Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:20:17 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੱਡੀ ਉਪਲੱਬਧੀ : 10 ਸਾਲਾਂ ਤੋਂ ਨੰਬਰ ਇਕ ਕੁਰਸੀ ’ਤੇ ਕਾਇਮ ਹੈ ਦੇਸ਼ ਦਾ ਸਭ ਤੋਂ ਮਸ਼ਹੂਰ ਬ੍ਰਾਂਡ Parle G

BUSINESS News Punjabi(ਵਪਾਰ)

ਵੱਡੀ ਉਪਲੱਬਧੀ : 10 ਸਾਲਾਂ ਤੋਂ ਨੰਬਰ ਇਕ ਕੁਰਸੀ ’ਤੇ ਕਾਇਮ ਹੈ ਦੇਸ਼ ਦਾ ਸਭ ਤੋਂ ਮਸ਼ਹੂਰ ਬ੍ਰਾਂਡ Parle G

  • Edited By Harinder Kaur,
  • Updated: 30 Jul, 2022 01:24 PM
New Delhi
parle g has been on the number one chair for 10 years
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) – 5 ਰੁਪਏ ਦਾ ਪਾਰਲੇ ਜੀ ਇਕ ਅਜਿਹਾ ਬਿਸਕੁਟ ਹੈ ਜੋ ਜ਼ਿਆਦਾਤਰ ਲੋਕਾਂ ਨੂੰ ਪਸੰਦ ਆਉਂਦਾ ਹੈ। ਉੱਥੇ ਹੀ ਪਾਰਲੇ ਲਗਾਤਾਰ 10 ਸਾਲਾਂ ਤੋਂ ਭਾਰਤ ਦਾ ਨੰਬਰ ਵਨ ਐੱਫ. ਐੱਮ. ਸੀ. ਜੀ. ਬ੍ਰਾਂਡ ਬਣਿਆ ਹੋਇਆ ਹੈ। ਕਾਂਤਾਰ ਇੰਡੀਆ ਦੀ ਸਾਲਾਨਾ ਬ੍ਰਾਂਡ ਫੁਟਪ੍ਰਿੰਟ ਰਿਪੋਰਟ ’ਚ ਇਹ ਗੱਲ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : RBI ਵਲੋਂ ਰੁਪਏ ਨੂੰ ਸੰਭਾਲਣ ਦੀ ਯੋਜਨਾ ਨੂੰ ਲੱਗਾ ਝਟਕਾ, NRIs ਨਹੀਂ ਦਿਖਾ ਰਹੇ ਉਤਸ਼ਾਹ

ਕਾਂਤਾਰ ਇੰਡੀਆ ਨੇ ਆਪਣੀ ਰਿਪੋਰਟ ’ਚ ਕੰਜਿਊਮਰ ਰੀਚ ਪੁਆਇੰਟ ਯਾਨੀ ਸੀ. ਆਰ. ਪੀ. ਦੇ ਆਧਾਰ ’ਤੇ 2021 ’ਚ ਸਭ ਤੋਂ ਵੱਧ ਚੁਣੇ ਜਾਣ ਵਾਲੇ ਐੱਫ. ਐੱਮ. ਸੀ. ਜੀ. ਬ੍ਰਾਂਡ ਨੂੰ ਸ਼ਾਮਲ ਕੀਤਾ ਹੈ। 6531 (ਮਿਲੀਅਨ) ਦੇ ਕੰਜਿਊਮਰ ਰੀਚ ਪੁਆਇੰਟ ਸਕੋਰ ਨਾਲ ਪਾਰਲੇ ਲਗਾਤਾਰ 10ਵੇਂ ਸਾਲ ਰਿਕਾਰਡ ਬਣਾਉਂਦੇ ਹੋਏ ਟੌਪ ’ਤੇ ਹੈ। ਇਸ ਲਿਸਟ ’ਚ ਪਾਰਲੇ ਤੋਂ ਬਾਅਦ ਅਮੂਲ, ਬ੍ਰਿਟਾਨੀਆ, ਕਲੀਨਿਕ ਪਲੱਸ ਅਤੇ ਟਾਟਾ ਕੰਜਿਊਮਰ ਪ੍ਰੋਡਕਟਸ ਦੂਜੇ ਟੌਪ ਬ੍ਰਾਂਡ ਹਨ। ਕੰਜਿਊਮਰ ਰੀਚ ਪੁਆਇੰਟ ਨੂੰ ਕੰਜਿਊਮਰ ਵਲੋਂ ਕੀਤੀ ਗਈ ਅਸਲ ਖਰੀਦ ਅਤੇ ਇਕ ਵਿੱਤੀ ਸਾਲ ’ਚ ਇਨ੍ਹਾਂ ਖਰੀਦਦਾਰੀ ਦੇ ਫ੍ਰੀਕਵੈਂਸੀ ਦੇ ਆਧਾਰ ’ਤੇ ਮਾਪਿਆ ਜਾਂਦਾ ਹੈ। ਕਾਂਤਾਰ ਦੀ ਬ੍ਰਾਂਡ ਫੁਟਪ੍ਰਿੰਟ ਰੈਂਕਿੰਗ ਦਾ ਇਹ 10ਵੇਂ ਸਾਲ ਹੈ।

ਪਾਰਲੇ ਦੇ ਸੀ. ਆਰ. ਪੀ. ’ਚ 14 ਫੀਸਦੀ ਦਾ ਵਾਧਾ

ਇਕ ਖਬਰ ਮੁਤਾਬਕ ਪਾਰਲੇ ਨੇ ਪਿਛਲੇ ਸਾਲ ਦੀ ਰੈਂਕਿੰਗ ਦੀ ਤੁਲਨਾ ’ਚ ਸੀ. ਆਰ. ਪੀ. ’ਚ 14 ਫੀਸਦੀ ਦਾ ਵਾਧਾ ਦਰਜ ਕੀਤਾ। ਇਸ ਦਰਮਿਆਨ ਅਮੂਲ ਦਾ ਸੀ. ਆਰ. ਪੀ. 9 ਫੀਸਦੀ ਵਧਿਆ ਜਦ ਕਿ ਬ੍ਰਿਟਾਨੀਆ ਦਾ ਸੀ. ਆਰ. ਪੀ. ਇਕ ਸਾਲ ਪਹਿਲਾਂ ਦੀ ਤੁਲਨਾ ’ਚ ਮੌਜੂਦਾ ਰੈੈਂਕਿੰਗ ’ਚ 14 ਫੀਸਦੀ ਵਧਿਆ। ਇਸ ਦਰਮਿਆਨ ਪੈਕੇਜਡ ਫੂਡ ਬ੍ਰਾਂਡ ਹਲਦੀਰਾਮ ਬਿਲੀਅਨ ਸੀ. ਆਰ. ਪੀ. ਕਲੱਬ ’ਚ ਸ਼ਾਮਲ ਹੋ ਗਿਆ ਅਤੇ 24ਵੇਂ ਨੰਬਰ ’ਤੇ ਟੌਪ 25 ਰੈਂਕਿੰਗ ’ਚ ਐਂਟਰੀ ਕੀਤੀ। ਅਨਮੋਲ (ਬਿਸਕੁਟ ਅਤੇ ਕੇਕ ਬ੍ਰਾਂਡ) ਵੀ ਸੀ. ਆਰ. ਪੀ. ਕਲੱਬ ’ਚ ਸ਼ਾਮਲ ਹੋ ਗਿਆ।

ਇਹ ਵੀ ਪੜ੍ਹੋ : Tesla ਦੇ ਸਮਰਥਨ ਚ ਆਈ Audi, ਭਾਰਤ ਸਰਕਾਰ ਨੂੰ ਕੀਤੀ ਇਹ ਮੰਗ

ਸੀ. ਆਰ. ਪੀ. ’ਚ ਵਾਧੇ ਦੀ ਰਿਪੋਰਟ ਕਰਨ ਵਾਲੇ ਬ੍ਰਾਂਡਾਂ ਦੀ ਗਿਣਤੀ ’ਚ ਸੁਧਾਰ

ਸੀ. ਆਰ. ਪੀ. ’ਚ ਵਾਧੇ ਦੀ ਰਿਪੋਰਟ ’ਚ ਬ੍ਰਾਂਡਾਂ ਦੀ ਗਿਣਤੀ ’ਚ ਸੁਧਾਰ ਹੋਇਆ ਹੈ। ਇਸ ਲਈ ਮਹਾਮਾਰੀ ਦੀ ਦੂਜੀ ਲਹਿਰ ਤੋਂ ਬਾਅਦ ਬਿਹਤਰ ਗਤੀਸ਼ੀਲਤਾ ਨੂੰ ਕਾਰਨ ਮੰਨਿਆ ਜਾ ਸਕਦਾ ਹੈ। ਇਸ ਦਰਮਿਆਨ ਸੀ. ਆਰ. ਪੀ. ’ਚ ਤੇਜ਼ ਵਾਧੇ ਨਾਲ ਵੱਡੇ ਬ੍ਰਾਂਡਾਂ ਨੂੰ ਫਾਇਦਾ ਹੋਇਆ। ਰਿਪੋਰਟ ’ਚ ਕਿਹਾ ਗਿਆ ਹੈ ਕਿ ਵੱਡੇ ਬ੍ਰਾਂਡ ਯਾਨੀ 61 ਫੀਸਦੀ ਤੋਂ ਵੱਧ ਐਂਟਰੀ ਲੈਵਲ ਵਾਲੇ 2020 ’ਚ 8 ਫੀਸਦੀ ਤੋਂ ਜ਼ਿਆਦਾ ਦੇ ਵਾਧੇ ਨਾਲ ਸਭ ਤੋਂ ਤੇਜ਼ੀ ਨਾਲ ਵਧੇ ਹਨ। ਕੁੱਝ ਸਨੈਕਿੰਗ ਬ੍ਰਾਂਡਾਂ ’ਚ 30 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋਇਆ। ਇਸ ’ਚ ਬਾਲਾਜੀ ’ਚ 49 ਫੀਸਦੀ ਦਾ ਵਾਧਾ ਹੋਇਆ। ਇਸ ਤੋਂ ਬਾਅਦ ਕੁਰਕੁਰੇ ’ਚ 45 ਫੀਸਦੀ ਅਤੇ ਬਿੰਗੋ ’ਚ 37 ਫੀਸਦੀ ਦਾ ਵਾਧਾ ਹੋਇਆ। ਬ੍ਰਾਂਡਸ ਦੇ ਅੰਦਰ ਨੈਸਕੈਫੇ ਨੇ ਸੀ. ਆਰ. ਪੀ. ’ਚ 19 ਫੀਸਦੀ ਦਾ ਵਾਧਾ ਦਰਜ ਕੀਤਾ ਅਤੇ ਉਸ ਤੋਂ ਬਾਅਦ ਬੂਸਟ ਨੇ 15 ਫੀਸਦੀ ਦਾ ਵਾਧਾ ਦਰਜ ਕੀਤਾ।

ਇਹ ਵੀ ਪੜ੍ਹੋ : ਬੈਂਕਾਂ ਦੇ ਸਵਾਲਾਂ ਦੇ ਘੇਰੇ ’ਚ ਆਏ ਵਿਦੇਸ਼ਾਂ ’ਚ ਫੰਡ ਟ੍ਰਾਂਸਫਰ ਕਰਨ ਵਾਲੇ NRIs

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Parleji
  • number one
  • sales
  • famous brand
  • ਪਾਰਲੇ ਜੀ
  • ਨੰਬਰ ਇਕ
  • ਵਿਕਰੀ
  • ਮਸ਼ਹੂਰ ਬ੍ਰਾਂਡ

ਖ਼ਪਤਕਾਰਾਂ ਨੇ ਖ਼ਰੀਦਦਾਰੀ ’ਤੇ ਲਗਾਈ ਲਗਾਮ, ਜ਼ਰੂਰੀ ਵਸਤਾਂ ਦੀ ਵਿਕਰੀ ’ਚ ਵੀ ਆਈ ਸੁਸਤੀ

NEXT STORY

Stories You May Like

  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • british prime minister   andy burnham   starts work from   number 10 north   office
    ਬ੍ਰਿਟੇਨ ਦੇ ਪ੍ਰਧਾਨ ਮੰਤਰੀ ‘ਐਂਡੀ ਬਰਨਹੈਮ’ ਨੇ ‘ਨੰਬਰ 10 ਨੌਰਥ’ ਦਫ਼ਤਰ ਤੋਂ ਸ਼ੁਰੂ ਕੀਤਾ ਕੰਮਕਾਜ
  • pm modi instagram 10 5 crore followers
    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • pakistan  us  10 billion dollars  financial aid
    ਵਿਚੋਲਗੀ ਦੀ 'ਫ਼ੀਸ' ਵਸੂਲਣ ਦੀ ਤਿਆਰੀ 'ਚ ਪਾਕਿਸਤਾਨ ! ਅਮਰੀਕਾ ਤੋਂ ਮੰਗ ਸਕਦੈ 10 ਅਰਬ ਡਾਲਰ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market surges sensex closes 274 points higher
      ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ...
    • historic strategic partnership between india and new zealand
      ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਰਣਨੀਤਕ ਭਾਈਵਾਲੀ; ਦੁਵੱਲੇ ਵਪਾਰ ਨੂੰ ਦੁੱਗਣਾ...
    • gold demand in india falls  impact of pm modi  s appeal on customs duty seen
      ਭਾਰਤ 'ਚ ਘਟੀ ਸੋਨੇ ਦੀ ਮੰਗ, ਕਸਟਮ ਡਿਊਟੀ ਤੇ PM ਮੋਦੀ ਦੀ ਅਪੀਲ ਦਾ ਦਿਖਿਆ ਅਸਰ
    • ed raids more than 20 locations  bundles of notes found  coal mafia
      ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ...
    • energy drink labels will be removed  concerns due to fssai  s decision
      ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ...
    • oil soap tv refrigerator and cars will become expensive across india
      ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ...
    • gold has become expensive silver prices have fallen
      Gold ਹੋ ਗਿਆ ਮਹਿੰਗਾ, Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ...
    • growing network of online fraud
      ਆਨਲਾਈਨ ਫਰਾਡ ਦਾ ਵਧਿਆ ਨੈਟਵਰਕ, ਕ੍ਰੇਡਿਟ ਕਾਰਡ ਨਾਲ ਰਹੀ ਕਰੋੜਾਂ ਦੀ ਠੱਗੀ
    • gold loan market reach rs 30 lakh crore   nbfc share increase
      30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ...
    • silver price falls
      ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +