helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 20, 2025
ਇਸ ਸਖਸ਼ ਨੇ ਖਰੀਦਿਆ ਦੁਨੀਆ ਦਾ ਸਭ ਤੋਂ ਮਹਿੰਗਾ...
MCD ਦੇ 12 ਹਜ਼ਾਰ ਠੇਕਾ ਮੁਲਾਜ਼ਮ ਹੋਣਗੇ ਪੱਕੇ,...
ਭਾਰਤ 'ਚ ਰੇਲ ਦਾ ਕਿਰਾਇਆ ਗੁਆਂਢੀ ਦੇਸ਼ਾਂ ਦੇ...
Hyundai ਨੇ ਆਖਰਕਾਰ ਕਰ'ਤਾ ਐਲਾਨ, 1 ਅਪ੍ਰੈਲ ਤੋਂ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ- ਹੁਣ ਜੇਬ ਹੋਰ ਢਿੱਲੀ ਕਰਨੀ ਪਵੇਗੀ। ਕੌਮਾਂਤਰੀ ਬਾਜ਼ਾਰ ਵਿਚ ਕੱਚਾ ਤੇਲ 60 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋਣ ਵਿਚਕਾਰ ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਲਗਾਤਾਰ ਤਿੰਨ ਦਿਨ ਕੀਮਤਾਂ ਨੂੰ ਸਥਿਰ ਰੱਖਿਆ ਗਿਆ ਸੀ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 35-35 ਪੈਸੇ ਤੱਕ ਵਧਾਈ ਗਈ ਹੈ।
ਰਾਸ਼ਟਰੀ ਰਾਜਧਾਨੀ ਵਿਚ ਪੈਟਰੋਲ ਦੀ ਕੀਮਤ 87.30 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਡੀਜ਼ਲ ਦੀ ਕੀਮਤ 77.48 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ। ਦੇਸ਼ ਵਿਚ ਪੈਟਰੋਲ ਦੀਆਂ ਕੀਮਤਾਂ ਇਸ ਸਮੇਂ ਰਿਕਾਰਡ ਪੱਧਰ 'ਤੇ ਹਨ। ਦਿੱਲੀ ਨੂੰ ਛੱਡ ਕੇ ਹੋਰ ਸ਼ਹਿਰਾਂ ਵਿਚ ਡੀਜ਼ਲ ਦੀ ਕੀਮਤ ਵੀ ਇਤਿਹਾਸਕ ਉੱਚ ਪੱਧਰ 'ਤੇ ਹੈ। ਮੁੰਬਈ ਵਿਚ ਪੈਟਰੋਲ ਦੀ ਕੀਮਤ 93.83 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 84.36 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ।
ਪੰਜਾਬ 'ਚ ਕੀਮਤਾਂ- ਉੱਥੇ ਹੀ, ਪੰਜਾਬ ਵਿਚ ਪੈਟਰੋਲ ਦੀ ਕੀਮਤ 88 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 79 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਈ ਹੈ। ਜਲੰਧਰ ਵਿਚ ਪੈਟਰੋਲ ਦੀ ਕੀਮਤ ਅੱਜ 88 ਰੁਪਏ 35 ਪੈਸੇ ਅਤੇ ਡੀਜ਼ਲ ਦੀ 79 ਰੁਪਏ 19 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 88 ਰੁਪਏ 97 ਪੈਸੇ ਅਤੇ ਡੀਜ਼ਲ ਦੀ 79 ਰੁਪਏ 75 ਪੈਸੇ ਹੋ ਗਈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 88 ਰੁਪਏ 90 ਪੈਸੇ ਦਰਜ ਕੀਤੀ ਗਈ ਅਤੇ ਡੀਜ਼ਲ ਦੀ ਕੀਮਤ 79 ਰੁਪਏ 69 ਪੈਸੇ ਪ੍ਰਤੀ ਲਿਟਰ ਹੋ ਗਈ ਹੈ।
ਪਟਿਆਲਾ 'ਚ ਪੈਟਰੋਲ ਦੀ ਕੀਮਤ 88 ਰੁਪਏ 79 ਪੈਸੇ ਅਤੇ ਡੀਜ਼ਲ ਦੀ ਕੀਮਤ 79 ਰੁਪਏ 58 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਮੋਹਾਲੀ 'ਚ ਪੈਟਰੋਲ ਦੀ ਕੀਮਤ 89 ਰੁਪਏ 26 ਪੈਸੇ ਅਤੇ ਡੀਜ਼ਲ ਦੀ 80 ਰੁਪਏ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 84 ਰੁਪਏ 2 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 77 ਰੁਪਏ 19 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।
►ਪੈਟਰੋਲ-ਡੀਜ਼ਲ ਕੀਮਤਾਂ ਨੂੰ ਲੈ ਕੇ ਕੁਮੈਂਟ ਬਾਕਸ 'ਚ ਦਿਓ ਆਪਣੀ ਟਿਪਣੀ
ਚੀਨ ਨਾਲ ਸਰਹੱਦੀ ਵਿਵਾਦ ਦਾ ਅਸਰ ਚੀਨੀ ਮੋਬਾਈਲ ਕੰਪਨੀਆਂ ਦੇ ਕਾਰੋਬਾਰ ’ਤੇ ਨਹੀਂ, ਬਰਕਰਾਰ ਹੈ ਬਾਦਸ਼ਾਹਤ
Stories You May Like
ਕੁਈਨਜ਼ਲੈਂਡ 'ਚ ਭਾਰੀ ਮੀਂਹ, ਪਾਣੀ 'ਚ ਡੁੱਬੇ ਘਰ ਤੇ ਸੜਕਾਂ
ਪੰਜਾਬ 'ਚ ਇਕ ਹੋਰ ਐਨਕਾਊਂਟਰ, ਪੁਲਸ ਤੇ ਤਸਕਰ ਵਿਚਾਲੇ ਚੱਲੀਆਂ ਗੋਲ਼ੀਆਂ, ਕੰਬਿਆ...
ਸਾਬਕਾ ਅਮਰੀਕੀ ਰਾਸ਼ਟਰਪਤੀ ਕੈਨੇਡੀ ਦੀ ਹੱਤਿਆ ਦੇ ਰਿਕਾਰਡ ਨਾਲ ਸਬੰਧਤ 63,000 ਤੋਂ...
ਖ਼ਤਰੇ ਦੀ ਘੰਟੀ: ਬਦਲਦੇ ਮੌਸਮ ਕਾਰਨ ਪੰਜਾਬ ਵਾਸੀਆਂ ਲਈ ਖੜ੍ਹੀ ਹੋ ਰਹੀ ਇਹ ਵੱਡੀ...
ਹੋ ਜਾਓ ਸਾਵਧਾਨ! ਜੇ ਸਰੀਰ 'ਚ ਦਿਖ ਰਹੇ ਨੇ ਇਹ ਲੱਛਣ ਤਾਂ ਖਰਾਬ ਹੋ ਰਹੀ ਹੈ...
ਪੰਜਾਬ ਦੇ NH 'ਤੇ ਵੱਡਾ ਹਾਦਸਾ, ਵਿਆਹ 'ਚ ਚੱਲੇ ਨਵੇਂ ਵਿਆਹੇ ਜੋੜੇ ਦੀ ਦਰਦਨਾਕ ਮੌਤ
ਪਾਕਿਸਤਾਨ ਨੇ ਤਿੰਨ ਸਟੇਜ ਡਾਂਸਰਾਂ 'ਤੇ ਉਮਰ ਭਰ ਲਈ ਲਗਾਈ ਪਾਬੰਦੀ
ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਵਾਪਸ ਆ ਰਹੇ ਦੋਸਤਾਂ ਨਾਲ ਰੂਹ ਕੰਬਾਊ...
ਅਮਰੀਕਾ 'ਚ ਵਧੇ ਖਸਰੇ ਦੇ ਮਾਮਲੇ
ਸੁਰੱਖਿਆ ਚਿੰਤਾਵਾਂ ਵਿਚਕਾਰ 3 ਯੂਨੀਵਰਸਿਟੀਆਂ ਨੇ ਆਨਲਾਈਨ ਕੀਤੀਆਂ ਕਲਾਸਾਂ
ਇੰਡੋਨੇਸ਼ੀਆਈ ਰਾਸ਼ਟਰਪਤੀ ਜੂਨ 'ਚ ਕਰਨਗੇ ਰੂਸ ਦਾ ਦੌਰਾ
ਜਲੰਧਰ 'ਚ YouTuber ਦੇ ਘਰ 'ਤੇ ਹੋਏ ਗ੍ਰਨੇਡ ਹਮਲੇ 'ਚ ਪੁਲਸ ਦੀ ਵੱਡੀ...
ਬੰਗਲਾਦੇਸ਼ ਅਵਾਮੀ ਲੀਗ ਦੇ ਚੋਣਾਂ 'ਚ ਹਿੱਸਾ ਲੈਣ 'ਤੇ NCP ਨੂੰ ਇਤਰਾਜ਼
ਵਿੱਤੀ ਸਾਲ 25 ਦੇ ਅਪ੍ਰੈਲ-ਫਰਵਰੀ 'ਚ ਖੇਤੀਬਾੜੀ ਅਤੇ ਪ੍ਰੋਸੈਸਡ ਭੋਜਨ ਨਿਰਯਾਤ 'ਚ...
ਯੂਰਪ, ਆਸਟ੍ਰੇਲੀਆ ਅਤੇ ਸਾਊਦੀ ਅਰਬ 'ਚ ਭਾਰਤੀ ਰੇਲਵੇ ਉਪਕਰਣਾਂ ਦਾ ਵਿਸਥਾਰ
Punjab: ਘਰ 'ਚ ਛਾਪਾ ਮਾਰਨ ਪੁੱਜੀ ਪੁਲਸ ਪੂਰੇ ਟੱਬਰ ਦਾ ਕਾਰਨਾਮਾ ਵੇਖ ਰਹਿ ਗਈ...
Trump ਨੂੰ ਝਟਕਾ, ਸੰਘੀ ਜੱਜ ਨੇ ਟਰਾਂਸਜੈਂਡਰ ਭਾਈਚਾਰੇ ਦੇ ਹੱਕ 'ਚ ਸੁਣਾਇਆ ਫੈਸਲਾ
'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਸ ਦੀ ਕਾਰਵਾਈ ਜਾਰੀ, 18ਵੇਂ ਦਿਨ 95 ਨਸ਼ਾ...
Subscribe Now!