Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    1:38:13 PM

  • pakistani minister on india

    ''ਸਾਡੇ ਕੋਲ ਉਨ੍ਹਾਂ ਵਰਗਾ..!'', ਪਾਕਿ ਦਾ...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • tax war between banks and customs gold imports fell after 30 years

    ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ':...

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Paytm KYC ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਕੰਪਨੀ ਨੇ ਜਾਰੀ ਕੀਤੀ ਐਡਵਾਇਜ਼ਰੀ

BUSINESS News Punjabi(ਵਪਾਰ)

Paytm KYC ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਕੰਪਨੀ ਨੇ ਜਾਰੀ ਕੀਤੀ ਐਡਵਾਇਜ਼ਰੀ

  • Updated: 22 Nov, 2019 09:30 AM
New Delhi
paytm fraud in the name of kyc company issued advisory
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਮੋਬਾਈਲ ਪੇਮੈਂਟ ਕੰਪਨੀ Paytm ਨੇ ਆਪਣੇ ਗਾਹਕਾਂ ਲਈ ਐਡਵਾਇਜ਼ਰੀ ਚਿਤਾਵਨੀ/ਵਾਰਨਿੰਗ ਜਾਰੀ ਕੀਤੀ ਹੈ ਅਤੇ ਯੂਜ਼ਰਜ਼ ਨੂੰ KYC ਦੇ ਬਾਰੇ ਆਉਣ ਵਾਲੇ ਫਰਾਡ/ਫੇਕ ਮੈਸੇਜ ਤੋਂ ਚੌਕੰਣੇ ਰਹਿਣ ਲਈ ਕਿਹਾ ਗਿਆ ਹੈ। ਕੰਪਨੀ ਨੇ ਦਿੱਤੀ ਚਿਤਾਵਨੀ 'ਚ ਲਿਖਿਆ ਹੈ,' ਜੇਕਰ ਤੁਹਾਨੂੰ Paytm KYC ਕੰਪਲੀਟ ਕਰਨ ਲਈ ਕੋਈ ਮੈਸੇਜ ਆਇਆ ਹੈ ਤਾਂ ਅਜਿਹੀ ਸਥਿਤੀ 'ਚ ਕਿਸੇ ਕਮਿਊਨੀਕੇਸ਼ਨ 'ਤੇ ਭਰੋਸਾ ਨਾ ਕਰੋ, ਇਹ ਤੁਹਾਡੇ ਨਿੱਜੀ ਵੇਰਵੇ ਹਾਸਲ ਕਰਨ ਲਈ ਫਰਾਡ ਦਾ ਹਿੱਸਾ ਹੋ ਸਕਦੇ ਹਨ। ਪਿਛਲੇ ਕੁਝ ਮਹੀਨਿਆਂ ਤੋਂ ਫਰਾਡ ਕਰਨ ਦਾ ਇਹ ਨਵਾਂ ਤਰੀਕਾ ਅਪਣਾਇਆ ਜਾ ਰਿਹਾ ਹੈ।'

 

⚠️ CAUTION

❌ No KYC can be conducted by downloading any other app.

🔒 Beware of fraudulent SMS & Calls about Account Block, Account Suspension or Fake Offers.

🔒 Never share your personal details like OTP, UPI Pin, CVV with others. pic.twitter.com/SrtZ5ORAff

— Paytm (@Paytm) November 20, 2019

ਇਸ ਤਰੀਕੇ ਨਾਲ ਹੋ ਰਿਹਾ ਫਰਾਡ

ਕਈ ਧੋਖੇਬਾਜ਼ ਲੋਕ ਪੇਟੀਐਮ ਸਪਾਰਟ ਟੀਮ ਦਾ ਮੈਂਬਰ ਬਣ ਕੇ ਪੇਟੀਐਮ ਯੂਜ਼ਰ ਨੂੰ ਕਾਲ ਕਰ ਰਹੇ ਹਨ। ਇਸ ਕਾਲ 'ਚ ਉਹ ਯੂਜ਼ਰਜ਼ ਨੂੰ ਜ਼ੋਰ ਪਾ ਕੇ ਕਹਿ ਰਹੇ ਹਨ ਕਿ ਜੇਕਰ ਉਹ ਆਪਣੇ ਪੇਟੀਐਮ ਦਾ ਇਸਤੇਮਾਲ ਭਵਿੱਖ 'ਚ ਵੀ ਜਾਰੀ ਰੱਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ KYC ਕੰਪਲੀਟ ਕਰਨਾ ਹੋਵੇਗਾ। ਇਸ ਦੇ ਨਾਲ ਹੀ ਐਗਜ਼ੀਕਿਊਟਿਵ ਲੋਕਾਂ ਨੂੰ ਸਕੈਮ ਕਰਨ ਲਈ Anydesk ਜਾਂ ਫਿਰ Quick Support ਐਪ ਹੈਂਡਸੈੱਟ 'ਚ ਡਾਊਨਲੋਡ ਕਰਨ ਦੀ ਸਲਾਹ ਦੇ ਰਹੇ ਹਨ। ਇਹ ਹੀ ਕਾਰਨ ਹੈ ਕਿ ਪੇਟੀਐਮ ਨੇ ਜਨਤਕ ਤੌਰ 'ਤੇ ਇਸ ਗੱਲ ਦਾ ਐਲਾਨ ਕੀਤਾ ਹੈ ਕਿ ਜੇਕਰ ਕੋਈ ਤੁਹਾਨੂੰ KYC ਕੰਪਲੀਟ ਕਰਨ, ਕੈਸ਼ਬੈਕ ਜਾਂ ਕਿਸੇ ਤਰ੍ਹਾਂ ਦੀ ਕੋਈ ਆਫਰ ਦੇਣ ਦੀ ਗੱਲ ਕਰਦਾ ਹੈ ਜਾਂ ਮੈਸੇਜ ਦੇ ਨਾਲ ਲਿੰਕ ਭੇਜਦਾ ਹੈ। ਇਸ ਦੇ ਨਾਲ ਹੀ ਇਸ ਗੱਲ 'ਤੇ ਵੀ ਜ਼ੋਰ ਦਿੰਦਾ ਹੈ ਕਿ ਆਫਰ ਦਾ ਲਾਭ ਲੈਣ ਲਈ ਲਿੰਕ 'ਤੇ ਕਲਿੱਕ ਕਰੋ, ਤਾਂ ਅਜਿਹਾ ਬਿਲਕੁੱਲ ਵੀ ਨਾ ਕਰੋ।

ਰਿਮੋਟ ਡੈਸਕਟਾਪ ਐਪ ਡਾਊਨਲੋਡ ਕਰਵਾਉਣ ਦੇ ਬਾਅਦ ਫਰਾਡ ਕਰਨ ਵਾਲਾ ਯੂਜ਼ਰ ਕੋਲੋਂ ਰਿਮੋਟ ਐਕਸੈੱਸ ਕੋਡ ਮੰਗੇਗਾ। ਇਕ ਵਾਰ 9 ਜਾਂ 10 ਸੰਖਿਆ ਦਾ ਕੋਡ ਫਰਾਡ ਕਸਟਮਰ ਕੇਅਰ ਨੂੰ ਮਿਲਣ ਦੇ ਬਾਅਦ ਉਹ ਨਾ ਸਿਰਫ ਤੁਹਾਡੀ ਮੋਬਾਈਲ ਸਕ੍ਰੀਨ ਆਪਣੇ PC 'ਤੇ ਦੇਖ ਸਕਦਾ ਹੈ ਸਗੋਂ ਇਸ ਨੂੰ ਰਿਕਾਰਡ ਵੀ ਕਰ ਸਕਦਾ ਹੈ। ਇਸ ਤੋਂ ਬਾਅਦ ਜੋ ਕੁਝ ਵੀ ਤੁਸੀਂ ਆਪਣੇ ਸਮਾਰਟਫੋਨ 'ਤੇ ਕਰੋਗੇ, ਉਹ ਸਭ ਕੁਝ ਫਰਾਡ ਕਰਨ ਵਾਲੇ ਦੇ ਕੰਪਿਊਟਰ ਦੇ ਦਿਖਾਈ ਦੇਣ ਦੇ ਨਾਲ-ਨਾਲ ਰਿਕਾਰਡ ਵੀ ਹੋ ਜਾਇਆ ਕਰੇਗਾ। ਅਜਿਹੇ 'ਚ ਯੂ.ਪੀ.ਆਈ., ਪੇਟੀਐਮ ਜਾਂ ਮੋਬਾਈਲ ਬੈਂਕਿੰਗ ਨਾਲ ਜੁੜੇ ਤੁਹਾਡੇ ਵੇਰਵੇ ਅਸਾਨੀ ਨਾਲ ਚੋਰੀ ਹੋ ਸਕਦੇ ਹਨ। ਫਰਾਡ ਕਰਨ ਵਾਲਾ ਰਿਮੋਟ ਦੇ ਜ਼ਰੀਏ ਤੁਹਾਡੇ ਡਿਵਾਈਸ ਨੂੰ ਕੰਟਰੋਲ ਵੀ ਕਰ ਸਰਦਾ ਹੈ ਜਾਂ ਫਿਰ ਤੁਹਾਡੇ ਪਾਸਵਰਡ ਅਤੇ ਹੋਰ ਨਿੱਜੀ ਵੇਰਵੇ ਦੇਖ ਕੇ ਨੋਟ ਕਰ ਸਕਦਾ ਹੈ। ਇਸ ਤੋਂ ਇਲਾਵਾ ਇਸ ਤੋਂ ਬਾਅਦ ਤੁਹਾਡੇ ਖਾਤੇ ਵਿਚੋਂ ਪੈਸੇ ਚੋਰੀ ਹੋ ਸਕਦੇ ਹਨ।

ਇਨ੍ਹਾਂ ਗੱਲਾਂ ਦਾ ਖਾਸ ਤੌਰ 'ਤੇ ਰੱਖੋ ਧਿਆਨ

ਖੁਦ Paytm ਫਾਊਂਡਰ ਵਿਜੇ ਸ਼ੇਖਰ ਸ਼ਰਮਾ ਵੀ ਸੋਸ਼ਲ ਮੀਡੀਆ 'ਤੇ ਯੂਜ਼ਰਜ਼ ਨੂੰ ਅਜਿਹੇ ਧੋਖੇਬਾਜ਼ਾਂ ਤੋਂ ਬਚ ਕੇ ਰਹਿਣ ਨੂੰ ਕਹਿ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੇ ਕਿਸੇ ਵੀ ਕਾਲ, ਐਸ.ਐਮ.ਐਸ. ਜਾਂ ਈਮੇਲ ਦਾ ਜਵਾਬ ਨਾ ਦਿਓ ਅਤੇ ਇਨ੍ਹਾਂ 'ਤੇ ਭਰੋਸਾ ਨਾ ਰੱਖੋ। ਇਸ ਦੇ ਨਾਲ ਹੀ ਹਮੇਸ਼ਾ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ।

- Paytm FULL KYC ਸਿਰਫ ਪੇਟੀਐਮ ਏਜੰਟ ਵਲੋਂ ਆਹਮੋ-ਸਾਹਮਣੇ ਮਿਲਕੇ ਹੀ ਕੀਤਾ ਜਾ ਸਕਦਾ ਹੈ।
- Paytm ਤੋਂ ਕਦੇ ਵੀ ਤੁਹਾਨੂੰ ਕੋਈ ਕਾਲ ਨਹੀਂ ਆਵੇਗੀ, ਜਿਥੇ ਤੁਹਾਨੂੰ ਕੋਈ ਐਪ ਡਾਊਨਲੋਡ ਕਰਨ ਲਈ ਕਿਹਾ ਜਾਏ।
- Paytm FULL KYC ਲਈ ਕੰਪਨੀ ਜਿਹੜਾ SMS/Email ਭੇਜਦੀ ਹੈ ਉਸ ਵਿਚੋਂ ਤੁਸੀਂ ਸਿਰਫ KYC ਏਜੰਟ ਨਾਲ ਅਪਵਾਇੰਟਮੈਂਟ ਫਿਕਸ ਕਰ ਸਕਦੇ ਹੋ ਅਤੇ KYC Points ਦੀ ਜਾਣਕਾਰੀ ਲੈ ਸਕਦੇ ਹੋ।
- Paytm minimum KYC ਲਈ ਕੰਪਨੀ ਕਦੇ ਵੀ ਕੋਈ ਵੀ SMS/EMAIL ਨਹੀਂ ਭੇਜਦੀ ਹੈ।
- Paytm Minimum KYC ਲਈ ਤੁਹਾਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਨਹੀਂ ਚਾਹੀਦੀ, ਤੁਸੀਂ Minimum KYC ਆਪਣੇ ਆਪ ਹੀ Paytm App ਤੋਂ ਕਰ ਸਕਦੇ ਹੋ।
- Paytm ਦਾ ਕੋਈ ਵੀ ਕਰਮਚਾਰੀ ਕਦੇ ਵੀ ਤੁਹਾਡੇ ਕੋਲੋਂ ਕਿਸੇ ਵੀ ਤਰੀਕੇ ਨਾਲ , ਕਿਸੇ ਵੀ ਤਰ੍ਹਾਂ ਦਾ PIN,OTP, Password Reset Link, Debit/ATM ਜਾਂ CVV OF CREDIT CARD Or PIN ਅਤੇ ਬੈਂਕ ਦੇ ਵੇਰਵੇ ਨਹੀਂ ਮੰਗਦਾ ਹੈ।
- ਜਦੋਂ Paytm Agent  ਤੁਹਾਡਾ FULL KYC ਕਰਨ ਲਈ ਆਏ, ਤਾਂ ਉਸ ਸਮੇਂ ਉਸ ਦਾ ID CARD ਜ਼ਰੂਰ ਚੈੱਕ ਕਰੋ।

  • Mobile Payment Company
  • Paytm Sport Team
  • Advisory
  • ਮੋਬਾਈਲ ਪੇਮੈਂਟ ਕੰਪਨੀ
  • ਪੇਟੀਐਮ ਸਪਾਰਟ ਟੀਮ
  • ਐਡਵਾਇਜ਼ਰੀ

ਸ਼ੇਅਰ ਬਜ਼ਾਰ 'ਚ ਗਿਰਾਵਟ, ਸੈਂਸੈਕਸ 76 ਅੰਕ ਫਿਸਲਿਆ ਤੇ ਨਿਫਟੀ 11968 ਦੇ ਪੱਧਰ 'ਤੇ ਬੰਦ

NEXT STORY

Stories You May Like

  • dengue and chikungunya  advisory issued
    ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
  • know now what will happen to money deposited in paytm payments bank
    RBI ਨੇ ਲਾਇਸੈਂਸ ਕੀਤਾ ਰੱਦ, ਜਾਣੋ ਹੁਣ Paytm Payments Bank 'ਚ ਜਮ੍ਹਾ ਪੈਸਿਆਂ ਦਾ ਕੀ ਬਣੇਗਾ
  • paytm  s qr scanner was replaced and a tea vendor was cheated
    Paytm ਦਾ ਕਿਉ. ਆਰ. ਸਕੈਨਰ ਬਦਲ ਕੇ ਚਾਹ ਵਾਲੇ ਨਾਲ ਹੋਈ ਠੱਗੀ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • oben electric motorcycle
    ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
  • stock market sensex jumps 500 points paytm shares fall 8 percent
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 638 ਅੰਕ ਉਛਲਿਆ, 8 ਫੀਸਦੀ ਡਿੱਗੇ Paytm ਦੇ ਸ਼ੇਅਰ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • fraud of lakhs of rupees committed by preparing fake documents
    ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੱਖਾਂ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਮਾਮਲਾ ਦਰਜ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • signs of a big increase in petrol diesel prices  know how much
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੱਡੇ ਵਾਧੇ ਦੇ ਸੰਕੇਤ, ਜਾਣੋ ਕਿੰਨੇ ਰੁਪਏ...
    • tata motors   vehicle sales increased by 28 percent
      ਟਾਟਾ ਮੋਟਰਜ਼ ਦੀ ਵਪਾਰਕ ਵਾਹਨਾਂ ਦੀ ਵਿਕਰੀ ਅਪ੍ਰੈਲ 'ਚ 28 ਪ੍ਰਤੀਸ਼ਤ ਵਧੀ
    • record increase in sales of maruti suzuki reached 239 646 units
      ਮਾਰੂਤੀ ਸੁਜ਼ੂਕੀ ਦੀ ਵਿਕਰੀ 'ਚ ਰਿਕਾਰਡ ਵਾਧਾ, 239,646 ਯੂਨਿਟਾਂ ਤੱਕ ਪਹੁੰਚ ਗਈ
    • record increase in gst collection  reached 2 43 lakh crores in april
      GST Collection 'ਚ ਰਿਕਾਰਡ ਵਾਧਾ, ਅਪ੍ਰੈਲ 'ਚ 2.43 ਲੱਖ ਕਰੋੜ ਤੱਕ ਪਹੁੰਚ ਗਿਆ
    • rbi implements new rules for credit card holders customers will get relief
      Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ...
    • gold prices surge  silver becomes cheaper  gold imports fall sharply
      ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ ਹੋਈ ਸਸਤੀ; Gold Imports 'ਚ...
    • online gaming  breaking the rules will lead to jail and a fine of crores
      Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ...
    • pressure on rupee  still rbi saved rs 14 000 crore in foreign currency
      ਜੰਗ ਦਰਮਿਆਨ ਰੁਪਏ ’ਤੇ ਦਬਾਅ : ਫਿਰ ਵੀ RBI ਨੇ ਬਚਾਈ 14,000 ਕਰੋੜ ਰੁਪਏ ਦੀ...
    • huge increase in lpg cylinder prices price increased by rs 261
      ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ, 261 ਰੁਪਏ...
    • fpi selling intensifies   foreign investors withdraw rs 1 08 lakh crore
      ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +