ਨਵੀਂ ਦਿੱਲੀ—ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੇ 9 ਅਪ੍ਰੈਲ 2019 ਨੂੰ ਪੈਟਰੋਲ ਦੀ ਕੀਮਤ 5 ਪੈਸੇ ਘਟਾਈ ਹੈ। ਉੱਧਰ ਡੀਜ਼ਲ ਦੀ ਕੀਮਤ ਸਥਿਰ ਰੱਖੀ। ਅੱਜ ਮੰਗਲਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 72.80 ਅਤੇ ਡੀਜ਼ਲ 66.11 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਪੈਟਰੋਲ ਦੀ ਕੀਮਤ
ਦਿੱਲੀ 'ਚ ਪੈਟਰੋਲ 72.80 ਰੁਪਏ ਲੀਟਰ ਮਿਲ ਰਿਹਾ ਹੈ। ਉੱਧਰ ਕੋਲਕਾਤਾ 'ਚ ਇਸ ਦੀ ਕੀਮਤ 'ਚ 74.82 ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ 78.37 ਰੁਪਏ ਪ੍ਰਤੀ ਲੀਟਰ ਉੱਧਰ ਚੇਨਈ 'ਚ ਪੈਟਰੋਲ ਦੀ ਕੀਮਤ 75.56 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਡੀਜ਼ਲ ਦੀ ਕੀਮਤ
ਰਾਜਧਾਨੀ ਦਿੱਲੀ 'ਚ ਡੀਜ਼ਲ 66.11 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਉੱਧਰ ਕੋਲਕਾਤਾ 'ਚ 67.85 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਮੁੰਬਈ 'ਚ ਡੀਜ਼ਲ ਦੀ ਕੀਮਤ 69.19 ਰੁਪਏ ਉੱਧਰ ਚੇਨਈ 'ਚ ਵੀ ਡੀਜ਼ਲ 69.80 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਇੰਡਸਇੰਡ ਬੈਂਕ ਦੀ ਬਾਂਡ ਨਾਲ 40 ਕਰੋੜ ਜੁਟਾਉਣ ਦੀ ਯੋਜਨਾ
NEXT STORY