Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    1:35:14 PM

  • assembly elections  punjab elections  strong room

    ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ,...

  • mahadev temple marriage registration 7 000 people application

    1,500 ਦਾ ਅੰਦਾਜ਼ਾ ਤੇ ਪਹੁੰਚ ਗਏ 7,000 ਲੋਕ !...

  • big news regarding vehicle rc transfer in punjab

    ਪੰਜਾਬ 'ਚ ਵਾਹਨਾਂ ਦੀ ਆਰ. ਸੀ. ਟਰਾਂਸਫਰ ਨੂੰ ਲੈ ਕੇ...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਪਹਿਲੀ ਵਾਰ 80 ਰੁਪਏ ਦੇ ਪਾਰ ਹੋਇਆ ਡੀਜ਼ਲ, ਪੈਟਰੋਲ ਦੇ ਵੀ ਵਧੇ ਮੁੱਲ

BUSINESS News Punjabi(ਵਪਾਰ)

ਪਹਿਲੀ ਵਾਰ 80 ਰੁਪਏ ਦੇ ਪਾਰ ਹੋਇਆ ਡੀਜ਼ਲ, ਪੈਟਰੋਲ ਦੇ ਵੀ ਵਧੇ ਮੁੱਲ

  • Edited By Cherry,
  • Updated: 25 Jun, 2020 09:13 AM
New Delhi
petrol  diesel  prices hike
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ) : ਪੈਟਰੋਲ-ਡੀਜ਼ਲ ਦੀ ਮਹਿੰਗਾਈ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਡੀਜ਼ਲ ਵੀਰਵਾਰ ਨੂੰ ਪਹਿਲੀ ਵਾਰ 80 ਰੁਪਏ ਪ੍ਰਤੀ ਲਿਟਰ ਦੇ ਪਾਰ ਨਿਕਲ ਗਿਆ ਜਦੋਂਕਿ ਇਕ ਦਿਨ ਦੇ ਬ੍ਰੇਕ ਦੇ ਬਾਅਦ ਪੈਟਰੋਲ ਦੀਆਂ ਕੀਮਤਾਂ ਵਿਚ ਦੁਬਾਰਾ ਵਾਧਾ ਕੀਤਾ ਗਿਆ।

ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ਵਿਚ ਪੈਟਰੋਲ ਦੀ ਕੀਮਤ 16 ਪੈਸੇ ਵੱਧ ਕੇ 79.92 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਈ ਜੋ 28 ਅਕਤੂਬਰ 2018 ਦੇ ਬਾਅਦ ਦਾ ਉੱਚਾ ਪੱਧਰ ਹੈ। ਉਥੇ ਹੀ ਡੀਜ਼ਲ ਦਾ ਮੁੱਲ 14 ਪੈਸੇ ਵੱਧ ਕੇ 80.02 ਰੁਪਏ ਪ੍ਰਤੀ ਲਿਟਰ ਦੇ ਰਿਕਾਡਰ ਪੱਧਰ 'ਤੇ ਪਹੁੰਚ ਗਿਆ। ਦੇਸ਼ ਦੇ ਇਤਹਾਸ ਵਿਚ ਪਹਿਲੀ ਵਾਰ ਮੰਗਲਵਾਰ ਤੋਂ ਕਿਸੇ ਸੂਬੇ ਵਿਚ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਜ਼ਿਆਦਾ ਹੋ ਗਈ ਹੈ। ਇਸ ਮਹੀਨੇ 07 ਤਰੀਕ ਤੋਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਦੋਵਾਂ ਈਂਧਨਾਂ ਦੇ ਮੁੱਲ ਵਧਾਉਣ ਦਾ ਕ੍ਰਮ ਸ਼ੁਰੂ ਕੀਤਾ ਹੈ। ਇਸ ਦੌਰਾਨ ਦਿੱਲੀ ਵਿਚ ਪੈਟਰੋਲ 8.66 ਰੁਪਏ ਯਾਨੀ 12.15 ਫ਼ੀਸਦੀ ਮਹਿੰਗਾ ਹੋਇਆ ਹੈ। ਲਗਾਤਾਰ 19 ਦਿਨ ਵਿਚ ਡੀਜ਼ਲ ਦੀ ਕੀਮਤ 10.63 ਰੁਪਏ ਯਾਨੀ 15.32 ਫ਼ੀਸਦੀ ਵੱਧ ਗਈ ਹੈ।

ਸ਼ਹਿਰ ਦਾ ਨਾਂ ਪੈਟਰੋਲ/ਰੁਪਏ ਲਿਟਰ ਡੀਜ਼ਲ/ਰੁਪਏ ਲਿਟਰ
ਦਿੱਲੀ 79.92 80.02
ਮੁੰਬਈ 86.70 78.34
ਚੇਨੱਈ 83.18 77.29
ਕੋਲਕਾਤਾ 81.61 75.18
ਨੋਇਡਾ 80.79 72.13
ਰਾਂਚੀ 79.90 76.03
ਬੈਂਗਲੁਰੂ 82.52 76.09
ਪਟਨਾ 82.91 77.00
ਚੰਡੀਗੜ੍ਹ 76.92 71.52
ਲਖਨਊ 80.59 72.04

 

ਹਰ ਦਿਨ ਛੇ ਵਜੇ ਕੀਮਤ ਬਦਲਦੀ ਹੈ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ ਛੇ ਵਜੇ ਬਦਲੀ ਜਾਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।

  • Petrol
  • diesel
  • prices hike
  • ਪੈਟਰੋਲ
  • ਡੀਜ਼ਲ
  • ਕੀਮਤਾਂ
  • ਵਧੀਆਂ

ਕੇਨਰਾ ਬੈਂਕ ਦਾ ਸਿੰਗਲ ਸ਼ੁੱਧ ਘਾਟਾ ਮਾਰਚ ਤਿਮਾਹੀ 'ਚ ਵਧ ਕੇ 3,259.33 ਕਰੋੜ ਰੁਪਏ 'ਤੇ ਪੁੱਜਾ

NEXT STORY

Stories You May Like

  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • bidding for jio platforms ipo crosses rs 50 000 crore
    ਜੀਓ ਪਲੇਟਫਾਰਮਸ ਦੇ IPO ਲਈ ਬੋਲੀਆਂ 50,000 ਕਰੋੜ ਰੁਪਏ ਤੋਂ ਪਾਰ
  • central government change in export tax of petrol diesel and atf
    ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ, ਡੀਜ਼ਲ ਤੇ ATF ਦੇ Export 'ਤੇ ਟੈਕਸ 'ਚ ਕਰ'ਤਾ ਬਦਲਾਅ
  • 80 crores will be unemployed in the world in the next 10 years ajay banga
    ਅਗਲੇ 10 ਸਾਲਾਂ 'ਚ ਦੁਨੀਆ 'ਚ ਹੋਣਗੇ 80 ਕਰੋੜ ਬੇਰੁਜ਼ਗਾਰ; ਅਜੇ ਬੰਗਾ ਨੇ ਜਾਰੀ ਕੀਤੀ ਇਹ ਚਿਤਾਵਨੀ
  • govt hikes petrol and diesel price
    ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲਾਨ
  • apple surpasses nvidia to become the world  s most valuable company
    Nvidia ਨੂੰ ਪਛਾੜ ਕੇ ਐਪਲ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ, ਬਾਜ਼ਾਰ ਮੁੱਲ 5 ਟ੍ਰਿਲੀਅਨ ਡਾਲਰ ਤੋਂ ਪਾਰ
  • stock market gains  sensex rises 139 points  nifty also strengthens
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 139 ਅੰਕ ਚੜ੍ਹਿਆ, ਨਿਫਟੀ ਵੀ ਹੋਇਆ ਮਜ਼ਬੂਤ
  • jio ipo subscribed 5 6 times  total demand reaches rs 3 73 lakh crore
    5.6 ਗੁਣਾ ਸਬਸਕ੍ਰਾਈਬ ਹੋਇਆ ਜੀਓ ਦਾ IPO, 3.73 ਲੱਖ ਕਰੋੜ ਰੁਪਏ ਪਹੁੰਚੀ ਕੁਲ ਮੰਗ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian currency depreciates by 21 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 'ਚ 21 ਪੈਸੇ ਦੀ ਗਿਰਾਵਟ
    • share market in green
      ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...
    • now get full details of your pf balance and passbook on whatsapp
      ਹੁਣ ਵ੍ਹਟਸਐਪ 'ਤੇ ਹੀ ਮਿਲੇਗਾ PF ਬੈਲੇਂਸ ਅਤੇ ਪਾਸਬੁੱਕ ਦਾ ਪੂਰਾ ਬਿਊਰਾ, EPFO...
    • binance north korea
      FBI ਨੇ Binance ਤੋਂ ਅਰਬਾਂ ਡਾਲਰ ਚੋਰੀ ਲਈ  ਉੱਤਰੀ ਕੋਰੀਆ ਨੂੰ ਠਹਿਰਾਇਆ...
    • air services
      ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ
    • plenty of holidays in the month of november
      ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ ! ਬੈਂਕ ਜਾਣ ਤੋਂ ਪਹਿਲਾਂ ਦੇਖ ਲਓ HOLIDAYS...
    • bank of baroda records its highest ever quarterly profit
      ਬੈਂਕ ਆਫ਼ ਬੜੌਦਾ ਨੇ ਦਰਜ ਕੀਤਾ ਹੁਣ ਤੱਕ ਦਾ ਸਭ ਤੋਂ ਵੱਡਾ ਤਿਮਾਹੀ ਲਾਭ, ਮੁਨਾਫ਼ਾ...
    • government extends deadline for duty free cotton imports until december 31
      ਸਰਕਾਰ ਨੇ ਕਪਾਹ ਦੀ ਡਿਊਟੀ-ਫ੍ਰੀ ਦਰਾਮਦ ਦੀ ਸਮਾਂ-ਹੱਦ 31 ਦਸੰਬਰ ਤੱਕ ਵਧਾਈ
    • gold  silver  price
      13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...
    • india transit corridor
      ਭਾਰਤ ਦੇ 'ਟ੍ਰਾਂਜ਼ਿਟ ਕਾਰੀਡੋਰ ਦਾ ਹੋਇਆ ਵਿਰੋਧ ! NCP ਆਗੂ ਨੇ ਦਿੱਤੀ ਚਿਤਾਵਨੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +