ਨਵੀਂ ਦਿੱਲੀ, (ਯੂ. ਐੱਨ. ਆਈ.) - ਭਾਰੀ ਉਦਯੋਗ ਮੰਤਰਾਲਾ (ਐੱਮ. ਐੱਚ. ਆਈ.) ਨੇ ਦੇਸ਼ ’ਚ ਇਲੈਕਟ੍ਰਿਕ ਯਾਤਰੀ ਕਾਰਾਂ ਦੇ ਕਲ-ਕਾਰਖਾਨਿਆਂ ਨੂੰ ਉਤਸ਼ਾਹ ਦੇਣ ਦੀ ਯੋਜਨਾ (ਐੱਸ. ਪੀ. ਐੱਮ. ਈ. ਪੀ. ਸੀ. ਆਈ.) ਦੇ ਤਹਿਤ ਆਨਲਾਈਨ ਅਰਜ਼ੀ ਪ੍ਰਾਪਤ ਕਰਨ ਦੀ ਵਿਵਸਥਾ ਮੰਗਲਵਾਰ ਤੋਂ ਸ਼ੁਰੂ ਕਰ ਦਿੱਤੀ ਅਤੇ ਅਰਜ਼ੀਆਂ 21 ਅਕਤੂਬਰ ਸ਼ਾਮ 6 ਵਜੇ ਤੱਕ ਪੇਸ਼ ਕੀਤੀਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ : ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਕਿੰਨੇ ਘਟੇ 10 ਗ੍ਰਾਮ Gold ਦੇ ਭਾਅ , ਅਜੇ ਹੋਰ ਘਟੇਗੀ ਕੀਮਤ
ਇਹ ਵੀ ਪੜ੍ਹੋ : UPI ਯੂਜ਼ਰਸ ਲਈ ਵੱਡੀ ਰਾਹਤ, 15 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਨਿਯਮ
ਭਾਰੀ ਉਦਯੋਗ ਮੰਤਰੀ ਐੱਚ. ਡੀ. ਕੁਮਾਰਸਵਾਮੀ ਨੇ ਇਸ ਦੇ ਲਈ ਪੋਟਰਲ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ‘ਮੇਕ ਇਨ ਇੰਡੀਆ’ ਅਤੇ ‘ਆਤਮਨਿਰਭਰ ਭਾਰਤ’ ਦੇ ਥੰਮ੍ਹਾਂ ਨੂੰ ਮਜ਼ਬੂਤ ਕਰਨ ਵਾਲੀ ਹੈ ਅਤੇ ਇਸ ਦਾ ਮਕਸਦ ਭਾਰਤ ਨੂੰ ਅਗਲੀ ਪੀੜ੍ਹੀ ਦੇ ਆਟੋਮੋਟਿਵ ਵਿਨਿਰਮਾਣ ਅਤੇ ਤਕਨੀਕੀ ਅਗਵਾਈ ਲਈ ਇਕ ਭਰੋਸੇਯੋਗ ਗਲੋਬਲ ਕੇਂਦਰ ਵਜੋਂ ਸਥਾਪਤ ਕਰਨਾ ਹੈ।
ਇਹ ਵੀ ਪੜ੍ਹੋ : PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ ਫ਼ਾਇਦਾ
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਚਾਂਦੀ ਵੀ ਟੁੱਟੀ, ਜਾਣੋ ਅੱਜ ਦੀਆਂ ਤਾਜ਼ਾਂ ਕੀਮਤਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਦੀਆਂ ਪ੍ਰਾਈਵੇਟ ਕੰਪਨੀਆਂ ਦੀ ਗ੍ਰੋਥ ਸਭ ਤੋਂ ਤੇਜ਼, ਮੈਨੂਫੈਕਚਰਿੰਗ ਅਤੇ ਸਰਵਿਸ ਸੈੱਕਟਰ ਨੇ ਫੜੀ ਰਫਤਾਰ
NEXT STORY