Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    7:00:02 PM

  • punjab weather forecast till april 20 rain and thunderstorm alert

    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20...

  • major incident in muktsar sahib  mahant murdered with sharp weapons

    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

  • iran s rs 56 000 crore stuck in india can t get it back

    ਭਾਰਤ 'ਚ ਫਸੇ ਈਰਾਨ ਦੇ 56 ਹਜ਼ਾਰ ਕਰੋੜ ਰੁਪਏ!...

  • man forgets bag in sri harmandir sahib

    ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • ਓਰੀਐਂਟਲ ਇੰਸ਼ੋਰੈਂਸ ਕੰਪਨੀ ਨੇ ਹੈਲਥ ਕਲੇਮ ਦੇਣ ਤੋਂ ਕੀਤਾ ਇਨਕਾਰ, ਕਮਿਸ਼ਨ ਨੇ ਦਿੱਤੇ ਇਹ ਹੁਕਮ

BUSINESS News Punjabi(ਵਪਾਰ)

ਓਰੀਐਂਟਲ ਇੰਸ਼ੋਰੈਂਸ ਕੰਪਨੀ ਨੇ ਹੈਲਥ ਕਲੇਮ ਦੇਣ ਤੋਂ ਕੀਤਾ ਇਨਕਾਰ, ਕਮਿਸ਼ਨ ਨੇ ਦਿੱਤੇ ਇਹ ਹੁਕਮ

  • Edited By Harinder Kaur,
  • Updated: 08 May, 2022 11:57 AM
Jalandhar
oriental insurance company refuses to file health claim commission orders
  • Share
    • Facebook
    • Tumblr
    • Linkedin
    • Twitter
  • Comment

ਜਲੰਧਰ – ਓਰੀਐਂਟਲ ਇੰਸ਼ੋਰੈਂਸ ਕੰਪਨੀ ਨੇ ਆਪਣੇ ਇਕ ਗਾਹਕ ਨੂੰ ਗਲਤ ਠਹਿਰਾਉਂਦੇ ਹੋਏ ਬੀਮਾਰੀ ਦੇ ਇਲਾਜ ਦਾ ਕਲੇਮ ਦੇਣ ਤੋਂ ਇਨਕਾਰ ਕਰ ਦਿੱਤਾ ਪਰ ਜਦੋਂ ਇਹ ਗਾਹਕ ਖਪਤਕਾਰ ਵਿਵਾਦ ਮੁਆਵਜ਼ਾ ਕਮਿਸ਼ਨ ਪਹੁੰਚਿਆ ਤਾਂ ਉਸ ਨੂੰ ਇਨਸਾਫ ਮਲਿਆ। ਕਮਿਸ਼ਨ ਨੇ ਹੈਲਥ ਇੰਸ਼ੋਰੈਂਸ ਦਾ ਲਾਭ ਖਪਤਕਾਰ ਨੂੰ ਨਾ ਦਿੱਤੇ ਜਾਣ ਦੇ ਮਾਮਲੇ ਨੂੰ ਸੇਵਾ ਦੀ ਕਮੀ ਮੰਨਿਆ ਹੈ। ਕਮਿਸ਼ਨ ਨੇ ਓਰੀਐਂਟਲ ਇੰਸ਼ੋਰੈਂਸ ਕੰਪਨੀ ਹੁਕਮ ਦਿੱਤਾ ਕਿ ਉਹ ਸ਼ਿਕਾਇਤਕਰਤਾ ਨੂੰ ਇਲਾਜ ਦੇ ਖਰਚੇ ਦੀ ਰਕਮ 1,59,126 ਰੁਪਏ 30 ਦਿਨਾਂ ’ਚ ਭੁਗਤਾਨ ਕਰਨ, ਨਾਲ ਹੀ ਸੇਵਾ ’ਚ ਕਮੀ ਕਾਰਨ ਸ਼ਿਕਾਇਤਕਰਤਾ ਨੂੰ ਹੋਈ ਮਾਨਸਿਕ ਪ੍ਰੇਸ਼ਾਨੀ ਦੀ ਪੂਰਤੀ ਲਈ 5 ਹਜ਼ਾਰ ਅਤੇ ਸ਼ਿਕਾਇਤ ਦੀ ਰਾਸ਼ੀ 2 ਹਜ਼ਾਰ ਰੁਪਏ ਅਦਾ ਕਰਨ ਦੇ ਹੁਕਮ ਵੀ ਜਾਰੀ ਕੀਤੇ। ਬੀਮਾ ਕੰਪਨੀ ਨੂੰ ਹੁਣ ਕੁੱਲ ਰਾਸ਼ੀ 1,66,126 ਰੁਪਏ ਅਦਾ ਕਰਨੀ ਹੋਵੇਗੀ।

ਇਹ ਵੀ ਪੜ੍ਹੋ : ਭਾਰਤੀ ਬਰਾਮਦਕਾਰਾਂ ਦੀ 70 ਫੀਸਦੀ ਪੇਮੈਂਟ ਰੂਸ ’ਚ ਫਸੀ

ਕੀ ਹੈ ਪੂਰਾ ਮਾਮਲਾ

ਇਕ ਮੀਡੀਆ ਰਿਪੋਰਟ ਮੁਤਾਬਕ ਵਕੀਲ ਦਵਿੰਦਰ ਯਾਦਵ ਨੇ ਦੱਸਿਆ ਕਿ ਸਰਾਫਾ ਕਾਰੋਬਾਰ ਅੰਕਿਤ ਜੈਨ ਨੇ ਓਰੀਐਂਟਲ ਇੰਸ਼ੋਰੈਂਸ ਕੰਪਨੀ ਤੋਂ ਹੈਪੀ ਫੈਮਿਲੀ ਫਲੋਟਰ ਪਾਲਿਸੀ ਲਈ ਸੀ। ਜਿਸ ’ਚ ਉਨ੍ਹਾਂ ਦੀ ਪਤਨੀ ਮੇਘਾ ਜੈਨ, ਪੁੱਤਰ ਸੰਚਿਤ ਅਤੇ ਮੋਕਸ਼ਿਤ ਜੈਨ ਦਾ 3 ਹਜ਼ਾਰ ਰੁਪਏ ਤੋਂ ਲੈ ਕੇ 3 ਲੱਖ ਰੁਪਏ ਤੱਕ ਦਾ ਬੀਮਾ ਰਿਸਕ ਕਵਰ ਸੀ। ਬੀਮਾਧਾਰਕ ਦੀ ਪਤਨੀ ਮੇਘਾ ਜੈਨ ਨੂੰ ਫਰਵਰੀ 2019 ’ਚ ਦੋਹਾਂ ਪੈਰਾਂ ’ਚ ਮਸਲ ਪੇਨ ਸ਼ੁਰੂ ਹੋਈ ਸੀ, ਜਿਸ ਦਾ ਇਲਾਜ ਸ਼ਿਕਾਇਤਕਰਤਾ ਨੇ ਅਪੋਲੋ ਹਸਪਤਾਲ ’ਚ ਕਰਵਾਇਆ ਸੀ। ਰੋਗ ਦੇ ਇਲਾਜ ਦੇ ਤਹਿਤ ਹੋਰ ਖਰਚਿਆਂ ਸਮੇਤ ਕੈਸ਼ਲੈੱਸ ਪਾਲਿਸੀ ਦੇ ਅਧੀਨ ਸ਼ਿਕਾਇਤਕਰਤਾ ਨੇ ਬੀਮਾ ਕੰਪਨੀ ਤੋਂ ਇਲਾਜ ਦੀ ਰਾਸ਼ੀ ਦੀ ਮੰਗ ਕੀਤੀ ਤਾਂ ਕੰਪਨੀ ਨੇ ਕਲਾਜ ਨੰਬਰ 4.15 ਦਾ ਹਵਾਲਾ ਦੇ ਕੇ ਉਪਰੋਕਤ ਮਸਲ ਸਪਾਨ ਜਾਂ ਮਸਕੂਲਰ ਕ੍ਰੈਂਪ ਇਨ ਬੋਥ ਲੋਅਰ ਲਿੰਬ ਬੀਮਾਰੀ ਨੂੰ ਬੀਮਾ ਪਾਲਿਸੀ ਦੇ ਅਧੀਨ ਕਵਰ ਨਾ ਹੋਣਾ ਦੱਸਦੇ ਹੋਏ ਕਲੇਮ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਅਮਰੀਕਾ ’ਚ ਲਗਜ਼ਰੀ ਬ੍ਰਾਂਡ ਦੇ ਇਨ੍ਹਾਂ ਸਟੋਰਸ ’ਚ ਕ੍ਰਿਪਟੋ ਕਰੰਸੀ ਨਾਲ ਹੋਵੇਗੀ ਖ਼ਰੀਦਦਾਰੀ

ਕਮਿਸ਼ਨ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ...

ਕਮਿਸ਼ਨ ਨੇ ਮਾਮਲੇ ’ਤੇ ਹੁਕਮ ਦੇ ਨਾਲ ਟਿੱਪਣੀ ਕਰਦੇ ਹੋਏ ਕਿਹਾ ਕਿ ਖਪਤਕਾਰ ਸਿਹਤ ਬੀਮਾ ਪਾਲਿਸੀ ਆਸਾਨੀ ਨਾਲ ਆਪਣੇ ਇਲਾਜ ਲਈ ਲੈਂਦਾ ਹੈ ਅਤੇ ਉਸ ਦਾ ਸਮੇਂ ਸਿਰ ਪ੍ਰੀਮੀਅਮ ਭਰਦਾ ਹੈ ਕਿ ਇਲਾਜ ਆਸਾਨੀ ਨਾਲ ਹੋ ਜਾਏਗਾ। ਕਮਿਸ਼ਨ ਨੇ ਕਿਹਾ ਕਿ ਬੀਮਾ ਕੰਪਨੀ ਨੇ ਪਾਲਿਸੀਧਾਰਕ ਦੇ ਕਲੇਮ ’ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕੀਤਾ। ਕੰਪਨੀ ਵਲੋਂ ਬੀਮਾ ਪਾਲਿਸੀ ਅਦਾ ਨਾ ਕਰਨਾ ਸਪੱਸ਼ਟ ਤੌਰ ’ਤੇ ਸੇਵਾ ’ਚ ਕਮੀ ਨੂੰ ਦਰਸਾਉਂਦਾ ਹੈ। ਇਸ ਲਈ ਪਾਲਿਸੀ ਧਾਰਕ ਨੂੰ ਕੰਪਨੀ ਤੋਂ ਕਲੇਮ ਦਿਵਾਉਣਾ ਤਰਕਸੰਗਤ ਪ੍ਰਤੀਤ ਹੁੰਦਾ ਹੈ।

ਇਹ ਵੀ ਪੜ੍ਹੋ : ਸ਼ਾਓਮੀ ਨੂੰ ਕਰਨਾਟਕ ਹਾਈ ਕੋਰਟ ਤੋਂ ਮਿਲੀ ਰਾਹਤ, ED ਤੇ FM ਦੇ ਜ਼ਬਤ ਕਰਨ ਦੇ ਹੁਕਮਾਂ ’ਤੇ ਲੱਗੀ ਰੋਕ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Oriental Insurance Company
  • Health Claim
  • Refusal
  • Commission
  • Order
  • ਓਰੀਐਂਟਲ ਇੰਸ਼ੋਰੈਂਸ ਕੰਪਨੀ
  • ਹੈਲਥ ਕਲੇਮ
  • ਇਨਕਾਰ
  • ਕਮਿਸ਼ਨ
  • ਹੁਕਮ

ਵਿੱਤੀ ਸਾਲ 2027 ਤੱਕ ਦੇਸ਼ ’ਚ ਕਾਗਜ਼ ਦੀ ਖਪਤ 3 ਕਰੋੜ ਟਨ ਹੋਵੇਗੀ : IPMA

NEXT STORY

Stories You May Like

  • elections in punjab  orders for elections
    ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
  • henrik klaasen rules out return to international cricket
    ਹੈਨਰਿਕ ਕਲਾਸੇਨ ਨੇ ਕੌਮਾਂਤਰੀ ਕ੍ਰਿਕਟ ’ਚ ਵਾਪਸੀ ਤੋਂ ਕੀਤਾ ਇਨਕਾਰ
  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • 32 hour ceasefire announced
    32 ਘੰਟਿਆਂ ਦੀ ਜੰਗਬੰਦੀ ਦਾ ਐਲਾਨ! ਪੁਤਿਨ ਨੇ 'ਆਰਥੋਡਾਕਸ ਈਸਟਰ' ਮੌਕੇ ਦਿੱਤੇ ਹਮਲੇ ਰੋਕਣ ਦੇ ਹੁਕਮ
  • us refuses to grant further exemptions from sanctions on russian iranian oil
    ਅਮਰੀਕਾ ਦਾ ਰੂਸੀ-ਈਰਾਨੀ ਤੇਲ ’ਤੇ ਪਾਬੰਦੀਆਂ ’ਚ ਹੋਰ ਛੋਟ ਦੇਣ ਤੋਂ ਇਨਕਾਰ
  • epfo auto transfer money without claim
    ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ ਕੀਤਾ ਨਵਾਂ ਸਿਸਟਮ
  • tcs company announces salary hike from april 1
    TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ
  • restrictions issued in the district
    ਜ਼ਿਲ੍ਹੇ ’ਚ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਹੋਈ ਵੱਡੀ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
Trending
Ek Nazar
bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • indian economy out of top 5 ranking know why india slipped
      ਭਾਰਤੀ ਅਰਥਵਿਵਸਥਾ ਨੂੰ ਵੱਡਾ ਝਟਕਾ! ਟਾਪ-5 ਦੀ ਰੈਂਕਿੰਗ 'ਚੋਂ ਹੋਇਆ ਬਾਹਰ, ਜਾਣੋ...
    • allegations of religious discrimination against lenskart
      Lenskart 'ਤੇ ਲੱਗੇ ਧਾਰਮਿਕ ਵਿਤਕਰੇ ਦੇ ਇਲਜ਼ਾਮ: ਹਿਜਾਬ ਨੂੰ ਇਜਾਜ਼ਤ ਪਰ...
    • tcs employees directed to work from home
      TCS ਕਰਮਚਾਰੀਆਂ ਨੂੰ 'ਵਰਕ ਫਰਾਮ ਹੋਮ' ਦੇ ਨਿਰਦੇਸ਼, ਧਰਮ ਪਰਿਵਰਤਨ ਤੇ ਪਰੇਸ਼ਾਨੀ...
    • fastag will be blacklisted
      FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼
    • are planning to buy an ev read this first changed the rules
      ਨਵੀਂ EV ਖਰੀਦਣ ਦਾ ਬਣਾ ਰਹੇ ਹੋ Plan ਤਾਂ ਪੜ੍ਹ ਲਓ ਇਹ ਖ਼ਬਰ ! ਜਾਰੀ ਹੋਏ ਸਖ਼ਤ...
    • rupee strengthens by six paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਛੇ ਪੈਸੇ ਹੋਇਆ ਮਜ਼ਬੂਤ ​​
    • jump in gold silver prices before akshay tritiya  rates of 24 22 18k
      ਅਕਸ਼ੈ ਤ੍ਰਿਤੀਆ ਤੋਂ ਪਹਿਲਾਂ Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ...
    • aadhar card  loan  viral
      ਆਧਾਰ ਕਾਰਡ 'ਤੇ ਮਿਲ ਰਿਹਾ 3 ਲੱਖ ਦਾ Loan ! ਜਾਣੋ ਕੀ ਹੈ ਵਾਇਰਲ ਦਾਅਵੇ ਦੀ...
    • hopes of peace in the middle east cheered investors  sensex jumped
      ਮੱਧ ਪੂਰਬ 'ਚ ਸ਼ਾਂਤੀ ਦੀ ਉਮੀਦ ਨੇ ਨਿਵੇਸ਼ਕਾਂ ਨੂੰ ਕੀਤਾ ਬਾਗੋ-ਬਾਗ, ਸੈਂਸੈਕਸ...
    • america s big blow to india
      ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ ਮਿਲੇਗਾ ਰੂਸ ਤੋਂ ਸਸਤਾ ਤੇਲ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +