Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    9:59:18 AM

  • lpg cylinder price hike

    ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ...

  • petrol diesel price hike

    11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ

  • plane crashes in america

    ਅਮਰੀਕਾ 'ਚ ਜਹਾਜ਼ ਕ੍ਰੈਸ਼, ਐਮਰਜੈਂਸੀ ਬਚਾਅ ਟੀਮਾਂ...

  • milk price hike

    ਮਹਿੰਗਾ ਹੋਇਆ ਦੁੱਧ, ਕੀਮਤਾਂ 'ਚ ਵਾਧਾ ਹੋਣ ਨਾਲ ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਆਇਲ ਇੰਡੀਆ ਨੂੰ ਪਹਿਲੀ ਤਿਮਾਹੀ ਵਿਚ 249 ਕਰੋੜ ਰੁਪਏ ਦਾ ਘਾਟਾ

BUSINESS News Punjabi(ਵਪਾਰ)

ਆਇਲ ਇੰਡੀਆ ਨੂੰ ਪਹਿਲੀ ਤਿਮਾਹੀ ਵਿਚ 249 ਕਰੋੜ ਰੁਪਏ ਦਾ ਘਾਟਾ

  • Updated: 22 Aug, 2020 06:37 PM
New Delhi
oil india loss
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜਨਤਕ ਖੇਤਰ ਦੀ ਦੂਜੀ ਸਭ ਤੋਂ ਵੱਡੀ ਤੇਲ ਤੇ ਗੈਸ ਉਤਪਾਦਨ ਕੰਪਨੀ ਆਇਲ ਇੰਡੀਆ ਲਿਮਿਟਡ ਨੂੰ ਚਾਲੂ ਵਿੱਤੀ ਸਾਲ ਦੀ ਪਹਿਲੀ ਅਪ੍ਰੈਲ-ਜੂਨ ਦੀ ਤਿਮਾਹੀ ਵਿਚ ਸ਼ੁੱਧ ਘਾਟਾ ਹੋਇਆ ਹੈ। ਕੱਚੇ ਤੇਲ ਦੀਆਂ ਕੀਮਤਾਂ ਉਤਪਾਦਨ ਲਾਗਤ ਤੋਂ ਹੇਠਾਂ ਜਾਣ ਕਾਰਨ ਕੰਪਨੀ ਨੂੰ ਘਾਟਾ ਚੁੱਕਣਾ ਪਿਆ ਹੈ। 

ਕੰਪਨੀ ਦੇ ਇਤਿਹਾਸ ਵਿਚ ਇਹ ਦੂਜਾ ਮੌਕਾ ਹੈ ਜਦਕਿ ਉਸ ਨੂੰ ਤਿਮਾਹੀ ਦੌਰਾਨ ਘਾਟਾ ਹੋਇਆ ਹੈ। ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿਚ ਆਇਲ ਇੰਡੀਆ ਨੂੰ 248.61 ਕਰੋੜ ਰੁਪਏ ਦਾ ਸ਼ੁੱਧ ਘਾਟਾ ਹੋਇਆ ਹੈ। ਇਸ ਤੋਂ ਪਹਿਲਾਂ ਵਿੱਤੀ ਸਾਲ ਦੀ ਸਮਾਨ ਤਿਮਾਹੀ ਵਿਚ ਕੰਪਨੀ ਨੇ 624.80 ਕਰੋੜ ਰੁਪਏ ਦਾ ਸ਼ੁੱਧ ਲਾਭ ਕਮਾਇਆ ਸੀ। ਆਇਲ ਇੰਡੀਆ ਦੇ ਨਿਰਦੇਸ਼ਕ ਹਿੱਤ ਹਰੀਸ਼ ਮਾਧਵ ਨੇ ਕਿਹਾ ਕਿ ਆਇਲ ਇੰਡੀਆ ਦੇ ਇਤਿਹਾਸ ਵਿਚ ਇਹ ਦੂਜਾ ਤਿਮਾਹੀ ਘਾਟਾ ਹੈ। ਇਸ ਤੋਂ ਪਹਿਲਾਂ 2018-19 ਵਿਚ ਕੰਪਨੀ ਨੂੰ ਤਿਮਾਹੀ ਘਾਟਾ ਹੋਇਆ ਸੀ। 

ਉਨ੍ਹਾਂ ਨੇ ਕਿਹਾ ਕਿ ਇਸ ਦਾ ਮੁੱਖ ਕਾਰਨ ਕੀਮਤਾਂ ਵਿਚ ਗਿਰਾਵਟ ਹੈ। ਇਸ ਦੌਰਾਨ ਕੰਪਨੀ ਨੂੰ ਹਰ ਬੈਰਲ ਤੇਲ ਦੇ ਉਤਪਾਦਨ 'ਤੇ 66.33 ਡਾਲਰ ਪ੍ਰਾਪਤ ਹੋਏ ਸਨ। ਮਾਧਵ ਨੇ ਕਿਹਾ ਕਿ ਸਾਡੇ ਉਤਪਾਦਨ ਦੀ ਲਾਗਤ 32-33 ਡਾਲਰ ਪ੍ਰਤੀ ਬੈਰਲ ਬੈਠਦੀ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਪਹਿਲੀ ਵਾਰ ਤਿਮਾਹੀ ਵਿਚ ਘਾਟੇ ਦਾ ਮੁੱਖ ਕਾਰਨ ਹਨ। 

ਆਇਲ ਇੰਡੀਆ ਨੇ ਅਪ੍ਰੈਲ-ਜੂਨ ਦੀ ਤਿਮਾਹੀ ਵਿਚ 7.5 ਲੱਖ ਟਨ ਕੱਚੇ ਤੇਲ ਦਾ ਉਤਪਾਦਨ ਕੀਤਾ। ਇਕ ਸਾਲ ਪਹਿਲਾਂ ਸਮਾਨ ਤਿਮਾਹੀ ਵਿਚ ਕੰਪਨੀ ਦਾ ਕੱਚੇ ਤੇਲ ਦਾ ਉਤਪਾਦਨ 8.1 ਲੱਖ ਟਨ ਰਿਹਾ ਸੀ। ਇਸ ਤਰ੍ਹਾਂ ਕੰਪਨੀ ਦਾ ਕੁਦਰਤੀ ਗੈਸ ਦਾ ਉਤਪਾਦਨ ਵੀ ਮਾਮੂਲੀ ਘੱਟ ਕੇ 68 ਕਰੋੜ ਘਣਮੀਟਰ ਰਹਿ ਗਿਆ, ਜੋ 2019-20 ਦੀ ਪਹਿਲੀ ਤਿਮਾਹੀ ਵਿਚ 71 ਕਰੋੜ ਘਣਮੀਟਰ ਰਿਹਾ ਸੀ। ਮਾਧਵ ਨੇ ਦੱਸਿਆ ਕਿ ਪਹਿਲੀ ਤਿਮਾਹੀ ਵਿਚ ਕੁਦਰਤੀ ਗੈਸ ਦਾ ਉਤਪਾਦਨ ਘੱਟ ਕੇ 2.39 ਡਾਲਰ ਪ੍ਰਤੀ ਇਕਾਈ ਜਾਂ ਐੱਮ. ਐੱਮ. ਬੀ. ਟੀ. ਯੂ. ਰਹਿ ਗਿਆ, ਜੋ ਪਹਿਲਾਂ 3.23 ਡਾਲਰ ਪ੍ਰਤੀ ਇਕਾਈ ਰਹੀ ਸੀ। ਆਇਲ ਇੰਡੀਆ ਦੀ ਗੈਸ ਦੇ ਉਤਪਾਦਨ ਦੀ ਲਾਗਤ 2.3 ਡਾਲਰ ਪ੍ਰਤੀ ਇਕਾਈ ਰਿਹਾ। ਮਾਧਵ ਨੇ ਕਿਹਾ ਕਿ ਗੈਸ ਦੇ ਉਤਪਾਦਨ 'ਤੇ ਪ੍ਰਾਪਤੀ ਠੀਕ ਰਹੀ ਪਰ ਤੇਲ ਦੇ ਉਤਪਾਦਨ 'ਤੇ ਪ੍ਰਾਪਤੀ ਘਟਣ ਦਾ ਕਾਰਨ ਕੰਪਨੀ ਨੂੰ ਨੁਕਸਾਨ ਹੋਇਆ। 

  • Oil India
  • Loss
  • ਆਇਲ ਇੰਡੀਆ
  • ਘਾਟਾ

ਕਰਜ਼ੇ ਦੇ ਜਾਲ 'ਚ ਚੀਨ ਦਾ ਨਵਾਂ ਸ਼ਿਕਾਰ, ਕੋਰੋਨਾ ਆਫ਼ਤ ਦਰਮਿਆਨ ਕੀਤੀ ਇਹ ਮੰਗ

NEXT STORY

Stories You May Like

  • projects in punjab government buses
    ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ ਸਰਕਾਰ ਦੀਆਂ ਬੱਸਾਂ
  • major action on central bank of india
    ਸੈਂਟਰਲ ਬੈਂਕ ਆਫ ਇੰਡੀਆ 'ਤੇ ਵੱਡੀ ਕਾਰਵਾਈ ! ਇਨਕਮ ਟੈਕਸ ਵਿਭਾਗ ਵੱਲੋਂ 296 ਕਰੋੜ ਰੁਪਏ ਦਾ ਨੋਟਿਸ ਜਾਰੀ
  • holiday on tuesday in punjab
    ਪੰਜਾਬ ਵਿਚ ਮੰਗਲਵਾਰ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • mahadev betting app  ed
    ‘ਮਹਾਦੇਵ ਸੱਟੇਬਾਜ਼ੀ ਐਪ’ ਮਾਮਲਾ : ED ਨੇ ਕੁਰਕ ਕੀਤੀ 1700 ਕਰੋੜ ਰੁਪਏ ਦੀ ਜਾਇਦਾਦ
  • sgpc budget session
    SGPC ਵੱਲੋਂ 1487.41 ਕਰੋੜ ਰੁਪਏ ਦਾ ਬਜਟ ਪਾਸ, ਪਿਛਲੇ ਸਾਲ ਨਾਲੋਂ 100 ਕਰੋੜ ਦਾ ਵਾਧਾ
  • businessman  car  one crore  policeman  suspended
    ਕਾਰ ’ਚੋਂ ਮਿਲੇ ਇਕ ਕਰੋੜ ਰੁਪਏ, 20 ਲੱਖ ਰੁਪਏ ਲੈ ਕੇ ਛੱਡਣ ਵਾਲੇ 4 ਪੁਲਸ ਮੁਲਾਜ਼ਮ ਮੁਅੱਤਲ
  • team india announced for south africa series
    ਦੱਖਣੀ ਅਫਰੀਕਾ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲਿਆ ਮੌਕਾ
  • 5 states facing elections promise rs 20 000 crore in cash
    ਚੋਣਾਂ ਵਾਲੇ 5 ਸੂਬਿਆਂ ਦਾ 20,000 ਕਰੋੜ ਰੁਪਏ ਦੀ ਨਕਦ ਮਦਦ ਦਾ ਵਾਅਦਾ
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
Trending
Ek Nazar
ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • bank accounts to be closed from april 16
      16 ਅਪ੍ਰੈਲ ਤੋਂ ਬੰਦ ਹੋ ਜਾਣਗੇ ਇਹ ਬੈਂਕ ਖਾਤੇ, PNB ਗਾਹਕਾਂ ਲਈ ਵੱਡੀ ਚਿਤਾਵਨੀ
    • fuel alert
      ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ ਤੁਹਾਡੀ ਗੱਡੀ ਦਾ ਇੰਜਣ
    • important news for gold and silver buyers rules will change from april 1
      ਸੋਨਾ-ਚਾਂਦੀ ਖ਼ਰੀਦਣ ਵਾਲਿਆਂ ਲਈ ਅਹਿਮ ਖ਼ਬਰ: 1 ਅਪ੍ਰੈਲ ਤੋਂ ਬਦਲ ਜਾਣਗੇ ਨਿਯਮ,...
    • william walsh becomes indigo s new ceo after peter albers resignation
      ਵਿਲੀਅਮ ਵਾਲਸ਼ ਬਣੇ Indigo ਦੇ ਨਵੇਂ CEO, ਪੀਟਰ ਐਲਬਰਸ ਦੇ ਅਚਾਨਕ ਅਸਤੀਫ਼ੇ ਤੋਂ...
    • huge jump in gold and silver prices  silver rose beyond rs 8000
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਚਾਂਦੀ 8000 ਰੁਪਏ ਤੋਂ ਪਾਰ ਵਧੀ,...
    • major action on central bank of india
      ਸੈਂਟਰਲ ਬੈਂਕ ਆਫ ਇੰਡੀਆ 'ਤੇ ਵੱਡੀ ਕਾਰਵਾਈ ! ਇਨਕਮ ਟੈਕਸ ਵਿਭਾਗ ਵੱਲੋਂ 296...
    • changes in rules for labour code
      ਛੁੱਟੀਆਂ ਦਾ ਮਿਲੇਗਾ ਕੈਸ਼ , ਲੱਗਣਗੀਆਂ ਕਰਮਚਾਰੀਆਂ ਦੀਆਂ ਮੌਜਾਂ ਪਰ...
    • the world is in danger of economic loss imf s big warning
      ਦੁਨੀਆ 'ਤੇ ਆਰਥਿਕ ਮਹਾ-ਵਿਨਾਸ਼ ਦਾ ਖ਼ਤਰਾ! ਸਭ ਕੁਝ ਹੋਵੇਗਾ ਮਹਿੰਗਾ, IMF ਦੀ...
    • industrial production grew  manufacturing sector shined
      ਉਦਯੋਗਿਕ ਉਤਪਾਦਨ ’ਚ 5.2 ਫੀਸਦੀ ਦੀ ਤੇਜ਼ੀ, ਮੈਨੂਫੈਕਚਰਿੰਗ ਸੈਕਟਰ ਚਮਕਿਆ
    • wto  talks end  no agreement on extending duty related
      WTO. ਵਾਰਤਾ ਖ਼ਤਮ, ਈ-ਕਾਮਰਸ ’ਤੇ ਡਿਊਟੀ ਨਾਲ ਜੁੜੀ ਰੋਕ ਵਧਾਉਣ ’ਤੇ ਕੋਈ ਸਹਿਮਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +