Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    12:57:40 PM

  • donald trump on us iran

    'ਇਹ ਤਾਂ ਬਸ ਛੋਟੀ ਜਿਹੀ ਗੱਲ ਐ..!' ਟਰੰਪ ਨੇ...

  • missing alive boy kapurthala

    ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ...

  • heavy gunfire erupted between two parties in a border district of punjab

    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ...

  • nepal floods

    ਨੇਪਾਲ 'ਚ ਨਹੀਂ ਰੁਕ ਰਿਹਾ ਮੌਤਾਂ ਦਾ ਸਿਲਸਿਲਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਪੈਟਰੋਲ-ਡੀਜ਼ਲ ਹੋਇਆ ਸਸਤਾ, ਹੁਣ ਦੇਣੇ ਹੋਣਗੇ ਇੰਨੇ ਰੁਪਏ

BUSINESS News Punjabi(ਵਪਾਰ)

ਪੈਟਰੋਲ-ਡੀਜ਼ਲ ਹੋਇਆ ਸਸਤਾ, ਹੁਣ ਦੇਣੇ ਹੋਣਗੇ ਇੰਨੇ ਰੁਪਏ

  • Edited By Aarti Dhillon,
  • Updated: 12 Mar, 2020 09:58 AM
New Delhi
petrol diesel cheaper
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਲਗਾਤਾਰ ਕੁਝ ਦਿਨਾਂ ਤੋਂ ਗਿਰਾਵਟ ਜਾਰੀ ਹੈ। ਇੰਟਰਨੈਸ਼ਨਲ ਮਾਰਕਿਟ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਹੋਣ ਨਾਲ ਦੇਸ਼ 'ਚ ਤੇਲ ਗਾਹਕਾਂ ਨੂੰ ਫਾਇਦਾ ਮਿਲਣ ਲੱਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤ 'ਚ ਅੱਜ ਕਟੌਤੀ ਹੋਈ ਹੈ। ਪੈਟਰੋਲ ਕੱਲ ਦੇ ਮੁਕਾਬਲੇ ਅੱਜ 15 ਪੈਸੇ ਸਸਤਾ ਹੋ ਗਿਆ ਹੈ ਅਤੇ ਡੀਜ਼ਲ ਔਸਤਨ 13 ਪੈਸੇ ਸਸਤਾ ਹੋਇਆ ਹੈ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਅੱਜ 12 ਮਾਰਚ ਵੀਰਵਾਰ ਨੂੰ ਦਿੱਲੀ 'ਚ ਪੈਟਰੋਲ ਦੇ ਭਾਅ 15 ਪੈਸੇ ਘੱਟ ਕੇ 70.14 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 11 ਪੈਸੇ ਘੱਟ ਹੋ ਕੇ 62.89 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਇਸ ਦੇ ਨਾਲ ਹੀ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਘੱਟ ਗਏ ਹਨ। ਮੁੰਬਈ 'ਚ ਪੈਟਰੋਲ ਦੇ ਭਾਅ 15 ਪੈਸੇ ਘੱਟ ਕੇ 75.84 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਇੰਝ ਹੀ ਡੀਜ਼ਲ ਦੇ ਭਾਅ 13 ਪੈਸੇ ਘੱਟ ਕੇ 65.84 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਇੰਝ ਹੀ ਕੋਲਕਾਤਾ 'ਚ ਪੈਟਰੋਲ-ਡੀਜ਼ਲ ਦੇ ਭਾਅ 'ਚ ਕਟੌਤੀ ਹੋਈ ਹੈ। ਪੈਟਰੋਲ ਦੇ ਭਾਅ 'ਚ 15 ਪੈਸੇ ਦੀ ਕਟੌਤੀ ਹੋਈ ਹੈ। ਪੈਟਰੋਲ ਦੀ ਕੀਮਤ 72.83 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੇ ਭਾਅ 12 ਪੈਸੇ ਘੱਟ ਹੋ ਕੇ 65.22 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ 'ਚ ਕਟੌਤੀ ਹੋਈ ਹੈ। ਚੇਨਈ 'ਚ ਪੈਟਰੋਲ 16 ਪੈਸੇ ਘੱਟ ਕੇ 72.86 ਰੁਪਏ ਪ੍ਰਤੀ ਲੀਟਰ ਹੋ ਗਏ ਹਨ। ਇਸ ਤਰ੍ਹਾਂ ਡੀਜ਼ਲ ਦੇ ਭਾਅ 13 ਪੈਸੇ ਘੱਟ ਕੇ 66.35 ਰੁਪਏ ਪ੍ਰਤੀ ਲੀਟਰ ਪਹੁੰਚ ਗਏ ਹਨ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।

  • Petrol-diesel
  • cheaper
  • ਪੈਟਰੋਲ
  • ਡੀਜ਼ਲ

ਰੁਪਿਆ 62 ਪੈਸੇ ਕਮਜ਼ੋਰ ਹੋ ਕੇ 74.25 ਦੇ ਪੱਧਰ 'ਤੇ ਖੁੱਲ੍ਹਿਆ

NEXT STORY

Stories You May Like

  • petrol and diesel prices hiked again
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ, ਪਾਕਿਸਤਾਨ 'ਚ ਮਹਿੰਗਾਈ ਦੀ ਮਾਰ
  • sc has issued orders to many states including punjab
    ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ 'ਚ ਸੇਵਾਮੁਕਤ ਹੋਣਗੇ ਜੱਜ
  • samsung  s flagship phone has become cheaper by rs 49 500
    Samsung ਦਾ ਧਾਕੜ ਫੋਨ 49,500 ਰੁਪਏ ਹੋਇਆ ਸਸਤਾ ! ਜਾਣੋ ਪੂਰੀ ਡੀਲ ਤੇ ਕੀਮਤ
  • gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 6 ਦਿਨਾਂ 'ਚ 11,000 ਰੁਪਏ ਸਸਤਾ ਹੋਇਆ ਸੋਨਾ
  • government  s big decision on petrol diesel
    ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਪੈਟਰੋਲ-ਡੀਜ਼ਲ 'ਤੇ ਸਰਕਾਰ ਦਾ ਵੱਡਾ ਫ਼ੈਸਲਾ
  • petrol pump clash
    ਲੁਧਿਆਣਾ: ਗੱਡੀ ਵਿਚ ਡੀਜ਼ਲ ਦੀ ਜਗ੍ਹਾ ਪੈਟਰੋਲ ਪਾਇਆ ਤਾਂ ਚੱਲ ਗਈਆਂ ਗੋਲ਼ੀਆਂ!
  • zomato order of rs 250 cancelled  now the company will pay more than rs 8 250
    250 ਰੁਪਏ ਦਾ Zomato ਆਰਡਰ ਕੈਂਸਲ, ਰਿਫੰਡ ਨਹੀਂ ਮਿਲਿਆ... ਹੁਣ ਕੰਪਨੀ ਦੇਵੇਗੀ 8,250 ਰੁਪਏ ਤੋਂ ਜ਼ਿਆਦਾ
  • phone with 8000mah battery is available at a discount of rs 3000
    8000mAh ਦੀ ਬੈਟਰੀ ਆਲਾ ਫੋਨ ਮਿਲ ਰਿਹਾ 3000 ਰੁਪਏ ਸਸਤਾ ! ਜਾਣੋ ਕੀ ਹੈ ਪੂਰੀ ਡੀਲ
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
Trending
Ek Nazar
heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • nse  s ipo of rs 30 000 crore cleared  sebi approves
      NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ
    • mercedes benz will introduce many new s
      ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
    • spicejet signs firm agreements to lease 20 aircraft
      ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
    • zomato order of rs 250 cancelled  now the company will pay more than rs 8 250
      250 ਰੁਪਏ ਦਾ Zomato ਆਰਡਰ ਕੈਂਸਲ, ਰਿਫੰਡ ਨਹੀਂ ਮਿਲਿਆ... ਹੁਣ ਕੰਪਨੀ ਦੇਵੇਗੀ...
    • rupee becomes strongest in 10 weeks  indian currency gains strength
      10 ਹਫ਼ਤਿਆਂ 'ਚ ਸਭ ਤੋਂ ਮਜ਼ਬੂਤ ਹੋਇਆ ਰੁਪਿਆ, ਇਸ ਕਾਰਨ ਭਾਰਤੀ ਕਰੰਸੀ ਨੂੰ ਮਿਲੀ...
    • share market booms on janam ashtami  investors make big profits  reasons
      ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ...
    • india bank liquidity
      ਭਾਰਤੀ ਬੈਂਕਿੰਗ ਸਿਸਟਮ 'ਚ ਵੱਡਾ ਉਛਾਲ; ₹9.71 ਲੱਖ ਕਰੋੜ 'ਤੇ ਪੁੱਜਾ...
    • pakistan  s trade deficit widens by 18  in first 2 months of fiscal year 2026 27
      ਪਾਕਿਸਤਾਨ ਦਾ ਵਪਾਰਕ ਘਾਟਾ ਮਾਲੀ ਸਾਲ 2026-27 ਦੇ ਪਹਿਲੇ 2 ਮਹੀਨਿਆਂ 'ਚ 18%...
    • hc reprimands fda  withdraws order to cancel cipla  s drug sale license
      HC ਦੀ FDA ਨੂੰ ਫਟਕਾਰ, Cipla ਦੇ ਦਵਾਈ ਵਿਕਰੀ ਲਾਇਸੈਂਸ ਨੂੰ ਰੱਦ ਕਰਨ ਦੇ ਹੁਕਮ...
    • nhai is giving free fastag reward of rs 1 000 process
      NHAI ਦੇ ਰਿਹਾ 1,000 ਰੁਪਏ ਦਾ ਮੁਫ਼ਤ FASTag ਰਿਵਾਰਡ, ਜਾਣੋ ਪੂਰੀ ਪ੍ਰਕਿਰਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +