Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    6:11:53 PM

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • change is coming in the prices of gold  big prediction about the prices

    Gold ਦੀਆਂ ਕੀਮਤਾਂ 'ਚ ਆਉਣ ਵਾਲਾ ਹੈ ਵੱਡਾ ਬਦਲਾਅ,...

  • ludhiana police big revelations

    ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ...

  • parvinder singh jhota  father  prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਿੱਜੀ ਜਾਇਦਾਦ ’ਤੇ ਮੋਬਾਇਲ ਟਾਵਰ ਲਗਾਉਣ ਲਈ ਹੁਣ ਅਥਾਰਿਟੀ ਤੋਂ ਨਹੀਂ ਲੈਣੀ ਪਵੇਗੀ ਇਜਾਜ਼ਤ

BUSINESS News Punjabi(ਵਪਾਰ)

ਨਿੱਜੀ ਜਾਇਦਾਦ ’ਤੇ ਮੋਬਾਇਲ ਟਾਵਰ ਲਗਾਉਣ ਲਈ ਹੁਣ ਅਥਾਰਿਟੀ ਤੋਂ ਨਹੀਂ ਲੈਣੀ ਪਵੇਗੀ ਇਜਾਜ਼ਤ

  • Updated: 25 Aug, 2022 08:14 PM
Business
permission no longer required authority install mobile tower property
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)–ਦੂਰਸੰਚਾਰ ਕੰਪਨੀਆਂ ਨੂੰ ਨਿੱਜੀ ਜਾਇਦਾਦਾਂ ’ਤੇ ਤਾਰ ਵਿਛਾਉਣ ਜਾਂ ਮੋਬਾਇਲ ਟਾਵਰ ਅਤੇ ਖੰਭੇ ਲਗਾਉਣ ਲਈ ਕਿਸੇ ਅਥਾਰਿਟੀ ਤੋਂ ਮਨਜ਼ੂਰੀ ਲੈਣ ਦੀ ਲੋੜ ਨਹੀਂ ਹੋਵੇਗੀ। ਸਰਕਾਰ ਨੇ ਇਸ ਸੰਦਰਭ ’ਚ ਹਾਲ ਹੀ ’ਚ ‘ਮਾਰਗ ਦੇ ਅਧਿਕਾਰ’ ਨਿਯਮ ਨੂੰ ਨੋਟੀਫਾਈਡ ਕੀਤਾ ਹੈ। ਸਰਕਾਰ ਨੇ ਵਿਸ਼ੇਸ਼ ਤੌਰ ’ਤੇ 5ਜੀ ਸੇਵਾਵਾਂ ਦੇ ਲਾਗੂ ਕਰਨ ਨੂੰ ਸੌਖਾਲਾ ਬਣਾਉਣ ਲਈ ਛੋਟੇ ਮੋਬਾਇਲ ਰੇਡੀਓ ਐਂਟੀਨਾ ਲਗਾਉਣ ਜਾਂ ਉੱਪਰ ਤੋਂ ਦੂਰਸੰਚਾਰ ਤਾਰ ਲਿਜਾਣ ਨੂੰ ਲੈ ਕੇ ਬਿਜਲੀ ਦੇ ਖੰਭੇ, ਫੁਟ ਓਵਰਬ੍ਰਿਜ ਆਦਿ ਦੀ ਵਰਤੋਂ ਕਰਨ ਲਈ ਫੀਸ ਨਾਲ ਨਿਯਮਾਂ ਨੂੰ ਵੀ ਨੋਟੀਫਾਈਡ ਕੀਤਾ।

ਇਹ ਵੀ ਪੜ੍ਹੋ : ਮੰਕੀਪਾਕਸ ਦੇ ਨਵੇਂ ਮਾਮਲਿਆਂ 'ਚ ਆਈ 21 ਫੀਸਦੀ ਗਿਰਾਵਟ

ਇਸ ਮਹੀਨੇ 17 ਤਰੀਕ ਨੂੰ ਜਾਰੀ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਲਾਈਸੈਂਸ ਲੈਣ ਵਾਲੀ ਕੰਪਨੀ ਜੇ ਕਿਸੇ ਨਿੱਜੀ ਕੰਪਨੀ ਦੇ ਉੱਪਰ ਟੈਲੀਗ੍ਰਾਫ ਬੁਨਿਆਦੀ ਢਾਂਚੇ ਦੀ ਸਥਾਪਨਾ ਦਾ ਪ੍ਰਸਤਾਵ ਕਰਦੀ ਹੈ, ਉਸ ਨੂੰ ਉਚਿੱਤ ਅਥਾਰਿਟੀ ਤੋਂ ਕਿਸੇ ਇਜਾਜ਼ਤ ਦੀ ਲੋੜ ਨਹੀਂ ਹੋਵੇਗੀ। ਹਾਲਾਂਕਿ ਦੂਰਸੰਚਾਰ ਕੰਪਨੀਆਂ ਨੂੰ ਨਿੱਜੀ ਭਵਨ ਜਾਂ ਜਾਇਦਾਦ ’ਤੇ ਮੋਬਾਇਲ ਟਾਵਰ ਜਾਂ ਖੰਭੇ ਦੀ ਸਥਾਪਨਾ ਤੋਂ ਪਹਿਲਾਂ ਉਚਿੱਤ ਅਥਾਰਿਟੀ ਨੂੰ ਲਿਖਤੀ ਜਾਣਕਾਰੀ ਦੇਣ ਦੀ ਲੋੜ ਹੋਵੇਗੀ।

ਇਹ ਵੀ ਪੜ੍ਹੋ : ਐਪਲ ਨੇ ਕੀਤਾ ਐਲਾਨ, ਇਸ ਦਿਨ ਲਾਂਚ ਹੋਵੇਗੀ iPhone 14 ਸੀਰੀਜ਼

ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਛੋਟੇ ਸੈੱਲ ਲਗਾਉਣ ਲਈ ਖੰਭਿਆਂ, ਆਵਾਜਾਈ ਸੰਕੇਤਕ ਵਰਗੇ ‘ਸਟ੍ਰੀਟ ਫਰਨੀਚਰ’ ਦੀ ਵਰਤੋਂ ਕਰਨ ਵਾਲੀਆਂ ਦੂਰਸੰਚਾਰ ਕੰਪਨੀਆਂ ਨੂੰ ਸ਼ਹਿਰੀ ਖੇਤਰਾਂ ’ਚ 300 ਰੁਪਏ ਸਾਲਾਨਾ ਅਤੇ ਗ੍ਰਾਮੀਣ ਖੇਤਰਾਂ ’ਚ 150 ਰੁਪਏ ਪ੍ਰਤੀ ‘ਸਟ੍ਰੀਟ ਫਰਨੀਚਰ’ ਦਾ ਭੁਗਤਾਨ ਕਰਨਾ ਹੋਵੇਗਾ। ਇਸ ’ਚ ਕਿਹਾ ਗਿਆ ਹੈ ਕਿ ‘ਸਟ੍ਰੀਟ ਫਰਨੀਚਰ’ ਦੀ ਵਰਤੋਂ ਕਰ ਕੇ ਕੇਬਲ ਲਗਾਉਣ ਲਈ ਦੂਰਸੰਚਾਰ ਕੰਪਨੀਆਂ ਨੂੰ ਸਾਲਾਨਾ 100 ਰੁਪਏ ਪ੍ਰਤੀ ‘ਸਟ੍ਰੀਟ ਫਰਨੀਚਰ’ ਦਾ ਭੁਗਤਾਨ ਕਰਨਾ ਹੋਵੇਗਾ।

ਇਹ ਵੀ ਪੜ੍ਹੋ : ਸੰਯੁਕਤ ਰਾਸ਼ਟਰ ਮੁਖੀ ਨੇ ਯੂਕ੍ਰੇਨ ਦੇ ਪ੍ਰਮਾਣੂ ਪਲਾਂਟ ਨੂੰ ਲੈ ਕੇ ਦਿੱਤੀ ਚਿਤਾਵਨੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Permission
  • Authority
  • Property
  • ਇਜਾਜ਼ਤ
  • ਅਥਾਰਿਟੀ
  • ਜਾਇਦਾਦ

IDBI ਬੈਂਕ ’ਚ ਆਪਣੀ ਹਿੱਸੇਦਾਰੀ ਵੇਚਣ ਦੀ ਤਿਆਰੀ ’ਚ ਸਰਕਾਰ, LIC ਵੀ ਵੇਚੇਗੀ ਸ਼ੇਅਰ!

NEXT STORY

Stories You May Like

  • indian batters will have to take more responsibility  sunil gavaskar
    ਭਾਰਤੀ ਬੱਲੇਬਾਜ਼ਾਂ ਨੂੰ ਜ਼ਿਆਦਾ ਜ਼ਿੰਮੇਵਾਰੀ ਲੈਣੀ ਪਵੇਗੀ : ਸੁਨੀਲ ਗਾਵਸਕਰ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • haryana government  industries  revised rules
    ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ
  • amit shah  justice  fir  supreme court
    ਹੁਣ ਨਹੀਂ ਪਵੇਗੀ ਤਾਰੀਖ਼ 'ਤੇ ਤਾਰੀਖ਼ ! ਸਿਰਫ਼ 3 ਸਾਲਾਂ 'ਚ ਮਿਲੇਗਾ ਨਿਆਂ, ਕੇਂਦਰੀ ਗ੍ਰਹਿ ਮੰਤਰੀ ਨੇ ਕੀਤਾ ਐਲਾਨ
  • new conditions implemented for farmers availing loans in punjab
    ਪੰਜਾਬ 'ਚ ਕਿਸਾਨਾਂ ਦੇ ਕਰਜ਼ੇ ਲੈਣ 'ਤੇ ਨਵੀਆਂ ਸ਼ਰਤਾਂ ਲਾਗੂ! ਹੁਣ ਗਹਿਣੇ ਰੱਖਣੀ ਪਵੇਗੀ ਜ਼ਮੀਨ
  • drug smuggler  property  punjab police
    ਨਸ਼ਾ ਸਮੱਗਲਰ ਦੀ ਜਾਇਦਾਦ ’ਤੇ ਨਗਰ ਨਿਗਮ ਦਾ ਚੱਲਿਆ ਪੀਲਾ ਪੰਜਾ
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • upi payment charges
    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ ਵੱਡੀ ਅਪਡੇਟ! ਹੁਣ 15 ਅਕਤੂਬਰ ਤੋਂ ਨਹੀਂ ਸਗੋਂ...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • banking sector these two banks will merge rbi gives approval
      Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ,...
    • india wants to encourage payments in rupee for countries   sitharaman
      ਵਿਦੇਸ਼ੀ ਕਰੰਸੀ ਕਮੀ ਨਾਲ ਜੂਝ ਰਹੇ ਦੇਸ਼ਾਂ ਲਈ ਰੁਪਏ ’ਚ ਭੁਗਤਾਨ ਨੂੰ ਉਤਸ਼ਾਹ ਦੇਣਾ...
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • central government takes a firm stance on starlink  s entry into india
      'ਭਾਰਤੀ ਕਾਨੂੰਨ ਮੰਨਣ 'ਤੇ ਹੀ ਮਿਲੇਗਾ ਮੌਕਾ', Starlink ਦੀ ਭਾਰਤ 'ਚ ਐਂਟਰੀ...
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • foreign exchange reserves fall
      ਵਿਦੇਸ਼ੀ ਮੁਦਰਾ ਭੰਡਾਰ 8.58 ਅਰਬ ਡਾਲਰ ਘਟ ਕੇ 726.03 ਅਰਬ ਡਾਲਰ ਹੋ ਗਿਆ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • jio s ipo gets subscribe rating from analysts
      JIO ਦੇ IPO ਨੂੰ ਵਿਸ਼ਲੇਸ਼ਕਾਂ ਤੋਂ ਮਿਲੀ 'ਸਬਸਕ੍ਰਾਈਬ' ਰੇਟਿੰਗ
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +