Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    4:34:10 PM

  • amritsar grenade attack case

    ਅੰਮ੍ਰਿਤਸਰ ਦੇ ਥਾਣੇ 'ਤੇ ਗ੍ਰਨੇਡ ਹਮਲੇ ਤੋਂ ਬਾਅਦ...

  • turkey israeli consulate incident

    ਇਜ਼ਰਾਈਲੀ ਕੌਂਸਲੇਟ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ !...

  • sukhbir badal s big claim in save punjab rally

    ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ...

  • harsimrat badal s big statement in budhlada

    'ਪੰਜਾਬ ਦੇ ਲੋਕਾਂ ਨੇ ਕਦੇ ਵੀ ਸਾਡੀ ਪਿੱਠ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਪਾਸਪੋਰਟ ਨੂੰ ਲੈ ਕੇ ਅਹਿਮ ਖਬਰ, ਬਣਿਆ ਨਵਾਂ ਨਿਯਮ

BUSINESS News Punjabi(ਵਪਾਰ)

ਪਾਸਪੋਰਟ ਨੂੰ ਲੈ ਕੇ ਅਹਿਮ ਖਬਰ, ਬਣਿਆ ਨਵਾਂ ਨਿਯਮ

  • Updated: 29 Oct, 2017 02:26 PM
Business
passports new rules  now mandatory online appointment
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜੇਕਰ ਤੁਸੀਂ ਪਾਸਪੋਰਟ ਬਣਾਉਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਜ਼ਰੂਰੀ ਖਬਰ ਹੈ। ਹੁਣ ਪਾਸਪੋਰਟ ਬਣਾਉਣ ਲਈ ਨਵਾਂ ਨਿਯਮ ਬਣਾ ਦਿੱਤਾ ਗਿਆ ਹੈ, ਜਿਸ ਤਹਿਤ ਸਿਰਫ ਆਨਲਾਈਨ ਅਰਜ਼ੀ ਹੀ ਮੰਨੀ ਜਾਵੇਗੀ। ਜਾਣਕਾਰੀ ਮੁਤਾਬਕ ਵਿਦੇਸ਼ ਮੰਤਰਾਲੇ ਨੇ ਸਾਰੇ ਸ਼੍ਰੇਣੀਆਂ ਦੇ ਪਾਸਪੋਰਟ ਅਰਜ਼ੀਦਾਤਾਵਾਂ ਨੂੰ ਆਨਲਾਈਨ ਮੁਲਾਕਾਤ ਦਾ ਸਮਾਂ ਲੈਣਾ ਜ਼ਰੂਰੀ ਕਰ ਦਿੱਤਾ ਹੈ। ਹੁਣ ਤਕ ਬਜ਼ੁਰਗ ਅਤੇ ਦਿਵਿਆਂਗ ਕੋਟੇ ਦੇ ਅਰਜ਼ੀਦਾਤਾ ਆਨਲਾਈਨ ਫਾਰਮ ਭਰ ਕੇ ਆਪਣੀ ਸੁਵਿਧਾ ਮੁਤਾਬਕ ਸਿੱਧੇ ਪਾਸਪੋਰਟ ਦਫਤਰ ਪਹੁੰਚ ਰਹੇ ਸਨ ਪਰ ਹੁਣ ਇਹ ਸੁਵਿਧਾ ਤਤਕਾਲ ਪ੍ਰਭਾਵ ਨਾਲ ਬੰਦ ਕਰ ਦਿੱਤੀ ਗਈ ਹੈ। ਹੁਣ ਦੋਹਾਂ ਸ਼੍ਰੇਣੀਆਂ ਨੂੰ ਆਨਲਾਈਨ ਮੁਲਾਕਾਤ ਦਾ ਸਮਾਂ ਲੈਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

ਕਿਹਾ ਜਾ ਰਿਹਾ ਹੈ ਕਿ ਪਾਸਪੋਰਟ ਸੇਵਾ ਕੇਂਦਰਾਂ 'ਤੇ ਜ਼ਿਆਦਾ ਲੋਕ ਪਹੁੰਚ ਰਹੇ ਸਨ, ਇਸ ਨਾਲ ਪਾਸਪੋਰਟ ਪ੍ਰੋਸੈਸਿੰਗ ਕੰਮ ਪ੍ਰਭਾਵਿਤ ਹੋ ਰਿਹਾ ਸੀ। ਇਸ ਲਈ ਮੰਤਰਾਲੇ ਨੇ ਸਾਰੀਆਂ ਸ਼੍ਰੇਣੀਆਂ ਦੇ ਅਰਜ਼ੀਦਾਤਾਵਾਂ ਨੂੰ ਆਨਲਾਈਨ ਮੁਲਾਕਾਤ ਦਾ ਸਮਾਂ ਲੈਣਾ ਜ਼ਰੂਰੀ ਕੀਤਾ ਹੈ। ਇਸ ਤੋਂ ਪਹਿਲਾਂ ਬੱਚਿਆਂ ਲਈ ਆਨਾਲਾਈਨ ਮਿਲਣ ਦਾ ਸਮਾਂ ਲੈਣਾ ਜ਼ਰੂਰੀ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ 'ਚ 60 ਸਾਲ ਤੋਂ ਉੱਪਰ ਅਤੇ 8 ਸਾਲ ਤੋਂ ਘੱਟ ਉਮਰ ਵਾਲੇ ਅਰਜ਼ੀ ਦਾਤਾਵਾਂ ਨੂੰ ਪਾਸਪੋਰਟ ਫੀਸ 'ਚ 10 ਫੀਸਦੀ ਦੀ ਛੋਟ ਦਿੱਤੀ ਗਈ ਹੈ। ਉੱਥੇ ਹੀ, ਨਵੇਂ ਪਾਸਪੋਰਟ 'ਚ ਨਿੱਜੀ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ 'ਚ ਹੋਵੇਗੀ। 
ਇਸ ਐਪ ਜ਼ਰੀਏ ਜਾਣ ਸਕਦੇ ਹੋ ਪਾਸਪੋਰਟ ਦਾ ਸਟੇਟਸ
ਜੇਕਰ ਤੁਸੀਂ ਆਪਣੇ ਮੋਬਾਇਲ 'ਤੇ ਪਾਸਪੋਰਟ ਸੰਬੰਧੀ ਜਾਣਕਾਰੀ ਲੈਣਾ ਚਾਹੁੰਦੇ ਹੋ, ਤਾਂ ਇਸ ਲਈ ਤੁਸੀਂ ਆਪਣੇ ਸਮਾਰਟ ਫੋਨ 'ਤੇ 'ਐੱਮ ਪਾਸਪੋਰਟ ਸੇਵਾ' ਐਪ ਡਾਊਨਲੋਡ ਕਰ ਸਕਦੇ ਹੋ। ਇਸ ਐਪ 'ਤੇ ਤੁਸੀਂ ਪਾਸਪੋਰਟ ਸੇਵਾ ਕੇਂਦਰ ਜਾਂ ਜ਼ਿਲ੍ਹਾ ਪਾਸਪੋਰਟ ਸੈੱਲ ਵੀ ਸਰਚ ਕਰ ਸਕਦੇ ਹੋ। ਇੰਨਾ ਹੀ ਨਹੀਂ ਵਿਦੇਸ਼ਾਂ 'ਚ ਬੈਠੇ ਸਿਟੀਜ਼ਨਸ ਵੀ ਅਹਿਮ ਜਾਣਕਾਰੀ ਹਾਸਲ ਕਰ ਸਕਦੇ ਹਨ। ਉੱਥੇ ਹੀ, ਤੁਸੀਂ ਇਸ ਐਪ ਜ਼ਰੀਏ ਆਪਣਾ ਫਾਈਲ ਨੰਬਰ ਅਤੇ ਜਨਮ ਤਰੀਕ ਭਰ ਕੇ ਪਾਸਪੋਰਟ ਐਪਲੀਕੇਸ਼ਨ ਦੀ ਸਥਿਤੀ ਟਰੈਕ ਕਰ ਸਕਦੇ ਹੋ ਅਤੇ ਨਾਲ ਹੀ ਪਾਸਪੋਰਟ ਦੇ ਡਲਿਵਰੀ ਸਟੇਟਸ ਬਾਰੇ ਵੀ ਜਾਣਕਾਰੀ ਲੈ ਸਕਦੇ ਹੋ।

  • passports
  • ਪਾਸਪੋਰਟ

ਕਾਰ ਖਰੀਦਣ ਵਾਲਿਆਂ ਲਈ ਵੱਡੀ ਖਬਰ, ਹੋਣਗੇ ਇਹ ਬਦਲਾਅ

NEXT STORY

Stories You May Like

  • rbi  s latest report on 2000 pink notes  how much money has been returned
    2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ ਕਿੰਨੇ ਪੈਸੇ ਹੋਏ ਵਾਪਸ ਤੇ ਕੀ ਹੈ ਨਵਾਂ...
  • important rules will change from april 1 from lpg cylinders to atms
    1 ਅਪ੍ਰੈਲ ਤੋਂ ਬਦਲ ਜਾਣਗੇ ਅਹਿਮ ਨਿਯਮ, LPG ਸਿਲੰਡਰ ਤੋਂ ਲੈ ਕੇ ATM ਤੱਕ, ਤੁਹਾਡੀ ਜੇਬ 'ਤੇ ਹੋਵੇਗਾ ਅਸਰ
  • government has implemented strict rules regarding gold platinum
    Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ ਸਖ਼ਤ ਨਿਯਮ; ਕੀਮਤਾਂ 'ਚ ਆ ਸਕਦਾ ਹੈ ਭਾਰੀ ਉਛਾਲ!
  • indian high commission  s big decision regarding oci applications
    Canada 'ਚ OCI ਅਰਜ਼ੀਆਂ ਨੂੰ ਲੈ ਕੇ ਭਾਰਤੀ HC ਦਾ ਵੱਡਾ ਫੈਸਲਾ! 5 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ, ਦੱਸਿਆ ਕਿਉਂ ਮੁਕਾਬਲੇ 'ਚ ਫੜਦੇ...
  • raja warring s new statement regarding cbi investigation into randhawa case
    ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ, ਪੜ੍ਹੋ ਕੀ ਕਿਹਾ
  • pan card related six big rule change from 1st april
    ਬੈਂਕ ਤੋਂ ਲੈ ਕੇ ਪ੍ਰਾਪਰਟੀ ਤੱਕ! 1 ਅਪ੍ਰੈਲ ਤੋਂ ਬਦਲ ਰਹੇ PAN Card ਨਾਲ ਜੁੜੇ ਇਹ 6 ਨਿਯਮ
  • sidhu moosewala  s new song will be released soon
    ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਜ਼ਲਦ ਹੋਵੇਗਾ ਰੀਲੀਜ਼,ਮੌਤ ਨੂੰ ਲੈ ਕੇ ਛਿਪੇ ਕਈ ਰਾਜ਼ !
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
Trending
Ek Nazar
bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • airindia ceo campbell wilson resigns before completion of tenure reasons
      AirIndia ਦੇ CEO ਕੈਂਪਬੈਲ ਵਿਲਸਨ ਨੇ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਦਿੱਤਾ...
    • rupee fell by 17 paise against usd
      ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ
    • iran crisis shook the stock market  sensex fell  crude oil prices fell  a
      ਈਰਾਨ ਸੰਕਟ ਨੇ ਹਿਲਾਇਆ ਸ਼ੇਅਰ ਬਾਜ਼ਾਰ: ਸੈਂਸੈਕਸ 700 ਅੰਕਾਂ ਤੋਂ ਵੱਧ ਡਿੱਗਿਆ,...
    • jubail air strike
      ਹੋਰ ਡੂੰਘਾ ਹੋਵੇਗਾ ਤੇਲ-ਗੈਸ ਦਾ ਸੰਕਟ ! ਦੁਨੀਆ ਦੇ ਸਭ ਤੋਂ ਵੱਡੇ ਇੰਡਸਟ੍ਰੀਅਲ...
    • gold and silver prices hike
      Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਚੈੱਕ...
    • this scheme of lic has given a boost  know the full plan
      ਸਿਰਫ਼ 166 ਰੁਪਏ ਰੋਜ਼ ਖ਼ਰਚੋ ਤੇ 20 ਲੱਖ ਪਾਓ! LIC ਦੀ ਇਸ ਸਕੀਮ ਨੇ ਪਾਈ ਧੱਕ,...
    • impact of gulf war in punjab now secondary steel prices increased
      ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
    • vedanta suffers from sc  refuses to stay adani  s rs 14 535 crore plan
      ਸੁਪਰੀਮ ਕੋਰਟ ਤੋਂ ਵੇਦਾਂਤਾ ਨੂੰ ਵੱਡਾ ਝਟਕਾ, ਅਡਾਨੀ ਦੇ 14,535 ਕਰੋੜ ਰੁਪਏ ਦੇ...
    • rupee recovers from dollar pressure  strengthens by 14 paise to 93 04  reasons
      ਡਾਲਰ ਦੇ ਦਬਾਅ ਤੋਂ ਉਭਰਿਆ ਰੁਪਿਆ, 14 ਪੈਸੇ ਦੀ ਮਜ਼ਬੂਤੀ ਨਾਲ 93.04 'ਤੇ...
    • silver prices   a huge amount of money sank in 2 months
      Silver Crash: ਚਾਂਦੀ ਦੀਆਂ ਕੀਮਤਾਂ ਨੇ ਕੱਢੇ ਨਿਵੇਸ਼ਕਾਂ ਦੇ ਵੱਟ, 2 ਮਹੀਨਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +