Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    7:02:13 PM

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • ਐਮਰਜੈਂਸੀ ਖਰਚਿਆਂ ਲਈ ਪੈਸਾ ਜਮ੍ਹਾ ਕਰ ਰਹੇ ਹਨ ਲੋਕ, ਮਹਿੰਗਾਈ ਨੂੰ ਲੈ ਕੇ ਵਧੀ ਚਿੰਤਾ

BUSINESS News Punjabi(ਵਪਾਰ)

ਐਮਰਜੈਂਸੀ ਖਰਚਿਆਂ ਲਈ ਪੈਸਾ ਜਮ੍ਹਾ ਕਰ ਰਹੇ ਹਨ ਲੋਕ, ਮਹਿੰਗਾਈ ਨੂੰ ਲੈ ਕੇ ਵਧੀ ਚਿੰਤਾ

  • Edited By Harinder Kaur,
  • Updated: 10 Jun, 2021 10:19 AM
Jalandhar
people are saving money for emergency expenses
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਜ਼ਨੈੱਸ ਡੈਸਕ) : ਦੇਸ਼ ਦੀ ਅਰਥਵਿਵਸਥਾ ’ਚ ਮੌਜੂਦ ਨਕਦੀ ਦੇ ਵਿਸ਼ਲੇਸ਼ਣ ’ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਦੇਸ਼ ’ਚ ਮੌਜੂਦ ਨਕਦੀ ਦੀ ਪ੍ਰਕ੍ਰਿਤੀ ਹੁਣ ਪਹਿਲਾਂ ਵਰਗੀ ਨਹੀਂ ਰਹੀ ਹੈ। ਦੇਸ਼ ’ਚ ਲੋਕਾਂ ਵਲੋਂ ਖਰਚ ਕਰਨ ਦਾ ਤਰੀਕਾ ਜਾਨ ਮੈਨਰਡ ਕਾਇਨੀ ਵਲੋਂ 1936 ’ਚ ਪੇਸ਼ ਕੀਤੇ ਗਏ ਖਰਚ ਦੇ ਤਰੀਕੇ ਨਾਲ ਰਲਦਾ-ਮਿਲਦਾ ਲੱਗ ਰਿਹਾ ਹੈ। ਕਾਇਨੀ ਨੇ 1936 ’ਚ ਨਕਦੀ ਦੀ ਮੰਗ ਦੇ ਦੋ ਸਿਧਾਂਤ ਦਿੱਤੇ ਸਨ। ਉਨ੍ਹਾਂ ਦੇ ਪਹਿਲੇ ਸਿਧਾਂਤ ਮੁਤਾਬਕ ਲੋਕਾਂ ’ਚ ਭਵਿੱਖ ਨੂੰ ਲੈ ਕੇ ਅਨਿਸ਼ਚਿਤਤਾ ਕਾਰਨ ਨਕਦੀ ਦੀ ਮੰਗ ਵਧਦੀ ਹੈ। ਕਾਇਨੀ ਦੀ ਥਿਊਰੀ ਦਾ ਮਤਲਬ ਹੈ ਕਿ ਹਾਲਾਂਕਿ ਲੋਕ ਪੈਸਾ ਖਰਚ ਨਹੀਂ ਕਰ ਹੁੰਦੇ ਪਰ ਇਸ ਦੇ ਬਾਵਜੂਦ ਉਹ ਐਮਰਜੈਂਸੀ ਖਰਚਿਆਂ ਲਈ ਆਪਣੇ ਕੋਲ ਨਕਦੀ ਰੱਖ ਲੈਂਦੇ ਹਨ। ਮੌਜੂਦਾ ਸਮੇਂ ’ਚ ਲੋਕ ਆਪਣੇ ਕੋਲ ਼ਜ਼ਿਆਦਾ ਨਕਦੀ ਰੱਖ ਰਹੇ ਹਨ ਅਤੇ ਅਰਥਵਿਵਸਥਾ ’ਚ ਮੌਜੂਦ ਨਕਦੀ ਦੀ ਲਿਮਿਟ 17 ਫੀਸਦੀ ਤੱਕ ਪਹੁੰਚ ਗਈ ਹੈ ਜਦ ਕਿ ਆਮ ਤੌਰ ’ਤੇ ਇਹ 12 ਫੀਸਦੀ ਹੁੰਦੀ ਹੈ। ਵਿੱਤੀ ਸਾਲ 2021 ’ਚ ਅਰਥਵਿਵਸਥਾ ’ਚ 4 ਦਹਾਕਿਆਂ ਦੀ ਸਭ ਤੋਂ ਵੱਡੀ ਗਿਰਾਵਟ ਆਈ ਹੈ ਅਤੇ ਇਹ 3.8 ਫੀਸਦੀ ਤੱਕ ਸੁੰਗੜ ਗਈ ਹੈ। ਅਰਥਵਿਵਸਥਾ ’ਚ ਨਕਦੀ ਦੀ ਲਿਮਿਟ ਆਪਣੇ ਉੱਚ ਪੱਧਰ (ਜੀ. ਡੀ. ਪੀ. ਦਾ 14.6 ਫੀਸਦੀ) ਤੱਕ ਪਹੁੰਚ ਗਈ ਹੈ। ਇੰਨੀ ਵੱਡੀ ਗਿਣਤੀ ’ਚ ਨਕਦੀ ਲੋਕਾਂ ਦੇ ਹੱਥਾਂ ’ਚ ਹੋਣ ਨਾਲ ਮਹਿੰਗਾਈ ਵਧਣ ਦੀ ਚਿੰਤਾ ਵੀ ਵਧਣ ਲੱਗੀ ਹੈ।

ਇਹ ਵੀ ਪੜ੍ਹੋ : ਲੱਖਾਂ ਬੀਮਾਧਾਰਕਾਂ ਲਈ ਖੁਸ਼ਖਬਰੀ, ਇੰਸ਼ੋਰੈਂਸ ਕੰਪਨੀ ਦੇਵੇਗੀ 867 ਕਰੋੜ ਦਾ ਬੋਨਸ

ਪਿਛਲੇ ਇਕ ਸਾਲ ’ਚ ਅਰਥਵਿਵਸਥਾ ’ਚ ਮੰਗ ’ਚ ਕਮੀ ਆਈ ਹੈ ਜਦ ਕਿ ਬੰਬਈ ਸਟਾਕ ਐਕਸਚੇਂਜ ਦਾ ਇੰਡੈਕਸ ਸੈਂਸੈਕਸ ’ਚ ਲਿਸਟਿਡ 30 ਚੋਟੀ ਦੀਆਂ ਕੰਪਨੀਆਂ ਦੇ ਸ਼ੇਅਰ ਪਿਛਲੇ ਇਕ ਸਾਲ ’ਚ 81 ਫੀਸਦੀ ਤੱਕ ਚੜ੍ਹ ਚੁੱਕੇ ਹਨ। ਇਸ ਤੋਂ ਇਲਾਵਾ ਅਨਿਸ਼ਚਿਤਤਾ ਦੀ ਸਥਿਤੀ ’ਚ ਲੋਕ ਐਮਰਜੈਂਸੀ ਵਰਤੋਂ ਲਈ ਨਕਦੀ ਜਮ੍ਹਾ ਕਰ ਰਹੇ ਹਨ। ਹਾਲਾਂਕਿ ਇਹ ਮੰਗ ਸਿਰਫ ਕੋਰੋਨਾ ਕਾਰਨ ਨਹੀਂ ਹੈ ਕਿਉਂਕਿ ਰਿਜ਼ਰਵ ਬੈਂਕ ਆਫ ਇੰਡੀਆ ਦੀ ਰਿਪੋਰਟ ਮੁਤਾਬਕ 2019 ’ਚ ਕੋਰੋਨਾ ਤੋਂ ਪਹਿਲਾਂ ਵੀ ਵੱਡੇ ਕਰੰਸੀ ਨੋਟਾਂ ਦੀ ਮੰਗ ਛੋਟੇ ਕਰੰਸੀ ਨੋਟਾਂ ਦੇ ਮੁਕਾਬਲੇ ਜ਼ਿਆਦਾ ਸੀ। ਵਿਸ਼ਲੇਸ਼ਣ ਤੋਂ ਇਹ ਪਤਾ ਲਗਦਾ ਹੈ ਕਿ ਨਕਦੀ ਦੀ ਮੰਗ ’ਚ ਤੇਜ਼ੀ ਕਾਰਨ ਅਰਥਵਿਵਸਥਾ ’ਚ ਨਕਦੀ ਵਧੀ ਹੈ। ਉਦਾਹਰਣ ਦੇ ਤੌਰ ’ਤੇ 1973 ’ਚ ਜਦੋਂ ਭਾਰਤ ਤੇਲ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਤਾਂ ਉਸ ਸਮੇਂ ਅਰਥਵਿਵਸਥਾ ’ਚ ਨਕਦੀ 15 ਫੀਸਦੀ ਤੱਕ ਵਧ ਗਈ ਸੀ। ਜਦ ਕਿ ਇਸ ਤੋਂ ਪਹਿਲਾਂ 1972 ਤੱਕ ਇਕ ਦਹਾਕੇ ’ਚ ਅਰਥਵਿਵਸਥਾ ’ਚ ਨਕਦੀ ਦੇ ਵਧਣ ਦੀ ਰਫਤਾਰ 8.3 ਫੀਸਦੀ ਸੀ। ਇਸ ਤਰ੍ਹਾਂ ਦੇਸ਼ ’ਚ ਐਮਰਜੈਂਸੀ ਕਾਲ ਦੌਰਾਨ ਅਰਥਵਿਵਸਾ ’ਚ ਨਕਦੀ ਦੀ ਮੰਗ ਵਧ ਕੇ 17 ਫੀਸਦੀ ਤੱਕ ਪਹੁੰਚ ਗਈ ਸੀ।

ਇਹ ਵੀ ਪੜ੍ਹੋ : RBI ਨੇ ਬੈਂਕ ਆਫ ਇੰਡੀਆ 'ਤੇ ਲਗਾਇਆ 4 ਕਰੋੜ ਰੁਪਏ ਦਾ ਜੁਰਮਾਨਾ, ਬੈਂਕ ਦੇ 4% ਸ਼ੇਅਰ ਟੁੱਟੇ

ਅਰਥਵਿਵਸਥਾ ’ਚ ਆਮ ਖਪਤਕਾਰ ਅਤੇ ਕਾਰੋਬਾਰੀ ਇਕੱਠੇ ਖਰਚ ਕਰ ਕੇ ਨਕਦੀ ਦਾ ਜੋ ਪ੍ਰਵਾਹ ਬਣਾਉਂਦੇ ਹਨ, ਉਸ ’ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਪਰ ਇਸ ਦੌਰਾਨ ਡਿਜੀਟਲ ਲੈਣ-ਦੇਣ ’ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਯੂ. ਪੀ. ਆਈ., ਆਈ. ਐੱਮ. ਪੀ. ਐੱਸ., ਐੱਨ. ਈ. ਐੱਫ. ਟੀ. ਅਤੇ ਡਿਜੀਟਲ ਵੈਲੇਟ ਦੇ ਡਾਟਾ ਦੇ ਵਿਸ਼ਲੇਸ਼ਣ ਤੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ 2020 ਤੋਂ ਬਾਅਦ ਡਿਜੀਟਲ ਲੈਣ-ਦੇਣ ’ਚ ਜ਼ਬਰਦਸਤ ਤੇਜ਼ੀ ਆਈ ਹੈ। ਵਿੱਤੀ ਸਾਲ 2021 ’ਚ ਡਿਜੀਟਲ ਲੈਣ-ਦੇਣ ਜੀ. ਡੀ. ਪੀ. ਦਾ 44 ਫੀਸਦੀ ਰਿਹਾ ਹੈ ਜਦ ਕਿ 2020 ’ਚ ਇਹ 31 ਫੀਸਦੀ ਸੀ ਤਾਂ ਕੀ ਅਰਥਵਿਵਸਥਾ ’ਚ ਹੋਰ ਜ਼ਿਆਦਾ ਨਕਦੀ ਪਾਉਣ ਦੀ ਲੋੜ ਹੈ, ਅਜਿਹਾ ਕਰਨ ਦੇ ਆਪਣੇ ਜੋਖਮ ਵੀ ਹਨ ਕਿਉਂਕਿ ਇਸ ਨਾਲ ਮਹਿੰਗਾਈ ਵਧ ਸਕਦੀ ਹੈ, ਹਾਲਾਂਕਿ ਅਰਥਵਿਵਸਥਾ ’ਚ ਜ਼ਿਆਦਾ ਨਕਦੀ ਪਾਉਣ ਨਾਲ ਮੰਗ ’ਚ ਤੇਜ਼ੀ ਆਵੇਗੀ। ਹਾਲਾਂਕਿ ਇਸ ਦੌਰਾਨ ਬੈਂਕਾਂ ਕੋਲ ਕਰਜ਼ੇ ਦੀ ਮੰਗ ਘੱਟ ਹੈ ਅਤੇ ਉਨ੍ਹਾਂ ਕੋਲ ਜ਼ਿਆਦਾ ਡਿਪਾਜ਼ਿਟ ਹੈ ਪਰ ਅਰਥਵਿਵਸਥਾ ’ਚ ਤੇਜ਼ੀ ਆਉਂਦੀ ਹੈ ਤਾਂ ਬੈਂਕਾਂ ਕੋਲ ਕਰਜ਼ੇ ਦੀ ਮੰਗ ਵੀ ਵਧੇਗੀ ਪਰ ਇਹ ਇਸ ਗੱਲ ’ਤੇ ਨਿਰਭਰ ਕਰੇਗਾ ਕਿ ਦੇਸ਼ ’ਚ ਵੈਕਸੀਨੇਸ਼ਨ ਦੀ ਰਫਤਾਰ ਕਿਵੇਂ ਰਹਿੰਦੀ ਹੈ।

ਇਹ ਵੀ ਪੜ੍ਹੋ : ਜਲਦ ਹੀ ਵਿਕੇਗੀ DHFL, ਇਸ ਕੰਪਨੀ ਨੇ ਲਗਾਈ 37,250 ਕਰੋੜ ਰੁਪਏ ਦੀ ਬੋਲੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 

  • Deposits
  • people
  • inflation
  • increased anxiety
  • ਪੈਸਾ ਜਮ੍ਹਾ
  • ਲੋਕ
  •  ਮਹਿੰਗਾਈ
  • ਵਧੀ ਚਿੰਤਾ

ਸ਼ੇਅਰ ਬਾਜ਼ਾਰ 'ਚ ਵਾਧਾ, 160 ਅੰਕ ਚੜ੍ਹਿਆ ਸੈਂਸੈਕਸ ਤੇ 15686 ਦੇ ਪਾਰ ਖੁੱਲ੍ਹਿਆ ਨਿਫਟੀ

NEXT STORY

Stories You May Like

  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • sukhbir badal rally
    ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ ਬਾਦਲ
  • certain people are committing suicide
    ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
  • inflation increases president trump  s concern
    ਮਹਿੰਗਾਈ ਨੇ ਵਧਾਈ ਰਾਸ਼ਟਰਪਤੀ ਟਰੰਪ ਦੀ ਚਿੰਤਾ, ਸਿਰਫ਼ 39 ਫ਼ੀਸਦੀ ਅਮਰੀਕੀ ਕੰਮਕਾਜ ਤੋਂ ਸੰਤੁਸ਼ਟ
  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • statement of narges mohammadi
    ਈਰਾਨੀ ਲੋਕ ਜੰਗ ਅਤੇ ਦਮਨ ਦੀ ਕਰ ਰਹੇ ਕੀਮਤ ਅਦਾ'
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • pakistan  ahmadiyya muslim  community
    ਪਾਕਿ 'ਚ ਅਹਿਮਦੀਆ ਭਾਈਚਾਰੇ 'ਤੇ ਹੋਏ ਹਮਲੇ, ਸੁਰੱਖਿਆ ਦੀ ਘਾਟ ਨੂੰ ਲੈ ਕੇ ਪ੍ਰਗਟਾਈ ਚਿੰਤਾ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • pollution control  cafe 3 norms new driving rule
      ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ...
    • rating of tata group companies
      ਟਾਟਾ ਸਮੂਹ ਕੰਪਨੀਆਂ ਦੀ ਰੇਟਿੰਗ ’ਤੇ ਤੁਰੰਤ ਅਸਰ ਨਹੀਂ : S&P
    • apple  s new record
      Apple ਦਾ ਨਵਾਂ ਰਿਕਾਰਡ: ਭਾਰਤ ਤੋਂ 13.2 ਅਰਬ ਡਾਲਰ ਦੇ iPhone ਬਰਾਮਦ
    • discount of thousands of rupees is being available on 10gm gold  why
      10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ...
    • trade deal could contribute to  better  indo us ties
      'ਵਪਾਰ ਸਮਝੌਤਾ ਭਾਰਤ-ਅਮਰੀਕਾ ਸਬੰਧਾਂ ਨੂੰ ‘ਬਿਹਤਰ’ ਬਣਾਉਣ ’ਚ ਯੋਗਦਾਨ ਦੇ ਸਕਦੈ'
    • indian ipo market moves towards third consecutive blockbuster year
      ਭਾਰਤੀ IPO ਬਾਜ਼ਾਰ ਗੁਲਜ਼ਾਰ, ਲਗਾਤਾਰ ਤੀਜੇ ਬਲਾਕਬਸਟਰ ਸਾਲ ਵੱਲ ਵਧੇ ਕਦਮ
    • shares of vermora granito limited listed
      ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
    • india will now have to find new markets and opportunities
      'ਦੁਨੀਆ ਦੀ ਅਰਥਵਿਵਸਥਾ ’ਚ ਵੱਡਾ ਬਦਲਾਅ, ਭਾਰਤ ਨੂੰ ਹੁਣ ਲੱਭਣੇ ਹੋਣਗੇ ਨਵੇਂ...
    • gold silver jumped  gold strengthened  silver prices also rose
      Gold-Silver ਨੇ ਮਾਰੀ ਛਾਲ : ਸੋਨਾ ਹੋਇਆ ਮਜ਼ਬੂਤ, ਚਾਂਦੀ ਦੀਆਂ ਕੀਮਤਾਂ 'ਚ ਵੀ...
    • sensex rises 190 points  nifty crosses 22 700
      ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +