Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    1:21:41 PM

  • new twist in case of gym trainer nishan singh  who was shot dead

    ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ...

  • canada pr process

    ਕੈਨੇਡਾ ਦੇ PR ਪ੍ਰੋਸੈਸ 'ਚ ਵੱਡੇ ਬਦਲਾਅ ਦੀ ਤਿਆਰੀ!...

  • irctc ai will monitor more than 800 kitchens 24 hours

    IRCTC ਦੀ ਵੱਡੀ ਪਹਿਲ : AI ਰੱਖੇਗਾ ਪੈਨੀ ਨਜ਼ਰ,...

  • punjab haryana roadways

    ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 3 ਦਿਨ ਦੀ ਸਥਿਰਤਾ ਦੇ ਬਾਅਦ ਪੈਟਰੋਲ-ਡੀਜ਼ਲ ਹੋਇਆ ਸਸਤਾ

BUSINESS News Punjabi(ਵਪਾਰ)

3 ਦਿਨ ਦੀ ਸਥਿਰਤਾ ਦੇ ਬਾਅਦ ਪੈਟਰੋਲ-ਡੀਜ਼ਲ ਹੋਇਆ ਸਸਤਾ

  • Edited By Aarti Dhillon,
  • Updated: 27 Feb, 2020 10:50 AM
New Delhi
petrol diesel cheaper after 3 days
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਚੀਨ 'ਚ ਕੋਰੋਨਾਵਾਇਰਸ ਫੈਲਣ ਨਾਲ ਦੁਨੀਆ ਭਰ 'ਚ ਇਸ ਦਾ ਅਸਰ ਦਿਸ ਰਿਹਾ ਹੈ | ਕੋਰੋਨਾਵਾਇਰਸ ਦੇ ਚੱਲਦੇ ਕਰੂਡ ਆਇਲ 'ਚ ਵੀ ਗਿਰਾਵਟ ਆਈ ਹੈ | ਇਸ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ | ਪਿਛਲੇ 3 ਦਿਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਸਥਿਰਤਾ ਜਾਰੀ ਹੈ | ਅੱਜ ਤੇਲ ਕੰਪਨੀਆਂ ਨੇ ਤੇਲ ਦੇ ਭਾਅ ਘਟਾ ਦਿੱਤੇ ਹਨ | ਪੈਟਰੋਲ ਅਤੇ ਡੀਜ਼ਲ ਦੇ ਭਾਅ 5 ਪੈਸੇ ਘੱਟ ਗਏ ਹਨ | ਕੱਲ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਸੀ | 
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ?
ਅੱਜ 27 ਫਰਵਰੀ ਨੂੰ ਭਾਵ ਵੀਰਵਾਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 5 ਪੈਸੇ ਦੀ ਗਿਰਾਵਟ ਆਈ ਹੈ | ਪੈਟਰੋਲ ਦੇ ਭਾਅ 5 ਪੈਸੇ ਘੱਟ ਕੇ 71.96 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 5 ਪੈਸੇ ਘੱਟ ਕੇ 64.65 ਰੁਪਏ ਪ੍ਰਤੀ ਲੀਟਰ ਹੈ | 
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ 'ਚ 5 ਪੈਸੇ ਦੀ ਕਟੌਤੀ ਹੋਈ ਹੈ | ਪੈਟਰੋਲ 5 ਪੈਸੇ ਸਸਤਾ ਹੋ ਕੇ 77.62 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵੀ 5 ਪੈਸੇ ਸਸਤਾ ਹੋ ਕੇ 67.75 ਪ੍ਰਤੀ ਲੀਟਰ ਹੈ | 
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ | ਪੈਟਰੋਲ ਦੀ ਕੀਮਤ 5 ਪੈਸੇ ਘੱਟ ਕੇ 74.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 5 ਪੈਸੇ ਘੱਟ ਕੇ 66.97 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ |
ਚੇਨਈ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ | ਪੈਟਰੋਲ ਦੇ ਭਾਅ 5 ਪੈਸੇ ਘੱਟ ਹੋ ਕੇ 74.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ ਵੀ 5 ਪੈਸੇ ਘੱਟ ਕੇ 68.27 ਰੁਪਏ ਪ੍ਰਤੀ ਲੀਟਰ ਹੋ ਗਏ ਹਨ |
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ | ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ |

  • Petrol-diesel
  • 3 days
  • ਪੈਟਰੋਲ-ਡੀਜ਼ਲ
  • ਸਸਤਾ

Airtel ਨੇ ਵਿਦੇਸ਼ ਯਾਤਰਾ ਕਰਨ ਵਾਲਿਆਂ ਲਈ ਪੇਸ਼ ਕੀਤੇ 3 ਨਵੇਂ ਇੰਟਰਨੈਸ਼ਨਲ ਰੋਮਿੰਗ ਪਲਾਨਸ

NEXT STORY

Stories You May Like

  • petrol diesel has become cheaper by rs 22 how much oil is priced
    22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ
  • petrol price will reduce by 22 rupee
    22 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ! ਜਾਣੋਂ GST ਲਾਗੂ ਹੋਣ 'ਤੇ ਕੀਮਤਾਂ ਦਾ ਨਵਾਂ ਗਣਿਤ
  • mobile recharge  cheap plan  3 months
    3 ਮਹੀਨੇ ਰੀਚਾਰਜ ਦੀ ਨੋ ਟੈਨਸ਼ਨ! ਆ ਗਿਆ ਅਨਲਿਮਟਿਡ Validity ਵਾਲਾ ਸਸਤਾ ਪਲਾਨ
  • petrol diesel price hike today
    ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ
  • petrol diesel price hike
    ਪੈਟਰੋਲ-ਡੀਜ਼ਲ ਮੁੜ ਤੋਂ ਹੋਇਆ ਮਹਿੰਗਾ, 10 ਦਿਨਾਂ 'ਚ ਤੀਜੀ ਵਾਰ ਵਧੀਆਂ ਕੀਮਤਾਂ
  • inflation feared to rise due to hike in petrol and diesel prices report
    ਵਿਗੜ ਸਕਦੈ ਰਸੋਈ ਦੀ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ ਵਧਣ ਦੇ ਆਸਾਰ
  • petrol diesel rates decrease
    ਪੈਟਰੋਲ-ਡੀਜ਼ਲ ਦੀਆਂ ਘੱਟ ਗਈਆਂ ਕੀਮਤਾਂ, 6 ਰੁਪਏ ਹੋਇਆ ਸਸਤਾ, ਪਾਕਿ 'ਚ ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
  • rajasthan  s petrol pumps could shut down from june 1
    1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਸਪਲਾਈ! ਰਾਜਸਥਾਨ ਦੇ ਪੰਪ ਆਪਰੇਟਰਾਂ ਦੀ ਚਿਤਾਵਨੀ
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
Trending
Ek Nazar
trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • dgca airport photography videography rules reels selfie ban
      ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...
    • from lpg cylinders to cars
      LPG ਸਿਲੰਡਰ ਤੋਂ ਲੈ ਕੇ ਕਾਰਾਂ ਤੱਕ! ਇਨ੍ਹਾਂ ਨਿਯਮਾਂ 'ਚ ਹੋ ਗਏ ਵੱਡੇ ਬਦਲਾਅ
    • women every month rs 3000 account
      28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ
    • getting a png connection has become extremely easy
      PNG ਕੁਨੈਕਸ਼ਨ ਲੈਣਾ ਹੋਇਆ ਬੇਹੱਦ ਆਸਾਨ, ਤੈਅ ਸਮੇਂ 'ਚ ਮਿਲੇਗੀ ਗੈਸ; ਸਰਕਾਰ ਦਾ...
    • rbi sold gold worth rs 1 14 lakh crore
      RBI ਨੇ ਵੇਚਿਆ 1.14 ਲੱਖ ਕਰੋੜ ਦਾ ਸੋਨਾ! ਆ ਗਈ ਸਰਕਾਰ ਦੀ ਸਫਾਈ, ਜਾਣੋ ਪੂਰੀ ਖਬਰ
    • usa tariff
      ਭਾਰਤ ਸਣੇ 60 ਦੇਸ਼ਾਂ 'ਤੇ ਇਕ ਹੋਰ 'ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ !...
    • gold and silver prices fall  know what is today  s price
      ਵੱਡੀ ਖਬਰ : ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕੀ ਹੈ ਅੱਜ ਦਾ ਭਾਅ
    • post office  scheme  interest  lakhpati  guarantee
      Post Office ਦੀ ਆਈ ਧਮਾਕੇਦਾਰ ਸਕੀਮ ! ਇਕੱਲਾ ਵਿਆਜ ਹੀ ਬਣਾ ਦੇਵੇਗਾ 'ਲੱਖਪਤੀ'
    • indian stock market
      ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ Sensex ! ਨਿਫਟੀ 'ਚ ਵੀ ਆਈ ਭਾਰੀ ਗਿਰਾਵਟ
    • petrol diesel price may surge
      ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +