਿ ਹੋਰਮੁਜ਼ ਜਲਡਮਰੂਮੱਧ ਦੇ ਆਸ-ਪਾਸ ਸਥਿਤੀ ਤਣਾਅਪੂਰਨ ਰਹੀ। ਇਹ ਮਾਰਗ ਗਲੋਬਲ ਤੇਲ ਅਤੇ ਐੱਲ. ਐੱਨ. ਜੀ. ਸਪਲਾਈ ਦਾ ਲੱਗਭਗ ਪੰਜਵਾਂ ਹਿੱਸਾ ਸੰਭਾਲਦਾ ਹੈ। ਬਾਅਦ ’ਚ ਕੀਮਤਾਂ ’ਚ ਗਿਰਾਵਟ ਆਈ ਅਤੇ ਇਹ ਕਰੀਬ 88 ਡਾਲਰ ਪ੍ਰਤੀ ਬੈਰਲ ’ਤੇ ਆ ਗਈਆਂ।

ਇਹ ਵੀ ਪੜ੍ਹੋ :  31 ਮਾਰਚ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਬੰਦ ਹੋ ਸਕਦੇ ਹਨ ਤੁਹਾਡੇ PPF, NPS ਅਤੇ SSY ਖਾਤੇ

ਬ੍ਰੈਂਟ ਕਰੂਡ ਅਨੁਮਾਨ ਵਧਾਇਆ ਗਿਆ

ਐੱਸ. ਐਂਡ ਪੀ. ਗਲੋਬਲ ਰੇਟਿੰਗਸ ਨੇ 2026 ਲਈ ਬ੍ਰੈਂਟ ਕੱਚੇ ਤੇਲ ਦੀ ਔਸਤ ਕੀਮਤ ਦਾ ਅਨੁਮਾਨ 5 ਡਾਲਰ ਵਧਾ ਕੇ 65 ਡਾਲਰ ਪ੍ਰਤੀ ਬੈਰਲ ਕਰ ਦਿੱਤਾ ਹੈ। ਏਜੰਸੀ ਦਾ ਕਹਿਣਾ ਹੈ ਕਿ ਭਾਰਤ ਨੂੰ ਆਪਣੀਆਂ ਊਰਜਾ ਜ਼ਰੂਰਤਾਂ ਲਈ ਸਮੁੰਦਰੀ ਮਾਰਗਾਂ ’ਤੇ ਕਾਫ਼ੀ ਹੱਦ ਤੱਕ ਨਿਰਭਰ ਰਹਿਣਾ ਪਵੇਗਾ। ਹਾਲਾਂਕਿ ਦੇਸ਼ ਰੂਸ ਅਤੇ ਦੱਖਣੀ ਅਮਰੀਕਾ ਵਰਗੇ ਖੇਤਰਾਂ ਤੋਂ ਵੀ ਤੇਲ ਖਰੀਦ ਕੇ ਸਪਲਾਈ ਦੇ ਸ੍ਰੋਤਾਂ ’ਚ ਵੰਨ-ਸੁਵੰਨਤਾ ਲਿਆ ਰਿਹਾ ਹੈ।

ਇਹ ਵੀ ਪੜ੍ਹੋ :  ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ

ਦਰਾਮਦ ’ਤੇ ਨਿਰਭਰਤਾ ਅਤੇ ਸੀਮਤ ਭੰਡਾਰ

ਭਾਰਤ ਆਪਣੀ ਕੁੱਲ ਕੱਚੇ ਤੇਲ ਦੀ ਜ਼ਰੂਰਤ ਦਾ ਕਰੀਬ 88 ਫੀਸਦੀ ਦਰਾਮਦ ਕਰਦਾ ਹੈ ਅਤੇ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਹੈ। ਦੇਸ਼ ਦੀ ਖਪਤ ਕਰੀਬ 58 ਲੱਖ ਬੈਰਲ ਪ੍ਰਤੀ ਦਿਨ ਹੈ, ਜਿਸ ’ਚੋਂ ਲੱਗਭਗ 25 ਤੋਂ 27 ਲੱਖ ਬੈਰਲ ਤੇਲ ਹੋਰਮੁਜ਼ ਮਾਰਗ ਤੋਂ ਆਉਂਦਾ ਹੈ। ਰਣਨੀਤਕ ਪੈਟਰੋਲੀਅਮ ਭੰਡਾਰ ਲੱਗਭਗ 10 ਦਿਨ ਦੀ ਜ਼ਰੂਰਤ ਪੂਰੀ ਕਰ ਸਕਦੇ ਹਨ, ਜਦਕਿ ਵਪਾਰਕ ਭੰਡਾਰ ਲੱਗਭਗ 65 ਦਿਨਾਂ ਲਈ ਕਾਫ਼ੀ ਮੰਨੇ ਜਾਂਦੇ ਹਨ।

ਇਹ ਵੀ ਪੜ੍ਹੋ :   PNB ਖ਼ਾਤਾਧਾਰਕਾਂ ਨੂੰ ਝਟਕਾ ! Cash Withdrawal ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ

ਮੂਡੀਜ਼ ਨੇ ਕਮਾਈ ਅਤੇ ਨਕਦੀ ਪ੍ਰਵਾਹ ’ਤੇ ਪ੍ਰਗਟਾਈ ਚਿੰਤਾ

ਮੂਡੀਜ਼ ਨੇ ਕਿਹਾ ਕਿ ਗਲੋਬਲ ਊਰਜਾ ਕੀਮਤਾਂ ’ਚ ਤੇਜ਼ੀ ਦਾ ਬੋਝ ਕੰਪਨੀਆਂ ਨੂੰ ਖੁਦ ਉਠਾਉਣਾ ਪੈ ਸਕਦਾ ਹੈ ਕਿਉਂਕਿ ਅਪ੍ਰੈਲ 2022 ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਲੱਗਭਗ ਸਥਿਰ ਬਣੀਆ ਹੋਈਆਂ ਹਨ। ਦੇਸ਼ ਦੇ ਕਰੀਬ 90 ਫੀਸਦੀ ਪੈਟਰੋਲ ਪੰਪ ਇਨ੍ਹਾਂ ਤਿੰਨ ਕੰਪਨੀਆਂ ਦੇ ਕੰਟਰੋਲ ’ਚ ਹਨ, ਇਸ ਲਈ ਕੀਮਤਾਂ ਨੂੰ ਸਥਿਰ ਰੱਖਣ ਦੀ ਜ਼ਿੰਮੇਵਾਰੀ ਵੀ ਉਨ੍ਹਾਂ ’ਤੇ ਹੀ ਆਉਂਦੀ ਹੈ। ਇਸ ਨਾਲ ਮਾਰਕੀਟਿੰਗ ਮਾਰਜਨ ਘਟ ਸਕਦਾ ਹੈ ਅਤੇ ਸੰਚਾਲਨ ਨਕਦੀ ਪ੍ਰਵਾਹ ਕਮਜ਼ੋਰ ਹੋ ਸਕਦਾ ਹੈ।

ਇਹ ਵੀ ਪੜ੍ਹੋ :   Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਵੱਖ-ਵੱਖ ਸ਼ਹਿਰਾਂ 'ਚ 24-22K ਸੋਨੇ ਦੇ ਭਾਅ

ਫਿਚ ਨੇ ਲੰਬਾ ਸੰਕਟ ਰਹਿਣ ’ਤੇ ਵਧਦੇ ਜੋਖਮ ਦੀ ਚਿਤਾਵਨੀ ਦਿੱਤੀ

ਫਿਚ ਰੇਟਿੰਗਸ ਨੇ ਵੀ ਕਿਹਾ ਕਿ ਜੇਕਰ ਪੱਛਮੀ ਏਸ਼ੀਆ ’ਚ ਤਣਾਅ ਲੰਬਾ ਚੱਲਦਾ ਹੈ ਜਾਂ ਹੋਰਮੁਜ਼ ਮਾਰਗ ਪ੍ਰਭਾਵਿਤ ਹੁੰਦਾ ਹੈ ਤਾਂ ਤੇਲ ਮਾਰਕੀਟਿੰਗ ਕੰਪਨੀਆਂ ਅਤੇ ਗੇਲ (ਇੰਡੀਆ) ਲਿਮਟਿਡ ਦੇ ਨਕਦੀ ਪ੍ਰਵਾਹ ’ਤੇ ਦਬਾਅ ਵਧ ਸਕਦਾ ਹੈ। ਏਜੰਸੀ ਅਨੁਸਾਰ ਮਜ਼ਬੂਤ ਬੈਲੇਂਸ ਸ਼ੀਟ ਕਾਰਨ ਬੀ. ਪੀ. ਸੀ. ਐੱਲ. ਅਜਿਹੀ ਸਥਿਤੀ ਨੂੰ ਬਿਹਤਰ ਸੰਭਾਲ ਸਕਦੀ ਹੈ। ਇਸ ਤੋਂ ਬਾਅਦ ਆਈ. ਓ. ਸੀ. ਅਤੇ ਐੱਚ. ਪੀ. ਸੀ. ਐੱਲ. ਦਾ ਸਥਾਨ ਆਉਂਦਾ ਹੈ।

ਇਹ ਵੀ ਪੜ੍ਹੋ :  LPG ਸਿਲੰਡਰਾਂ ਦੀ ਕਿੱਲਤ ਦੀਆਂ ਅਫਵਾਹਾਂ 'ਤੇ ਸਰਕਾਰ ਦਾ ਵੱਡਾ ਸਪੱਸ਼ਟੀਕਰਨ ਆਇਆ ਸਾਹਮਣੇ

ਸਰਕਾਰੀ ਸਮਰਥਨ ਨਾਲ ਤੁਰੰਤ ਜੋਖਮ ਸੀਮਤ

ਰੇਟਿੰਗ ਏਜੰਸੀਆਂ ਦਾ ਮੰਨਣਾ ਹੈ ਕਿ ਥੋੜ੍ਹੇ ਸਮੇਂ ’ਚ ਕੰਪਨੀਆਂ ਦੇ ਵਿੱਤੀ ਸੰਕੇਤਕਾਂ ’ਤੇ ਦਬਾਅ ਵਧ ਸਕਦਾ ਹੈ ਪਰ ਸਰਕਾਰੀ ਸਮਰਥਨ ਕਾਰਨ ਉਨ੍ਹਾਂ ਦੀ ਕ੍ਰੈਡਿਟ ਰੇਟਿੰਗ ’ਤੇ ਤੁਰੰਤ ਕੋਈ ਵੱਡਾ ਖ਼ਤਰਾ ਨਹੀਂ ਹੈ। ਜ਼ਰੂਰਤ ਪੈਣ ’ਤੇ ਸਰਕਾਰ ਮਹਿੰਗਾਈ ਕੰਟਰੋਲ ਅਤੇ ਊਰਜਾ ਸਪਲਾਈ ਬਣਾਈ ਰੱਖਣ ਲਈ ਨੀਤੀਗਤ ਉਪਾਵਾਂ ਜਾਂ ਵਿੱਤੀ ਸਹਾਇਤਾ ਦਾ ਸਹਾਰਾ ਲੈ ਸਕਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Iran crisis
  • oil company
  • earnings
  • cash flow
  • warning
  • ਈਰਾਨ ਸੰਕਟ
  • ਤੇਲ ਕੰਪਨੀ
  • ਕਮਾਈ
  • ਕੈਸ਼ ਫਲੋਅ
  • ਚਿਤਾਵਨੀ

ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਡਿੱਗਾ ਭਾਰਤੀ ਰੁਪਿਆ

NEXT STORY

Stories You May Like

  • crude oil prices have sunk the shares of companies sensex fallen
    ਕੱਚੇ ਤੇਲ ਦੀਆਂ ਕੀਮਤਾਂ ਨੇ ਡੁਬੋਏ ਦਿੱਗਜ ਕੰਪਨੀਆਂ ਦੇ ਸ਼ੇਅਰ, ਸੈਂਸੈਕਸ 700 ਤੋਂ ਵਧ ਅੰਕ ਟੁੱਟਿਆ
  • government hike diesel and atf export charge petrol
    ਤੇਲ ਕੰਪਨੀਆਂ ਨੂੰ ਵੱਡਾ ਝਟਕਾ! ਡੀਜ਼ਲ ਤੇ ਜੈੱਟ ਫਿਊਲ ਦੀ ਬਰਾਮਦ 'ਤੇ ਵਧਾਈ ਐਕਸਪੋਰਟ ਡਿਊਟੀ
  • air travel will now be more expensive
    ਹਵਾਈ ਸਫ਼ਰ ਹੋਵੇਗਾ ਹੁਣ ਹੋਰ ਮਹਿੰਗਾ! ਤੇਲ ਕੰਪਨੀਆਂ ਨੇ ATF ਦੀਆਂ ਕੀਮਤਾਂ 'ਚ ਕੀਤਾ 100% ਤੋਂ ਵੱਧ ਦਾ ਵਾਧਾ
  • zodiac signs
    ਵੈਸਾਖ ਮੱਸਿਆ 'ਤੇ ਸ਼ਨੀ ਬਦਲਣਗੇ ਚਾਲ, ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ
  • rbi   crude oil and dollar rupee movement
    ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ
  • statues of lord krishna and gopis vandalized in karachi
    ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ ਗੋਪੀਆਂ ਦੀਆਂ ਮੂਰਤੀਆਂ ਦੀ ਭੰਨਤੋੜ
  • big fall in crude oil prices
    ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ
  • transport fares increase
    ਤੇਲ ਦੀਆਂ ਕੀਮਤਾਂ ਨੇ ਕੱਢੇ ਵੱਟ! ਟਰਾਂਸਪੋਰਟ ਕਿਰਾਏ 'ਚ 65 ਫੀਸਦੀ ਵਾਧਾ, ਪਾਕਿਸਤਾਨ 'ਚ ਮਚੀ ਹਾਹਾਕਾਰ
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
Trending
Ek Nazar
liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

64 closed suitcases found in rajesh khanna  s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • huge change in gold and silver rates the price of 24 22 18k gold
      Gold-Silver ਦੀਆਂ ਕੀਮਤਾਂ 'ਚ ਭਾਰੀ ਫੇਰਬਦਲ: ਚਾਂਦੀ 15,000 ਹੋਈ ਮਹਿੰਗੀ, ਜਾਣੋ...
    • stock market  sensex jumps 1100 points to 78 000  nifty crosses 24 150
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 1100 ਅੰਕਾਂ ਦੇ ਉਛਾਲ ਨਾਲ 78,000 'ਤੇ...
    • epfo now it has become easy to de link wrong member id
      EPFO: ਹੁਣ ਗ਼ਲਤ ਮੈਂਬਰ ਆਈਡੀ ਨੂੰ ਡੀ-ਲਿੰਕ ਕਰਨਾ ਹੋਇਆ ਸੌਖਾ, PF ਕਢਵਾਉਣ 'ਚ...
    • crude oil price hike
      ਕੱਚੇ ਤੇਲ ’ਚ ਉਛਾਲ, ਈਂਧਨ ਕੰਪਨੀਆਂ ਦਾ ਘਾਟਾ ਰਿਕਾਰਡ ਪੱਧਰ ’ਤੇ
    • gold silver collapses amid global crisis  prices fall
      ਗਲੋਬਲ ਸੰਕਟ ਦਰਮਿਆਨ ਟੁੱਟੇ Gold-Silver, ਢਾਈ ਮਹੀਨਿਆਂ 'ਚ ਇੰਨੇ ਡਿੱਗੇ ਭਾਅ
    • gold crosses 1 52 900 on mcx  silver prices
      MCX 'ਤੇ ਸੋਨਾ 1,52,900 ਦੇ ਪਾਰ, ਚਾਂਦੀ ਨੇ ਵੀ ਮਾਰੀ ਛਾਲ, ਜਾਣੋ ਕੀਮਤਾਂ
    • gold etf sees huge growth  rs 31 561 crore invested
      ਗੋਲਡ ETF 'ਚ ਜ਼ਬਰਦਸਤ ਵਾਧਾ, ਤਿੰਨ ਮਹੀਨਿਆਂ 'ਚ 31,561 ਕਰੋੜ ਦਾ ਨਿਵੇਸ਼
    • indigo starts 4 day sale  up to 10 percent discount on tickets
      Indigo ਨੇ ਸ਼ੁਰੂ ਕੀਤੀ 4 ਦਿਨਾਂ ਦੀ ਸੇਲ, ਟਿਕਟਾਂ 'ਤੇ ਮਿਲ ਰਹੀ 10 ਪ੍ਰਤੀਸ਼ਤ...
    • indian automobile industry creates history  vehicle sales break all records
      ਭਾਰਤੀ ਵਾਹਨ ਉਦਯੋਗ ਨੇ ਰਚਿਆ ਇਤਿਹਾਸ: ਸਾਲ 2025-26 'ਚ ਵਾਹਨਾਂ ਦੀ ਵਿਕਰੀ ਨੇ...
    • india us defense deal
      ਭਾਰਤ ਰਚੇਗਾ ਨਵਾਂ ਇਤਿਹਾਸ ! ਅਮਰੀਕਾ ਨੇ ਪਹਿਲੀ ਵਾਰ ਕਿਸੇ Non-NATO ਦੇਸ਼ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +