Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:47:37 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਜਲਦ ਮਹਿੰਗੇ ਹੋ ਸਕਦੇ ਹਨ ਗ਼ਰੀਬਾਂ ਦੇ ਬਦਾਮ,ਇਸ ਕਾਰਨ ਵਧਣਗੇ ਮੂੰਗਫਲੀ ਦੇ ਭਾਅ

BUSINESS News Punjabi(ਵਪਾਰ)

ਜਲਦ ਮਹਿੰਗੇ ਹੋ ਸਕਦੇ ਹਨ ਗ਼ਰੀਬਾਂ ਦੇ ਬਦਾਮ,ਇਸ ਕਾਰਨ ਵਧਣਗੇ ਮੂੰਗਫਲੀ ਦੇ ਭਾਅ

  • Edited By Harinder Kaur,
  • Updated: 16 Nov, 2020 06:13 PM
New Delhi
peanuts can be expensive this winter
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸਰਦੀਆਂ ਦੀ ਆਮਦ ਦੇ ਨਾਲ ਹੀ ਮੂੰਗਫਲੀ ਦੀ ਮੰਗ ਵੀ ਵਧ ਜਾਂਦੀ ਹੈ। ਠੰਡ ਸ਼ੁਰੂ ਹੁੰਦੇ ਹੀ ਥਾਂ-ਥਾਂ ਮੂੰਗਫਲੀ ਵਿਕਣੀ ਸ਼ੁਰੂ ਹੋ ਜਾਂਦੀ ਹੈ। ਪਿਛਲੇ ਲੰਮੇ ਸਮੇਂ ਤੋਂ ਆਮ ਲੋਕਾਂ ਲਈ ਥੋੜ੍ਹੇ ਸਮੇਂ ਲਈ ਭੁੱਖ ਮਿਟਾਉਣ ਦਾ ਇਹ ਸਸਤਾ ਵਿਕਲਪ ਰਿਹਾ ਹੈ। ਹੁਣ ਮੂੰਗਫਲੀ ਦੇ ਥੋਕ ਵਪਾਰ ਦਾ ਰੁਝਾਨ ਦੱਸ ਰਿਹਾ ਹੈ ਕਿ ਇਨ੍ਹਾਂ ਸਰਦੀਆਂ ਵਿਚ ਹੁਣ ਤੱਕ ਦੀ ਸਭ ਤੋਂ ਮਹਿੰਗੀ ਮੂੰਗਫਲੀ ਵੇਚੀ ਜਾ ਸਕਦੀ ਹੈ। ਇਸ ਦਾ ਇਕ ਵੱਡਾ ਕਾਰਨ ਐਮ.ਐਸ.ਪੀ. ਹੈ, ਜਦਕਿ ਦੂਸਰਾ ਕਾਰਨ ਤੇਲ ਲਈ ਮੂੰਗਫਲੀ ਦੀ ਮੰਗ ਹੈ।

ਮੂੰਗਫਲੀ 120 ਰੁਪਏ ਕਿਲੋ ਭਾਅ 

ਆਮ ਦੁਕਾਨਾਂ 'ਤੇ ਭੁੰਨੀ ਹੋਈ ਮੂੰਗਫਲੀ ਵੇਚਣ ਵਾਲੇ ਵਿਕਰੇਤਾ 120 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਸ ਦੀ ਵਿਕਰੀ ਕਰ ਰਹੇ ਹਨ। ਇਸ ਤੋਂ ਇਲਾਵਾ ਵਧੀਆ ਕਿਸਮ ਦੀ ਮੋਟੇ ਤੇ ਤਿੰਨ ਦਾਣੇ ਵਾਲੀ ਮੂੰਗਫਲੀ 140 ਰੁਪਏ ਪ੍ਰਤੀ ਕਿੱਲੋ ਤੱਕ ਵਿਕ ਰਹੀ ਹੈ ਜਦਕਿ ਥੋਕ ਰੇਟ ਅਜੇ ਬਾਜ਼ਾਰ 'ਚ ਆਉਣ ਨੂੰ ਸਮਾਂ ਲੱਗੇਗਾ। ਕੱਚੀ ਮੂੰਗਫਲੀ ਥੋਕ ਵਿਚ 65 ਤੋਂ 70 ਰੁਪਏ ਪ੍ਰਤੀ ਕਿੱਲੋ ਵਿਕ ਰਹੀ ਹੈ। ਇਸ ਦੇ ਨਾਲ ਹੀ 100-200 ਕਿਲੋ ਮੂੰਗਫਲੀ ਨੂੰ ਇਕੱਠੀ ਖਰੀਦ ਕੇ ਭੁੰਨ ਕੇ ਪਰਚੂਨ ਵਿਚ 80-100 ਰੁਪਏ ਵਿਚ ਵੇਚਿਆ ਜਾ ਰਿਹਾ ਹੈ। ਇਹ ਉਸ ਸਮੇਂ ਦੀ ਕੀਮਤ ਹੈ ਜਦੋਂ ਬਾਜ਼ਾਰ ਵਿਚ ਮੂੰਗਫਲੀ ਦੀ ਮੰਗ ਅਜੇ ਖੁੱਲ੍ਹ ਕੇ ਨਹੀਂ ਆਈ ਹੈ।

ਇਹ ਵੀ ਪੜ੍ਹੋ- ਹੁਣ ਆਧਾਰ ਕਾਰਡ ਦੇ QR ਕੋਡ ਨਾਲ ਆਫਲਾਈਨ ਹੋਵੇਗੀ ਤੁਹਾਡੀ ਪਛਾਣ, ਜਾਣੋ ਜ਼ਰੂਰੀ ਗੱਲਾਂ

ਐਮ.ਐਸ.ਪੀ. ਅਤੇ ਤੇਲ ਦੀ ਮੰਗ ਨੇ ਵਿਗਾੜਿਆ ਗਣਿਤ

ਸਰੋਂ ਦੇ ਤੇਲ ਵਿਚ ਮਿਲਾਵਟ ਰੁਕ ਗਈ ਹੈ। ਸਰ੍ਹੋਂ ਦਾ ਤੇਲ ਸੋਧੇ ਹੋਏ ਤੇਲ ਨਾਲੋਂ ਮਹਿੰਗਾ ਵਿਕ ਰਿਹਾ ਹੈ। ਜਿਸ ਕਾਰਨ ਬਾਕੀ ਰਿਫਾਇੰਡ ਤੇਲਾਂ ਦੀ ਮੰਗ ਵੀ ਵੱਧ ਗਈ ਹੈ। ਸੋਇਆਬੀਨ ਅਤੇ ਮੂੰਗਫਲੀ ਸਮੇਤ ਕਈ ਤੇਲ ਬੀਜਾਂ ਦੀ ਇਸ ਮੰਗ ਕਾਰਨ ਨਿਰੰਤਰ ਵਾਧਾ ਹੋ ਰਿਹਾ ਹੈ। ਸਰਕਾਰ ਨੇ ਮੂੰਗਫਲੀ ਦਾ ਐਮਐਸਪੀ 5275 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਜਿਸ ਤੋਂ ਬਾਅਦ ਮੰਡੀਆਂ ਵਿਚ ਮੂੰਗਫਲੀ ਦੀ ਕੀਮਤ 5220 ਰੁਪਏ ਹੋ ਗਈ ਹੈ।

ਇਹ ਵੀ ਪੜ੍ਹੋ-  ਰਿਲਾਇੰਸ ਦੀ ਪ੍ਰਚੂਨ ਸ਼ਾਖਾ ਨੇ ਅਰਬਨ ਲੈਡਰ 'ਚ 96% ਹਿੱਸੇਦਾਰੀ ਖਰੀਦੀ, 182 ਕਰੋੜ ਰੁਪਏ 'ਚ ਹੋਈ ਡੀਲ

ਉੱਤਰੀ ਭਾਰਤ ਵਿਚ ਖਾਧੀ ਜਾਂਦੀ ਹੈ ਸੀਕਰ ਦੀ ਮੂੰਗਫਲੀ

ਮਾਹਰਾਂ ਅਨੁਸਾਰ ਸੀਕਰ ਵਿਚ ਪੈਦਾ ਕੀਤੀ ਜ਼ਿਆਦਾਤਰ ਮੂੰਗਫਲੀ ਗੁਜਰਾਤ, ਮਹਾਰਾਸ਼ਟਰ, ਯੂ.ਪੀ., ਐਮ.ਪੀ. ਅਤੇ ਦਿੱਲੀ ਸਮੇਤ ਕਈ ਹੋਰ ਸੂਬਿਆਂ ਵਿਚ ਵਿਕਦੀ ਹੈ। ਫਿਲਹਾਲ ਸੀਕਰ ਵਿਚ ਮੂੰਗਫਲੀ ਦੀ ਕੀਮਤ 5220 ਰੁਪਏ ਪ੍ਰਤੀ ਕੁਇੰਟਲ ਹੈ। ਗੁਜਰਾਤ ਦੇ ਬਾਜ਼ਾਰ ਵਿਚ ਸਭ ਤੋਂ ਤੇਜ਼ ਕੀਮਤ 5675 ਰੁਪਏ ਹੈ ਅਤੇ ਸਭ ਤੋਂ ਘੱਟ ਕੀਮਤ 4710 ਰੁਪਏ ਹੈ। ਤਿੰਨ ਦਾਣੇ ਵਾਲੀ ਮੋਟੀ ਮੂੰਗਫਲੀ ਗੁਜਰਾਤ ਵਿਚ ਹੀ ਹੁੰਦੀ ਹੈ।

ਇਹ ਵੀ ਪੜ੍ਹੋ- ਇਨਫੋਸਿਸ ਨੇ ਅਮਰੀਕਾ ਵਿਚ ਸਥਾਨਕ ਲੋਕਾਂ ਦੀ ਭਰਤੀ ਕਰਕੇ ਵੀਜ਼ਾ 'ਤੇ ਨਿਰਭਰਤਾ ਘਟਾਈ

  • Winter
  • peanuts
  • demand
  • expensive
  • ਸਰਦੀਆਂ
  • ਮੂੰਗਫਲੀ
  • ਮੰਗ
  • ਮਹਿੰਗੀ

ਅੱਜ ਦੀਵਾਲੀ ਬਲਿਪ੍ਰਤੀਪਦਾ 'ਤੇ BSE ਤੇ NSE ਬੰਦ, MCX 'ਤੇ ਅੱਜ ਸ਼ਾਮ ਨੂੰ ਹੋਵੇਗੀ ਟ੍ਰੇਡਿੰਗ

NEXT STORY

Stories You May Like

  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • gold collapses  prices hit 7 week low  silver also falls sharply
    ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ ਆਏ ਭਾਅ, ਚਾਂਦੀ ਵੀ ਡਿੱਗੀ ਧੜੰਮ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • gold prices rise   silver prices also fell
    ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ ਵੀ ਟੁੱਟੇ
  • shock before festivals  tv  ac and fridge will become expensive
    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ 'ਚ ਵਾਧੇ ਦੇ ਕਾਰਨ
  • gold silver became expensive
    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ Gold-Silver
  • gold prices will fall  hsbc lowered the estimate  rates can reach this level
    ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਾ ਅਨੁਮਾਨ, ਇਸ ਪੱਧਰ ਤੱਕ ਪਹੁੰਚ ਸਕਦੇ ਹਨ ਰੇਟ
  • gold prices fall  silver prices rise  price of 24 22 18k gold
    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market   sensex rises 491 points  nifty 22 500
      ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 491 ਅੰਕ ਚੜ੍ਹਿਆ ਤੇ ਨਿਫਟੀ 22,500 ਦੇ ਪਾਰ
    • write   rum like   instead of   rum    old monk suffers
      'Rum' ਨਹੀਂ 'Rum-like' ਲਿਖੋ, FSSAI ਦੇ ਸਖ਼ਤ ਰੁਖ਼ ਕਾਰਨ Old Monk ਨੂੰ...
    • anti cancer drug  trade margin  30 percent  capped
      ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
    • steel companies reduce carbon emissions and increase specialized production
      ਸਟੀਲ ਕੰਪਨੀਆਂ ਕਾਰਬਨ ਉਤਸਰਜਨ ਘਟਾਉਣ ਅਤੇ ਵਿਸ਼ੇਸ਼ ਉਤਪਾਦਨ ਵਧਾਉਣ : ਨਿਰਮਲਾ...
    • european car companies to prioritize manufacturing in india
      ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ...
    • drought in maharashtra
      ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ...
    • sunil mittal receives france s highest civilian honour
      ਸੁਨੀਲ ਮਿੱਤਲ ਨੂੰ ਫਰਾਂਸ ਦਾ ਸਰਵਉੱਚ ਨਾਗਰਿਕ ਸਨਮਾਨ, ਮੈਕ੍ਰੋਨ ਨੇ 'Legion of...
    • 40 spicejet pilots refuse to fly over salary issues
      ਪਹਿਲਾਂ ਸੈਲਰੀ ਦਿਓ ਫਿਰ ਉੱਡੇਗੀ ਫਲਾਈਟ! ਤਨਖ਼ਾਹਾਂ ਨੂੰ ਲੈ ਕੇ SpiceJet ਦੇ 40...
    • gold prices rise   silver prices also fell
      ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ...
    • basmati will become 74 percent cheaper export of rice  businessmen
      74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +