Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    9:00:57 AM

  • leavit announces resignation

    ਇਕ ਹੋਰ ਸਾਥੀ ਨੇ ਛੱਡਿਆ ਟਰੰਪ ਦਾ 'ਸਾਥ' !...

  • a woman will not get maternity leave after having a fourth child

    ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ...

  • leh ladakh shook with strong tremors of earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਡੀਜ਼ਲ ਤੋਂ ਬਾਅਦ ਹੁਣ ਪੈਟਰੋਲ ਵੀ 80 ਰੁਪਏ ਦੇ ਪਾਰ, ਜਾਣੋ ਅੱਜ ਦੇ ਨਵੇਂ ਭਾਅ

BUSINESS News Punjabi(ਵਪਾਰ)

ਡੀਜ਼ਲ ਤੋਂ ਬਾਅਦ ਹੁਣ ਪੈਟਰੋਲ ਵੀ 80 ਰੁਪਏ ਦੇ ਪਾਰ, ਜਾਣੋ ਅੱਜ ਦੇ ਨਵੇਂ ਭਾਅ

  • Edited By Cherry,
  • Updated: 26 Jun, 2020 09:42 AM
New Delhi
petrol diesel prices hike
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ) : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਨਾਲ ਦਿੱਲੀ ਵਿਚ ਪੈਟਰੋਲ ਵੀ 80 ਰੁਪਏ ਪ੍ਰਤੀ ਲਿਟਰ ਦੇ ਪਾਰ ਨਿਕਲ ਗਿਆ ਹੈ। ਰਾਸ਼ਟਰੀ ਰਾਜਧਾਨੀ ਵਿਚ 20 ਮਹੀਨੇ ਬਾਅਦ ਪੈਟਰੋਲ 80 ਰੁਪਏ ਤੋਂ ਮਹਿੰਗਾ ਵਿਕ ਰਿਹਾ ਹੈ।

ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਦਿੱਲੀ ਵਿਚ ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ 21 ਪੈਸੇ ਵੱਧ ਕੇ 80.13 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਈ ਜੋ 27 ਅਕਤੂਬਰ 2018 ਦੇ ਬਾਅਦ ਦਾ ਉੱਚਾ ਪੱਧਰ ਹੈ। ਡੀਜ਼ਲ ਦਾ ਮੁੱਲ ਵੀ 17 ਪੈਸੇ ਵੱਧ ਕੇ 80.19 ਰੁਪਏ ਪ੍ਰਤੀ ਲਿਟਰ ਦੇ ਨਵੇਂ ਰਿਕਾਡਰ ਪੱਧਰ 'ਤੇ ਪਹੁੰਚ ਗਿਆ। ਇਸ ਮਹੀਨੇ 07 ਤਾਰੀਖ਼ ਤੋਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਦੋਵਾਂ ਈਂਧਨਾਂ  ਦੇ ਮੁੱਲ ਵਧਾਉਣ ਦਾ ਕ੍ਰਮ ਸ਼ੁਰੂ ਕੀਤਾ ਹੈ। ਇਸ ਦੌਰਾਨ ਦਿੱਲੀ ਵਿਚ ਪੈਟਰੋਲ 8.87 ਰੁਪਏ ਯਾਨੀ 12.45 ਫ਼ੀਸਦੀ ਮਹਿੰਗਾ ਹੋਇਆ ਹੈ। ਲਗਾਤਾਰ 20 ਦਿਨਾਂ ਵਿਚ ਡੀਜਲ ਦੀ ਕੀਮਤ 10.80 ਰੁਪਏ ਯਾਨੀ 15.56 ਫ਼ੀਸਦੀ ਵੱਧ ਗਈ ਹੈ।

ਸ਼ਹਿਰ ਦਾ ਨਾਂ ਪੈਟਰੋਲ/ਰੁਪਏ ਲਿਟਰ ਡੀਜ਼ਲ/ਰੁਪਏ ਲਿਟਰ
ਦਿੱਲੀ 80.13 80.19
ਮੁੰਬਈ 86.91 78.51
ਚੇਨੱਈ 80.37 77.44
ਕੋਲਕਾਤਾ 81.82 75.34
ਨੋਇਡਾ 80.85 72.29
ਰਾਂਚੀ 80.07 76.20
ਬੈਂਗਲੁਰੂ 82.74 76.25
ਪਟਨਾ 83.08 77.14
ਚੰਡੀਗੜ੍ਹ 77.12 71.68
ਲਖਨਊ 80.75 72.18

ਹਰ ਦਿਨ ਛੇ ਵਜੇ ਕੀਮਤ ਬਦਲਦੀ ਹੈ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ ਛੇ ਵਜੇ ਬਦਲੀ ਜਾਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।

  • Petrol
  • diesel
  • prices hike
  • ਪੈਟਰੋਲ
  • ਡੀਜ਼ਲ
  • ਕੀਮਤਾਂ
  • ਵਧੀਆਂ

ਫੈਡਰਲ ਬੈਂਕ 80 ਕਰੋੜ 'ਚ ਖਰੀਦੇਗਾ ਜੀਵਨ ਬੀਮਾ ਸੰਯੁਕਤ 'ਚ 4 ਫੀਸਦੀ ਦੀ ਵਾਧੂ ਹਿੱਸੇਦਾਰੀ

NEXT STORY

Stories You May Like

  • petrol  diesel price reduced
    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ ਕੀਮਤ ! ਗੁਆਂਢੀ ਮੁਲਕ ਦੇ ਲੋਕਾਂ ਨੂੰ ਵੱਡੀ ਰਾਹਤ
  • gold prices jumped and silver rates increased  know prices
    Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ ਵਧੇ, ਜਾਣੋ ਅੱਜ ਦੇ ਤਾਜ਼ਾ ਭਾਅ
  • gold and silver have become expensive again today
    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • impact of inflation
    ਮਹਿੰਗਾਈ ਨੇ ਤੋੜਿਆ ਲੱਕ: ਤੇਲ-ਦਾਲਾਂ ਤੋਂ ਬਾਅਦ ਹੁਣ ਦੁੱਧ-ਚੀਨੀ ਨੇ ਵੀ ਮਾਰੀ 'ਛਾਲ', ਜਾਣੋ ਕੀ ਹਨ ਨਵੇਂ ਰੇਟ
  • gold and silver prices have become cheaper know how much
    ਸਸਤਾ ਹੋ ਗਿਆ Gold ਤੇ Silver ਦੀਆਂ ਕੀਮਤਾਂ ਵੀ ਡਿੱਗੀਆਂ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • stock market surges   sensex closes 274 points higher
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ ਪਾਰ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • gold silver prices increased  know how much the prices
    Gold-Silver ਦੀਆਂ ਕੀਮਤਾਂ ਚੜ੍ਹੀਆਂ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • n chandrashekhran resigns
      ਰਤਨ ਟਾਟਾ ਵੱਲੋਂ ਚੁਣੇ ਗਏ ਚੰਦਰਸ਼ੇਖਰਨ ਨੇ TATA Sons ਦੇ ਚੇਅਰਮੈਨ ਦੇ ਅਹੁਦੇ...
    • gold and silver prices increased again today
      ਅੱਜ ਫਿਰ ਵਧ ਗਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਦੇਖੋ ਅੱਜ ਦਾ ਤਾਜ਼ਾ ਭਾਅ
    • stock market
      ਲਾਲ ਨਿਸ਼ਾਨ 'ਚ ਖੁੱਲ੍ਹਾ ਸ਼ੇਅਰ ਬਾਜ਼ਾਰ ! ਸੈਂਸੈਕਸ 300 ਤੇ ਨਿਫਟੀ 100 ਅੰਕ...
    • sweets become expensive before festivals
      ਤਿਉਹਾਰਾਂ ਤੋਂ ਪਹਿਲਾਂ ਮਹਿੰਗੀ ਹੋਈ ਮਿਠਾਸ, ਦੁੱਧ-ਘਿਓ ਦੀਆਂ ਕੀਮਤਾਂ ਵਧਣ ਕਾਰਨ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • india new currency notes
      ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ 'ਚ...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • india  s economic growth rate is estimated to decline   bmi
      ਭਾਰਤ ਦੀ ਆਰਥਿਕ ਵਾਧਾ ਦਰ ਚਾਲੂ ਮਾਲੀ ਸਾਲ ’ਚ ਘਟ ਕੇ 6.6 ਫੀਸਦੀ ਰਹਿਣ ਦਾ...
    • don  t blame ai  for wrong decisions    sanjay malhotra
      ਗਲਤ ਫੈਸਲੇ ਲਈ AI ਮਾਡਲ ਨੂੰ ਦੋਸ਼ ਨਾ ਦਿਓ, ਮਨੁੱਖੀ ਨਿਗਰਾਨੀ ਜ਼ਰੂਰੀ: ਸੰਜੇ...
    • banks will be closed for two days this week  rbi
      ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI ਵਲੋਂ ਜਾਰੀ ਛੁੱਟੀਆਂ ਦੀ ਸੂਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +