Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    5:59:43 PM

  • brother and sister cremated

    PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ,...

  • akali dal reaction on panjab university incident

    ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ 'ਤੇ...

  • four brothers sentenced

    Punjab : ਅਦਾਲਤ ਦਾ ਸਖ਼ਤ ਫ਼ੈਸਲਾ, ਚਾਰ ਸਕੇ...

  • vigilance raid asi arrested for taking bribe injalandhar

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਜਨਤਾ ਕਰਫਿਊ ’ਚ 7 ਕਰੋੜ ਵਪਾਰੀ ਬੰਦ ਰੱਖਣਗੇ ਦੁਕਾਨਾਂ, ਮਿਲਦਾ ਰਹੇਗਾ ਜ਼ਰੂਰਤ ਦਾ ਸਾਮਾਨ

BUSINESS News Punjabi(ਵਪਾਰ)

ਜਨਤਾ ਕਰਫਿਊ ’ਚ 7 ਕਰੋੜ ਵਪਾਰੀ ਬੰਦ ਰੱਖਣਗੇ ਦੁਕਾਨਾਂ, ਮਿਲਦਾ ਰਹੇਗਾ ਜ਼ਰੂਰਤ ਦਾ ਸਾਮਾਨ

  • Updated: 21 Mar, 2020 03:16 PM
Business
people curfew corona virus prime minister narendra modi
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈਸ ਡੈਸਕ— ਮਹਾਮਾਰੀ ਦਾ ਰੂਪ ਲੈ ਚੁਕੇ ਕੋਰੋਨਾ ਵਾਇਰਸ ‘ਕੋਵਿਡ-19’ ਦੀ ਰੋਕਥਾਮ ਲਈ ਦੇਸ਼ ਦੇ 7 ਕਰੋੜ ਵਪਾਰੀਆਂ ਨੇ ਜਨਤਾ ਕਰਫਿਊ ਨੂੰ ਆਪਣਾ ਸਮਰਥਨ ਦੇ ਦਿੱਤਾ ਹੈ। ਵਪਾਰੀਆਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਸੱਦੇ ਨੂੰ ਸਵੀਕਾਰ ਕਰਦੇ ਹੋਏ ਜਨਤਾ ਕਰਫਿਊ ਵਾਲੇ ਦਿਨ ਵਪਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ ਭਾਵ 22 ਮਾਰਚ ਨੂੰ ਦੇਸ਼ ’ਚ ਕੋਈ ਕਾਰੋਬਾਰ ਨਹੀਂ ਹੋਵੇਗਾ। ਵਪਾਰੀਆਂ ਦੇ 40 ਕਰੋੜ ਦੇ ਲਗਭਗ ਕਰਮਚਾਰੀ ਵੀ ਉਸ ਦਿਨ ਘਰ ’ਚ ਰਹਿਣਗੇ।

PunjabKesari

ਵਪਾਰੀਆਂ ਦੇ ਪ੍ਰਮੁੱਖ ਸੰਗਠਨ ਸਰਬ ਭਾਰਤੀ ਵਪਾਰੀ ਸੰਘ (ਕੈਟ) ਨੇ ਅੱਜ ਦੱਸਿਆ ਕਿ ਵੱਖ-ਵੱਖ ਬਾਜ਼ਾਰਾਂ ਦੇ ਵਪਾਰੀ ਸੰਗਠਨਾਂ ਦੇ ਨੇਤਾਵਾਂ ਦੇ ਕੋਵਿਡ-19 ਦੇ ਇਨਫੈਕਸ਼ਨ ਨੂੰ ਰੋਕਣ ਲਈ 21 ਤੋਂ 23 ਮਾਰਚ ਤਕ ਬਾਜ਼ਾਰਾਂ ਅਤੇ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਦਵਾਈ ਦੀਆਂ ਦੁਕਾਨਾਂ ਅਤੇ ਡੇਅਰੀ ਅਤੇ ਆਮ ਵਰਤੋਂ ਦੀਆਂ ਚੀਜ਼ਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਤਿੰਨ ਦਿਨ ਬਾਅਦ ਸਥਿਤੀ ਦੀ ਸਮੀਖਿਆ ਕਰਨ ਦੇ ਬਾਅਦ ਹੀ ਅੱਗੇ ਦੀ ਰਣਨੀਤੀ ਦੇ ਬਾਰੇ ’ਚ ਫੈਸਲਾ ਕੀਤਾ ਜਾਵੇਗਾ। 

PunjabKesari

ਕੈਟ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਸ਼ਟਰੀ ਮਹਾਮੰਤਰੀ ਪ੍ਰਵੀਨ ਖੰਡੇਲਵਾਲ ਨੇ ਕਿਹਾ ਕਿ ਪ੍ਰਧਾਨਮੰਤਰੀ ਦੀ ਇਹ ਪਹਿਲ ਕੋਰੋਨਾ ਵਾਇਰਸ ਦੇ ਖਤਰੇ ਨੂੰ ਕਮਿਊਨਿਟੀ ਟਰਾਂਸਮਿਸ਼ਨ ’ਚ ਨਾ ਬਦਲੇ ਜਾਣ ਦੀ ਇਕ ਰਾਸ਼ਟਰੀ ਮੁਹਿੰਮ ਹੈ ਜੋ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਵਪਾਰੀ ਜਨਤਾ ਕਰਫਿਊ ’ਚ ਸ਼ਾਮਲ ਹੋਣਗੇ, ਉੱਥੇ ਹੀ ਕੈਟ ਨੇ ਰਿਟੇਲ ਵਪਾਰ ਦੇ ਹੋਰ ਵਰਗ ਜਿਵੇਂ ਟਰਾਂਸਪੋਰਟ, ਛੋਟੇ ਉਦਯੋਗ, ਹਾਕਰਸ, ਸਵੈ ਉਧਮੀ, ਮਹਿਲਾ ਉਧਮੀ ਆਦਿ ਦੇ ਸੰਗਠਨਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ ਅਤੇ ਇਹ ਸਾਰੇ ਵਰਗ ਵੀ ਇਸ ਮੁਹਿੰਮ ’ਚ ਸ਼ਾਮਲ ਹੋਣਗੇ।

PunjabKesari

ਖੰਡੇਲਵਾਲ ਨੇ ਦੱਸਿਆ ਕਿ ਫਿਲਹਾਲ ਦੇਸ਼ ਦੀ ਸਪਲਾਈ ਚੇਨ ’ਚ ਕਾਫੀ ਮਾਤਰਾ ’ਚ ਸਾਮਾਨ ਉਪਲਬਧ ਹੈ, ਪਰ ਦੇਸ਼ ਦੇ ਕਈ ਹਿੱਸਿਆਂ ’ਚ ਲੋਕਾਂ ਨੇ ਪੈਨਿਕ ਖ਼ਰੀਦਾਰੀ ਸ਼ੁਰੂ ਕਰ ਦਿੱਤੀ ਹੈ ਅਤੇ ਜੇਕਰ ਇਸ ਨੂੰ ਨਹੀਂ ਰੋਕਿਆ ਗਿਆ ਤਾਂ ਸਪਲਾਈ ਚੇਨ ’ਚ ਬਹੁਤ ਛੇਤੀ ਹੀ ਕਮੀ ਆ ਜਾਵੇਗੀ। ਜਨਤਾ ਕਰਫਿਊ ’ਚ ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼ ਜਿਹੇ ਸੂਬਿਆਂ ਦੇ ਵਪਾਰੀ ਸੰਗਠਨ ਵੀ ਸ਼ਾਮਲ ਹੋਣਗੇ। ਜਦਕਿ ਨਾਰਥ ਈਸਟ, ਜੰਮੂ ਕਸ਼ਮੀਰ, ਅੰਡਮਾਨ ਨਿਕੋਬਾਰ, ਲਕਸ਼ਦੀਪ, ਪਾਂਡੀਚੇਰੀ ਜਿਹੇ ਰਿਮੋਟ ਏਰੀਆ ਦੇ ਵਪਾਰੀ ਵੀ ਉਤਸ਼ਾਹ ਨਾਲ ਇਸ ਮੁਹਿੰਮ ’ਚ ਸ਼ਾਮਲ ਹੋਣਗੇ।

  • People Curfew
  • Coronavirus
  • Prime Minister Narendra Modi
  • ਜਨਤਾ ਕਰਫਿਊ
  • ਕੋਰੋਨਾ ਵਾਇਰਸ
  • ਪ੍ਰਧਾਨਮੰਤਰੀ ਨਰਿੰਦਰ ਮੋਦੀ

ਫਿਨਲੈਂਡ ਤੀਜੀ ਵਾਰ ਬਣਿਆ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼, ਜਾਣੋ ਭਾਰਤ ਹੈ ਕਿਹੜੇ ਸਥਾਨ 'ਤੇ

NEXT STORY

Stories You May Like

  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • there will be a 7 hour long power cut tomorrow
    ਭਲਕੇ ਲੱਗੇਗਾ 7 ਘੰਟੇ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • splitsvilla 7   fame mayank pawar passes away  fans in shock
    ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ: 'Splitsvilla 7' ਫੇਮ ਮਯੰਕ ਪਵਾਰ ਦਾ ਦਿਹਾਂਤ, ਸਦਮੇ 'ਚ ਪ੍ਰਸ਼ੰਸਕ
  • explosion gas cylinder 7 people burnt
    ਦਿੱਲੀ 'ਚ ਵੱਡਾ ਧਮਾਕਾ : ਗੈਸ ਸਿਲੰਡਰ ਫਟਣ ਕਾਰਨ 7 ਲੋਕ ਝੁਲਸੇ, ਇਲਾਕੇ 'ਚ ਫੈਲੀ ਦਹਿਸ਼ਤ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
  • iran attacks 7 countries simultaneously
    ਈਰਾਨ ਦਾ ਇਕੋ ਸਮੇਂ 7 ਦੇਸ਼ਾਂ 'ਚ ਹਮਲਾ! ਅਮਰੀਕੀ ਫੌਜੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
  • holiday tomorrow schools and colleges closed
    ਦੇਸ਼ ਭਰ 'ਚ ਭਲਕੇ ਛੁੱਟੀ, ਸਕੂਲ-ਕਾਲਜਾਂ ਸਣੇ ਜਾਣੋ ਕੀ-ਕੀ ਰਹੇਗਾ ਬੰਦ
  • phonepe ipo  network of 4 7 crore merchants  new earning  revealed
    IPO ਤੋਂ ਪਹਿਲਾਂ PhonePe ਦਾ ਧਮਾਕਾ: 4.7 ਕਰੋੜ ਵਪਾਰੀਆਂ ਦਾ ਨੈੱਟਵਰਕ, ਕਮਾਈ ਦੇ ਨਵੇਂ ਮਾਡਲ ਦਾ ਹੋਇਆ ਖੁਲਾਸਾ
  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
  • new twist youtuber nancy murder case big revelation khalistani terrorist pannu
    ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
  • punjab weather to change big forecast from the department till march 14
    ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
  • famous punjabi singer in big trouble
    ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ ! ਹਰਿਆਣਾ ਤੋਂ ਬਾਅਦ ਹੁਣ ਪੰਜਾਬ 'ਚ...
  • mla pargat singh slams punjab government
    ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
  • robbers snatched gold rings from an elderly woman
    ਘਰ ਦੇ ਬਾਹਰ ਖੜ੍ਹੀ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਲੁਟੇਰੇ ਫਰਾਰ,...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
Trending
Ek Nazar
married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • west asia crisis  inflation in india  possible impact on these sector
      ਪੱਛਮੀ ਏਸ਼ੀਆ ਸੰਕਟ : ਭਾਰਤ ’ਚ ਮਹਿੰਗਾਈ ਵਧਣ ਦਾ ਖਦਸ਼ਾ, ਇਨ੍ਹਾਂ ਸੈਕਟਰ ’ਤੇ...
    • indian currency plunges against usd amid west asia tensions
      USD ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਅਜੇ ਹੋਰ ਟੁੱਟ ਸਕਦੀ ਹੈ ਰੁਪਏ ਦੀ...
    • 8th pay commission 66 hike in basic salary likely
      8ਵਾਂ ਤਨਖਾਹ ਕਮਿਸ਼ਨ: ਕੇਂਦਰੀ ਕਰਮਚਾਰੀਆਂ ਦੀ ਲੱਗੇਗੀ ਲਾਟਰੀ! ਬੇਸਿਕ ਸੈਲਰੀ 'ਚ...
    • gold and silver prices surge  rates fall so much in a single day
      ਈਰਾਨ ਜੰਗ ਦਾ ਅਸਰ : ਸੋਨੇ-ਚਾਂਦੀ ਦੀਆਂ ਕੀਮਤਾਂ ਧੜੰਮ, ਇੱਕੋ ਦਿਨ 'ਚ ਇੰਨੇ...
    • crude oil prices cross 100 a barrel
      ਈਰਾਨ ਯੁੱਧ ਦਾ ਅਸਰ, ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਤੋਂ ਪਾਰ
    • iran war effect
      ਲੰਬੀ ਚੱਲੀ ਇਰਾਨ ਦੀ ਜੰਗ ਤਾਂ ਇਰਾਨ ਹੀ ਨਹੀਂ, ਭਾਰਤ ਸਣੇ ਪੂਰੀ ਦੁਨੀਆ ਨੂੰ ਪੈ...
    • share market down
      ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ ਭਾਰਤੀ ਸ਼ੇਅਰ ਬਾਜ਼ਾਰ ! ਧੜੰਮ ਡਿੱਗੇ Sensex ਤੇ...
    • indian airlines cancel 279 international flights
      Iran-Israel War: ਭਾਰਤੀ ਏਅਰਲਾਈਨਾਂ ਨੇ 279 ਕੌਮਾਂਤਰੀ ਉਡਾਣਾਂ ਕੀਤੀਆਂ ਰੱਦ,...
    • central government preparing to abolish physical noc
      ਵਾਹਨ ਮਾਲਕਾਂ ਲਈ ਵੱਡੀ ਰਾਹਤ! ਦੂਜੇ ਸੂਬੇ 'ਚ ਗੱਡੀ ਟ੍ਰਾਂਸਫਰ ਕਰਨ ਲਈ ਫਿਜ਼ੀਕਲ...
    • ac prices to rise 5 15 pc
      ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +