Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:12:36 PM

  • girl arrested for posing as fake assistant police officer

    ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਬਣਾ ਰਹੀਆਂ ਨਵੇਂ ਰਿਕਾਰਡ, ਜਾਣੋ ਅੱਜ ਦੇ ਭਾਅ

BUSINESS News Punjabi(ਵਪਾਰ)

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਬਣਾ ਰਹੀਆਂ ਨਵੇਂ ਰਿਕਾਰਡ, ਜਾਣੋ ਅੱਜ ਦੇ ਭਾਅ

  • Edited By Harinder Kaur,
  • Updated: 29 Jun, 2020 01:35 PM
New Delhi
petrol diesel prices continue to set new records find out today s prices
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਫਿਰ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਮਹੀਨੇ ਲਗਾਤਾਰ 21 ਦਿਨ ਪੈਟਰੋਲ ਦੀਆਂ ਕੀਮਤਾਂ ਵਿਚ ਨਿਰੰਤਰ ਵਾਧੇ ਦੇ ਬਾਅਦ ਕੱਲ੍ਹ ਐਤਵਾਰ ਨੂੰ ਇਸ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਹੋਇਆ। ਪਰ ਅੱਜ ਫਿਰ ਦੋਵੇਂ ਈਂਧਣ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਅੱਜ ਡੀਜ਼ਲ 13 ਪੈਸੇ ਮਹਿੰਗਾ ਹੋ ਗਿਆ ਅਤੇ ਪੈਟਰੋਲ ਦੀ ਕੀਮਤ ਵਿਚ 5 ਪੈਸੇ ਦਾ ਵਾਧਾ ਹੋਇਆ ਹੈ।

ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ ਪੰਜ ਪੈਸੇ ਵੱਧ ਕੇ 80.43 ਰੁਪਏ ਪ੍ਰਤੀ ਲੀਟਰ ਹੋ ਗਈ ਜੋ 27 ਅਕਤੂਬਰ 2018 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ। ਡੀਜ਼ਲ ਦੀ ਕੀਮਤ ਵੀ 13 ਪੈਸੇ ਵਧ ਕੇ 80.53 ਰੁਪਏ ਪ੍ਰਤੀ ਲੀਟਰ ਦੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਮੌਜੂਦਾ ਕ੍ਰਮ 07 ਜੂਨ ਤੋਂ ਸ਼ੁਰੂ ਹੋਇਆ ਹੈ। ਇਸ ਸਮੇਂ ਦੌਰਾਨ, ਦਿੱਲੀ ਵਿਚ ਪੈਟਰੋਲ 9.17 ਰੁਪਏ ਭਾਵ 12.87 ਪ੍ਰਤੀਸ਼ਤ ਅਤੇ ਡੀਜ਼ਲ 11.14 ਰੁਪਏ ਭਾਵ 16.05 ਪ੍ਰਤੀਸ਼ਤ ਮਹਿੰਗਾ ਹੋਇਆ ਹੈ। ਕੋਲਕਾਤਾ ਅਤੇ ਮੁੰਬਈ ਵਿਚ ਪੈਟਰੋਲ ਦੀ ਕੀਮਤ ਕ੍ਰਮਵਾਰ ਪੰਜ ਪੈਸੇ ਚੜ੍ਹ ਕੇ 82.10 ਰੁਪਏ ਅਤੇ 87.19 ਰੁਪਏ ਪ੍ਰਤੀ ਲੀਟਰ ਹੋ ਗਈ। ਚੇਨਈ ਵਿਚ ਇਹ ਚਾਰ ਪੈਸੇ ਚੜ੍ਹ ਕੇ 83.63 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਸੀ। ਕੋਲਕਾਤਾ ਅਤੇ ਮੁੰਬਈ ਵਿਚ ਡੀਜ਼ਲ ਦੀ ਕੀਮਤ ਕ੍ਰਮਵਾਰ 12-12 ਪੈਸੇ ਵਧ ਕੇ 75.64 ਰੁਪਏ ਅਤੇ 78.83 ਰੁਪਏ ਪ੍ਰਤੀ ਲੀਟਰ ਹੋ ਗਈ। ਚੇਨਈ ਵਿਚ ਡੀਜ਼ਲ 11 ਪੈਸੇ 77.72 ਰੁਪਏ ਪ੍ਰਤੀ ਲੀਟਰ ਵਿਕਿਆ। 

ਦੇਸ਼ ਦੇ ਪ੍ਰਮੁੱਖ ਸ਼ਹਿਰਾਂ (ਰੁਪਏ ਪ੍ਰਤੀ ਲੀਟਰ) ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹੇਠਾਂ ਦਿੱਤੀ ਗਈਆਂ ਹਨ

ਪ੍ਰਮੁੱਖ ਸ਼ਹਿਰ                ਪੈਟਰੋਲ               ਡੀਜ਼ਲ 

ਦਿੱਲੀ                80.43 (+05)        80.53 (+13) 
ਕੋਲਕਾਤਾ            82.10 (+05)        75.64 (+12) 
ਮੁੰਬਈ                87.19 (+05)        78.83 (+12) 
ਚੇਨਈ                83.63 (+04)        77.72 (+11)
ਨੋਇਡਾ                81.08                 72.59
ਰਾਂਚੀ                  80.29                 76.51
ਬੰਗਲੁਰੂ               83.04                 76.58
ਪਟਨਾ                 83.31                 77.40
ਚੰਡੀਗੜ੍ਹ            77.41                 71.98
ਲਖਨਊ                80.98                  72.49

ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਮਹੀਨੇ ਜ਼ਿਆਦਾਤਰ ਦਿਨ ਕੱਚੇ ਤੇਲ ਦੀਅÎਾਂ ਕੀਮਤਾਂ ਨਰਮ ਰਹੀਆਂ ਪਰ ਘਰੇਲੂ ਬਜ਼ਾਰ ਵਿਚ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਵੇਲੇ ਭਾਰਤੀ ਬਾਸਕੇਟ ਦੇ ਕੱਚੇ ਤੇਲ ਦੀ ਕੀਮਤ 42 ਡਾਲਰ ਪ੍ਰਤੀ ਬੈਰਲ ਦੇ ਆਸ ਪਾਸ ਚਲ ਰਹੀ ਹੈ। ਪਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਮਹੀਨੇ ਲਗਭਗ ਵਧਦੀਆਂ ਰਹੀਆਂ। ਇਸ ਦਾ ਅਸਰ ਇਹ ਹੋਇਆ ਹੈ ਕਿ ਪਿਛਲੇ 23 ਦਿਨਾਂ ਵਿਚ ਡੀਜ਼ਲ ਦੀ ਕੀਮਤ ਵਿਚ 11.23 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ ਵੀ ਇਨ੍ਹਾਂ ਦਿਨਾਂ ਵਿਚ 9.17 ਰੁਪਏ ਪ੍ਰਤੀ ਲੀਟਰ ਵਧੀ ਹੈ।

ਆਪਣੇ ਸ਼ਹਿਰ ਵਿਚ ਅੱਜ ਦੇ ਦਿਨ ਪੈਟਰੋਲ-ਡੀਜ਼ਲ ਦੀ ਕੀਮਤ ਜਾਣੋ ਇਸ ਤਰ੍ਹਾਂ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ ਅਤੇ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਤੁਸੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਨੂੰ ਐਸਐਮਐਸ ਦੁਆਰਾ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗ੍ਰਾਹਕ ਆਰਐਸਪੀ(RSP) ਲਿਖ ਕੇ 9224992249 ਨੰਬਰ 'ਤੇ ਅਤੇ ਬੀਪੀਸੀਐਲ ਉਪਭੋਗਤਾ ਆਰਐਸਪੀ(RSP) ਲਿਖ ਕੇ 9223112222 'ਤੇ ਜਾਣਕਾਰੀ ਭੇਜ ਸਕਦੇ ਹਨ। ਐਚਪੀਸੀਐਲ ਉਪਭੋਗਤਾ ਐਚਪੀਪ੍ਰਾਇਸ(HPPrice) ਨੂੰ ਲਿਖ ਕੇ  9222201122 'ਤੇ ਭੇਜ ਕੇ ਕੀਮਤ ਦਾ ਪਤਾ ਲਗਾ ਸਕਦੇ ਹਨ।



 

  • Petrol
  • diesel
  • price
  • ਪੈਟਰੋਲ
  • ਡੀਜ਼ਲ
  • ਕੀਮਤ

ਕੋਰੋਨਾ ਆਫਤ : UAE ਨੇ ਪਾਕਿ ਤੋਂ ਆਉਣ ਵਾਲੀਆਂ ਫਲਾਈਟਾਂ 'ਤੇ ਲਾਈ ਰੋਕ

NEXT STORY

Stories You May Like

  • petrol diesel prices may increase further  crude oil prices raise concerns
    ਹੋਰ ਵਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • gold prices jumped and silver rates increased  know prices
    Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ ਵਧੇ, ਜਾਣੋ ਅੱਜ ਦੇ ਤਾਜ਼ਾ ਭਾਅ
  • gold silver prices increased  know how much the prices
    Gold-Silver ਦੀਆਂ ਕੀਮਤਾਂ ਚੜ੍ਹੀਆਂ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • gold and silver prices have become cheaper know how much
    ਸਸਤਾ ਹੋ ਗਿਆ Gold ਤੇ Silver ਦੀਆਂ ਕੀਮਤਾਂ ਵੀ ਡਿੱਗੀਆਂ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • tremendous rise in gold prices  prices reach seven week high  know reason
    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ ਹਫ਼ਤਿਆਂ ਦੇ ਉੱਚ ਪੱਧਰ 'ਤੇ ਪਹੁੰਚੇ ਭਾਅ, ਜਾਣੋ ਵਾਧੇ ਦਾ ਕਾਰਨ
  • gold silver prices took a big jump in 3 days  know how much
    3 ਦਿਨਾਂ 'ਚ Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਸਤੰਬਰ ਮਹੀਨੇ ਕਿੰਨੇ ਚੜ੍ਹੇ ਭਾਅ
  • gold and silver prices fall after record rise  experts give advice
    ਰਿਕਾਰਡ ਵਾਧੇ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ , ਮਾਹਿਰਾਂ ਨੇ ਨਿਵੇਸ਼ਕਾਂ ਨੂੰ ਦਿੱਤੀ ਅਹਿਮ ਸਲਾਹ
  • gold silver prices have jumped  know how much the prices
    Gold-Silver ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਰੇਟ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market closes   sensex falls 455 points  investors lose rs 45 000 crore
      ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 455 ਅੰਕ ਟੁੱਟਿਆ,...
    • 99 percent of ration items have become expensive
      ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ ਮਹਿੰਗੀਆਂ, ਫ਼ੈਸਟਿਵ ਸੀਜ਼ਨ ’ਤੇ ਹੋਰ ਵਧ...
    • charge on upi payment or not  fm nirmala sitharaman told the truth
      UPI ਪੇਮੈਂਟ 'ਤੇ ਕੋਈ ਚਾਰਜ ਲੱਗੇਗਾ ਜਾਂ ਨਹੀਂ? ਵਿੱਤ ਮੰਤਰੀ ਨਿਰਮਲਾ ਸੀਤਾਰਮਨ...
    • msmes  free registration  digital platform  bill approval
      MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ...
    • dabur india challenges fssai ban on   100  claims
      ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ...
    • rbi s banks will have to pay a fine of rs 250 per hour if they misbehave
      RBI ਦਾ ਵੱਡਾ ਫੈਸਲਾ: ...ਦੁਰਵਿਵਹਾਰ ਕੀਤਾ ਤਾਂ ਬੈਂਕਾਂ ਨੂੰ ਭਰਨਾ ਹੋਵੇਗਾ ਪ੍ਰਤੀ...
    • gold becomes expensive  silver prices take a long jump
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ...
    • rupee falls by six paise against usd
      ਅਮਰੀਕੀ ਡਾਲਰ ਮੁਕਾਬਲੇ ਛੇ ਪੈਸੇ ਡਿੱਗੀ ਭਾਰਤੀ ਕਰੰਸੀ
    • after two days of rally stock market falls sensex falls 299 points lic rises
      ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 299 ਅੰਕ...
    • 1 60 lakh govindas 10 lakh insurance scheme dahi handi
      1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +