Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    11:53:18 AM

  • tightening travel restrictions

    ਵਧਾ ਦਿਓ ਯਾਤਰਾ ਪਾਬੰਦੀਆਂ! ਅਮਰੀਕਾ ਨੇ ਯੂਰਪੀ...

  • punjabi boy canada police

    ਕੈਨੇਡਾ 'ਚ ਸ਼ਹੀਦ ਹੋਇਆ ਪੰਜਾਬੀ! ਢਾਈ ਸਾਲ ਪਹਿਲਾਂ...

  • security guard becomes millionaire

    ਰਾਤੋ-ਰਾਤ ਕਰੋੜਪਤੀ ਬਣ ਗਿਆ ਸਕਿਓਰਟੀ ਗਾਰਡ ! ਖ਼ਬਰ...

  • kewal singh dhillon s big statement about captain amarinder singh

    ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕੇਵਲ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅੱਜ ਫਿਰ ਵਧੀ ਪੈਟਰੋਲ ਦੀ ਕੀਮਤ, ਡੀਜ਼ਲ ਦੇ ਭਾਅ ਸਥਿਰ

BUSINESS News Punjabi(ਵਪਾਰ)

ਅੱਜ ਫਿਰ ਵਧੀ ਪੈਟਰੋਲ ਦੀ ਕੀਮਤ, ਡੀਜ਼ਲ ਦੇ ਭਾਅ ਸਥਿਰ

  • Edited By Aarti Dhillon,
  • Updated: 16 Jul, 2019 11:51 AM
New Delhi
petrol again  diesel
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਮੰਗਲਵਾਰ ਨੂੰ ਦੇਸ਼ 'ਚ ਪੈਟਰੋਲ ਦੀ ਕੀਮਤਾਂ 'ਚ ਇਕ ਵਾਰ ਫਿਰ ਤੇਜ਼ੀ ਦੇਖੀ ਗਈ ਜਦੋਂ ਕਿ ਡੀਜ਼ਲ ਦੀ ਕੀਮਤ ਪਿਛਲੇ ਚਾਰ ਦਿਨਾਂ ਤੋਂ ਸਥਿਰ ਹੈ। ਪੈਟਰੋਲ ਦੀਆਂ ਕੀਮਤਾਂ 'ਚ 6 ਪੈਸੇ ਦਾ ਵਾਧਾ ਕੀਤਾ ਗਿਆ ਹੈ। ਦਿੱਲੀ 'ਚ ਪੈਟਰੋਲ 73.27 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 66.24 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। 
ਪੈਟਰੋਲ ਦੀ ਕੀਮਤ 
ਦੇਸ਼ 'ਚ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 73.27 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਮੁੰਬਈ 'ਚ ਇਹ 78.88 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 75.65 ਰੁਪਏ ਪ੍ਰਤੀ ਲੀਟਰ, ਹਰਿਆਣਾ 'ਚ 73.08 ਰੁਪਏ ਪ੍ਰਤੀ ਲੀਟਰ, ਹਿਮਾਚਲ ਪ੍ਰਦੇਸ਼ 'ਚ 72.09 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 76.09 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। 
ਡੀਜ਼ਲ ਦੀ ਕੀਮਤ
ਉੱਧਰ ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ 'ਚ ਡੀਜ਼ਲ 66.24 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਇਸ ਦੀ ਕੀਮਤ 69.43 ਰੁਪਏ, ਕੋਲਕਾਤਾ 'ਚ 68.31 ਰੁਪਏ, ਹਰਿਆਣਾ 'ਚ 65.45 ਰੁਪਏ, ਹਿਮਾਚਲ ਪ੍ਰਦੇਸ਼ 'ਚ 64.25 ਰੁਪਏ ਅਤੇ ਚੇਨਈ 'ਚ 69.96 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। 
ਪੰਜਾਬ 'ਚ ਪੈਟਰੋਲ ਦੀ ਕੀਮਤ
ਉੱਧਰ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਅੱਜ ਪੈਟਰੋਲ 73.04 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਾਕੀ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ ਪੈਟਰੋਲ 73.60 ਰੁਪਏ, ਲੁਧਿਆਣਾ 'ਚ 73.56 ਰੁਪਏ ਅਤੇ ਪਟਿਆਲਾ 'ਚ 73.46 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। 

  • petrol again
  • diesel
  • ਪੈਟਰੋਲ
  • ਕੀਮਤ
  • ਡੀਜ਼ਲ

ਰਿਜ਼ਰਵ ਬੈਂਕ ਨੇ ਯੂਨੀਅਨ ਬੈਂਕ ਆਫ ਇੰਡੀਆ 'ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ

NEXT STORY

Stories You May Like

  • crude oil has become cheaper petrol diesel prices have changed
    ਸਸਤਾ ਹੋਇਆ ਕੱਚਾ ਤੇਲ... ਤਾਂ  ਬਦਲ ਗਏ ਪੈਟਰੋਲ-ਡੀਜ਼ਲ ਦੇ ਭਾਅ, ਕੀਮਤਾਂ 'ਤੇ ਮਾਰੋ ਨਜ਼ਰ
  • petrol diesel has become cheaper by rs 22 how much oil is priced
    22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ
  • big news regarding petrol and diesel prices
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ, ਜਾਣੋ ਅੱਜ ਦਾ ਭਾਅ
  • effect of increase in petrol diesel and gold prices
    'ਪੈਟਰੋਲ-ਡੀਜ਼ਲ ਤੇ ਸੋਨੇ ਦੇ ਭਾਅ ਵਧਣ ਦਾ ਅਸਰ, ਜੂਨ 'ਚ...
  • gold and silver prices fell again today  silver also became cheaper
    ਅੱਜ ਫਿਰ ਡਿੱਗੇ ਸੋਨੇ-ਚਾਂਦੀ ਦੇ ਭਾਅ, 1.56 ਲੱਖ ਤੋਂ ਹੇਠਾਂ ਆਇਆ 10 ਗ੍ਰਾਮ ਸੋਨਾ, ਚਾਂਦੀ ਵੀ ਹੋਈ ਸਸਤੀ
  • narendra modi  mann ki baat  petrol diesel  big announcement
    ਅੱਜ 'ਮਨ ਕੀ ਬਾਤ' ਕਰਨਗੇ PM ਮੋਦੀ ! ਪੈਟਰੋਲ-ਡੀਜ਼ਲ ਬਾਰੇ ਹੋ ਸਕਦੈ ਵੱਡਾ ਐਲਾਨ
  • inflation feared to rise due to hike in petrol and diesel prices report
    ਵਿਗੜ ਸਕਦੈ ਰਸੋਈ ਦੀ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ ਵਧਣ ਦੇ ਆਸਾਰ
  • rajasthan  s petrol pumps could shut down from june 1
    1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਸਪਲਾਈ! ਰਾਜਸਥਾਨ ਦੇ ਪੰਪ ਆਪਰੇਟਰਾਂ ਦੀ ਚਿਤਾਵਨੀ
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
Trending
Ek Nazar
director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • sbi customers  changes are going to be made in yono app
      SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ...
    • salary will increase  companies can increase salaries by 8 6 10 2
      ਸੈਲਰੀ 'ਚ ਹੋਵੇਗਾ ਵਾਧਾ, ਕੰਪਨੀਆਂ ਵਧਾ ਸਕਦੀਆਂ ਹਨ 8.6-10.2% ਤੱਕ ਦੀ ਤਨਖ਼ਾਹ
    • stock market soars on positive global signals nifty closes above 23 200
      ਗਲੋਬਲ ਸਕਾਰਾਤਮਕ ਸੰਕੇਤਾਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਫਟੀ 23,200...
    • if 2 lpg connections in the house action may be taken
      ਘਰ 'ਚ ਹਨ ਦੋ LPG ਕੁਨੈਕਸ਼ਨ ਤਾਂ... ਹੋ ਸਕਦੀ ਹੈ ਕਾਰਵਾਈ, ਜਾਣੋ ਨਿਯਮ
    • rs 510 crores withdrawn from gold etf funds
      ਗੋਲਡ ETF ਫੰਡਾਂ 'ਚੋਂ ਨਿਕਲੇ 510 ਕਰੋੜ ਰੁਪਏ, ਜਾਣੋ ਕੀ ਰਹੀ ਅਹਿਮ ਵਜ੍ਹਾ
    • impact of war  huge fall in stock market gold silver  panic increased
      ਜੰਗ ਦਾ ਅਸਰ : ਸ਼ੇਅਰ ਬਾਜ਼ਾਰ-ਸੋਨਾ-ਚਾਂਦੀ 'ਚ ਭਾਰੀ ਗਿਰਾਵਟ, ਕੱਚੇ ਤੇਲ ਦੇ ਭਾਅ...
    • first 400 workers were laid off
      ਪਹਿਲਾਂ 400 ਕਾਮਿਆਂ ਦੀ ਕੀਤੀ 'ਛੁੱਟੀ ! ਹੁਣ 4000 ਨਵੀਂਆਂ ਭਰਤੀਆਂ ਕਰਨ ਜਾ ਰਹੀ...
    • bumper arrears of rs 5 lakh to employees and rs 14 lakh to senior officers
      ਕਰਮਚਾਰੀਆਂ ਨੂੰ 5 ਲੱਖ ਤੇ ਸੀਨੀਅਰ ਅਫ਼ਸਰਾਂ ਨੂੰ 14 ਲੱਖ ਦਾ Bumper Arrears,...
    • rupee strengthens by 20 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 20 ਪੈਸੇ ਹੋਇਆ ਮਜ਼ਬੂਤ
    • kerala bans medicine and beauty products of famous companies
      ਮਸ਼ਹੂਰ ਕੰਪਨੀਆਂ ਦੀਆਂ Medicine ਤੇ Beauty Products 'ਤੇ ਕੇਰਲ 'ਚ ਲੱਗ ਗਿਆ ਬੈਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +