Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:09:33 PM

  • punjab board s new formula for revision in certificates

    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ...

  • gurdaspur 4 arms smugglers arrested

    ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ...

  • new cctv footage of the looting at the lpu shopping center has surfaced

    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ!...

  • highcourt firm on appointment of regular dgp in punjab

    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਪੈਟਰੋਲ ਕੀਮਤਾਂ ਨੂੰ ਲੈ ਕੇ ਅੱਜ ਰਹੀ ਰਾਹਤ, ਡੀਜਲ 33ਵੇਂ ਦਿਨ ਸਥਿਰ

BUSINESS News Punjabi(ਵਪਾਰ)

ਪੈਟਰੋਲ ਕੀਮਤਾਂ ਨੂੰ ਲੈ ਕੇ ਅੱਜ ਰਹੀ ਰਾਹਤ, ਡੀਜਲ 33ਵੇਂ ਦਿਨ ਸਥਿਰ

  • Updated: 02 Sep, 2020 01:54 PM
New Delhi
petrol diesel
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਬੁੱਧਵਾਰ ਨੂੰ ਪੈਟਰੋਲ-ਡੀਜ਼ਲ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਇਸ ਤੋਂ ਪਹਿਲਾਂ ਅਗਸਤ ਮਹੀਨੇ 'ਚ 12 ਵਾਰ ਪੈਟਰੋਲ ਦੀ ਕੀਮਤ ਵਧਾਈ ਗਈ ਸੀ ਅਤੇ ਸਤੰਬਰ ਮਹੀਨੇ ਦੀ ਸ਼ੁਰੂਆਤ ਵੀ ਕੀਮਤਾਂ 'ਚ ਵਾਧੇ ਨਾਲ ਹੋਈ ਸੀ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 82.08 ਰੁਪਏ ਪ੍ਰਤੀ ਲਿਟਰ 'ਤੇ ਸਥਿਰ ਰਹੀ। ਇਹ 19 ਅਕਤੂਬਰ 2018 ਤੋਂ ਬਾਅਦ ਦਾ ਸਭ ਤੋਂ ਉੱਚ ਪੱਧਰ ਹੈ। ਕੋਲਕਾਤਾ, ਮੁੰਬਈ ਅਤੇ ਚੇਨਈ 'ਚ ਇਸ ਦੀਆਂ ਕੀਮਤਾਂ ਕ੍ਰਮਵਾਰ 83.57 ਰੁਪਏ, 88.73 ਰੁਪਏ ਅਤੇ 85.04 ਰੁਪਏ ਪ੍ਰਤੀ ਲਿਟਰ 'ਤੇ ਰਹੀਆਂ।

ਡੀਜ਼ਲ ਦੀ ਕੀਮਤ ਲਗਾਤਾਰ 33ਵੇਂ ਦਿਨ ਦਿੱਲੀ 'ਚ 73.56 ਰੁਪਏ ਪ੍ਰਤੀ ਲਿਟਰ ਰਹੀ। ਇਸ ਦੀ ਕੀਮਤ ਕੋਲਕਾਤਾ 'ਚ 77.06 ਰੁਪਏ, ਚੇਨਈ 'ਚ 78.86 ਰੁਪਏ ਅਤੇ ਮੁੰਬਈ 'ਚ 80.11 ਰੁਪਏ ਪ੍ਰਤੀ ਲਿਟਰ ਰਹੀ। ਜਲੰਧਰ 'ਚ ਪੈਟਰੋਲ ਦੀ ਕੀਮਤ ਅੱਜ 83 ਰੁਪਏ 18 ਪੈਸੇ ਅਤੇ ਡੀਜ਼ਲ ਦੀ 75 ਰੁਪਏ 16 ਪੈਸੇ ਪ੍ਰਤੀ ਲਿਟਰ ਰਹੀ। ਅੰਮ੍ਰਿਤਸਰ ਸ਼ਹਿਰ 'ਚ ਪੈਟਰੋਲ ਦੀ ਕੀਮਤ 83 ਰੁਪਏ 80 ਪੈਸੇ ਅਤੇ ਡੀਜ਼ਲ ਦੀ 75 ਰੁਪਏ 73 ਪੈਸੇ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 83 ਰੁਪਏ 74 ਪੈਸੇ ਦਰਜ ਕੀਤੀ ਗਈ ਅਤੇ ਡੀਜ਼ਲ ਦੀ ਕੀਮਤ 75 ਰੁਪਏ 66 ਪੈਸੇ ਪ੍ਰਤੀ ਲਿਟਰ ਰਹੀ।

ਉੱਥੇ ਹੀ, ਪਟਿਆਲਾ 'ਚ ਪੈਟਰੋਲ ਦੀ ਕੀਮਤ 83 ਰੁਪਏ 62 ਪੈਸੇ ਅਤੇ ਡੀਜ਼ਲ ਦੀ ਕੀਮਤ 75 ਰੁਪਏ 55 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 78 ਰੁਪਏ 96 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 73 ਰੁਪਏ 21 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।

  • Petrol
  • diesel
  • ਪੈਟਰੋਲ
  • ਡੀਜ਼ਲ

ਸੋਨੇ ਦੀ ਚਮਕ ਇਕ ਵਾਰ ਫਿਰ ਪਈ ਫਿੱਕੀ, ਜਾਣੋ ਕਿੰਨਾ ਸਸਤਾ ਹੋਇਆ ਸੋਨਾ

NEXT STORY

Stories You May Like

  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • rising petrol and diesel prices spark global outcry
    ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਦੁਨੀਆ ’ਚ ਹਾਹਾਕਾਰ, ਕਿਤੇ ਅੱਗਜ਼ਨੀ ਤਾਂ ਕਿਤੇ ਠੱਪ ਹੋਇਆ ਕੰਮ
  • shiromani committee delegation relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • sgpc delegation reaches nepal four trucks of relief material for flood victims
    ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
  • pm modi  76th birthday  today
    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀ ਵਧਾਈ
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ ਮੁਕੰਮਲ ਪਾਬੰਦੀ
  • will government buses run in punjab today or not
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rbl bank receives gst notice of over 173 crores  bank challenging it
      RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ...
    • piyush goyal invites american manufacturers to invest in india
      ਪਿਊਸ਼ ਗੋਇਲ ਨੇ ਅਮਰੀਕੀ ਨਿਰਮਾਤਾਵਾਂ ਨੂੰ ਭਾਰਤ ’ਚ ਨਿਵੇਸ਼ ਲਈ ਦਿੱਤਾ ਸੱਦਾ
    • gold silver became expensive
      ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ Gold-Silver
    • foreign capital outflow  sensex nifty both fall
      ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ...
    • hike in lpg cylinder prices
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ...
    • new tax rates for petrol and diesel announced
      Petrol-Diesel ਦੇ ਨਵੇਂ ਟੈਕਸ ਰੇਟ ਜਾਰੀ, ਡੀਜ਼ਲ ਤੇ ATF 'ਤੇ ਦਿੱਤੀ ਵੱਡੀ ਰਾਹਤ
    • skoda auto india has also announced a price hike
      ਤਿਉਹਾਰੀ ਸੀਜ਼ਨ ਤੋਂ ਪਹਿਲਾਂ ਕਾਰ ਖਰੀਦਦਾਰਾਂ ਨੂੰ ਝਟਕਾ: ਅੱਜ ਤੋਂ ਮਹਿੰਗੀਆਂ...
    • booming online astrology business
      ਆਨਲਾਈਨ ਜੋਤਿਸ਼ ਦਾ ਵਧਦਾ ਕਾਰੋਬਾਰ, ਐਸਟ੍ਰੋਟਾਕ ਦੀ ਵੈਲਿਊਏਸ਼ਨ 1 ਅਰਬ ਡਾਲਰ
    • milk prices hike again
      ਫਿਰ ਮਹਿੰਗਾ ਹੋ ਗਿਆ ਦੁੱਧ, ਭਲਕੇ ਤੋਂ ਲਾਗੂ ਹੋਣਗੀਆਂ ਨਵੀਂ ਕੀਮਤਾਂ
    • great news for central pensioners and employees
      ਕੇਂਦਰੀ ਪੈਨਸ਼ਨਰਾਂ ਤੇ ਕਰਮਚਾਰੀਆਂ ਦੀ ਬੱਲੇ-ਬੱਲੇ, ਦਿਵਾਲੀ ਤੋਂ ਪਹਿਲਾਂ ਮਿਲੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +