Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    12:21:33 PM

  • assaulted a bjp leader in punjab

    ਪੰਜਾਬ 'ਚ ਦੁਕਾਨ 'ਤੇ ਬੈਠੇ ਭਾਜਪਾ ਆਗੂ 'ਤੇ...

  • outstanding electricity bills in punjab will be waived

    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼!...

  • incident with punjabi boys in canada

    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ !...

  • why starlink has not yet got entry in india reason

    Elon Musk ਦੇ Starlink ਨੂੰ ਭਾਰਤ 'ਚ ਅਜੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਲਗਾਤਾਰ ਦੂਜੇ ਦਿਨ ਪੈਟਰੋਲ-ਡੀਜ਼ਲ ਦੇ ਭਾਅ ਸਥਿਰ, ਨਹੀਂ ਹੋਇਆ ਕੋਈ ਬਦਲਾਅ

BUSINESS News Punjabi(ਵਪਾਰ)

ਲਗਾਤਾਰ ਦੂਜੇ ਦਿਨ ਪੈਟਰੋਲ-ਡੀਜ਼ਲ ਦੇ ਭਾਅ ਸਥਿਰ, ਨਹੀਂ ਹੋਇਆ ਕੋਈ ਬਦਲਾਅ

  • Edited By Aarti Dhillon,
  • Updated: 20 Feb, 2020 09:59 AM
New Delhi
patrol diesel prices
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਪਿਛਲੇ ਕਈ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਅੱਜ ਲਗਾਤਾਰ ਦੂਜੇ ਦਿਨ ਪੂਰੇ ਦੇਸ਼ 'ਚ ਪੈਟਰੋਲ-ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। 18 ਫਰਵਰੀ ਨੂੰ ਤੇਲ ਕੰਪਨੀਆਂ ਨੇ ਜੋ ਰੇਟ ਜਾਰੀ ਕੀਤੇ ਸਨ। ਉਹੀਂ ਰੇਟ ਅੱਜ ਵੀ ਬਣੇ ਹੋਏ ਹਨ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਅੱਜ 20 ਫਰਵਰੀ ਨੂੰ ਭਾਵ ਵੀਰਵਾਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਦੇ ਭਾਅ 71.89 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 64.65 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਮੁੰਬਈ 'ਚ ਪੈਟਰੋਲ-ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਦੀ ਕੀਮਤ 77.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 67.75 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੈ। ਪੈਟਰੋਲ 74.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 66.97 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਚੇਨਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਦੇ ਭਾਅ 74.68 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 68.27 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।

  • Patrol-diesel
  • prices
  • ਪੈਟਰੋਲ
  • ਡੀਜ਼ਲ

GST ਪ੍ਰਸ਼ਾਸਨ ਨੇ 214 ਕਰੋੜ ਰੁਪਏ ਤੋਂ ਜ਼ਿਆਦਾ ਦੀ ਧੋਖਾਧੜੀ ਫੜੀ

NEXT STORY

Stories You May Like

  • stock market booms  investments earn rs 1 6 lakh crore profit
    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ ਹੋਇਆ ਮੁਨਾਫ਼ਾ
  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • gold prices fall for third consecutive day  silver rates also fall
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ ਰੇਟ ਵੀ ਡਿੱਗੇ, ਜਾਣੋ ਤਾਜ਼ਾ ਕੀਮਤਾਂ
  • gold prices fall  silver stable  know how
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
  • petrol diesel
    ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
  • crude oil crosses 110 petrol and diesel will become expensive in india
    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ!
  • petrol and diesel prices have increased  this company
    ਵੱਡਾ ਝਟਕਾ ! ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਗਿਆ ਵਾਧਾ, ਇਸ ਕੰਪਨੀ ਨੇ ਵਧਾਏ ਰੇਟ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
Trending
Ek Nazar
united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • cognizant and google cloud expand partnership for agentic ai
      ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
    • pnb warns customers about cyber fraud with ai
      PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
    • idbi bank acquisition  limited impact on fairfax  s financial position
      IDBI ਬੈਂਕ ਦੇ ਐਕਵਾਇਰਮੈਂਟ ਨਾਲ ਫੇਅਰਫੈਕਸ ਦੀ ਵਿੱਤੀ ਸਥਿਤੀ ’ਤੇ ਸੀਮਤ ਅਸਰ...
    • indigo  s will increase global flights with a 350 aircraft
      ਇੰਡੀਗੋ ਦਾ ਲੰਬੀ ਦੂਰੀ ਦੀਆਂ ਉਡਾਣਾਂ ਲਈ ਨਵਾਂ ਪਲਾਨ, ਏ-350 ਜਹਾਜ਼ਾਂ ਨਾਲ...
    • finance minister sitharaman said on the selling of foreign investors
      ਵਿਦੇਸ਼ੀ ਨਿਵੇਸ਼ਕਾਂ ਦੀ ਬਿਕਵਾਲੀ ’ਤੇ ਵਿੱਤ ਮੰਤਰੀ ਸੀਤਾਰਾਮਨ ਨੇ ਕਿਹਾ-ਬਾਜ਼ਾਰ...
    • airindia spicejet cut capacity akasa increases by 36
      Akasa ਦਾ ਯਾਤਰੀਆਂ ਲਈ ਵੱਡਾ ਤੋਹਫ਼ਾ, ਯਾਤਰੀਆਂ ਨੂੰ ਮਿਲੇਗੀ ਇਹ ਸਹੂਲਤ
    • bata to increase advertising spend to attract youth
      ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ
    • china market
      ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ...
    • marco rubio on india us trade deal
      ਭਾਰਤ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ! ਭਾਰਤ ਨਾਲ ਟਰੇਡ ਡੀਲ ਨੂੰ ਅੰਤਿਮ ਰੂਪ ਦੇਣ...
    • workers upset due to 14 hour shifts  leave
      14 ਘੰਟੇ ਦੀ ਸ਼ਿਫਟ ਕਾਰਨ ਕਾਮੇ ਪਰੇਸ਼ਾਨ, ਹਫ਼ਤਾਵਾਰੀ ਛੁੱਟੀ ਵੀ ਹੋਈ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +