Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    8:26:15 AM

  • earthquake in the philippines

    ਫਿਲੀਪੀਨਜ਼ 'ਚ ਕੰਬੀ ਧਰਤੀ: 7.8 ਦੀ ਤੀਬਰਤਾ ਦੇ...

  • punjab bjp president kewal singh dhillon met amit shah

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ...

  • two injured in gunfire brawl in corridor area near darbar sahib

    ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ,...

  • war flares up again in the middle east

    ਮੱਧ ਪੂਰਬ 'ਚ ਮੁੜ ਭੜਕੀ ਜੰਗ: Beirut ਹਮਲਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਇਕ ਸਾਂਝੀ ਜਾਇਦਾਦ ਦੇ ਮਾਲਕ ਸਹਿਜ ਅਤੇ ਸੁਗਮ ਨਾਲ ਭਰ ਸਕਣਗੇ ਰਿਟਰਨ

BUSINESS News Punjabi(ਵਪਾਰ)

ਇਕ ਸਾਂਝੀ ਜਾਇਦਾਦ ਦੇ ਮਾਲਕ ਸਹਿਜ ਅਤੇ ਸੁਗਮ ਨਾਲ ਭਰ ਸਕਣਗੇ ਰਿਟਰਨ

  • Updated: 10 Jan, 2020 12:18 PM
New Delhi
owners of a common property can easily and easily return returns
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸਿਜ਼ (ਸੀ. ਬੀ. ਡੀ. ਟੀ.) ਨੇ ਜਾਇਦਾਦ ਦੇ ਸਾਂਝੇ ਮਾਲਕਾਂ ਨੂੰ ਮੁਲਾਂਕਣ ਸਾਲ 2020-21 ਲਈ ਫ਼ਾਰਮ 1 (ਸਹਿਜ) ਅਤੇ ਫ਼ਾਰਮ 4 (ਸੁਗਮ) ਦੇ ਮਾਧਿਅਮ ਨਾਲ ਰਿਟਰਨ ਭਰਨ ਦੀ ਯੋਗਤਾ ਦੀਆਂ ਸ਼ਰਤਾਂ ’ਚ ਰਾਹਤ ਦਿੱਤੀ ਹੈ। ਸੀ. ਬੀ. ਡੀ. ਟੀ. ਨੇ ਕਿਹਾ ਕਿ 1 ਅਪ੍ਰੈਲ 2020 ਤੋਂ ਲਾਗੂ ਹੋਣ ਵਾਲੇ ਫ਼ਾਰਮ ਆਈ. ਟੀ. ਆਰ. 1 (ਸਹਿਜ) ਅਤੇ ਆਈ. ਟੀ. ਆਰ. ਫ਼ਾਰਮ 4 (ਸੁਗਮ) ਨੂੰ ਲੈ ਕੇ ਲੰਘੀ 3 ਜਨਵਰੀ ਨੂੰ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਕਰਦਾਤਿਆਂ ਵੱਲੋਂ ਮਿਲੀ ਪ੍ਰਤੀਕਿਰਿਆ ਅਤੇ ਸੁਝਾਵਾਂ ਦਾ ਅਧਿਐਨ ਕਰਨ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਇਕ ਰਿਹਾਇਸ਼ੀ ਜਾਇਦਾਦ ਦਾ ਸਾਂਝੇ ਰੂਪ ਨਾਲ ਮਾਲਕ ਜੇਕਰ ਹੋਰ ਸ਼ਰਤਾਂ ਨੂੰ ਪੂਰਾ ਕਰਦੇ ਹਨ ਤਾਂ ਉਹ ਆਈ. ਟੀ. ਆਰ. 1 ਜਾਂ ਆਈ. ਟੀ. ਆਰ. 4 ਨਾਲ ਆਮਦਨ ਕਰ ਰਿਟਰਨ ਭਰ ਸਕਣਗੇ। ਸੀਬੀਡੀਟੀ ਨੇ ਇਸ ਦੇ ਨਾਲ ਹੀ ਕਿਹਾ ਕਿ ਆਮਦਨ ਟੈਕਸ ਕਾਨੂੰਨ 1961 ਦੀ ਧਾਰਾ 139(1) ਦੇ ਸੱਤਵੇਂ ਪ੍ਰੋਵਿਜ਼ੋ ਦੀ ਇਕ ਜਾਂ ਜ਼ਿਆਦਾ ਸ਼ਰਤਾਂ ਨੂੰ ਪੂਰਾ ਕਰਨ ਦੇ ਕਾਰਨ ਰਿਟਰਨ ਭਰਨ ਦੀ ਜ਼ਰੂਰਤ ਰੱਖਣ ਵਾਲੇ ਲੋਕਾਂ ਨੂੰ ਵੀ ਸਹਿਜ ਫਾਰਮ ਵਿਚ ITR ਫਾਈਲ ਕਰਨ ਦੀ ਸਹੂਲਤ ਦੇ ਦਿੱਤੀ ਗਈ ਹੈ।

ਕਿਹੜੇ ਲੋਕ ਭਰ ਸਕਦੇ ਹਨ ਆਈਟੀਆਰ -1 ਅਤੇ ਆਈਟੀਆਰ -4 ਫਾਰਮ 

ਆਈ.ਟੀ.ਆਰ. -1 ਸਹਿਜ ਵਿਚ ਉਹ ਲੋਕ ਰਿਟਰਨ ਫਾਈਲ ਕਰ ਸਕਦੇ ਹਨ ਜਿਨ੍ਹਾਂ ਦੀ ਸਾਲਾਨਾ ਆਮਦਨ 50 ਲੱਖ ਰੁਪਏ ਤੋਂ ਵੱਧ ਨਹੀਂ ਹੈ ਜਦੋਂ ਕਿ ਆਈ.ਟੀ.ਆਰ. -4 ਦੇ ਸੁਗਮ ਫਾਰਮ ਅਜਿਹੇ ਵਿਅਕਤੀਗਤ ਟੈਕਸਦਾਤਾਵਾਂ, ਹਿੰਦੂ ਅਨਡਿਵਾਡਿਡ ਫੈਮਿਲੀ (ਐਚ.ਯੂ.ਐਫ.) ਅਤੇ ਫਰਮ (limited liability partnership ਜਾਂ ਐਲ.ਐਲ.ਪੀ. ਦੇ ਇਲਾਵਾ) ਲਈ ਹੈ ਜਿਨ੍ਹਾਂ ਦੀ ਕੁੱਲ ਆਮਦਨ 50 ਲੱਖ ਰੁਪਏ ਤੱਕ ਹੈ ਅਤੇ ਜਿਨ੍ਹਾਂ ਦੀ ਸੰਭਾਵਤ ਆਮਦਨ ਕਾਰੋਬਾਰ ਜਾਂ ਰੁਜ਼ਗਾਰ ਤੋਂ ਹੈ।

3 ਮਹੀਨੇ ਪਹਿਲਾਂ ਜਾਰੀ ਕੀਤੇ ਗਏ ਫਾਰਮ

ਆਮਦਨ ਕਰ ਵਿਭਾਗ ਨੇ ਵਿੱਤੀ ਸਾਲ 2020-21(ਮੁਲਾਂਕਣ ਸਾਲ 1 ਅਪ੍ਰੈਲ 2019 ਤੋਂ 31 ਮਾਰਚ 2020 ਤੱਕ) ਲਈ ਆਮਦਨ ਕਰ ਰਿਟਰਨ ਦੇ ਆਈ.ਟੀ.ਆਰ. 1 ਅਤੇ ਆਈਟੀਆਰ 4 ਦੇ ਨਵੇਂ ਫਾਰਮ ਜਾਰੀ ਕਰ ਦਿੱਤੇ ਹਨ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਨ੍ਹਾਂ ਨੂੰ ਵਿੱਤੀ ਸਾਲ ਦੀ ਸ਼ੁਰੂਆਤ 'ਚ ਹੀ ਜਾਰੀ ਕਰ ਦਿੱਤਾ ਗਿਆ ਹੈ। ਇਹ ਆਮ ਤੌਰ 'ਤੇ ਅਪ੍ਰੈਲ ਵਿਚ ਜਾਰੀ ਕੀਤੇ ਜਾਂਦੇ ਹਨ।

  • Central Board of Direct Taxes
  • Returns
  • Joint Property
  • ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸਿਜ਼
  • ਰਿਟਰਨ
  • ਸਾਂਝੀ ਜਾਇਦਾਦ

ਕੱਚੇ ਤੇਲ ਦੇ ਘਟੇ ਭਾਅ, ਪਰ ਪੈਟਰੋਲ-ਡੀਜ਼ਲ ਦੀ ਕੀਮਤ 'ਚ ਉਛਾਲ ਜਾਰੀ

NEXT STORY

Stories You May Like

  • new ssp  meeting with businessmen
    ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ
  • a student  s question and the entire
    ਇਕ ਵਿਦਿਆਰਥੀ ਦਾ ਸਵਾਲ ਅਤੇ ਪੂਰਾ ਤੰਤਰ
  • a deal between the us and china
    ਅਮਰੀਕਾ ਅਤੇ ਚੀਨ ਵਿਚਾਲੇ ਸਮਝੌਤੇ ਨਾਲ ਹੋ ਸਕਦਾ ਹੈ ਇਕ ਨਵੀਂ ਵਿਸ਼ਵ ਵਿਵਸਥਾ ਦਾ ਉਦੈ
  • uproar across the country over cbse results
    CBSE ਨਤੀਜਿਆਂ ਨੂੰ ਲੈ ਕੇ ਦੇਸ਼ ਭਰ 'ਚ ਹੰਗਾਮਾ, ਸੜਕਾਂ 'ਤੇ ਉਤਰੇ ਵਿਦਿਆਰਥੀ ਅਤੇ ਮਾਪੇ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ, ਡਰਾਈਵਰ ਦੇ ਸਨੈਚਰ ਭਤੀਜੇ ਨੇ ਕੀਤੀ...
  • kapurthala maharaja property dispute
    ਕਪੂਰਥਲਾ ਮਹਾਰਾਜਾ ਜਾਇਦਾਦ ਵਿਵਾਦ: ਹਿੰਦੂ ਜਾਂ ਮੁਸਲਿਮ ਪਰਿਵਾਰਕ ਕਾਨੂੰਨ ਮੁਤਾਬਕ ਵੰਡਣੀ ਚਾਹੀਦੀ ਨਿੱਜੀ ਜਾਇਦਾਦ
  • garhshankar municipal council election results
    ਗੜ੍ਹਸ਼ੰਕਰ ’ਚ 4 ਵਾਰਡਾਂ ’ਚ ਆਜ਼ਾਦ ਅਤੇ ਇਕ ਵਾਰਡ ’ਚ ਕਾਂਗਰਸ ਪਾਰਟੀ ਦਾ ਉਮੀਦਵਾਰ ਰਿਹਾ ਜੇਤੂ
  • traffic police returns stolen motorcycle to owner
    ਟ੍ਰੈਫਿਕ ਪੁਲਸ ਨੇ ਚੋਰੀ ਹੋਇਆ ਮੋਟਰਸਾਈਕਲ ਮਾਲਕ ਦੇ ਹਵਾਲੇ ਕੀਤਾ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • good news indians
      ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ ਭੰਡਾਰ
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • a globally renowned company can bring a  1 billion ipo to india
      ਦੁਨੀਆ ਭਰ 'ਚ ਮਸ਼ਹੂਰ ਕੰਪਨੀ ਭਾਰਤ 'ਚ ਲਿਆ ਸਕਦੀ ਹੈ 1 ਅਰਬ ਡਾਲਰ ਦਾ IPO
    • record number of investors set on nse  trading accounts
      NSE 'ਤੇ ਬਣਿਆ ਨਿਵੇਸ਼ਕਾਂ ਦਾ ਰਿਕਾਰਡ, ਟ੍ਰੇਡਿੰਗ ਖਾਤਿਆਂ ਦੀ ਗਿਣਤੀ 26 ਕਰੋੜ...
    • investors lost 2 trillion why did the us stock market fall so fast
      ਨਿਵੇਸ਼ਕਾਂ ਦੇ ਡੁੱਬੇ 2 ਟ੍ਰਿਲੀਅਨ ਡਾਲਰ, ਅਮਰੀਕੀ ਸਟਾਕ ਮਾਰਕੀਟ ਇੰਨੀ ਤੇਜ਼ੀ ਨਾਲ...
    • lpg and oil companies in loss about to increase prices drastically
      ਘਾਟੇ 'ਚ LPG ਤੇ ਤੇਲ ਕੰਪਨੀਆਂ, ਕੀਮਤਾਂ 'ਚ ਕਰਨ ਵਾਲੀਆਂ ਹਨ ਭਾਰੀ ਵਾਧਾ
    • rs 87 lakhs emptied due to bsnl s mistake hc gives important decision
      BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ...
    • no shortage of cash in   cash will definitely be made available in atms
      'ਬੈਕਿੰਗ ਸਿਸਟਮ 'ਚ ਨਕਦੀ ਦੀ ਕੋਈ ਕਮੀ ਨਹੀਂ, ATM 'ਚ ਯਕੀਨੀ ਤੌਰ 'ਤੇ...
    • putin on india
      ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ...
    • foreign exchange reserves increased
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 93.8 ਕਰੋੜ ਡਾਲਰ ਵਧਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +