Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    7:52:04 AM

  • punjab closed today know open remain closed

    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ...

  • amritsar airport will get a big gift easy connect service

    ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ,...

  • main suspect in berlin pride parade attack

    ਬਰਲਿਨ ਪ੍ਰਾਈਡ ਪਰੇਡ ਹਮਲੇ ਦਾ ਮੁੱਖ ਸ਼ੱਕੀ ਪੁਲਸ...

  • punjab bandh announced tomorrow

    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 1 ਸਤੰਬਰ ਤੋਂ ਬੰਦ ਹੋ ਜਾਵੇਗਾ Paytm UPI? ਕੰਪਨੀ ਨੇ ਦਿੱਤਾ ਵੱਡਾ ਅਪਡੇਟ

BUSINESS News Punjabi(ਵਪਾਰ)

1 ਸਤੰਬਰ ਤੋਂ ਬੰਦ ਹੋ ਜਾਵੇਗਾ Paytm UPI? ਕੰਪਨੀ ਨੇ ਦਿੱਤਾ ਵੱਡਾ ਅਪਡੇਟ

  • Edited By Disha,
  • Updated: 30 Aug, 2025 11:24 AM
Business
paytm upi september company update
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਗੂਗਲ ਪਲੇਅ ਦੀ ਇਕ ਨੋਟੀਫਿਕੇਸ਼ਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਹ ਅਫਵਾਹ ਫੈਲ ਗਈ ਕਿ 31 ਅਗਸਤ ਤੋਂ ਬਾਅਦ ਪੇਟੀਐੱਮ UPI ਪੂਰੀ ਤਰ੍ਹਾਂ ਬੰਦ ਹੋ ਜਾਵੇਗਾ। ਇਸ ਕਾਰਨ ਯੂਜ਼ਰਸ 'ਚ ਘਬਰਾਹਟ ਵਧ ਗਈ ਹੈ। ਹਾਲਾਂਕਿ, ਪੇਟੀਐੱਮ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਮ ਪੇਮੈਂਟਸ ਅਤੇ ਰੋਜ਼ਾਨਾ ਦੇ ਲੈਣ-ਦੇਣ 'ਤੇ ਕੋਈ ਅਸਰ ਨਹੀਂ ਪਵੇਗਾ।

ਇਹ ਵੀ ਪੜ੍ਹੋ : ਤੁਸੀਂ ਵੀ ਤੋੜ ਕੇ ਖਾਂਦੇ ਹੋ ਦਵਾਈ ਤਾਂ ਪੜ੍ਹੋ ਇਹ ਖ਼ਬਰ ! ਕਿਤੇ ਕਰਾ ਨਾ ਬੈਠਿਓ ਨੁਕਸਾਨ

ਕੀ ਬਦਲੇਗਾ?

  • ਕੰਪਨੀ ਦੇ ਅਨੁਸਾਰ, ਤਬਦੀਲੀ ਸਿਰਫ਼ Recurring Payments (ਮਹੀਨਾਵਾਰ ਸਬਸਕ੍ਰਿਪਸ਼ਨ) ਲਈ ਹੋਵੇਗੀ।
  • ਜਿਵੇਂ YouTube Premium, Google One Storage ਜਾਂ ਹੋਰ ਸੇਵਾਵਾਂ ਜਿੱਥੇ ਹਰ ਮਹੀਨੇ ਆਟੋਮੈਟਿਕ ਪੇਮੈਂਟ ਕਰਨ ਵਾਲੇ ਯੂਜ਼ਰਸ ਨੂੰ ਹੁਣ ਪੁਰਾਣੇ @paytm ਹੈਂਡਲ ਨੂੰ ਬੈਂਕ-ਲਿੰਕਡ ਨਵੇਂ ਹੈਂਡਲ ਤੋਂ ਬਦਲਣਾ ਹੋਵੇਗਾ।

ਇਹ ਵੀ ਪੜ੍ਹੋ : ਕਿਉਂ ਟੋਕਿਆ ਜਾਂਦਾ ਤਿੰਨ ਰੋਟੀਆਂ ਖਾਣ ਤੋਂ, ਕੀ ਇਹ ਅੰਧਵਿਸ਼ਵਾਸ ਹੈ ਜਾਂ ਸਮਝਦਾਰੀ

ਉਦਾਹਰਣ ਲਈ:

  • ਪਹਿਲਾਂ ID rajesh@paytm ਸੀ।
  • ਹੁਣ ਇਹ rajesh@pthdfc ਜਾਂ rajesh@ptsbi ਵਜੋਂ ਬਦਲ ਜਾਵੇਗੀ।
  • ਕੀ ਨਹੀਂ ਬਦਲੇਗਾ?
  • ਦੁਕਾਨਾਂ 'ਤੇ ਪੇਮੈਂਟ
  • ਦੋਸਤਾਂ/ਪਰਿਵਾਰ ਨੂੰ ਪੈਸੇ ਭੇਜਣੇ
  • ਬਿਲ ਪੇਮੈਂਟ ਜਾਂ ਆਨਲਾਈਨ ਖਰੀਦਦਾਰੀ
  • ਇਹ ਸਾਰੇ ਆਮ UPI ਲੈਣ-ਦੇਣ ਪਹਿਲਾਂ ਵਾਂਗ ਹੀ ਚੱਲਦੇ ਰਹਿਣਗੇ।

ਇਹ ਵੀ ਪੜ੍ਹੋ : ਭੁੱਲ ਕੇ ਵੀ ਇਕੱਠੀਆਂ ਨਾ ਖਾਓ ਇਹ 2 ਦਵਾਈਆਂ, ਨਹੀਂ ਤਾਂ ਜਾਣਾ ਪੈ ਸਕਦੈ ਹਸਪਤਾਲ

ਗੂਗਲ ਪਲੇਅ ਨੇ ਅਲਰਟ ਕਿਉਂ ਭੇਜਿਆ?

ਗੂਗਲ ਪਲੇਅ ਨੇ ਨੋਟੀਫਿਕੇਸ਼ਨ ਇਸ ਲਈ ਦਿੱਤੀ ਕਿਉਂਕਿ 31 ਅਗਸਤ 2025 ਤੱਕ ਸਾਰੇ ਸਬਸਕ੍ਰਿਪਸ਼ਨ ਪੇਮੈਂਟਸ ਲਈ ਨਵੇਂ UPI ਹੈਂਡਲ ਅਪਡੇਟ ਕਰਨਾ ਲਾਜ਼ਮੀ ਹੈ। 1 ਸਤੰਬਰ ਤੋਂ ਪੁਰਾਣੇ @paytm ਹੈਂਡਲ ਗੂਗਲ ਪਲੇਅ 'ਤੇ ਮਨਜ਼ੂਰ ਨਹੀਂ ਹੋਣਗੇ। ਇਹ ਨਿਯਮ NPCI (ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ) ਦੇ ਹੁਕਮਾਂ 'ਤੇ ਲਾਗੂ ਕੀਤਾ ਜਾਵੇਗਾ।

ਯੂਜ਼ਰਜ਼ ਕੀ ਕਰਨ?

  • ਜਿਨ੍ਹਾਂ ਕੋਲ ਸਬਸਕ੍ਰਿਪਸ਼ਨ ਸੇਵਾਵਾਂ ਹਨ, ਉਹ ਆਪਣੀ UPI ID ਨੂੰ ਬੈਂਕ-ਲਿੰਕਡ ਨਵੇਂ ਹੈਂਡਲ ਨਾਲ ਅਪਡੇਟ ਕਰਨ।
  • ਚਾਹੁਣ ਤਾਂ Google Pay, PhonePe ਵਰਗੇ ਹੋਰ UPI ਐਪ ਦਾ ਇਸਤੇਮਾਲ ਕਰ ਸਕਦੇ ਹਨ।
  • ਵਿਕਲਪਿਕ ਤੌਰ 'ਤੇ, ਡੈਬਿਟ/ਕ੍ਰੈਡਿਟ ਕਾਰਡ ਨਾਲ ਵੀ ਆਟੋ ਪੇਮੈਂਟ ਸੈਟ ਕਰ ਸਕਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Paytm UPI
  • September
  • Company
  • Update
  • ਪੇਟੀਐੱਮ ਯੂਪੀਆਈ
  • ਸਤੰਬਰ
  • ਕੰਪਨੀ
  • ਅਪਡੇਟ

ਭਾਰਤ 'ਚ 10 ਟ੍ਰਿਲੀਅਨ ਯੇਨ ਨਿਵੇਸ਼ ਕਰੇਗਾ ਜਾਪਾਨ, ਦੋਵਾਂ ਦੇਸ਼ਾਂ ਵਿਚਾਲੇ 150 ਸਮਝੌਤਿਆਂ ਦਾ ਹੋਇਆ ਐਲਾਨ

NEXT STORY

Stories You May Like

  • preparations to implement mdr on upi
    UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ ਭੁਗਤਾਨ 'ਤੇ ਪਵੇਗਾ ਵੱਡਾ ਅਸਰ
  • upi will be charged know who will make the payment
    UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ ਤੇ ਤੁਹਾਡੇ 'ਤੇ ਕੀ ਪਵੇਗਾ ਪ੍ਰਭਾਵ
  • now upi will work even without internet npci
    ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • iphone 20 pro max will be launched before iphone 18
    iPhone 18 ਤੋਂ ਪਹਿਲਾਂ ਹੀ ਲਾਂਚ ਹੋ ਜਾਵੇਗਾ iPhone 20 Pro Max ! ਹੋਇਆ ਵੱਡਾ ਖ਼ੁਲਾਸਾ
  • narendra modi  vikram 1 rocket  launch  india  skyroot aerospace
    'ਵਿਕਰਮ-1' ਰਾਕੇਟ ਨੇ ਸਫਲਤਾਪੂਰਵਕ ਭਰੀ ਉਡਾਣ, PM ਮੋਦੀ ਬੋਲੇ- 'ਨਵੀਆਂ ਉਚਾਈਆਂ ਛੂਹ ਰਿਹਾ ਹੈ ਭਾਰਤ'
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
Trending
Ek Nazar
big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • arbitrariness comes at a cost
      ਮਨਮਾਨੀ ਕਰਨੀ ਪਈ ਮਹਿੰਗੀ: ਚੀਨ ਨੇ ‘ਟ੍ਰਿਪ ਡਾਟ ਕਾਮ’ ’ਤੇ ਲਾਇਆ 76.5 ਕਰੋੜ ਡਾਲਰ...
    • important deal done in india post and flipkart
      India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ...
    • investors are withdrawing funds from taiwan korea and investing in india china
      ਵਿਦੇਸ਼ੀ ਨਿਵੇਸ਼ਕਾਂ ਦਾ ਬਦਲਿਆ ਮੂਡ, ਤਾਈਵਾਨ-ਕੋਰੀਆ ਤੋਂ ਫੰਡ ਕੱਢ ਕੇ ਭਾਰਤ-ਚੀਨ...
    • aadhaar users  online services will be closed this evening  know the time
      ਆਧਾਰ ਉਪਭੋਗਤਾਵਾਂ ਲਈ ਮਹੱਤਵਪੂਰਨ ਖ਼ਬਰ: ਅੱਜ ਸ਼ਾਮ ਬੰਦ ਹੋ ਜਾਣਗੀਆਂ ਔਨਲਾਈਨ...
    • now single customer id for banks  insurance and mutual funds  new
      ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ...
    • xi jinping s tough policies are causing capital and families to flee abroad
      ਸ਼ੀ ਜਿਨਪਿੰਗ ਦੀਆਂ ਸਖ਼ਤ ਨੀਤੀਆਂ ਕਾਰਨ ਪੂੰਜੀ ਅਤੇ ਪਰਿਵਾਰਾਂ ਦਾ ਵਿਦੇਸ਼ਾਂ ਵੱਲ...
    • credit card spending crosses 2 lakh crore  hdfc  sbi cards lead
      ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ...
    • india israel trade gets a big boost  significant progress made in fta talks
      ਭਾਰਤ-ਇਜ਼ਰਾਈਲ ਵਪਾਰ ਨੂੰ ਵੱਡਾ ਹੁਲਾਰਾ, FTA ਗੱਲਬਾਤ ਵਿੱਚ ਹੋਈ ਮਹੱਤਵਪੂਰਨ...
    • government imposes 6 month ban on import of   suspension grade pvc resin
      ਘੱਟ ਕੀਮਤ ਵਾਲੇ ‘ਸਸਪੈਂਸ਼ਨ ਗ੍ਰੇਡ PVC ਰੇਜ਼ਿਨ’ ਦੀ ਦਰਾਮਦ ’ਤੇ ਸਰਕਾਰ ਨੇ ਲਾਈ 6...
    • rs 9 330 56 crore are lying in the in operative epf accounts of employees
      ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਦੇ ਇਨ-ਆਪ੍ਰੇਟਿਵ EPF ਅਕਾਊਂਟਸ ’ਚ ਪਏ ਹਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +